Home Blog Page 659
ਹਰਿਆਣਾ, 17 ਨਵੰਬਰ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। 2 ਦਿਨਾਂ ਤੋਂ ਲਾਪਤਾ 6 ਸਾਲ ਦੇ ਬੱਚੇ ਦੀ ਲਾਸ਼ ਹਰਿਆਣਾ ਦੇ ਫਰੀਦਾਬਾਦ 'ਚ ਉਸ ਦੇ ਫੁੱਫੜ ਦੇ ਘਰ ਬੈੱਡ 'ਚੋਂ ਮਿਲੀ। ਬੱਚੇ ਦੇ ਹੱਥ-ਪੈਰ ਬੰਨ੍ਹੇ ਹੋਏ ਸਨ। ਪੁਲਿਸ ਜਾਂਚ 'ਚ ਸਾਹਮਣੇ ਆਇਆ ਹੈ ਕਿ ਫੁੱਫੜ ਦੀ ਸ਼ਿਵਾਂਸ਼ ਦੇ ਪਿਤਾ ਨਾਲ ਰੰਜਿਸ਼ ਸੀ। ਇਸ ਦਾ ਬਦਲਾ ਲੈਣ ਲਈ...
ਕੈਨੇਡਾ, 17 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ਦੇ ਮਿਸੀਸਾਗਾ ਵਿਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਰਾਤ 2 ਵਿਅਕਤੀ ਉਸ ਨੂੰ ਗੋਲੀ ਮਾਰ ਕੇ ਭੱਜ ਗਏ। ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਗਰਾਜ ਸਿੰਘ...
ਜਲੰਧਰ ਕੈਂਟ, 17 ਨਵੰਬਰ | ਰੈਸਲਿੰਗ ਦੀ ਦੁਨੀਆ 'ਚ ਵੱਡਾ ਨਾਂ ਖੱਟਣ ਵਾਲੇ ਦਿਲੀਪ ਸਿੰਘ ਰਾਣਾ ਯਾਨੀ 'ਦ ਗ੍ਰੇਟ ਖਲੀ' ਦੇ ਘਰ ਬੇਟੇ ਨੇ ਜਨਮ ਲਿਆ ਹੈ। ਇਸ ਮੌਕੇ ਖਲੀ ਨੇ ਆਪਣੇ ਬੇਟੇ ਨਾਲ ਆਪਣੀ ਪਹਿਲੀ ਤਸਵੀਰ ਸੋਸ਼ਲ ਪਲੇਟਫਾਰਮ 'ਤੇ ਸਾਂਝੀ ਕੀਤੀ, ਜਿਥੇ ਕਿ ਦ ਗ੍ਰੇਟ ਖਲੀ ਨੂੰ ਵਧਾਈਆਂ ਮਿਲ ਰਹੀਆਂ ਹਨ। ਗੱਲਬਾਤ ਕਰਦਿਆਂ ਖਲੀ ਦੀ ਰੈਸਲਿੰਗ ਅਕੈਡਮੀ ਸੀ.ਡਬਲਿਊ.ਈ ਦੇ...
ਚੰਡੀਗੜ੍ਹ, 17 ਨਵੰਬਰ | ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਭਾਰਤ ਸਰਕਾਰ ਨੇ ਸ਼ਰਧਾਲੂਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਭਾਰਤ ਸਰਕਾਰ ਨੇ ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਬਣਾਏ ਗਏ ਕਰਤਾਰਪੁਰ ਸਾਹਿਬ ਕਾਰੀਡੋਰ ‘ਤੇ ਸਿਰਫ 50 ਰੁਪਏ ਦੀ ਟਿਕਟ ਲੈ ਕੇ ਜਾਣ...
ਅੰਮ੍ਰਿਤਸਰ, 17 ਨਵੰਬਰ | ਅੰਮ੍ਰਿਤਸਰ 'ਚ ਆਪ ਆਗੂ ਦੇ ਭਰਾ ਨੂੰ ਅਣਪਛਾਤਿਆਂ ਗੋਲੀਆਂ ਮਾਰ ਦਿੱਤੀਆਂ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਆਰੋਪੀ ਭੱਜ ਗਏ। ਕਾਂਗਰਸ ਪਾਰਟੀ ਦੇ ਕੁਝ ਆਗੂਆਂ ਉਤੇ ਹਮਲਾ ਕਰਵਾਉਣ ਦੇ ਆਰੋਪ ਲੱਗ ਰਹੇ ਹਨ। ਘਟਨਾ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਹੈ। ਅੰਮ੍ਰਿਤਸਰ ਦੇ ਗਵਾਲ ਮੰਡੀ ਇਲਾਕੇ ਦੇ 65 ਨੰਬਰ ਵਾਰਡ ਵਿਚ ਗੋਲ਼ੀਆਂ ਚਲੀਆਂ। ਦੱਸਿਆ ਜਾ ਰਿਹਾ ਹੈ...
