ਐਸਏਐਸ ਨਗਰ/ਮੋਹਾਲੀ
ਮੋਹਾਲੀ ‘ਚ 2 ਨੌਜਵਾਨਾਂ ਦੀ ਭੇਤਭਰੀ ਬੀਮਾਰੀ ਨਾਲ ਮੌਤ; ਮਾਪਿਆਂ ਦੇ ਇਕਲੌਤੇ ਪੁੱਤਰ ਸਨ ਮ੍ਰਿਤਕ
Admin - 0
ਮੋਹਾਲੀ, 17 ਨਵੰਬਰ | ਨਜ਼ਦੀਕੀ ਪਿੰਡ ਗੀਗੇਮਾਜਰਾ ਵਿਚ 4 ਦਿਨਾਂ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ। ਦੋਵੇਂ ਨੌਜਵਾਨਾਂ ਦੀ ਮੌਤ ਇਕੋ ਤਰ੍ਹਾਂ ਦੇ ਲੱਛਣਾਂ ਵਾਲੀ ਭੇਤਭਰੀ ਬrਮਾਰੀ ਨਾਲ ਹੋਈ ਹੈ। ਦੋਵੇਂ 2-3 ਦਿਨਾਂ ਤੋਂ ਬੀਮਾਰ ਸਨ। ਇਲਾਜ ਲਈ ਦੋਵਾਂ ਨੂੰ ਸੋਹਾਣਾ ਦੇ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ ਜਿਥੇ ਉਨ੍ਹਾਂ ਨੇ ਦਮ ਤੋੜ ਦਿੱਤਾ। ਉਕਤ ਨੌਜਵਾਨ ਮਾਪਿਆਂ ਦੇ...
ਅੰਮ੍ਰਿਤਸਰ
ਗੁਰਪੁਰਬ ਮੌਕੇ ਪੰਜਾਬ ਸਰਕਾਰ ਸ਼ੁਰੂ ਕਰੇਗੀ ਮੁਫਤ ਆਟੇ ਦੀ ਹੋਮ ਡਲਿਵਰੀ; 1.42 ਕਰੋੜ ਲੋਕਾਂ ਨੂੰ ਹੋਵੇਗਾ ਫਾਇਦਾ
Admin - 0
ਚੰਡੀਗੜ੍ਹ, 17 ਨਵੰਬਰ | ਪੰਜਾਬ ਸਰਕਾਰ ਨੇ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੂਬੇ ਵਿਚ ਗਰੀਬਾਂ ਨੂੰ ਕਣਕ ਤੇ ਆਟੇ ਦੀ ਹੋਮ ਡਲਿਵਰੀ ਦੀ ਯੋਜਨਾ ਨੂੰ ਲਾਗੂ ਕਰਨ ਦਾ ਫੈਸਲਾ ਲਿਆ ਹੈ। ਖਾਧ ਤੇ ਨਾਗਰਿਕ ਸਪਲਾਈ ਵਿਭਾਗ ਵੱਲੋਂ ਤਿਆਰ ਕੀਤੀ ਯੋਜਨਾ ਦੀ ਰੂਪ-ਰੇਖਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਹਰੀ ਝੰਡੀ ਦਿੱਤੀ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਇਟਲੀ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ; 3 ਹਫਤੇ ਪਹਿਲਾਂ ਹੋਇਆ ਸੀ ਰਾਕੇਸ਼ ਕੁਮਾਰ ਦਾ ਵਿਆਹ
Admin - 0
ਇਟਲੀ, 17 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। 20 ਦਿਨ ਪਹਿਲਾਂ ਵਿਆਹ ਕਰਵਾ ਕੇ ਇਟਲੀ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਇਸ ਦੁਖਦਾਈ ਖ਼ਬਰ ਨਾਲ ਪੂਰੇ ਇਲਾਕੇ ਵਿਚ ਮਾਤਮ ਦਾ ਮਾਹੌਲ ਹੈ।
ਜਾਣਕਾਰੀ ਅਨੁਸਾਰ ਕੱਲ ਸਵੇਰੇ ਰਾਕੇਸ਼ ਕੁਮਾਰ (35) ਸਾਈਕਲ ਉਤੇ ਕੰਮ ਲਈ ਜਾ ਰਿਹਾ ਸੀ, ਇਸ ਦੌਰਾਨ ਇਕ ਕਾਰ ਦੀ ਫੇਟ ਵੱਜਣ...
