Home Blog Page 658
ਚੰਡੀਗੜ੍ਹ, 18 ਨਵੰਬਰ | ਇਥੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਬਰਖਾਸਤ CIA ਇੰਚਾਰਜ ਪ੍ਰਿਤਪਾਲ ਸਿੰਘ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ। ਉਸ ਦੀ ਇਹ ਗ੍ਰਿਫਤਾਰੀ ਗੈਂਗਸਟਰ ਟੀਨੂੰ ਨੂੰ ਪੁਲਿਸ ਦੀ ਗ੍ਰਿਫਤ ਵਿਚੋਂ ਭਜਾਉਣ ਦੇ ਇਲਜ਼ਾਮਾਂ ਤਹਿਤ ਕੀਤੀ ਗਈ ਸੀ। ਪੰਜਾਬ-ਹਰਿਆਣਾ ਹਾਈਕੋਰਟ ਨੇ 25 ਜਨਵਰੀ ਤੱਕ ਪ੍ਰਿਤਪਾਲ ਸਿੰਘ ਨੂੰ ਜ਼ਮਾਨਤ ਦਿੱਤੀ ਹੈ। ਦੱਸ ਦਈਏ ਕਿ ਮਾਨਸਾ...
ਚੰਡੀਗੜ੍ਹ, 18 ਨਵੰਬਰ | ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ 11 ਪੁਲਿਸ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਸਕੱਤਰ ਨੇ ਪੰਜਾਬ ਦੇ ਉਨ੍ਹਾਂ 9 ਜ਼ਿਲ੍ਹਿਆਂ ਦੇ ਡੀਸੀ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਹਨ, ਜਿਥੇ ਸਖ਼ਤੀ ਦੇ ਬਾਵਜੂਦ ਪਰਾਲੀ ਸਾੜਨ ਦੇ ਮਾਮਲੇ ਨਹੀਂ ਰੁਕ ਰਹੇ। ਬਰਨਾਲਾ, ਬਠਿੰਡਾ, ਫਰੀਦਕੋਟ, ਫਾਜ਼ਿਲਕਾ,...
ਚੰਡੀਗੜ੍ਹ, 18 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਐਤਵਾਰ ਨੂੰ ਭਾਰਤ ਤੇ ਆਸਟਰੇਲੀਆ ਵਿਚਾਲੇ ਹੋਣ ਵਾਲੇ ਵਨਡੇ World Cup 2023 ਦੇ ਫਾਈਨਲ ਮੈਚ ਨੂੰ ਲੈ ਕੇ ਚੰਡੀਗੜ੍ਹ ਵਿਚ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ। ਚੰਡੀਗੜ੍ਹ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ। ਸ਼ਹਿਰ ਦੇ ਕਿਸੇ ਵੀ ਹਿੱਸੇ ‘ਚ ਖੁੱਲ੍ਹੀਆਂ ਥਾਵਾਂ ‘ਤੇ ਵੱਡੀਆਂ ਸਕਰੀਨਾਂ ਲਗਾ ਕੇ...
ਜਲੰਧਰ, 18 ਨਵੰਬਰ | ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ੀਰੋ ਬਰਨਿੰਗ ਦੇ ਟੀਚੇ ਨੂੰ ਹਾਸਲ ਕਰਨ ਨੂੰ ਯਕੀਨੀ ਬਣਾਉਣ ਲਈ DC ਵਿਸ਼ੇਸ਼ ਸਾਰੰਗਲ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ 'ਚ ਸਖਤੀ ਵਰਤਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਡਿਊਟੀ ਵਿਚ ਢਿੱਲ ਵਰਤਣ ਵਾਲੇ ਕਲੱਸਟਰ ਅਫਸਰਾਂ ਤੇ ਨੋਡਲ ਅਫਸਰਾਂ ਵਿਰੁੱਧ ਵਿਭਾਗੀ ਕਾਰਵਾਈ ਹੋਵੇਗੀ। ਛੁੱਟੀ ਵਾਲੇ ਦਿਨ ਸਵੇਰੇ 8.30 ਵਜੇ ਕਲੱਸਟਰ ਅਫਸਰਾਂ...
ਖੰਨਾ, 18 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਪੰਜਗਰਾਈਂ ਵਿਚ ਚੋਰੀ ਦਾ ਸ਼ੱਕ ਜਤਾਉਣ ‘ਤੇ ਬੇਇੱਜ਼ਤੀ ਮਹਿਸੂਸ ਕਰਦਿਆਂ 2 ਬੱਚਿਆਂ ਦੇ ਪਿਓ ਨੇ ਜਾਨ ਦੇ ਦਿੱਤੀ। ਪਤਾ ਲੱਗਾ ਹੈ ਕਿ ਕੁਝ ਵਿਅਕਤੀਆਂ ਨੇ ਉਸ ‘ਤੇ ਚੋਰੀ ਦਾ ਸ਼ੱਕ ਜਤਾਇਆ ਸੀ, ਜਿਸ ਕਰਕੇ ਉਸ ਨੇ ਘਰ ਵਿਚ ਮੌਤ ਨੂੰ ਗਲੇ ਲਗਾ ਲਿਆ। ਪੁਲਿਸ ਨੇ ਪਿੰਡ ਦੇ...
