ਐਸਏਐਸ ਨਗਰ/ਮੋਹਾਲੀ
ਫਿਰੋਜ਼ਪੁਰ ਤੋਂ ਵੱਡੀ ਖਬਰ : ਨਾਕੇ ਤੋਂ ਭੱਜਦਿਆਂ ਕਾਰ ਸਵਾਰ ਨਸ਼ਾ ਤਸਕਰਾਂ ਨੇ 5 ਸਾਲ ਦੀ ਬੱਚੀ ਸਮੇਤ 3 ਲੋਕਾਂ ਨੂੰ ਦਰੜਿਆ
Admin - 0
ਫ਼ਿਰੋਜ਼ਪੁਰ, 14 ਨਵੰਬਰ | ਫ਼ਿਰੋਜ਼ਪੁਰ ਦੇ ਕਸਬਾ ਮੱਖੂ 'ਚ ਨਸ਼ਾ ਤਸਕਰਾਂ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਕਾਰ ਚਲਾਉਂਦੇ 5 ਸਾਲ ਦੀ ਬੱਚੀ ਸਮੇਤ ਮੋਟਰਸਾਈਕਲ 'ਤੇ ਜਾ ਰਹੇ 3 ਵਿਅਕਤੀਆਂ ਨੂੰ ਟੱਕਰ ਮਾਰ ਕੇ ਜਾਨ ਲੈ ਲਈ, ਜਿਨ੍ਹਾਂ 'ਚੋਂ ਫ਼ਿਰੋਜ਼ਪੁਰ ਦੀ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ, ਜਿਸ ਕੋਲੋਂ ਹੈਰੋਇਨ ਦੀ ਵੱਡੀ ਖੇਪ ਬਰਾਮਦ ਹੋਈ ਹੈ।
ਜਾਣਕਾਰੀ ਦਿੰਦਿਆਂ...
ਬਠਿੰਡਾ, 14 ਨਵੰਬਰ | ਬਠਿੰਡਾ 'ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੇ ਮਾਮਲੇ 'ਚ ਡੇਰਾ ਸੰਚਾਲਕ ਸਮੇਤ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਭੜਕੇ ਲੋਕਾਂ ਨੇ ਮੁਲਜ਼ਮਾਂ ਨੂੰ ਬੁਰੀ ਤਰ੍ਹਾਂ ਕੁੱਟਿਆ। ਪੁਲਿਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਆਰੋਪੀਆਂ ਨੂੰ ਲੋਕਾਂ ਤੋਂ ਛੁਡਵਾਇਆ। ਡੇਰੇ ਵਿਚ ਗੁਟਕਾ ਸਾਹਿਬ ਦੇ ਅੰਗ ਫਟੇ ਹੋਏ ਮਿਲੇ। ਟਰੰਕ ਵਿਚ ਗੁਟਕਾ ਸਾਹਿਬ ਦੇ ਅੰਗ ਫਟੇ ਹੋਏ...
ਸ੍ਰੀ ਮੁਕਤਸਰ ਸਾਹਿਬ
ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ; ਮਾਪਿਆਂ ਦਾ ਇਕਲੌਤਾ ਪੁੱਤ ਸੀ ਪਰਮਪ੍ਰੀਤ ਸਿੰਘ
Admin - 0
ਫਰੀਦਕੋਟ, 14 ਨਵੰਬਰ | ਵਿਦੇਸ਼ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੜਕ ਹਾਦਸੇ ਵਿਚ ਕੋਟਕਪੂਰਾ ਦੇ ਨੇੜਲੇ ਪਿੰਡ ਢੀਮਾਂ ਵਾਲੀ ਦੇ ਨੌਜਵਾਨ ਦੀ ਅਮਰੀਕਾ ਵਿਚ ਮੌਤ ਹੋ ਗਈ, ਜੋ ਮਾਪਿਆਂ ਦਾ ਇਕਲੌਤੇ ਪੁੱਤ ਸੀ, ਦੀਵਾਲੀ ਵਾਲੇ ਦਿਨ ਇਹ ਹਾਦਸਾ ਵਾਪਰਿਆ।
ਮ੍ਰਿਤਕ ਦੀ ਪਛਾਣ ਪਰਮਪ੍ਰੀਤ ਸਿੰਘ ਦਿਓਲ (26) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਦੀਵਾਲੀ ਵਾਲੇ ਦਿਨ ਅਮਰੀਕਾ ਦੇ ਟੈਕਸਾਸ ਵਿਖੇ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ : ਹਾਈਕੋਰਟ ਵੱਲੋਂ ਰਾਮ ਰਹੀਮ ਨੂੰ ਰਾਹਤ; ਜਲੰਧਰ ‘ਚ ਦਰਜ ਹੋਈ FIR ਨੂੰ ਰੱਦ ਕਰਨ ਦੇ ਹੁਕਮ
Admin - 0
ਚੰਡੀਗੜ੍ਹ, 14 ਨਵੰਬਰ | ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਤੇ ਸੰਤ ਕਬੀਰ ਜੀ ‘ਤੇ ਕਥਿਤ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ਵਿਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ ਦਰਜ FIR ਨੂੰ ਰੱਦ ਕਰਨ ਦਾ ਹੁਕਮ ਦਿੱਤਾ ਹੈ। ਸਬੂਤਾਂ ਦੀ ਕਮੀ ਕਾਰਨ ਇਸ ਕੇਸ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਗਏ ਹਨ। ਹੁਣ ਜਲੰਧਰ ਦਿਹਾਤ ਪੁਲਿਸ...