ਸ੍ਰੀ ਮੁਕਤਸਰ ਸਾਹਿਬ, 17 ਨਵੰਬਰ | ਸ੍ਰੀ ਮੁਕਤਸਰ ਸਾਹਿਬ ਵਿਚ ਇਕ ਵਿਅਕਤੀ ਨੇ 3 ਬੱਚਿਆਂ ਸਮੇਤ ਗੁਜਰਾਤੀ ਰਾਜਸਥਾਨ ਫੀਡਰ ਨਹਿਰ 'ਚ ਛਾਲ ਮਾਰ ਦਿੱਤੀ। ਵਿਅਕਤੀ ਨੇ ਪਹਿਲਾਂ ਬੱਚਿਆਂ ਨੂੰ ਧੱਕਾ ਦਿਤਾ ਅਤੇ ਫਿਰ ਖੁਦ ਛਾਲ ਮਾਰੀ। ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਚਾਰਾਂ ਦੀ ਭਾਲ ਕੀਤੀ ਜਾ ਰਹੀ ਹੈ ਪਰ ਅਜੇ ਤਕ ਉਨ੍ਹਾਂ ਦਾ ਕੋਈ ਸੁਰਾਗ ਨਹੀਂ...
ਮਾਨਸਾ, 17 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਹੋ ਕੇ ਪਤੀ ਨੇ ਜਾਨ ਦੇ ਦਿੱਤੀ। ਇਸ ਮਾਮਲੇ ‘ਚ ਥਾਣਾ ਝੁਨੀਰ ਪੁਲਿਸ ਨੇ ਪਤਨੀ ਸਮੇਤ 3 ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ। ਮੁਦਈ ਮੱਘਰ ਸਿੰਘ ਵਾਸੀ ਜਟਾਣਾ ਖੁਰਦ ਨੇ ਪੁਲਿਸ ਨੂੰ ਸ਼ਿਕਾਇਤ...
ਕੈਨੇਡਾ, 17 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ਦੇ ਮਿਸੀਸਾਗਾ ਵਿਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਰਾਤ 2 ਵਿਅਕਤੀ ਉਸ ਨੂੰ ਗੋਲੀ ਮਾਰ ਕੇ ਭੱਜ ਗਏ। ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਗਰਾਜ ਸਿੰਘ...
ਅੰਮ੍ਰਿਤਸਰ, 17 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਜੰਡਿਆਲਾ ਗੁਰੂ 'ਚ ASI ਦਾ ਗੋਲੀਆਂ ਮਾਰ ਕੇ ਮਰਡਰ ਕਰ ਦਿੱਤਾ ਗਿਆ। ਡਿਊਟੀ ਤੋਂ ਘਰ ਜਾਂਦੇ ਅਣਪਛਾਤਿਆਂ ਮਾਰਿਆ। ਨਵਾਂ ਪਿੰਡ ਚੌਕੀ ਵਿਚ ਏਐਸਆਈ ਵਜੋਂ ਸਰੂਪ ਸਿੰਘ ਤਾਇਨਾਤ ਸੀ। ਦੇਰ ਰਾਤ ਡਿਊਟੀ ਤੋਂ ਘਰ ਜਾਂਦੇ ਸਮੇਂ ਘਟਨਾ ਵਾਪਰੀ। ਅਣਪਛਾਤਿਆਂ ਨੇ ਘਟਨਾ ਨੂੰ ਅੰਜਾਮ ਦਿੱਤਾ। ਮਾਮਲੇ ਦੀ ਜਾਂਚ...
ਚੰਡੀਗੜ੍ਹ, 17 ਨਵੰਬਰ | ਪੰਜਾਬ ਸਰਕਾਰ ਪੰਜਾਬ ਸਟੇਟ ਬੱਸ ਟਰਮੀਨਲ ਮੈਨੇਜਮੈਂਟ ਕੰਪਨੀ ਲਿਮਟਿਡ (ਪਨਬਸ) ਦੀ ਆਮਦਨ ਵਧਾਉਣ ਲਈ 16 ਬੱਸ ਟਰਮੀਨਲ ਕਿਰਾਏ ‘ਤੇ ਦੇਣ ਜਾ ਰਹੀ ਹੈ। ਬੱਸ ਅੱਡਿਆਂ ਦਾ ਸੰਚਾਲਨ ਤੇ ਰੱਖ-ਰਖਾਅ ਪ੍ਰਾਈਵੇਟ ਕੰਪਨੀਆਂ ਨੂੰ ਸੌਂਪਿਆ ਜਾਵੇਗਾ। ਬੱਸ ਸਟੈਂਡ ਦੀ ਸਫਾਈ ਅਤੇ ਹੋਰ ਕੰਮ ਵੀ ਪ੍ਰਾਈਵੇਟ ਕੰਪਨੀਆਂ ਵੱਲੋਂ ਹੀ ਕੀਤਾ ਜਾਵੇਗਾ। ਬੱਸ ਟਰਮੀਨਲਾਂ ਨੂੰ ਪ੍ਰਾਈਵੇਟ ਕੰਪਨੀਆਂ ਉੱਚ ਬੋਲੀ ਲਗਾ...
- Advertisement -

MOST POPULAR