ਅੰਮ੍ਰਿਤਸਰ, 18 ਨਵੰਬਰ | ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਤਿਹਾੜ ਜੇਲ੍ਹ ਤੋਂ ਸਿੱਧੇ ਅੰਮ੍ਰਿਤਸਰ ਦੀ ਸੀਜੇਐਮ ਅਦਾਲਤ ਵਿਚ ਪੇਸ਼ ਹੋਣਗੇ। ਉਨ੍ਹਾਂ ਦੀ ਪੇਸ਼ੀ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਸਬੰਧੀ ਹੈ। ਤਿਹਾੜ ਜੇਲ੍ਹ ਦੀ ਪੁਲਿਸ ਸੰਜੇ ਸਿੰਘ ਨੂੰ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਕਰਨ ਜਾ ਰਹੀ ਹੈ।
ਖੰਨਾ, 18 ਨਵੰਬਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਖੰਨਾ ਦੇ ਲਲਹੇੜੀ ਰੋਡ 'ਤੇ ਪੈਟਰੋਲ ਪੰਪ ਦੇ ਸਾਹਮਣੇ ਵਾਪਰੇ ਇਕ ਭਿਆਨਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰਾਂ ਦੀ ਕਾਰ ਨਾਲ ਟੱਕਰ ਹੋ ਗਈ, ਜਿਸ 'ਚ 2 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਰੋਹਿਤ 21 ਸਾਲ ਪੁੱਤਰ ਰੋਡਾ ਸਿੰਘ ਵਾਸੀ ਲੋਹਾਰੀ...
ਲੁਧਿਆਣਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਲੁਧਿਆਣਾ 'ਚ ਵਿਆਹੁਤਾ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ। ਸ਼ੁੱਕਰਵਾਰ ਸਵੇਰੇ ਸਹੁਰੇ ਵਾਲਿਆਂ ਨੇ ਵਿਚੋਲੇ ਨੂੰ ਫੋਨ ਕਰਕੇ ਦੱਸਿਆ ਕਿ ਨੂੰਹ ਨੇ ਜਾਨ ਦੇ ਦਿੱਤੀ ਹੈ। ਲੜਕੀ ਦਾ 12 ਦਿਨ ਪਹਿਲਾਂ ਵਿਆਹ ਹੋਇਆ ਸੀ। ਬੀਤੀ ਰਾਤ ਉਹ ਆਪਣੇ ਮਾਪਿਆਂ ਨੂੰ ਮਿਲ ਕੇ ਵਾਪਸ ਗਈ ਸੀ। ਮ੍ਰਿਤਕਾ ਲਕਸ਼ਮੀ ਦੇ ਭਰਾ ਰਾਜਵਿੰਦਰ...
ਅੰਮ੍ਰਿਤਸਰ, 17 ਨਵੰਬਰ | ਛੇਹਰਟਾ ਦੇ ਜਵਾਹਰ ਨਗਰ ਇਲਾਕੇ ਵਿਚ 2 ਨੌਜਵਾਨਾਂ ਨੇ ਦਿਨ-ਦਿਹਾੜੇ ਇਕ ਕੁਲੈਕਸ਼ਨ ਬੁਆਏ ਤੋਂ ਬੰਦੂਕ ਦੀ ਨੋਕ ’ਤੇ 4.50 ਲੱਖ ਰੁਪਏ ਲੁੱਟ ਲਏ। ਘਟਨਾ ਸਮੇਂ ਨੌਜਵਾਨ ਕੈਸ਼ ਲੈ ਕੇ ਪੰਜਾਬ ਨੈਸ਼ਨਲ ਬੈਂਕ ਜਾ ਰਿਹਾ ਸੀ। ਜਿਥੇ ਉਸ ਨੇ ਪੈਸੇ ਜਮ੍ਹਾ ਕਰਵਾਉਣੇ ਸਨ। ਇਸ ਦੌਰਾਨ 2 ਹਥਿਆਰਬੰਦ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ। ਜਿਵੇਂ ਹੀ ਉੱਥੇ ਪਹੁੰਚੇ, ਉਨ੍ਹਾਂ...
ਚੰਡੀਗੜ੍ਹ, 17 ਨਵੰਬਰ | ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ 18 ਨਵੰਬਰ ਨੂੰ ਹੁਸ਼ਿਆਰਪੁਰ ਵਿਚ ਇਕ ਵਿਸ਼ਾਲ 'ਵਿਕਾਸ ਕ੍ਰਾਂਤੀ ਰੈਲੀ' ਦਾ ਆਯੋਜਨ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਦੋਆਬੇ 'ਚ ਕਰੀਬ 900 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਪੰਜਾਬ ਸਰਕਾਰ ਦੇ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ...
- Advertisement -

MOST POPULAR