ਕ੍ਰਾਇਮ ਅਤੇ ਨਸ਼ਾ
ਜਲੰਧਰ ‘ਚ ਵੱਡੀ ਵਾਰਦਾਤ : ਭੈਣ ਨਾਲ ਹੁੰਦੀ ਛੇੜਛਾੜ ਦਾ ਵਿਰੋਧ ਕਰਨ ‘ਤੇ ਮਹੰਤ ਦਾ ਬੇਰਹਿਮੀ ਨਾਲ ਕਤਲ
Admin - 0
ਜਲੰਧਰ, 14 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਰਾਮਾਮੰਡੀ ਦੇ ਏਕਤਾ ਨਗਰ ਨੇੜੇ ਸੋਮਵਾਰ ਰਾਤ ਨੂੰ ਪੁਰਾਣੀ ਰੰਜਿਸ਼ ਤਹਿਤ ਇਕ ਮਹੰਤ ਦਾ ਗੋਲੀ ਮਾਰ ਕੇ ਮਰਡਰ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਅਲੀਸ਼ਾ ਮਹੰਤ ਉਰਫ ਆਲੂ ਉਰਫ ਰੋਹਿਤ ਵਜੋਂ ਹੋਈ ਹੈ।
ਪੁਲਿਸ ਨੇ ਬਿੱਲਾ ਨਾਮ ਦੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਭਾਲ ਜਾਰੀ...
ਕ੍ਰਾਇਮ ਅਤੇ ਨਸ਼ਾ
ਜਲੰਧਰ ’ਚ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਮਰਡਰ; ਪੁਰਾਣੀ ਰੰਜਿਸ਼ ਕਾਰਨ ਬਦਮਾਸ਼ਾਂ ਨੇ ਅੰਜਾਮ ਦਿੱਤੀ ਵਾਰਦਾਤ
Admin - 0
ਜਲੰਧਰ, 14 ਨਵੰਬਰ | ਇਥੇ ਇਕ ਖੌਫਨਾਕ ਵਾਰਦਾਤ ਵਾਪਰੀ ਹੈ। ਥਾਣਾ ਰਾਮਾਮੰਡੀ ਨੇੜਲੇ ਪਿੰਡ ਦਕੋਹਾ ਦੀ ਬਾਂਸਾਂ ਵਾਲੀ ਗਲੀ ’ਚ ਸੋਮਵਾਰ ਦੇਰ ਰਾਤ ਬਦਮਾਸ਼ਾਂ ਨੇ ਪੁਰਾਣੀ ਰੰਜਿਸ਼ ਤਹਿਤ ਇਕ ਨੌਜਵਾਨ ’ਤੇ ਗੋਲ਼ੀਆਂ ਚਲਾ ਦਿੱਤੀਆਂ। ਜ਼ਖ਼ਮੀ ਨੌਜਵਾਨ ਨੂੰ ਪਰਿਵਾਰ ਵਾਲੇ ਇਕ ਨਿੱਜੀ ਹਸਪਤਾਲ ’ਚ ਲੈ ਗਏ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਮਰਨ ਵਾਲੇ ਨੌਜਵਾਨ ਦੀ ਪਛਾਣ ਰੋਹਿਤ ਨਿਵਾਸੀ...
