Home Blog Page 657
ਖਰੜ, 18 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਗਰ ਕੌਂਸਲ ਖਰੜ ਦੇ ਵਾਰਡ ਨੰਬਰ 3 ਵਿਚ ਸਥਿਤ ਸ਼ਿਵਜੋਤ ਇਨਕਲੇਵ ਕਾਲੋਨੀ ਦੇ ਇਕ ਫ਼ਲੈਟ ਵਿਚ ਕਿਰਾਏ ’ਤੇ ਰਹਿੰਦੇ ਇਕ ਨੌਜਵਾਨ ਨੇ ਜਾਨ ਦੇ ਦਿੱਤੀ। ਮ੍ਰਿਤਕ ਦੇ ਇਕ ਰਿਸ਼ਤੇਦਾਰ ਗੁਲਫ਼ਾਮ ਨੇ ਦੱਸਿਆ ਕਿ ਉਸ ਦੇ ਮਾਮੇ ਦਾ ਪੁੱਤ ਰਿਆਜ਼ ਖ਼ਾਨ 23 ਸਾਲ ਵਾਸੀ ਮਨੀਮਾਜਰਾ ਫ਼ਲੈਟ ਵਿਚ ਇਕ ਲੜਕੀ...
ਬਰਨਾਲਾ, 18 ਨਵੰਬਰ | ਬਰਨਾਲਾ ਪੁਲਿਸ ਨੇ ਕਾਂਗਰਸ ਦੇ ਬਲਾਕ ਪ੍ਰਧਾਨ ਮਹੇਸ਼ ਕੁਮਾਰ ਲੋਟਾ ਅਤੇ ਤਿੰਨ ਹੋਰ ਵਿਅਕਤੀਆਂ ਵਿਰੁੱਧ ਹਥਿਆਰਾਂ ਦੀ ਨੋਕ 'ਤੇ ਲੁੱਟ-ਖੋਹ ਕਰਨ ਦੇ ਇਲਜ਼ਾਮ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ 2 ਦੇ ਇੰਚਾਰਜ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਪੰਕਜ ਕੁਮਾਰ ਵਾਸੀ ਬਰਨਾਲਾ ਦੇ ਬਿਆਨਾਂ ਦੇ ਆਧਾਰ 'ਤੇ ਮਹੇਸ਼ ਕੁਮਾਰ ਲੋਟਾ, ਉਸ ਦੇ...
ਹੁਸ਼ਿਆਰਪੁਰ, 18 ਨਵੰਬਰ | ਹੁਸ਼ਿਆਰਪੁਰ ਵਿਚ ਅੱਜ 867 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਲਈ ਉਦਘਾਟਨੀ ਸਮਾਰੋਹ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ’ਤੇ ਤਿੱਖੇ ਹਮਲੇ ਕਰਦਿਆਂ ਸੁਖਬੀਰ ਬਾਦਲ ’ਤੇ ਹਮਲਾ ਕਰਦਿਆਂ ਕਿਹਾ ਕਿ ਸਾਰੇ ਪੰਜਾਬ ਨੂੰ ਲੁੱਟਣ ਵਾਲੇ ਭਲਾ ਕਰਨ ਵਾਲਿਆਂ ਨੂੰ ਮਲੰਗ ਦੱਸ ਰਹੇ ਹਨ। ਇਸ ਦੌਰਾਨ ਅਰਵਿੰਦ ਕੇਜਰੀਵਾਲ ਵੀ ਪਹੁੰਚੇ। ਉਨ੍ਹਾਂ ਐਲਾਨ ਕੀਤਾ ਕਿ ਲੋਕ ਸਭਾ ਦੀਆਂ...
