ਐਸਏਐਸ ਨਗਰ/ਮੋਹਾਲੀ
ਸੁਖਬੀਰ ਬਾਦਲ ਨੇ ਸ਼ੁਰੂ ਕੀਤੀ ਮੈਂਬਰਸ਼ਿਪ ਡਰਾਈਵ : ਹੁਣ ਤੋਂ ਆਨਲਾਈਨ ਚੁਣੀ ਜਾਏਗੀ ਯੂਥ ਅਕਾਲੀ ਦਲ ਦੀ ਟੀਮ; ਕੀਤੇ ਵੱਡੇ ਬਦਲਾਅ
Admin - 0
ਲੁਧਿਆਣਾ, 14 ਨਵੰਬਰ | ਹੁਣ ਯੂਥ ਅਕਾਲੀ ਦਲ ਵਿਚ ਬਲਾਕ ਜਾਂ ਜ਼ਿਲ੍ਹਾ ਪ੍ਰਧਾਨ ਚੁਣਨ ਲਈ ਕਿਸੇ ਸਿਫਾਰਸ਼ ਦੀ ਲੋੜ ਨਹੀਂ ਪਵੇਗੀ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਨੌਜਵਾਨਾਂ ਨੂੰ ਜੋੜਨ ਲਈ ਆਨਲਾਈਨ ਡਰਾਈਵ ਸ਼ੁਰੂ ਕੀਤੀ ਹੈ। ਇਸ ਦੇ ਨਾਲ ਹੀ ਇਹ ਐਲਾਨ ਕੀਤਾ ਹੈ ਕਿ ਆਉਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਪੰਚਾਇਤੀ ਚੋਣਾਂ ਵਿਚ ਨੌਜਵਾਨਾਂ ਨੂੰ 50...
ਸ੍ਰੀ ਮੁਕਤਸਰ ਸਾਹਿਬ
ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ; ਫਰੀਦਕੋਟ ਦਾ ਰਹਿਣ ਵਾਲਾ ਸੀ ਪਰਮਪ੍ਰੀਤ
Admin - 0
ਫਰੀਦਕੋਟ, 14 ਨਵੰਬਰ | ਵਿਦੇਸ਼ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੜਕ ਹਾਦਸੇ ਵਿਚ ਕੋਟਕਪੂਰਾ ਦੇ ਨੇੜਲੇ ਪਿੰਡ ਢੀਮਾਂ ਵਾਲੀ ਦੇ ਨੌਜਵਾਨ ਦੀ ਅਮਰੀਕਾ ਵਿਚ ਮੌਤ ਹੋ ਗਈ, ਉਹ ਮਾਪਿਆਂ ਦਾ ਇਕਲੌਤਾ ਪੁੱਤ ਸੀ, ਦੀਵਾਲੀ ਵਾਲੇ ਦਿਨ ਇਹ ਹਾਦਸਾ ਵਾਪਰਿਆ।
ਮ੍ਰਿਤਕ ਦੀ ਪਛਾਣ ਪਰਮਪ੍ਰੀਤ ਸਿੰਘ ਦਿਓਲ (26) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਦੀਵਾਲੀ ਵਾਲੇ ਦਿਨ ਅਮਰੀਕਾ ਦੇ ਟੈਕਸਾਸ ਵਿਖੇ...
ਐਸਏਐਸ ਨਗਰ/ਮੋਹਾਲੀ
ਸਿਹਤ ਮੰਤਰੀ ਦਾ ਪੰਜਾਬ ਵਾਸੀਆਂ ਨੂੰ ਤੋਹਫ਼ਾ : ਕਿਹਾ – 1 ਕਰੋੜ 60 ਲੱਖ ਲਾਭਪਾਤਰੀਆਂ ਦੇ ਬਣਾਏ ਜਾਣਗੇ ਹੋਰ ਆਯੂਸ਼ਮਾਨ ਕਾਰਡ
Admin - 0
ਚੰਡੀਗੜ੍ਹ, 14 ਨਵੰਬਰ | ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਸੂਬਾ ਵਾਸੀਆਂ ਨੂੰ ਤੋਹਫ਼ਾ ਦਿੰਦਿਆਂ ਐਲਾਨ ਕੀਤਾ ਹੈ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਦਾਇਰਾ ਹੋਰ ਵਿਸ਼ਾਲ ਕਰਦਿਆਂ 1 ਕਰੋੜ 60 ਲੱਖ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਏ ਜਾਣਗੇ।
ਜ਼ਿਕਰਯੋਗ ਹੈ ਕਿ ਮੰਤਰੀ ਸਥਾਨਕ ਸਿਵਲ ਹਸਪਤਾਲ ਵਿਖੇ ਬੱਚਿਆਂ ਵਿਚ ਦਿਲ...