ਜਲੰਧਰ, 13 ਨਵੰਬਰ | ਥਾਣਾ ਲਾਂਬੜਾ ਅਧੀਨ ਪੈਂਦੇ ਲੱਲੀਆਂ ਖੁਰਦ 'ਚ ਚਾਰ ਬੱਚਿਆਂ ਦੇ ਪਿਓ ਪ੍ਰਵਾਸੀ ਮਜ਼ਦੂਰ ਦਾ ਕਤਲ ਕਰਕੇ ਪਤਨੀ ਫ਼ਰਾਰ ਹੋ ਗਈ। ਮ੍ਰਿਤਕ ਦੀ ਪਛਾਣ ਮਾਸੀਸੂਰਨ ਉਮਰ ਕਰੀਬ 35 ਸਾਲ ਵਾਸੀ ਝਾਰਖੰਡ ਹਾਲ ਵਾਸੀ ਲੱਲੀਆਂ ਖੁਰਦ ਵਜੋਂ ਹੋਈ ਹੈ।
ਜਾਣਕਾਰੀ ਦਿੰਦਿਆਂ ਗੁਰਦਿਆਲ ਸਿੰਘ ਵਾਸੀ ਲੱਲੀਆਂ ਖੁਰਦ ਨੇ ਦੱਸਿਆ ਕਿ ਮਾਸੀਸੂਰਨ ਨਾਂ ਦਾ ਪ੍ਰਵਾਸੀ ਮਜ਼ਦੂਰ ਪਿਛਲੇ 2 ਮਹੀਨਿਆਂ ਤੋਂ...
ਹੁਸ਼ਿਆਰਪੁਰ | ਇਥੇ ਇਕ ਵੱਡੀ ਘਟਨਾ ਵਾਪਰ ਗਈ ਹੈ। ਇਥੋਂ ਦੇ ਗੜ੍ਹਦੀਵਾਲਾ ‘ਚ ਮੱਥਾ ਟੇਕ ਕੇ ਘਰ ਪਰਤ ਰਹੇ 2 ਬੱਚਿਆਂ ਸਮੇਤ ਦੋ ਔਰਤਾਂ ਉੱਤੇ ਘਰ ਦੀ ਕੰਧ ਦਾ ਇਕ ਹਿੱਸਾ ਡਿੱਗ ਗਿਆ, ਜਿਸ ਵਿਚ ਚਾਰੋਂ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਿਥੋਂ 2 ਬੱਚਿਆਂ ਅਤੇ ਇਕ ਔਰਤ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ।
ਘਟਨਾ...
ਅੰਮ੍ਰਿਤਸਰ
ਅੰਮ੍ਰਿਤਸਰ : ਨਿਹੰਗ ਸਿੰਘਾਂ ਨੇ ਨਿਹੰਗ ਮੁਖੀ ਨੂੰ ਥਾਪਿਆ ਜਥੇਦਾਰ ! ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ‘ਤੇ ਖੜ੍ਹੇ ਹੋ ਕੇ ਕੀਤਾ ਐਲਾਨ
Admin - 0
ਅੰਮ੍ਰਿਤਸਰ, 13 ਨਵੰਬਰ | ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੰਦੀ ਛੋੜ ਦਿਵਸ ਮੌਕੇ ਨਿਹੰਗ ਸਿੰਘ ਜਥੇਬੰਦੀਆਂ ਨੂੰ ਸਨਮਾਨਿਤ ਕਰਨ ਦਾ ਵਿਸ਼ੇਸ਼ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ 'ਤੇ ਉਲੀਕਿਆ ਜਾਂਦਾ ਹੈ। ਇਸ ਸਮਾਗਮ 'ਚ ਨਿਹੰਗ ਸਿੰਘ ਜਥੇਬੰਦੀਆਂ ਜਾਹੋ-ਜਲਾਲ ਨਾਲ ਸ਼ਾਮਲ ਹੁੰਦੀਆਂ ਹਨ ਤੇ ਨਿਹੰਗ ਸਿੰਘ ਮੁਖੀਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ।
ਇਸ ਸਨਮਾਨ ਸਮਾਗਮ...
ਜਲੰਧਰ, 13 ਨਵੰਬਰ | ਗੋਰਾਇਆ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਭੈਣ-ਭਰਾ ਨੇ ਇਕੱਠਿਆਂ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਦਰਅਸਲ, ਭੈਣ ਦੀ ਮੌਤ ਦੀ ਖ਼ਬਰ ਸੁਣ ਕੇ ਭਰਾ ਨੇ ਵੀ ਦਮ ਤੋੜ ਦਿੱਤਾ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਸਮੇਤ ਇਲਾਕੇ ਵਿਚ ਸੋਗ ਦੀ ਲਹਿਰ ਹੈ।
ਜਾਣਕਾਰੀ ਅਨੁਸਾਰ ਗੋਰਾਇਆ ਦੇ ਰਹਿਣ ਵਾਲੇ ਅਸ਼ੋਕ ਜੈਰਥ ਨੂੰ...









































