Home Blog Page 665
ਚੰਡੀਗੜ੍ਹ/ਲੁਧਿਆਣਾ, 13 ਨਵੰਬਰ | ਪੰਜਾਬ ਵਿਚ ਅੱਜ ਤੜਕਸਾਰ ਵੱਡਾ ਹਾਦਸਾ ਵਾਪਰਿਆ। ਸਵੇਰੇ ਇਕ ਤੋਂ ਬਾਅਦ ਇਕ ਗੱਡੀ ਸਣੇ ਲਗਭਗ 100 ਦੇ ਕਰੀਬ ਗੱਡੀਆਂ ਆਪਸ ਵਿਚ ਟਕਰਾਅ ਗਈਆਂ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਈ ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ...
ਚੰਡੀਗੜ੍ਹ, 13 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਦੀਵਾਲੀ ਦੀ ਰਾਤ ਪੰਜਾਬ ਕੇਡਰ ਦੇ ਇਕ IAS ਅਧਿਕਾਰੀ ਦੇ ਘਰ 'ਤੇ ਗੋਲੀ ਚਲਾਈ। ਇਹ ਘਟਨਾ ਚੰਡੀਗੜ੍ਹ ਦੇ ਸੈਕਟਰ 24 ਵਿਚ ਰਹਿਣ ਵਾਲੇ ਆਈਏਐਸ ਅਧਿਕਾਰੀ ਵਰਿੰਦਰ ਕੁਮਾਰ ਸ਼ਰਮਾ ਦੇ ਘਰ ਵਾਪਰੀ। ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਗੋਲੀ ਚਲਾਈ। ਘਟਨਾ ਸਮੇਂ ਵਰਿੰਦਰ ਕੁਮਾਰ ਸ਼ਰਮਾ ਆਪਣੇ ਪੂਰੇ ਪਰਿਵਾਰ...
ਬਠਿੰਡਾ, 13 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਦੀਵਾਲੀ ਮੌਕੇ ਬਠਿੰਡਾ ਦੇ ਪਿੰਡ ਦਾਨ ਸਿੰਘ ਵਾਲਾ ਵਿਖੇ ਇਕ ਡੇਰੇ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ 3 ਵਿਅਕਤੀਆਂ ‘ਤੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਪਿੰਡ ਦਾਨ ਸਿੰਘ ਵਾਲਾ ਵਿਚ ਭਾਈ ਬਖਤੌਰ ਦਾਸ ਦੇ ਡੇਰੇ ਵਿਚ, ਪਿੰਡ...
ਅਬੋਹਰ, 13 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅਬੋਹਰ ਵਿਚ ਇਕ ਪਰਿਵਾਰ ਦੀ ਦੀਵਾਲੀ ਦੀਆਂ ਖੁਸ਼ੀਆਂ ਗਮ ਵਿਚ ਬਦਲ ਗਈਆਂ। ਮਹਿਲਾ ਦੀ ਦੇਰ ਰਾਤ ਸੀਤੋ ਰੋਡ ‘ਤੇ ਰੇਲਵੇ ਫਾਟਕ ਨੇੜੇ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਕੈਲਾਸ਼ ਨਗਰ ਵਾਸੀ ਚਰਨਜੀਤ ਕੌਰ ਵਜੋਂ ਹੋਈ ਹੈ। ਚਰਨਜੀਤ ਆਪਣੇ ਪਤੀ ਪ੍ਰਿਤਪਾਲ ਸਿੰਘ ਦੇ ਨਾਲ ਐਕਟਿਵਾ ‘ਤੇ ਸਵਾਰ ਹੋ...
ਮਾਨਸਾ, 13 ਨਵੰਬਰ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Watch-Out ਰਿਲੀਜ਼ ਹੋ ਗਿਆ ਹੈ। ਇਸ ਦੇ ਰਿਲੀਜ਼ ਹੋਣ ਤੋਂ ਬਾਅਦ ਹੁਣ ਤਕ ਵਿਊਜ਼ 90 ਲੱਖ ਤੋਂ ਪਾਰ ਪੁੱਜ ਗਏ ਹਨ ਤੇ 17 ਲੱਖ ਲੋਕਾਂ ਨੇ ਲਾਈਕ ਕੀਤਾ ਹੈ। ਇਸ ਦੇ ਨਾਲ ਹੀ ਇਸ ਪ੍ਰੀਮੀਅਰ ਨੂੰ ਯੂ-ਟਿਊਬ ‘ਤੇ 4 ਲੱਖ ਲੋਕਾਂ ਨੇ ਲਾਈਵ ਦੇਖਿਆ। ਮੂਸੇਵਾਲਾ ਦੀ ਮੌਤ ਤੋਂ...