ਸ੍ਰੀ ਮੁਕਤਸਰ ਸਾਹਿਬ
ਵੱਡੀ ਖਬਰ : ਫਰੀਦਕੋਟ ਦੇ ਸਕੂਲ ‘ਚ ਲੜਕੇ ਤੇ ਲੜਕੀ ਨੇ ਦਿੱਤੀ ਜਾਨ; ਕੰਧ ‘ਤੇ ਲਿਖ ਗਏ ਪਿੰਡ ਦਾ ਨਾਮ
Admin - 0
ਫਰੀਦਕੋਟ, 17 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਫਰੀਦਕੋਟ ਦੇ ਪਿੰਡ ਕਲੇਰ 'ਚ ਨੌਜਵਾਨ ਤੇ ਲੜਕੀ ਨੇ ਜਾਨ ਦੇ ਦਿੱਤੀ। ਮਰਨ ਤੋਂ ਪਹਿਲਾਂ ਦੋਵਾਂ ਨੇ ਸਕੂਲ ਦੀ ਕੰਧ 'ਤੇ ਪਿੰਡ ਦਾ ਨਾਮ ਲਿਖ ਦਿੱਤਾ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੇ ਕੋਈ ਜ਼ਹਿਰੀਲੀ ਚੀਜ਼ ਪੀਤੀ...
ਕ੍ਰਾਇਮ ਅਤੇ ਨਸ਼ਾ
ਫਤਿਹਗੜ੍ਹ ਸਾਹਿਬ : ਕਰੋੜਾਂ ਦੀ ਜਾਇਦਾਦ ਪਿੱਛੇ ਭੂਆ ਦੀ ਹੱਤਿਆ ਕਰਨ ਵਾਲੀ ਭਤੀਜੀ ਤੇ ਉਸ ਦਾ ਪਤੀ ਗ੍ਰਿਫ਼ਤਾਰ
Admin - 0
ਫ਼ਤਿਹਗੜ੍ਹ ਸਾਹਿਬ, 17 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਕਰੋੜਾਂ ਦੀ ਜਾਇਦਾਦ ਅਤੇ ਲੱਖਾਂ ਰੁਪਏ ਦੇ ਬੈਂਕ ਬੈਲੇਂਸ ਦੀ ਮਾਲਕ 82 ਸਾਲ ਦੀ ਬਜ਼ੁਰਗ ਔਰਤ ਦੀ ਭੇਤਭਰੀ ਹਾਲਤ ਵਿਚ ਹੋਈ ਮੌਤ ਦੇ ਮਾਮਲੇ ਵਿਚ ਥਾਣਾ ਖੇੜੀ ਨੌਧ ਸਿੰਘ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਮ੍ਰਿਤਕ ਦੀ ਭਤੀਜੀ ਅਤੇ ਉਸ ਦੇ ਪਤੀ ਦੋਵਾਂ ਨੂੰ ਗ੍ਰਿਫਤਾਰ ਕਰ...
ਸਮਰਾਲਾ, 17 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਾਛੀਵਾੜਾ ਵੱਲੋਂ ਸਮਰਾਲਾ ਵੱਲ ਆ ਰਿਹਾ ਸਕਰੈਪ ਨਾਲ ਭਰਿਆ ਟਰੱਕ ਸਿਵਲ ਹਸਪਤਾਲ ਸਮਰਾਲਾ ਸਾਹਮਣੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਹਾਈਵੋਲਟੇਜ ਬਿਜਲੀ ਦੇ ਖੰਭੇ ਉਖਾੜਦਾ ਹੋਇਆ ਦੁਕਾਨ ਵਿਚ ਜਾ ਵੜਿਆ ਤੇ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ।।
ਹਾਦਸੇ ਤੋਂ ਬਾਅਦ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਇਟਲੀ ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ; ਰੂਪਨਗਰ ਦਾ ਰਹਿਣ ਵਾਲਾ ਸੀ ਮ੍ਰਿਤਕ ਰਾਕੇਸ਼ ਕੁਮਾਰ
Admin - 0
ਇਟਲੀ, 17 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। 20 ਦਿਨ ਪਹਿਲਾਂ ਵਿਆਹ ਕਰਵਾ ਕੇ ਇਟਲੀ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਇਸ ਦੁਖਦਾਈ ਖ਼ਬਰ ਨਾਲ ਪੂਰੇ ਇਲਾਕੇ ਵਿਚ ਮਾਤਮ ਦਾ ਮਾਹੌਲ ਹੈ।
ਜਾਣਕਾਰੀ ਅਨੁਸਾਰ ਕੱਲ ਸਵੇਰੇ ਰਾਕੇਸ਼ ਕੁਮਾਰ (35) ਸਾਈਕਲ ਉਤੇ ਕੰਮ ਲਈ ਜਾ ਰਿਹਾ ਸੀ, ਇਸ ਦੌਰਾਨ ਇਕ ਕਾਰ ਦੀ ਫੇਟ ਵੱਜਣ...
