Home Blog Page 662
ਕਪੂਰਥਲਾ | ਇਥੋਂ ਇਕ ਗੈਂਗਸਟਰ ਦਾ ਨਾਮ ਲੈ ਕੇ ਫਿਰੌਤੀ ਮੰਗਣ ਦੀ ਖਬਰ ਸਾਹਮਣੇ ਆਈ ਹੈ। ਕਪੂਰਥਲਾ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਹੋਣ ਦਾ ਦਾਅਵਾ ਕਰਕੇ ਕਰੋੜਾਂ ਰੁਪਏ ਦੀ ਫਿਰੌਤੀ ਮੰਗੀ ਗਈ। ਪੁਲਿਸ ਨੇ ਪਿੰਡ ਕੋਕਲਪੁਰ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕੀਤਾ ਹੈ। ਕੋਕਲਪੁਰ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ...
ਜਲੰਧਰ/ਅਲਾਵਲਪੁਰ, 16 ਨਵੰਬਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਖਾਲਸਾ ਸੀਨੀਅਰ ਸੈਕੰਡਰੀ ਸਕੂਲ ਡਿਜਕੋਟ, ਅਲਾਵਲਪੁਰ ਵਿਚ 11ਵੀਂ ਜਮਾਤ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ 15 ਸਾਲਾ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਘਟਨਾ ਤੋਂ ਬਾਅਦ ਉਸ ਦੇ ਘਰ ਅਤੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਸਵੇਰ ਦੀ ਪ੍ਰਾਰਥਨਾ ਸਭਾ ਤੋਂ ਬਾਅਦ ਕਲਾਸ...
ਖੰਨਾ, 16 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਾਲੇਰਕੋਟਲਾ ਰੋਡ ’ਤੇ ਦੇਰ ਰਾਤ ਸੜਕ ਹਾਦਸੇ ’ਚ 2 ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮਾਲੇਰਕੋਟਲਾ ਸਾਈਡ ਤੋਂ ਖੰਨਾ ਵੱਲ ਮੋਟਰਸਾਈਕਲ ਸਵਾਰ 2 ਨੌਜਵਾਨ ਜਾ ਰਹੇ ਸਨ ਕਿ ਅਚਾਨਕ ਸੰਤੁਲਨ ਵਿਗੜਨ ਕਾਰਨ ਮੋਟਰਸਾਈਕਲ ਟਰੱਕ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਦੋਵੇਂ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਦੋਵਾਂ...
ਤਰਨਤਾਰਨ, 16 ਨਵੰਬਰ । ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਨਸ਼ਾ ਮਾਫੀਆ ਵਿਰੁੱਧ ਕਾਰਵਾਈ ਕਰਦਿਆਂ ਤਰਨਤਾਰਨ ਪੁਲਿਸ ਨੇ 6 ਤਸਕਰਾਂ ਦੀ ਡੇਢ ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਪੁਲਿਸ ਦੀ ਟੀਮ ਨੇ ਤਸਕਰ ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਨੌਸ਼ਹਿਰਾ ਢਾਲਾ ਦੇ ਘਰ (30 ਲੱਖ 60 ਹਜ਼ਾਰ ਰੁਪਏ), ਗੁਰਬੀਰ ਸਿੰਘ ਉਰਫ਼ ਗੋਪੀ ਵਾਸੀ ਫਰੰਦੀਪੁਰ ਦੇ ਘਰ (ਕੀਮਤ 7...
ਗੁਰਦਾਸਪੁਰ/ਬਟਾਲਾ, 15 ਨਵੰਬਰ | ਦੇਸ਼ ਦੀ ਰਾਖੀ ਕਰਦਾ ਪੰਜਾਬ ਦਾ ਇੱਕ ਹੋਰ ਜਵਾਨ ਸ਼ਹੀਦ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀ ਲੱਗਣ ਕਾਰਨ ਫੌਜੀ ਦੀ ਮੌਤ ਹੋਈ ਹੈ। ਸ਼ਹੀਦ ਫੌਜੀ ਜਵਾਨ ਰਾਜਿੰਦਰ ਸਿੰਘ ਉਮਰ 41 ਸਾਲ ਬਟਾਲਾ ਦੇ ਪਿੰਡ ਮਸਾਣੀਆ ਦਾ ਰਹਿਣ ਵਾਲਾ ਸੀ। ਰਾਜਿੰਦਰ ਸਿੰਘ ਹੈਦਰਾਬਾਦ ਵਿਖੇ 13 ਪੰਜਾਬ ਰੈਜੀਮੈਂਟ ਵਿੱਚ ਤਾਇਨਾਤ ਸੀ। ਰਾਜਿੰਦਰ ਸਿੰਘ ਦੇ ਸ਼ਹੀਦ...
