ਬਠਿੰਡਾ, 7 ਨਵੰਬਰ| ਪਰਾਲੀ ਨੂੁੰ ਅੱਗ ਕਾਰਨ ਫੈਲ ਰਹੇ ਪ੍ਰਦੂਸ਼ਣ, ਸਾਹ ਲੈਣ ਵਿਚ ਆ ਰਹੀਆਂ ਮੁਸ਼ਕਲਾਂ ਤੇ ਹਾਦਸਿਆਂ 'ਚ ਵਾਧੇ ਕਾਰਨ ਸਰਕਾਰ ਨੇ ਇਸ ਵਾਰ ਸਖਤੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਇਸੇੇ ਤਹਿਤ ਪਿੰਡ ਮਹਿਮਾ ਸਰਜਾ ਵਿਚ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਆਏ ਅਧਿਕਾਰੀ ਕੋਲੋਂ ਹੀ ਪਰਾਲੀ ਨੂੰ ਅੱਗ ਲਗਵਾਉਣ ਵਾਲੇ ਕਿਸਾਨਾਂ ਵਿਚੋਂ ਸ਼ਿਵਰਾਜ ਸਿੰਘ ਅਤੇ ਸੁਰਜੀਤ ਸਿੰਘ...
ਨਕੋਦਰ, 7 ਨਵੰਬਰ| ਪਿੰਡ ਮੀਏਂਵਾਲ ਮੌਲਵੀਆਂ ’ਚ ਅਣਪਛਾਤੇ ਵਿਅਕਤੀਆਂ ਨੇ ਘਰ ’ਚ ਵੜ ਕੇ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਸੂਰਜ ਕੁਮਾਰ ਉਰਫ ਜੌਹਨ ਵਜੋਂ ਹੋਈ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਅਜੇ ਕੁਮਾਰ ਨੇ ਦੱਸਿਆ ਕਿ ਉਹ 3 ਮਹੀਨੇ ਤੋਂ ਨਕੋਦਰ ਵਿਖੇ ਰਹਿ ਰਿਹਾ ਹੈ। ਉਸ ਦਾ ਛੋਟਾ ਭਰਾ ਸੂਰਜ ਕੁਮਾਰ ਉਰਫ ਜੌਹਨ ਪਰਿਵਾਰ ਸਮੇਤ ਪਿੰਡ ਮੀਏਂਵਾਲ...
ਅੰਮ੍ਰਿਤਸਰ, 7 ਨਵੰਬਰ| SGPC ਪ੍ਰਧਾਨ ਦੀਆਂ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਹ ਚੋਣਾਂ ਭਲਕੇ ਯਾਨੀ 8 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਣਗੀਆਂ।
ਇਨ੍ਹਾਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਪੱਤੇ ਖੋਲ੍ਹ ਦਿੱਤੇ ਹਨ। ਅਕਾਲੀ ਦਲ ਨੇ ਇਕ ਵਾਰ ਫਿਰ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।
ਕੱਲ੍ਹ ਹੋਣ ਵਾਲੀ SGPC...
Uncategorized
ਕਪੂਰਥਲਾ : ਰੇਲ ਕੋਚ ਫੈਕਟਰੀ ਨੇੜੇ ਬਣੀਆਂ ਝੁੱਗੀਆਂ ‘ਚ ਭਿਆਨਕ ਅੱਗ, 90 ਝੁੱਗੀਆਂ ਸੜ ਕੇ ਸੁਆਹ
Admin - 0
ਕਪੂਰਥਲਾ, 7 ਨਵੰਬਰ | ਕਪੂਰਥਲਾ ਸ਼ਹਿਰ ਤੋਂ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆ ਰਹੀ ਹੈ। ਇਥੇ ਰੇਲ ਕੋਚ ਫੈਕਟਰੀ ਦੇ ਗੇਟ ਨੰਬਰ 3 ਨੇੜੇ ਪ੍ਰਵਾਸੀ ਮਜ਼ਦੂਰਾਂ ਵੱਲੋਂ ਬਣਾਈਆਂ ਝੁੱਗੀਆਂ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਨੇ ਭਿਆਨਕ ਰੂਪ ਧਾਰਨ ਕਰ ਲਿਆ। ਜਿਸ ਕਾਰਨ ਕਰੀਬ 90 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ।
ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ...