ਐਸਏਐਸ ਨਗਰ/ਮੋਹਾਲੀ
ਮੋਹਾਲੀ : ਮਾਮੂਲੀ ਝਗੜੇ ਮਗਰੋਂ ਨੌਜਵਾਨ ਨੇ ਦੋਸਤ ਦਾ ਕੀਤਾ ਕਤਲ; ਖੇਤਾਂ ‘ਚ ਅੰਜਾਮ ਦਿੱਤੀ ਵਾਰਦਾਤ
Admin - 0
ਮੋਹਾਲੀ, 14 ਨਵੰਬਰ | ਇਥੇ ਇਕ ਖੌਫਨਾਕ ਵਾਰਦਾਤ ਵਾਪਰੀ ਹੈ। ਜ਼ਿਲ੍ਹੇ ਦੇ ਬਲਾਕ ਮਾਜਰੀ ਦੇ ਪਿੰਡ ਖਿਜਰਾਬਾਦ 'ਚ ਖੇਤਾਂ 'ਚ ਕੰਮ ਕਰਨ ਵਾਲੇ ਵਿਅਕਤੀ ਨੇ ਅਪਣੇ ਹੀ ਦੋਸਤ ਦੇ ਸਿਰ 'ਤੇ ਬੇਲਚੇ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਮੁਲਜ਼ਮ ਦੀ ਪਛਾਣ ਸ਼ੰਕਰ ਵਜੋਂ ਹੋਈ ਹੈ, ਜਦਕਿ ਮ੍ਰਿਤਕ ਦੀ ਪਛਾਣ ਮੁਨੀ ਲਾਲ ਵਜੋਂ ਹੋਈ ਹੈ।
ਪਿੰਡ ਖਿਜਰਾਬਾਦ ਵਿਚ ਖੇਤ ਦੇ ਮਾਲਕ...
ਐਸਏਐਸ ਨਗਰ/ਮੋਹਾਲੀ
ਜਲੰਧਰ : ਸ਼ਰਾਰਤੀ ਅਨਸਰਾਂ ਨੇ ਘਰ ‘ਤੇ ਚਲਾਈਆਂ ਗੋਲੀਆਂ; ਪਰਿਵਾਰ ਨੇ ਦਰਵਾਜ਼ੇ ਬੰਦ ਕਰਕੇ ਬਚਾਈ ਜਾਨ
Admin - 0
ਜਲੰਧਰ, 14 ਨਵੰਬਰ | ਰਾਮਾਮੰਡੀ ਦੇ ਨਾਲ ਲੱਗਦੇ ਦਕੋਹਾ ਮੰਦਿਰ ਦੀ ਗਲੀ ‘ਚ ਕੁਝ ਸ਼ਰਾਰਤੀ ਅਨਸਰਾਂ ਨੇ ਇਕ ਘਰ ‘ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਦੇ ਸਮੇਂ ਪੂਰਾ ਪਰਿਵਾਰ ਘਰ ਦੇ ਅੰਦਰ ਹੀ ਸੀ। ਪੀੜਤ ਪਰਿਵਾਰ ਨੇ ਕਿਸੇ ਤਰ੍ਹਾਂ ਘਰ ਦੇ ਦਰਵਾਜ਼ੇ ਬੰਦ ਕਰਕੇ ਆਪਣੀ ਜਾਨ ਬਚਾਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰਾਮਾਮੰਡੀ ਅਤੇ ਨੰਗਲਸ਼ਾਮਾ ਥਾਣੇ ਦੀ ਪੁਲਿਸ ਨੇ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਨਵਾਂਸ਼ਹਿਰ : ਸਰਹਿੰਦ ਨਹਿਰ ‘ਚੋਂ ਬੀ-ਫਾਰਮੇਸੀ ਦੇ ਵਿਦਿਆਰਥੀ ਦੀ ਮਿਲੀ ਲਾਸ਼; ਸ਼ੱਕੀ ਹਾਲਤ ‘ਚ ਹਫਤੇ ਤੋਂ ਲਾਪਤਾ ਸੀ ਨੌਜਵਾਨ