ਹੁਸ਼ਿਆਰਪੁਰ, 15 ਨਵੰਬਰ | ਊਨਾ ਬਾਈਪਾਸ 'ਤੇ ਦਰਦਨਾਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦਾ ਪਤਾ ਚੱਲਦਿਆਂ ਹੀ ਸਦਰ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਕਾਰ ਚਾਲਕ ਨੇ ਦੱਸਿਆ ਕਿ ਸਾਹਮਣੇ ਆ ਰਹੀ ਐਕਟੀਵਾ ਪਹਿਲਾਂ ਉਸ ਦੀ ਕਾਰ ਨਾਲ ਟਕਰਾਈ ,ਉਸ ਤੋਂ ਉਪਰੰਤ ਉਹ...
ਬਠਿੰਡਾ, 15 ਨਵੰਬਰ | ਮੰਗਲਵਾਰ ਸ਼ਾਮ ਅਜੀਤ ਰੋਡ 'ਤੇ ਟੈਟੂ ਬਣਵਾਉਣ ਜਾ ਰਹੇ ਇਕ ਨੌਜਵਾਨ 'ਤੇ ਅੱਧੀ ਦਰਜਨ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਗੰਭੀਰ ਜ਼ਖਮੀ ਕਰ ਦਿੱਤਾ। ਹਮਲਾਵਰਾਂ ਨੇ ਨੌਜਵਾਨ ਦੇ ਸਿਰ ਤੇ ਲੱਤਾਂ 'ਤੇ ਕੁਹਾੜੀ, ਕਾਪਾ ਆਦਿ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਲਹੂ-ਲੁਹਾਨ ਹੋ ਗਿਆ ਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ...
ਜੰਮੂ, 15 ਨਵੰਬਰ | ਜੰਮੂ-ਕਸ਼ਮੀਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ, ਜਿਸ ਵਿੱਚ ਘੱਟੋ-ਘੱਟ 35 ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮਿਲੀ ਹੈ ਕਿ ਇਕ ਬੱਸ ਖੱਡ ਵਿਚ ਡਿੱਗ ਗਈ ਹੈ, ਜਿਸ ਕਾਰਨ 35 ਲੋਕਾਂ ਦੀ ਮੌਤ ਹੋ ਗਈ ਹੈ। ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ‘ਚ ਯਾਤਰੀਆਂ ਨਾਲ ਭਰੀ ਬੱਸ ਸੜਕ ਤੋਂ ਤਿਲਕ ਕੇ 300 ਫੁੱਟ ਡੂੰਘੀ ਖੱਡ ‘ਚ ਡਿੱਗਣ...
ਚੰਡੀਗੜ੍ਹ, 15 ਨਵੰਬਰ | ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ ਨੇ ਸੂਬੇ ਦੇ ਵਸਨੀਕਾਂ ਨੂੰ ਤੋਹਫਾ ਦਿੰਦੇ ਹੋਏ ਐਲਾਨ ਕੀਤਾ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਦਾਇਰੇ ਦਾ ਵਿਸਥਾਰ ਕਰਦੇ ਹੋਏ 1 ਕਰੋੜ 60 ਲੱਖ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਏ ਜਾਣਗੇ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਡਾ. ਬਲਵੀਰ...
ਲੁਧਿਆਣਾ, 15 ਨਵੰਬਰ | ਨਾਜਾਇਜ਼ ਸਬੰਧਾਂ 'ਚ ਅੜਿੱਕਾ ਬਣੇ ਵਿਅਕਤੀ ਦਾ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕਤਲ ਕਰ ਦਿੱਤਾ। ਦੋਸ਼ੀਆਂ ਨੇ ਦੀਵਾਲੀ ਵਾਲੇ ਦਿਨ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਜਦੋਂ ਸਾਰੇ ਲੋਕ ਪਟਾਕੇ ਚਲਾ ਰਹੇ ਸਨ ਤਾਂ ਮੁਲਜ਼ਮਾਂ ਨੇ ਉਸ ਨੂੰ ਬਿਜਲੀ ਦਾ ਕਰੰਟ ਦੇ ਕੇ ਮਾਰ ਦਿੱਤਾ, ਜਿਸ ਨਾਲ ਉਸ ਦੀ ਚੀਕਾਂ ਦੀ ਆਵਾਜ਼ ਪਟਾਕਿਆਂ ਦੀ ਆਵਾਜ਼...
- Advertisement -

MOST POPULAR