ਖੰਨਾ, 13 ਨਵੰਬਰ | ਖੰਨਾ 'ਚ ਧੁੰਦ ਕਾਰਨ ਵੱਡਾ ਹਾਦਸਾ ਵਾਪਰਿਆ। 20 ਤੋਂ 25 ਗੱਡੀਆਂ ਦੀ ਆਪਸ 'ਚ ਟੱਕਰ ਹੋ ਗਈ। ਇਸ ਦੌਰਾਨ 1 ਨੌਜਵਾਨ ਦੀ ਮੌਤ ਹੋ ਗਈ। ਇਹ ਦੀਵਾਲੀ ਦੀ ਰਾਤ ਨੂੰ ਲੁਧਿਆਣਾ ਚੰਡੀਗੜ੍ਹ ਹਾਈਵੇ 'ਤੇ ਪਿੰਡ ਨੀਲੋ ਨੇੜੇ ਧੁੰਦ ਕਾਰਨ ਕਈ ਵਾਹਨ ਆਪਸ 'ਚ ਟਕਰਾਏ ਦੱਸੇ ਜਾ ਰਹੇ ਹਨ। GT ਰੋਡ 'ਤੇ ਇਹ ਹਾਦਸਾ ਵਾਪਰਿਆ। ਇਸ ਹਾਦਸੇ ਤੋਂ...
ਫਿਰੋਜ਼ਪੁਰ, 13 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਿਰੋਜ਼ਪੁਰ ਕੈਂਟ ਸਥਿਤ ਇਕ ਫੌਜੀ ਗੱਡੀ ਵੱਲੋਂ ਟੱਕਰ ਮਾਰੇ ਜਾਣ 'ਤੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਇਸ ਸਬੰਧ ਵਿਚ ਥਾਣਾ ਫਿਰੋਜ਼ਪੁਰ ਕੈਂਟ ਪੁਲਿਸ ਨੇ ਮਿਲਟਰੀ ਗੱਡੀ ਦੇ ਅਣਪਛਾਤੇ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਵਿਜੇ ਕੁਮਾਰ ਪੁੱਤਰ ਦਯਾ ਰਾਮ ਵਾਸੀ ਖੂਹ ਅਮੀ...
ਲੁਧਿਆਣਾ, 13 ਨਵੰਬਰ | ਲੁਧਿਆਣਾ ਦੇ ਢੰਡਾਰੀ ਇਲਾਕੇ ਵਿਚੋਂ ਗਊ ਮਾਸ ਦੇ 298 ਡੱਬੇ ਬਰਾਮਦ ਕੀਤੇ ਗਏ। ਗਊ ਰਕਸ਼ਾ ਦਲ ਦੀ ਮਦਦ ਨਾਲ ਲੁਧਿਆਣਾ ਪੁਲਿਸ ਨੇ ਇਹ ਕਾਰਵਾਈ ਉਸ ਵੇਲੇ ਕੀਤੀ ਜਦੋਂ ਟਰੱਕ ਡਰਾਈਵਰ ਆਪਣੇ ਸਾਥੀ ਨਾਲ ਗਊ ਮਾਸ ਜੰਮੂ-ਕਸ਼ਮੀਰ ਵੱਲ ਨੂੰ ਲੈ ਕੇ ਜਾ ਰਿਹਾ ਸੀ। ਕਾਰਵਾਈ ਦੌਰਾਨ ਚਾਲਕ ਅਤੇ ਉਸਦਾ ਸਾਥੀ ਮੌਕੇ ਤੋਂ ਫਰਾਰ ਹੋ ਗਏ। ਇਸ...
ਖੰਨਾ, 13 ਨਵੰਬਰ | ਇਥੋਂ ਇਕ ਦੁਖਭਰੀ ਖਬਰ ਸਾਹਮਣੇ ਆਈ ਹੈ। ਖੰਨਾ 'ਚ ਦੀਵਾਲੀ ਦੀ ਰਾਤ ਨੂੰ ਇਕ ਘਰ ਦਾ ਚਿਰਾਗ ਬੁੱਝ ਗਿਆ। ਨਸ਼ੇ ਦੇ ਆਦੀ ਨੌਜਵਾਨ ਨੇ ਜਾਨ ਦੇ ਦਿੱਤੀ। ਮ੍ਰਿਤਕ ਦੀ ਪਛਾਣ ਹਰਿੰਦਰ ਸਿੰਘ (25) ਵਾਸੀ ਮੰਡਿਆਲਾ ਵਜੋਂ ਹੋਈ ਹੈ। ਲਾਸ਼ ਨੂੰ ਸਿਵਲ ਹਸਪਤਾਲ ਖੰਨਾ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ। ਆਪਣੇ ਛੋਟੇ ਭਰਾ ਹਰਿੰਦਰ ਦੀ ਲਾਸ਼ ਨੂੰ...
ਜਲੰਧਰ, 13 ਨਵੰਬਰ | ਜਲੰਧਰ 'ਚ ਦੀਵਾਲੀ ਵਾਲੀ ਰਾਤ ਨੂੰ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇੱਥੇ ਲਾਂਬੜਾ ਥਾਣਾ ਖੇਤਰ ਦੇ ਪਿੰਡ ਲੱਲੀਆਂ ਖੁਰਦ 'ਚ ਦੀਵਾਲੀ ਦੀ ਰਾਤ ਨੂੰ ਪਤਨੀ ਨੇ ਆਪਣੇ ਹੀ ਪਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਈ। ਮ੍ਰਿਤਕ ਦੀ ਪਛਾਣ ਮੱਸੀ ਮਨਸੂਰ ਵਜੋਂ ਹੋਈ ਹੈ, ਜਿਸ ਦੇ 4 ਬੱਚੇ ਸਨ ਅਤੇ...
- Advertisement -

MOST POPULAR