Admin - 0
ਰੋਪੜ, 14 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਵਾਂਸ਼ਹਿਰ-ਰੋਪੜ ਨੈਸ਼ਨਲ ਹਾਈਵੇ ‘ਤੇ ਪਿੰਡ ਰੈਲਮਾਜਰਾ ਦਾ ਇਕ ਵਿਦਿਆਰਥੀ ਪਿਛਲੇ 8 ਦਿਨਾਂ ਤੋਂ ਲਾਪਤਾ ਸੀ, ਜਿਸ ਦੀ ਲਾਸ਼ ਸ਼ੱਕੀ ਹਾਲਾਤ ਵਿਚ ਸਰਹਿੰਦ ਨਹਿਰ ਤੋਂ ਬਰਾਮਦ ਹੋਈ ਹੈ। ਨੌਜਵਾਨ ਰਾਇਤ ਬਾਹੜਾ ਕਾਲਜ ਖਰੜ ਕੈਂਪਸ ਵਿਚ ਬੀ-ਫਾਰਮੇਸੀ ਦਾ ਵਿਦਿਆਰਥੀ ਸੀ। ਪਰਿਵਾਰ ਵਾਲਿਆਂ ਨੇ ਕਾਠਗੜ੍ਹ ਥਾਣੇ ਵਿਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ...
ਗੁਰਦਾਸਪੁਰ
ਲੇਬਨਾਨ ‘ਚ ਪੰਜਾਬੀ ਵਿਅਕਤੀ ਦੀ ਹਾਰਟ ਅਟੈਕ ਨਾਲ ਮੌਤ; 14 ਸਾਲ ਪਹਿਲਾਂ ਵਿਦੇਸ਼ ਗਿਆ ਸੀ ਗੁਰਮੁਖ ਸਿੰਘ
Admin - 0
ਗੁਰਦਾਸਪੁਰ/ਕਾਦੀਆਂ, 14 ਨਵੰਬਰ | ਲੇਬਨਾਨ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰੋਜ਼ੀ-ਰੋਟੀ ਕਮਾਉਣ ਗਏ ਕਾਦੀਆਂ ਦੇ ਨਾਲ ਲੱਗਦੇ ਪਿੰਡ ਛੋਟਾ ਨੰਗਲ ਦੇ ਇਕ 45 ਸਾਲ ਦੇ ਵਿਅਕਤੀ ਦੀ ਵਿਦੇਸ਼ ਵਿਚ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਮ੍ਰਿਤਕ ਵਿਅਕਤੀ ਦੀ ਬੇਟੀ ਨੇ ਦੱਸਿਆ ਕਿ ਘਰ ਵਿਚ ਗਰੀਬੀ ਹੋਣ ਕਰਕੇ ਉਸ ਦੇ ਪਿਤਾ ਗੁਰਮੁਖ ਸਿੰਘ ਕਰੀਬ 14 ਸਾਲ ਪਹਿਲਾਂ ਲੇਬਨਾਨ ਗਏ ਸਨ।...