ਨਵੀਂ ਦਿੱਲੀ | ਕ੍ਰਿਕਟ ਵਿਸ਼ਵ ਕੱਪ ਵਿਚ ਸ਼ਾਨਦਾਰ ਗੇਂਦਬਾਜ਼ੀ ਕਰਕੇ ਟੀਮ ਇੰਡੀਆ ਨੂੰ ਫਾਈਨਲ ਵਿਚ ਪਹੁੰਚਾਉਣ ਵਾਲੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਤੋਹਫ਼ਾ ਮਿਲਿਆ ਹੈ। ਯੋਗੀ ਸਰਕਾਰ ਉਨ੍ਹਾਂ ਦੇ ਅਮਰੋਹਾ ਸਥਿਤ ਪਿੰਡ ਸਾਹਸਪੁਰ ਅਲੀਨਗਰ ਵਿਚ ਮਿਨੀ ਸਟੇਡੀਅਮ ਬਣਾਉਣ ਜਾ ਰਹੀ ਹੈ। ਅਮਰੋਹਾ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਲਈ ਜ਼ਮੀਨ ਵੀ ਦੇਖ ਲਈ ਹੈ। ਡੀਐੱਮ ਰਾਜੇਸ਼ ਤਿਆਗੀ ਮੁਤਾਬਕ ਇਹ ਮਿੰਨੀ ਸਟੇਡੀਅਮ 1.092...
ਲੁਧਿਆਣਾ, 18 ਨਵੰਬਰ | ਇਥੋਂ ਵੱਡੀ ਖਬਰ ਸਾਹਮਣੇ ਆਈ ਹੈ। ਦੇਰ ਰਾਤ ਕੱਪੜਾ ਕਾਰੋਬਾਰੀ ਨੂੰ ਉਸ ਦੀ ਫੈਕਟਰੀ ਨੇੜਿਓਂ ਬਦਮਾਸ਼ਾਂ ਨੇ ਅਗਵਾ ਕਰ ਲਿਆ। ਇਸ ਤੋਂ ਬਾਅਦ ਬਦਮਾਸ਼ਾਂ ਨੇ ਪਰਿਵਾਰ ਤੋਂ ਫਿਰੌਤੀ ਦੀ ਮੰਗ ਕੀਤੀ। ਪਰਿਵਾਰ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਜਦੋਂ ਬਦਮਾਸ਼ਾਂ ਨੂੰ ਪਤਾ ਲੱਗਾ ਕਿ ਪੁਲਿਸ ਨੇ ਉਨ੍ਹਾਂ ਨੂੰ ਫੜਨ ਲਈ ਜਾਲ ਵਿਛਾਇਆ ਹੈ ਤਾਂ...
ਫ਼ਿਰੋਜ਼ਪੁਰ, 18 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਫ਼ਿਰੋਜ਼ਪੁਰ ਦੇ ਜ਼ੀਰਾ ਵਿਚ ਹੱਡਾਰੋੜੀ ਦੇ ਆਵਾਰਾ ਕੁੱਤਿਆਂ ਨੇ 2 ਮਾਸੂਮ ਬੱਚਿਆਂ ਨੂੰ ਬੁਰੀ ਤਰ੍ਹਾਂ ਵੱਢ ਲਿਆ। ਇਸ ‘ਚ ਇਕ ਬੱਚੇ ਦੀ ਮੌਤ ਹੋ ਗਈ, ਜਦਕਿ ਦੂਜੇ ਨੂੰ ਫਰੀਦਕੋਟ ਮੈਡੀਕਲ ਕਾਲਜ ‘ਚ ਦਾਖਲ ਕਰਵਾਇਆ ਗਿਆ। ਦੋਵੇਂ ਬੱਚੇ ਘਰ ਦੇ ਬਾਹਰ ਖੇਡ ਰਹੇ ਸਨ। ਸੰਜੇ ਕੁਮਾਰ ਵਾਸੀ ਬੰਦਾ (ਉੱਤਰ ਪ੍ਰਦੇਸ਼)...