ਜਲੰਧਰ
ਪਰਾਲੀ ਨੂੰ ਸਾੜਨ ਤੋਂ ਰੋਕਿਆ ਜਾਵੇ ਨਹੀਂ ਤਾਂ ਅਧਿਕਾਰੀ ਸਖ਼ਤ ਕਾਰਵਾਈ ਲਈ ਤਿਆਰ ਰਹਿਣ – ਡਿਪਟੀ ਕਮਿਸ਼ਨਰ
Admin - 0
ਜਲੰਧਰ, 16 ਨਵੰਬਰ | ਪਿਛਲੇ ਕੁਝ ਦਿਨਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਆ ਰਹੇ ਕੇਸਾਂ ’ਤੇ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸਪਸ਼ਟ ਕਿਹਾ ਕਿ ਸਬੰਧਿਤ ਖੇਤਰ ਦੇ ਐਸ.ਐਚ.ਓਜ਼ ਅਤੇ ਕਲੱਸਟਰ ਅਫ਼ਸਰ ਪਰਾਲੀ ਨੂੰ ਸਾੜਨ ਦੇ ਕੇਸਾਂ ਦੀ ਰੋਕਥਾਮ ਲਈ ਹੋਰ ਸੰਜੀਦਾ ਯਤਨ ਕਰਨ ਨਹੀਂ ਤਾਂ ਉਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ।
ਐਸ.ਐਚ.ਓਜ਼ ਅਤੇ ਕਲੱਸਟਰ...
ਐਸਏਐਸ ਨਗਰ/ਮੋਹਾਲੀ
ਬਰਨਾਲਾ : ਮੋਟਰਸਾਈਕਲ ਸਵਾਰਾਂ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ; 3 ਨੌਜਵਾਨਾਂ ਦੀ ਮੌਤ
Admin - 0
ਬਰਨਾਲਾ, 16 ਨਵੰਬਰ | ਇਥੋਂ ਬੇਹੱਦ ਦੁਖਦਾਈ ਖਬਰ ਸਾਹਮਣੇ ਆਈ ਹੈ। ਬੀਤੀ ਰਾਤ ਘੁੰਨਸ ਰੋਡ ਉਤੇ 2 ਮੋਟਰਸਾਈਕਲਾਂ ਦੀ ਆਪਸ ਵਿਚ ਟੱਕਰ ਹੋ ਗਈ। ਇਸ ਹਾਦਸੇ ਵਿਚ 3 ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ। ਜਦਕਿ ਇਕ ਵਿਦਿਆਰਥੀ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਸਾਰੇ ਵਿਦਿਆਰਥੀ ਟਿਊਸ਼ਨ ਤੋਂ ਵਾਪਸ ਆ ਰਹੇ ਸਨ ਕਿ ਰਸਤੇ ਵਿਚ ਉਨ੍ਹਾਂ ਨਾਲ ਇਹ ਦਰਦਨਾਕ ਹਾਦਸਾ...
ਕ੍ਰਾਇਮ ਅਤੇ ਨਸ਼ਾ
ਅਬੋਹਰ ‘ਚ ਨਸ਼ੇ ਦੀ ਓਵਰਡੋਜ਼ ਨਾਲ 2 ਸਕੇ ਭਰਾਵਾਂ ਦੀ ਮੌਤ; ਨਾਲੇ ‘ਚੋਂ ਮਿਲੀਆਂ ਦੋਵੇਂ ਲਾਸ਼ਾਂ
Admin - 0
ਅਬੋਹਰ, 16 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਤੇਲੂਪੁਰਾ ਦੇ ਰਹਿਣ ਵਾਲੇ 2 ਸਕੇ ਭਰਾਵਾਂ ਦੀ ਬੀਤੀ ਰਾਤ ਮੌਤ ਹੋ ਗਈ। ਦੋਵਾਂ ਦੀਆਂ ਲਾਸ਼ਾਂ ਸੇਮ ਨਾਲੇ ਵਿਚੋਂ ਬਰਾਮਦ ਹੋਈਆਂ। ਇਸ ਮਾਮਲੇ ‘ਚ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਦੋਵੇਂ ਭਰਾਵਾਂ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ ਅਤੇ ਪਿਤਾ ਦੇ ਬਿਆਨਾਂ ‘ਤੇ ਜਾਂਚ ਕੀਤੀ...









