ਕ੍ਰਾਇਮ ਅਤੇ ਨਸ਼ਾ
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ; ਰੋਜ਼ੀ-ਰੋਟੀ ਲਈ ਵਿਦੇਸ਼ ਗਿਆ ਸੀ ਲਖਵਿੰਦਰ ਸਿੰਘ
Admin - 0
ਫਿਰੋਜ਼ਪੁਰ, 7 ਨਵੰਬਰ| ਮਨੀਲਾ 'ਚ ਫਿਰੋਜ਼ਪੁਰ ਦੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿਤਾ ਗਿਆ। ਪਿੰਡ ਉੱਗੋਕੇ ਦੇ ਲਖਵਿੰਦਰ ਸਿੰਘ ਦੇ ਕਤਲ ਬਾਰੇ ਸੁਣ ਕੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਦੇ ਪਰਿਵਾਰ ਵਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ (27) 4 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਮਨੀਲਾ...
ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਦਵਾਈਆਂ ਦੇ ਇਕ ਹੋਲ ਸੇਲਰ ਤੋਂ 10 ਲੱਖ ਰੁਪਏ ਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ।
ਘਟਨਾ ਕੱਲ੍ਹ ਰਾਤ ਦੀ ਦੱਸੀ ਜਾ ਰਹੀ ਹੈ। ਦਵਾਈਆਂ ਦੇ ਹੋਲ ਸੇਲਰ ਦੀ ਦੁਕਾਨ ਉਤੇ 5 ਨਕਾਬਪੋਸ਼ ਲੁਟੇਰੇ ਆਏ, ਜਿਨ੍ਹਾਂ ਨੇ ਹਥਿਆਰ ਦਿਖਾ ਕੇ ਹੋਲ ਸੇਲਰ ਵਾਲੇ ਤੋਂ 10 ਲੱਖ ਦੀ ਨਕਦੀ ਲੁੱਟ...
ਤਰਨਤਾਰਨ, 7 ਨਵੰਬਰ| ਤਰਨਤਾਰਨ ਦੇ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਘਰਿਆਲਾ ਵਿਖੇ ਦੇਰ ਰਾਤ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਵਿੱਚ ਸੁੱਤੇ ਪਏ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਤਲ ਹੋਏ ਨੌਜਵਾਨ ਰਣਜੀਤ ਸਿੰਘ ਰਾਣਾ ਦੇ ਪਿਤਾ ਮਲੂਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਅੱਠ ਮਹੀਨੇ ਪਹਿਲਾਂ ਹੀ...
ਸ੍ਰੀ ਮੁਕਤਸਰ ਸਾਹਿਬ
ਮੁਕਤਸਰ : ਮੋਟਰਸਾਈਕਲ ਤੇ ਕੰਬਾਈਨ ਦੀ ਆਹਮੋ-ਸਾਹਮਣੇ ਟੱਕਰ, ਕੰਬਾਈਨ ਅੱਗੇ ਲੱਗੇ ਤਿੱਖੇ ਬਲੇਡਾਂ ਨਾਲ ਬਾਈਕ ਸਵਾਰ ਦਾ ਸਿਰ ਧੜ ਨਾਲੋਂ ਹੋਇਆ ਵੱਖ
Admin - 0
ਲੰਬੀ : ਲੰਬੀ ਤੋਂ ਮਲੋਟ ਮੇਨ ਹਾਈਵੇ ’ਤੇ ਤੇਜ਼ ਰਫ਼ਤਾਰ ਕੰਬਾਈਨ ਨੇ ਮੋਟਰਸਾਈਕਲ ਸਵਾਰ ਨੂੰ ਦਰੜ ਦਿੱਤਾ ਜਿਸ ਦਾ ਸਿਰ ਧੜ ਤੋਂ ਅਲੱਗ ਹੋ ਗਿਆ ਤੇ ਮੌਕੇ ’ਤੇ ਮੌਤ ਹੋ ਗਈ। ਪੁਲਿਸ ਨੇ ਦੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਜਦਕਿ ਗ੍ਰਿਫ਼ਤਾਰੀ ਅਜੇ ਬਾਕੀ ਹੈ।
ਥਾਣਾ ਲੰਬੀ ਪੁਲਿਸ ਨੂੰ ਦਿੱਤੇ ਬਿਆਨਾਂ ’ਚ ਗੁਰਪ੍ਰੀਤ ਸਿੰਘ ਵਾਸੀ ਡੱਬਵਾਲੀ ਢਾਬ ਨੇ ਦੱਸਿਆ ਕਿ...
