ਅੰਮ੍ਰਿਤਸਰ
ਅੰਮ੍ਰਿਤਸਰ : ਬਾਈਕ ਸਵਾਰਾਂ ਨੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ; ਜਾਂਦੇ-ਜਾਂਦੇ ਰਾਹਗੀਰ ਤੋਂ 50 ਹਜ਼ਾਰ ਲੁੱਟੇ
Admin - 0
ਅੰਮ੍ਰਿਤਸਰ, 29 ਅਕਤੂਬਰ | ਥਾਣਾ ਸਿਵਲ ਲਾਈਨ ਅਧੀਨ ਆਉਂਦੇ ਖੇਤਰ ਆਨੰਦ ਐਵੇਨਿਊ ਤੇ ਟੇਲਰ ਰੋਡ ’ਤੇ ਬਾਈਕ ਸਵਾਰ ਲੁਟੇਰਿਆਂ ਨੇ 2 ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ, ਜਿਸ ਵਿਚ 1 ਨੌਜਵਾਨ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਜਦਕਿ ਇਕ ਘਟਨਾ ਵਿਚ ਨੌਜਵਾਨ ਨੂੰ ਗੋਲ਼ੀ ਮਾਰ ਕੇ ਉਸ ਨੂੰ ਜ਼ਖ਼ਮੀ ਕੀਤਾ ਤੇ ਉਸ ਤੋਂ 50 ਹਜ਼ਾਰ ਰੁਪਏ ਲੁੱਟ ਕੇ ਲੈ...
ਕ੍ਰਾਇਮ ਅਤੇ ਨਸ਼ਾ
ਗੁਰਦਾਸਪੁਰ : ਸਿੱਧੂ ਮੂਸੇਵਾਲਾ ਦਾ ਗੀਤ last Ride ਲਾ ਕੇ ਘਰੋਂ ਨਿਕਲੇ ਸੁਖਮਨਦੀਪ ਦੀ ਟਰੈਕਟਰ ‘ਤੇ ਸਟੰਟ ਕਰਦਿਆਂ ਦਰਦਨਾਕ ਮੌਤ
Admin - 0
ਗੁਰਦਾਸਪੁਰ, 29 ਅਕਤੂਬਰ| ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਤੋਂ ਇਕ ਬਹੁਤ ਹੀ ਬੁਰੀ ਖਬਰ ਸਾਹਮਣੇ ਆਈ ਹੈ। ਇਥੋਂ ਦੇ ਇਕ ਸਟੰਟਮੈਨ ਦੀ ਟਰੈਕਟਰ ਥੱਲੇ ਆ ਕੇ ਮੌਤ ਦਾ ਪਤਾ ਲੱਗਾ ਹੈ।
ਜਾਣਕਾਰੀ ਅਨੁਸਾਰ ਫਤਹਿਗੜ੍ਹ ਚੂੜੀਆਂ ਦੇ ਪਿੰਡ ਸਾਰਚੂਰ ਵਿੱਚ ਚੱਲ ਰਹੇ ਖੇਡ ਮੇਲੇ ਦੌਰਾਨ ਦੇਰ ਸ਼ਾਮ ਪਿੰਡ ਠੱਠੇ ਦੇ ਸਟੰਟ ਮੇਨ ਸੁਖਮਨਦੀਪ ਸਿੰਘ ਦੀ ਟਰੈਕਟਰ 'ਤੇ ਸਟੰਟ ਕਰਦੇ ਦੀ ਟਰੈਕਟਰ ਥੱਲੇ...
