Home Blog Page 656
ਰਾਜਸਥਾਨ, 19 ਨਵੰਬਰ | ਜੈਪੁਰ ਵਿਚ ਇਕ ਵਾਰ ਫਿਰ ਬਲਾਤਕਾਰ ਦੀ ਇਕ ਵੱਡੀ ਘਟਨਾ ਸਾਹਮਣੇ ਆਈ ਹੈ। ਇੱਥੋਂ ਦੇ ਹਰਮਾੜਾ ਥਾਣਾ ਖੇਤਰ ਵਿਚ ਇਕ ਮਿੰਨੀ ਬੱਸ ਦੇ ਡਰਾਈਵਰ ਵੱਲੋਂ ਔਰਤ ਨੂੰ ਅਗਵਾ ਕਰ ਲਿਆ ਗਿਆ। ਬਾਅਦ ਵਿਚ ਉਨ੍ਹਾਂ ਨੇ ਉਸ ਨੂੰ ਜ਼ਬਰਦਸਤੀ ਸ਼ਰਾਬ ਪਿਲਾਈ ਅਤੇ ਜਬਰ-ਜ਼ਨਾਹ ਕੀਤਾ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਬੱਸ ਡਰਾਈਵਰ ਪੀੜਤਾ ਨੂੰ ਬੇਹੋਸ਼ੀ ਦੀ...
ਨਵੀਂ ਦਿੱਲੀ, 19 ਨਵੰਬਰ | ICC ਕ੍ਰਿਕਟ ਵਰਲਡ ਕੱਪ ਦਾ ਅੱਜ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਫਾਈਨਲ ਮੈਚ ਹੈ। ਆਈਸੀਸੀ ਵਰਲਡ ਕੱਪ ਫਾਈਨਲ ਲਈ ਪ੍ਰਾਈਜ਼ ਮਨੀ ਦਾ ਐਲਾਨ ਕਰ ਚੁੱਕਾ ਹੈ, ਜਿਸ ਤਹਿਤ 84 ਕਰੋੜ ਰੁਪਏ ਦਾ ਇਨਾਮ ਰੱਖਿਆ ਗਿਆ ਹੈ। ਇਨ੍ਹਾਂ ਸਭ ਦੇ ਦਰਮਿਆਨ ਇਕ ਭਾਰਤੀ ਸੀਈਓ ਨੇ ਆਪਣੇ ਕ੍ਰਿਕਟ ਪ੍ਰੇਮ ਦੀ ਮਿਸਾਲ ਰਚਦੇ ਹੋਏ ਟੀਮ ਇੰਡੀਆ ਦੇ ਵਰਲਡ...
ਗੁਰਦਾਸਪੁਰ, 19 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਗੁਰਦਾਸਪੁਰ ਅਧੀਨ ਪੈਂਦੇ ਕਸਬਾ ਘੁਮਾਣ ਨੇੜੇ ਪਿੰਡ ਭੋਮੇ ਦੇ ਨੌਜਵਾਨ ਦੀ ਦੁਬਈ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੁਗਰਾਜ ਸਿੰਘ ਪੁੱਤਰ ਕਸ਼ਮੀਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਪੁੱਤਰ ਦੁਬਈ ਵਿਚ ਟਰਾਂਸਪੋਰਟ ਕੰਪਨੀ ’ਚ ਨੌਕਰੀ ਕਰਦਾ ਸੀ। ਜੁਗਰਾਜ ਦੇ ਕਿਸੇ ਸਾਥੀ...
ਜਲੰਧਰ, 19 ਨਵੰਬਰ | ਫਿਲੀਪੀਨਜ਼ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਇਥੇ ਇਕ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਮਰਡਰ ਕਰ ਦਿੱਤਾ ਗਿਆ। ਅੱਜ ਸਵੇਰੇ ਵਾਰਦਾਤ ਵਾਪਰੀ। ਜਾਣਕਾਰੀ ਅਨੁਸਾਰ ਰਣਜੀਤ ਰਾਣਾ ਪੁੱਤਰ ਰੇਸ਼ਮ ਸਿੰਘ 33 ਸਾਲ ਜਦੋਂ ਅੱਜ ਸਵੇਰੇ ਕੰਮ ਕਰਨ ਲਈ ਆਪਣੇ ਸ਼ਹਿਰ ਸਨਬਲੋ ਤੋਂ ਨੇੜਲੇ ਕਸਬਾ ਚਾਓ ’ਚ ਸਟੋਰ 'ਤੇ ਪੁੱਜਾ ਤਾਂ ਉਸ 'ਤੇ ਅਚਾਨਕ...
ਚੰਡੀਗੜ੍ਹ, 19 ਨਵੰਬਰ | PGI ਵਿਚ ਇਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਗਾਇਨੀਕੋਲਾਜੀ ਵਾਰਡ ‘ਚ ਦਾਖਲ ਔਰਤ ਨੂੰ ਅਣਪਛਾਤੀ ਔਰਤ ਟੀਕਾ ਲਗਾ ਕੇ ਭੱਜ ਗਈ। ਔਰਤ ਨੇ ਮਰੀਜ਼ ਨੂੰ ਦੱਸਿਆ ਕਿ ਕਿਡਨੀ ਦੇ ਡਾਕਟਰ ਨੇ ਉਸਨੂੰ ਟੀਕਾ ਲਗਾਉਣ ਲਈ ਕਿਹਾ ਸੀ। ਟੀਕੇ ਤੋਂ ਬਾਅਦ ਔਰਤ ਦੀ ਸਿਹਤ ਵਿਗੜ ਗਈ। ਔਰਤ ਹੁਣ ਵੈਂਟੀਲੇਟਰ ‘ਤੇ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ...