ਗੁਰਦਾਸਪੁਰ
ਗੁਰਦਾਸਪੁਰ : ਕਾਰ ਤੇ ਬੱਸ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ; ਅਲਟੋ ਸਵਾਰ ਮਹਿਲਾ ਦੀ ਮੌਕੇ ‘ਤੇ ਮੌਤ
Admin - 0
ਦੀਨਾਨਗਰ/ ਗੁਰਦਾਸਪੁਰ, 14 ਨਵੰਬਰ | ਦੀਨਾਨਗਰ ਵਿਚ ਇਕ ਵੱਡਾ ਹਾਦਸਾ ਵਾਪਰ ਗਿਆ। ਜਿਥੇ ਇਕ ਆਲਟੋ ਕਾਰ ਤੇ ਰੋਡਵੇਜ਼ ਬੱਸ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ਵਿਚ ਕਾਰ ਸਵਾਰ ਮਹਿਲਾ ਦੀ ਮੌਕੇ ‘ਤੇ ਮੌਤ ਹੋ ਗਈ ਤੇ ਕਾਰ ਚਲਾ ਰਿਹਾ ਨੌਜਵਾਨ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ।
ਜਾਣਕਾਰੀ ਅਨੁਸਾਰ ਪਠਾਨਕੋਟ ਤੋਂ ਗੁਰਦਾਸਪੁਰ ਜਾ ਰਹੀ ਰੋਡਵੇਜ਼ ਦੀ ਬੱਸ ਜਦੋਂ ਦੀਨਾਨਗਰ ਹਾਈਵੇ ‘ਤੇ...
ਅੰਮ੍ਰਿਤਸਰ
ਫਤਿਹਗੜ੍ਹ ਚੂੜੀਆਂ ‘ਚ ਵਾਪਰੀ ਵੱਡੀ ਵਾਰਦਾਤ : 21 ਸਾਲ ਦੇ ਨੌਜਵਾਨ ਨੂੰ ਕੁੱਟਮਾਰ ਮਗਰੋਂ ਬਦਮਾਸ਼ਾਂ ਨੇ ਮਾਰੀਆਂ ਗੋਲ਼ੀਆਂ
Admin - 0
ਫਤਿਹਗੜ੍ਹ ਚੂੜੀਆਂ/ਬਟਾਲਾ, 14 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਕਸਬਾ ਫਤਿਹਗੜ੍ਹ ਚੂੜੀਆਂ ਵਿਖੇ ਕੁਝ ਅਣਪਛਾਤਿਆਂ ਵੱਲੋਂ ਇਕ ਨੌਜਵਾਨ ਨੂੰ ਗੋਲ਼ੀਆਂ ਮਾਰ ਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ਗਿਆ। ਗੰਭੀਰ ਜ਼ਖਮੀ ਨੌਜਵਾਨ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਹੈ ਜਿਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲ਼ੀਆਂ ਮਾਰਨ ਤੋਂ ਪਹਿਲਾਂ ਉਸ...
ਐਸਏਐਸ ਨਗਰ/ਮੋਹਾਲੀ
ਹਾਈਕੋਰਟ ਦਾ ਅਹਿਮ ਫੈਸਲਾ : ਕੁੱਤੇ ਨੇ ਵੱਢਿਆ ਤਾਂ ਮਿਲੇਗਾ 20 ਹਜ਼ਾਰ ਰੁਪਏ ਦਾ ਮੁਆਵਜ਼ਾ
Admin - 0
ਚੰਡੀਗੜ੍ਹ, 14 ਨਵੰਬਰ | ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੁੱਤਿਆਂ ਦੇ ਕੱਟਣ ਦੀਆਂ ਘਟਨਾਵਾਂ ਵਿਚ ਵਾਧੇ ਨੂੰ ਲੈ ਕੇ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਕਿ ਸੜਕਾਂ 'ਤੇ ਆਵਾਰਾ ਕੁੱਤਿਆਂ ਦੀ ਗਿਣਤੀ 'ਚ ਕਾਫੀ ਵਾਧਾ ਹੋਇਆ ਹੈ। ਅਜਿਹੇ 'ਚ ਜੇਕਰ ਕਿਸੇ ਨੂੰ ਇਨ੍ਹਾਂ ਕੁੱਤਿਆਂ ਨੇ ਵੱਢ ਲਿਆ ਤਾਂ ਦੋਵੇਂ ਸੂਬਾ ਸਰਕਾਰਾਂ ਨੂੰ ਮੁਆਵਜ਼ਾ ਦੇਣਾ ਪਵੇਗਾ। ਅਦਾਲਤ ਨੇ ਪੀੜਤ...










