ਅੰਮ੍ਰਿਤਸਰ
ਮਾਰਕੀਟ ਕਮੇਟੀ ਪ੍ਰਧਾਨ ਦਾ ਗੋਲ਼ੀਆਂ ਮਾਰ ਕੇ ਮਰਡਰ, ਬਠਿੰਡਾ ਦੇ ਸਾਰੇ ਬਾਜ਼ਾਰ ਅੱਜ ਬੰਦ ਰੱਖਣ ਦਾ ਵਪਾਰੀਆਂ ਨੇ ਕੀਤਾ ਐਲਾਨ
Admin - 0
ਬਠਿੰਡਾ, 29 ਅਕਤੂਬਰ। ਮਾਰਕੀਟ ਕਮੇਟੀ ਪ੍ਰਧਾਨ ਦਾ ਲੰਘੇ ਦਿਨੀਂ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਿਸ ਕਾਰਨ ਪੂਰੇ ਵਪਾਰੀ ਵਰਗ ਵਿਚ ਰੋਸ ਹੈ। ਪ੍ਰਧਾਨ ਨੂੰ 2 ਬਾਈਕ ਸਵਾਰਾਂ ਨੇ ਗੋਲ਼ੀਆਂ ਮਾਰੀਆਂ ਸਨ।
ਦੱਸਿਆ ਜਾ ਰਿਹਾ ਹੈ ਕਿ ਸੀਸੀਟੀਵੀ ਫੁਟੇਜ ਤੋਂ ਜਿਸ ਬਾਈਕ ਦੀ ਪਛਾਣ ਹੋਈ ਹੈ। ਉਸਦਾ ਨੰਬਰ ਸੰਗਰੂਰ ਦਾ ਦੱਸਿਆ ਜਾ ਰਿਹਾ ਹੈ। ਸਾਰੀ ਘਟਨਾ ਦੀ ਸੀਸੀਟਵੀ...
ਕ੍ਰਾਇਮ ਅਤੇ ਨਸ਼ਾ
ਫਾਜ਼ਿਲਕਾ : ਗਲੀ ‘ਚ ਉਸਾਰੀ ਅਧੀਨ ਮਕਾਨ ਲਈ ਰੱਖਿਆ ਸੀ ਸਰੀਆ; ਗੁਆਂਢੀਆਂ ਨਾਲ ਹੋਇਆ ਝਗੜਾ; ਧੱਕਾ ਮਾਰ ਕੇ ਸਰੀਏ ‘ਤੇ ਸੁੱਟਿਆ ਨੌਜਵਾਨ, ਮੌਤ
Admin - 0
ਫਿਰੋਜ਼ਪੁਰ/ਜਲਾਲਾਬਾਦ, ਫਾਜ਼ਿਲਕਾ, 29 ਅਕਤੂਬਰ | ਪਿੰਡ ਚੱਕ ਜਮਾਲਗੜ੍ਹ ’ਚ ਮਕਾਨ ਬਣਾਉਣ ਨੂੰ ਲੈ ਕੇ ਵਿਅਕਤੀ ਦਾ ਗੁਆਂਢੀਆਂ ਨਾਲ ਝਗੜਾ ਹੋ ਗਿਆ। ਇਸ ਦੌਰਾਨ ਝਗੜੇ ’ਚ ਗੁਆਂਢੀਆਂ ਨੇ ਉਸ ਨੂੰ ਧੱਕਾ ਦੇ ਦਿੱਤਾ, ਜਿਸ ਕਾਰਨ ਉਹ ਸਰੀਏ ’ਤੇ ਜਾ ਡਿੱਗਾ। ਪਰਿਵਾਰ ਨੇ ਜਦੋਂ ਤਕ ਵਿਅਕਤੀ ਨੂੰ ਸੰਭਾਲਿਆ ਉਦੋਂ ਤਕ ਉਸਦੀ ਮੌਤ ਹੋ ਚੁੱਕੀ ਸੀ। ਇਸ ਸਬੰਧੀ ਮਾਮਲੇ ਦੀ ਸੂਚਨਾ ਪੁਲਿਸ...
ਫਤਿਹਗੜ੍ਹ ਚੂੜੀਆਂ, 28 ਅਕਤੂਬਰ | ਇਥੋਂ ਦੇ ਪਿੰਡ ਖਹਿਰਾ ਕਲਾਂ ਦੇ ਨੌਜਵਾਨ ਜੋਬਨ ਸਿੰਘ ਦੀ ਨਿਊਜ਼ੀਲੈਂਡ ਵਿਚ ਮੌਤ ਹੋ ਗਈ। ਇਹ ਨੌਜਵਾਨ ਫਰਵਰੀ 2019 ’ਚ ਨਿਊਜ਼ੀਲੈਂਡ ਦੇ ਆਕਲੈਂਡ ਗਿਆ ਸੀ, ਜਿਸ ਦੀ 8 ਅਕਤੂਬਰ ਨੂੰ ਪਰਿਵਾਰ ਨਾਲ ਆਖ਼ਰੀ ਵਾਰ ਫੋਨ ’ਤੇ ਗੱਲ ਹੋਈ ਸੀ।
ਪਰਿਵਾਰ ਨੇ ਵਾਰ-ਵਾਰ ਕੋਸ਼ਿਸ਼ ਕੀਤੀ ਪਰ ਸੰਪਰਕ ਨਹੀਂ ਹੋ ਸਕਿਆ। ਐੱਸਐੱਸਪੀ ਬਟਾਲਾ ਦਫ਼ਤਰ ਵਿਖੇ ਨਿਊਜ਼ੀਲੈਂਡ ਤੋਂ...