ਖੰਨਾ, 19 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਇਕ ਭਿਆਨਕ ਹਾਦਸਾ ਹੋਇਆ। ਇਹ ਹਾਦਸਾ ਮਲੌਦ ਥਾਣਾ ਤਹਿਤ ਆਉਂਦੇ ਲਹਿਲ ਪਿੰਡ ਕੋਲ ਹੋਇਆ। ਇਸ ਐਕਸੀਡੈਂਟ ਉਦੋਂ ਹੋਇਆ, ਜਦੋਂ ਮਹਿਲਾਵਾਂ ਮਨਰੇਗਾ ਤਹਿਤ ਸੜਕ ਕਿਨਾਰੇ ਸਫਾਈ ਕਰ ਰਹੀਆਂ ਸਨ। ਉਸੇ ਸਮੇਂ ਓਵਰਸਪੀਡ ਕਾਰ ਸਿੱਧੇ ਉਨ੍ਹਾਂ ਦੇ ਉਪਰ ਚੜ੍ਹ ਗਈ। ਮ੍ਰਿਤਕਾਂ ਦੀ ਪਛਾਣ ਬੁਧਾ (70) ਤੇ ਬਲਜਿੰਦਰ ਕੌਰ (55) ਵਜੋਂ...
ਗੁਰਦਾਸਪੁਰ, 19 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਗੁਰਦਾਸਪੁਰ ਅਧੀਨ ਪੈਂਦੇ ਕਸਬਾ ਘੁਮਾਣ ਨੇੜੇ ਪਿੰਡ ਭੋਮੇ ਦੇ ਨੌਜਵਾਨ ਦੀ ਦੁਬਈ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੁਗਰਾਜ ਸਿੰਘ ਪੁੱਤਰ ਕਸ਼ਮੀਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਪੁੱਤਰ ਦੁਬਈ ਵਿਚ ਟਰਾਂਸਪੋਰਟ ਕੰਪਨੀ ’ਚ ਨੌਕਰੀ ਕਰਦਾ ਸੀ। ਜੁਗਰਾਜ ਦੇ ਕਿਸੇ ਸਾਥੀ...
ਅਹਿਮਦਾਬਾਦ, 19 ਨਵੰਬਰ | ਵਨ ਡੇ ਵਰਲਡ ਕੱਪ 2023 ਦਾ ਸਭ ਤੋਂ ਵੱਡਾ ਮੁਕਾਬਲਾ ਯਾਨੀ ਫਾਈਨਲ ਅੱਜ ਭਾਰਤ ਤੇ ਆਸਟ੍ਰੇਲੀਆ ਵਿਚਕਾਰ ਖੇਡਿਆ ਜਾਵੇਗਾ। ਮੈਚ ਦੁਨੀਆ ਦੇ ਸਭ ਤੋਂ ਵੱਡੇ ਕ੍ਰਿਕਟ ਮੈਦਾਨ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਟਾਸ 1.30 ਵਜੇ ਹੋਵੇਗੀ। ਦੋਵੇਂ ਟੀਮਾਂ ਦੂਜੀ ਵਾਰ ਟੂਰਨਾਮੈਂਟ ਦੇ ਫਾਈਨਲ ਵਿਚ ਭਿੜਣਗੀਆਂ। ਇਨ੍ਹਾਂ ਵਿਚ 2003 ਵਨਡੇ ਵਰਲਡ...
ਹੁਸ਼ਿਆਰਪੁਰ, 18 ਨਵੰਬਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੱਜ ਇਥੇ ‘ਵਿਕਾਸ ਕ੍ਰਾਂਤੀ’ ਰੈਲੀ ਵਿਚ ਲੋਕਾਂ ਦੇ ਭਾਰੀ ਇਕੱਠ ਨੇ ਸੂਬਾ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸਮਈ ਯੋਜਨਾਵਾਂ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਦੀ ਗਵਾਹੀ ਭਰੀ। ਹੁਸ਼ਿਆਰਪੁਰ ਦੇ ਲੋਕਾਂ ਨੂੰ ਤੋਹਫੇ ਵਜੋਂ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ/ਨੀਂਹ ਪੱਥਰ...
ਇੰਗਲੈਂਡ, 18 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲੰਡਨ ਵਿਚ ਸੜਕ ‘ਤੇ ਹੋਏ ਝਗੜੇ ਵਿਚ ਇਕ ਸਿੱਖ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਲੰਡਨ ਪੁਲਿਸ ਨੇ ਦੱਸਿਆ ਕਿ ਨੌਜਵਾਨ ਦੀ ਪਛਾਣ ਸਿਮਰਜੀਤ ਸਿੰਘ ਨਾਗਪਾਲ ਵਜੋਂ ਹੋਈ ਹੈ। ਸਿਮਰਜੀਤ ਦੀ ਹੱਤਿਆ ਦੇ ਮਾਮਲੇ ਵਿਚ ਇਕ ਬਜ਼ੁਰਗ ਸਣੇ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹਿਰਾਸਤ...
- Advertisement -

MOST POPULAR