ਅੰਮ੍ਰਿਤਸਰ, 18 ਨਵੰਬਰ | ਜੰਡਿਆਲਾ ਗੁਰੂ 'ਚ ASI ਦਾ ਗੋਲੀਆਂ ਮਾਰ ਕੇ ਮਰਡਰ ਕਰਨ ਵਾਲਾ 1 ਮੁਲਜ਼ਮ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਪਰਸੋਂ ਰਾਤ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ 'ਚ ASI ਦਾ ਗੋਲੀਆਂ ਮਾਰ ਕੇ ਮਰਡਰ ਕਰ ਦਿੱਤਾ ਗਿਆ ਸੀ। ਡਿਊਟੀ ਤੋਂ ਘਰ ਜਾਂਦੇ ਸਮੇਂ ਅਣਪਛਾਤਿਆਂ ਨੇ ਮਾਰ ਦਿੱਤਾ ਸੀ। ਦੱਸਣਯੋਗ ਹੈ ਕਿ ਨਵਾਂ ਪਿੰਡ ਚੌਕੀ ਵਿਚ...
ਬਠਿੰਡਾ, 18 ਨਵੰਬਰ | ਜ਼ਿਲ੍ਹੇ ਦੇ ਕੁਝ ਚੇਅਰਮੈਨਾਂ ਨੇ SSP ਨੂੰ ਮਿਲ ਕੇ ਆਪਣਾ ਰੋਸ ਦਰਜ ਕਰਵਾਇਆ ਹੈ। ਉਨ੍ਹਾਂ ਨੇ ਪੁਲਿਸ ਮੁਖੀ ਨੂੰ ਦੱਸਿਆ ਕਿ ਜਦੋਂ ਉਹ ਆਪਣੀਆਂ ਸਰਕਾਰੀ ਗੱਡੀਆਂ ’ਤੇ ਕਿਧਰੇ ਜਾਂਦੇ ਹਨ ਤਾਂ ਟਰੈਫ਼ਿਕ ਪੁਲਿਸ ਉਨ੍ਹਾਂ ਨੂੰ ਅਣਗੌਲਿਆਂ ਕਰਦੀ ਹੈ। ਚੇਅਰਮੈਨਾਂ ਦਾ ਕਹਿਣਾ ਹੈ ਕਿ ਗੱਡੀ ਦਾ ਹੂਟਰ ਵੱਜਣ ਦੇ ਬਾਵਜੂਦ ਵੀ ਚੌਕਾਂ ਵਿਚ ਖੜ੍ਹੇ ਟਰੈਫਿਕ ਪੁਲਿਸ...
ਚੰਡੀਗੜ੍ਹ, 18 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਚੰਡੀਗੜ੍ਹ ਸਿੱਖਿਆ ਵਿਭਾਗ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ, ਜਿਸ ਮੁਤਾਬਕ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਬੱਚਿਆਂ ਨੂੰ ਪ੍ਰੀ-ਨਰਸਰੀ ਤੇ ਨਰਸਰੀ ਦੇ ਸਕੂਲਾਂ ਵਿਚ ਦਾਖਲਾ ਨਹੀਂ ਦਿੱਤਾ ਜਾਵੇਗਾ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਤੇ NSUI ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ...
ਤਰਨਤਾਰਨ/ਖਡੂਰ ਸਾਹਿਬ, 18 ਨਵੰਬਰ | ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਭੈਲ ਵਿਖੇ ਦੇਰ ਰਾਤ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਤਰਨਤਾਰਨ ਦੇ ਕੋਰ ਕਮੇਟੀ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਆਗੂ ਕੁਲਵੰਤ ਸਿੰਘ ਭੈਲ ਦੇ ਘਰ ਬਾਹਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਘਰ ਦੇ ਗੇਟ ਅੱਗੇ ਸਿੱਧੀਆਂ ਗੋਲੀਆਂ ਚਲਾਈਆਂ ਗਈਆਂ ਅਤੇ ਗੇਟ ਦੇ ਦਰਵਾਜ਼ੇ ਵਿਚ ਗੋਲੀਆਂ ਲੱਗੀਆਂ। ਜਾਣਕਾਰੀ ਅਨੁਸਾਰ...
- Advertisement -

MOST POPULAR