ਐਸਏਐਸ ਨਗਰ/ਮੋਹਾਲੀ
ਖੇਡ ਮੰਤਰੀ ਮੀਤ ਹੇਅਰ ਦੀ ਭਲਕੇ ਮੇਰਠ ‘ਚ ਹੋਵੇਗੀ ਮੰਗਣੀ; ਚੰਡੀਗੜ੍ਹ ਦੇ ਰਿਜ਼ੋਰਟ ‘ਚ ਹੋਵੇਗਾ ਵਿਆਹ
Admin - 0
ਚੰਡੀਗੜ੍ਹ, 28 ਅਕਤੂਬਰ | ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਦੀ ਮੰਗਣੀ ਭਲਕੇ ਹੋਵੇਗੀ। ਉਨ੍ਹਾਂ ਦੀ ਮੰਗਣੀ ਭਲਕੇ ਮੇਰਠ ਵਿਚ ਹੋਵੇਗੀ ਤੇ 7 ਨਵੰਬਰ ਨੂੰ ਵਿਆਹ ਹੋਵੇਗਾ। ਮੀਤ ਹੇਅਰ ਦੀ ਮੰਗੇਤਰ ਦਾ ਨਾਮ ਡਾ. ਗੁਰਵੀਨ ਕੌਰ ਹੈ। ਜਾਣਕਾਰੀ ਅਨੁਸਾਰ ਮੀਤ ਹੇਅਰ ਨਵੰਬਰ ਮਹੀਨੇ ਦੇ ਪਹਿਲੇ ਹਫ਼ਤੇ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ।
ਦੱਸ ਦਈਏ ਕਿ ਮੀਤ ਹੇਅਰ ਦੀ...
ਬਰਨਾਲਾ, 28 ਅਕਤੂਬਰ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ’ਚ 1 ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅਵਨਿੰਦਰ ਸਿੰਘ (ਰਿੰਕੂ) ਪੁੱਤਰ ਸਤਿੰਦਰ ਸਿੰਘ ਵਾਸੀ ਅਜੀਤ ਨਗਰ ਏਅਰਫੋਰਸ ਰੋਡ ਬਰਨਾਲਾ ਦੀ ਪਿਛਲੇ ਦਿਨੀਂ ਕੈਨੇਡਾ ਦੇ ਕੈਲਗਰੀ ਸ਼ਹਿਰ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਨੇ ਦੱਸਿਆ ਕਿ ਅਵਨਿੰਦਰ...
ਕ੍ਰਾਇਮ ਅਤੇ ਨਸ਼ਾ
ਸੂਰਤ ‘ਚ ਇਕੋ ਪਰਿਵਾਰ ਦੇ 7 ਜੀਆਂ ਨੇ ਆਰਥਿਕ ਤੰਗੀ ਕਾਰਨ ਦਿੱਤੀ ਜਾਨ; ਇਲਾਕੇ ‘ਚ ਫੈਲੀ ਸਨਸਨੀ
Admin - 0
ਗੁਜਰਾਤ/ਸੂਰਤ। ਸ਼ਨੀਵਾਰ ਸਵੇਰੇ ਸੂਰਤ ਦੇ ਪਾਲਣਪੁਰ ਜਕਾਟਨਕ ਰੋਡ 'ਤੇ ਘਰ ਦੇ 3 ਬੱਚਿਆਂ ਸਮੇਤ ਇਕੋ ਪਰਿਵਾਰ ਦੇ 7 ਮੈਂਬਰ ਮ੍ਰਿਤ ਮਿਲੇ। ਪੁਲਿਸ ਦੀ ਜਾਂਚ ਵਿਚ ਪਤਾ ਚੱਲਦਾ ਹੈ ਕਿ ਇਨ੍ਹਾਂ ਦੀ ਮੌਤ ਜ਼ਹਿਰੀਲਾ ਪਦਾਰਥ ਖਾਣ ਨਾਲ ਹੋਈ ਹੈ।
ਮ੍ਰਿਤਕਾਂ ਦੀ ਪਛਾਣ ਮਨੀਸ਼ ਸੋਲੰਕੀ, ਉਨ੍ਹਾਂ ਦੀ ਪਤਨੀ ਰੀਤਾ, ਉਨ੍ਹਾਂ ਦੇ ਪਿਤਾ ਕਨੂ, ਉਨ੍ਹਾਂ ਦੇ ਮਾਂ ਸ਼ੋਭਾ ਅਤੇ ਤਿੰਨ ਬੱਚਿਆਂ, ਦਿਸ਼ਾ, ਕਾਵਿਆ...