ਹੁਸ਼ਿਆਰਪੁਰ, 7 ਨਵੰਬਰ| ਸਿਆਣੇ ਕਹਿੰਦੇ ਹਨ ਕਿਸਮਤ ਕਦੋਂ ਬਦਲ ਜਾਵੇ, ਕੁਝ ਪਤਾ ਨਹੀਂ। ਅਜਿਹਾ ਹੀ ਹੁਸ਼ਿਆਰਪੁਰ ਦੇ ਇਕ ਬਜ਼ੁਰਗ ਨਾਲ ਹੋਇਆ ਹੈ। ਜਿਹੜਾ ਦਵਾਈ ਲੈਣ ਆਇਆ ਹੀ ਕਰੋੜਪਤੀ ਬਣ ਗਿਆ। ਦਰਅਸਲ 4 ਘੰਟੇ ਪਹਿਲਾਂ ਖਰੀਦੀ ਲਾਟਰੀ ‘ਤੇ ਉਸ ਦਾ ਢਾਈ ਕਰੋੜ ਦਾ ਇਨਾਮ ਨਿਕਲ ਆਇਆ।
ਇਹ ਬਜ਼ੁਰਗ ਕਿਸਾਨ ਪਿਛਲੇ 40 ਸਾਲਾਂ ਤੋਂ ਲਾਟਰੀ ਖਰੀਦ ਰਿਹਾ ਸੀ। ਸੋਮਵਾਰ ਨੂੰ ਜਦੋਂ ਉਹ ਦਵਾਈ...
ਅੰਮ੍ਰਿਤਸਰ
ਖੇਡ ਮੰਤਰੀ ਮੀਤ ਹੇਅਰ ਅੱਜ ਬੱਝਣਗੇ ਵਿਆਹ ਦੇ ਬੰਧਨ ‘ਚ, ਮੇਰਠ ਦੀ ਡਾ. ਗੁਰਵੀਨ ਨਾਲ ਲੈਣਗੇ ਸੱਤ ਫੇਰੇ
Admin - 0
ਚੰਡੀਗੜ੍ਹ, 7 ਨਵੰਬਰ| ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਵਿਆਹ ਅੱਜ ਮੋਹਾਲੀ ਜ਼ਿਲ੍ਹੇ ਦੇ ਕਸਬਾ ਨਯਾਗਾਂਵ ਦੇ ਇਕ ਨਿੱਜੀ ਰਿਜ਼ਾਰਟ ਵਿਚ ਹੋਵੇਗਾ। ਉਨ੍ਹਾਂ ਦਾ ਵਿਆਹ ਡਾ. ਗੁਰਵੀਨ ਕੌਰ ਨਾਲ ਹੋਵੇਗਾ। ਡਾ. ਗੁਰਵੀਨ ਕੌਰ ਮੇਰਠ ਦੇ ਗੋਡਵਿਨ ਗਰੁੱਪ ਦੀ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਧੀ ਹੈ।
ਉਹ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਬਤੌਰ ਰੇਡੀਓਲਾਜਿਸਟ ਕੰਮ ਕਰਦੇ ਹਨ। ਦੂਜੇ...










