ਐਸਏਐਸ ਨਗਰ/ਮੋਹਾਲੀ
ਕਤਲ ਦੇ ਮਾਮਲੇ ‘ਚ ਭਗੌੜਾ ਚੱਲ ਰਿਹਾ ਮੁਲਜ਼ਮ ਜਲੰਧਰ ਤੋਂ ਗ੍ਰਿਫਤਾਰ; 11 ਸਾਲਾਂ ਤੋਂ ਲੁਕ-ਛਿਪ ਕੇ ਰਹਿ ਰਿਹਾ ਸੀ
Admin - 0
ਜਲੰਧਰ, 28 ਅਕਤੂਬਰ | ਕਤਲ ਅਤੇ ਲੁੱਟ-ਖੋਹ ਦੇ ਮਾਮਲੇ 'ਚ 11 ਸਾਲਾਂ ਤੋਂ ਭਗੌੜੇ ਮੁਲਜ਼ਮ ਨੂੰ ਰਾਜਪੁਰ ਥਾਣਾ ਪੁਲਿਸ ਨੇ ਜਲੰਧਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। SSP ਅਜੈ ਸਿੰਘ ਨੇ ਦੱਸਿਆ ਕਿ ਮਨਜੀਤ ਵਾਸੀ ਪਿੰਡ ਕਾਹਨਪੁਰ, ਥਾਣਾ ਮਕਸੂਦਾ, ਜ਼ਿਲ੍ਹਾ ਜਲੰਧਰ ਸਾਲ 2012 'ਚ ਕਤਲ ਅਤੇ ਲੁੱਟ-ਖੋਹ ਦੇ ਕੇਸ 'ਚ ਭਗੌੜਾ ਹੋਇਆ ਸੀ।
ਅਦਾਲਤ ਵੱਲੋਂ ਮੁਲਜ਼ਮ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਤੇ ਕੁਰਕੀ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਰੋਪੜ ‘ਚ ਮਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲਾ ਵਕੀਲ ਗ੍ਰਿਫਤਾਰ; ਵਿਧਵਾ ਮਾਂ ‘ਤੇ ਢਾਹੁੰਦਾ ਸੀ ਤਸ਼ੱਦਦ
Admin - 0
ਰੋਪੜ, 28 ਅਕਤੂਬਰ | ਰੋਪੜ ਵਿਚ ਮਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲਾ ਵਕੀਲ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮ ਵਕੀਲ ਅੰਕੁਰ ਵਰਮਾ ਨੂੰ ਫੜ ਲਿਆ ਹੈ। ਰੋਪੜ ਦੇ ਗਿਆਨੀ ਜੈਲ ਸਿੰਘ ਨਗਰ ਵਿਚ ਰਹਿੰਦੇ ਵਕੀਲ ਅੰਕੁਰ ਵਰਮਾ ਤੇ ਉਸਦੀ ਪਤਨੀ ਅਤੇ ਨਾਬਾਲਗ ਬੇਟੇ ਵੱਲੋਂ ਬਜ਼ੁਰਗ ਵਿਧਵਾ ਮਾਂ ਨਾਲ ਅਣਮਨੁੱਖੀ ਵਿਵਹਾਰ ਕੀਤਾ ਜਾਂਦਾ ਸੀ। ਬਜ਼ੁਰਗ ਵਿਧਵਾ ਦੀ...









































