Home Blog Page 679
ਹੁਸ਼ਿਆਰਪੁਰ, 5 ਨਵੰਬਰ।  ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਦੇ ਪਿੰਡ ਦੇਹਰੀਵਾਲ ਮੋੜ ਨੇੜੇ ਇਕ ਬੁਲੇਟ ਮੋਟਰਸਾਈਕਲ ਤੇ ਟਰੱਕ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਦੋ ਬੁਲੇਟ ਸਵਾਰ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ।ਮ੍ਰਿਤਕ ਨੌਜਵਾਨਾਂ ਦੀ ਪਛਾਣ ਰਾਜ ਕੁਮਾਰ ਅਤੇ ਜਸ਼ਨ ਵਾਸੀ ਗੜੀ ਵਜੋਂ ਹੋਈ ਹੈ। ਇਹ ਹਾਦਸਾ ਸ਼ਨੀਵਾਰ ਦੇਰ ਰਾਤ ਵਾਪਰਿਆ। ਜਾਣਕਾਰੀ ਅਨੁਸਾਰ ਦੋਵੇਂ ਮ੍ਰਿਤਕ ਬੁਲੇਟ 'ਤੇ ਸਵਾਰ ਹੋ...
ਲੁਧਿਆਣਾ, 5 ਨਵੰਬਰ | ਲੁਧਿਆਣਾ ਵਿਚ ਇਕ ਹੌਜ਼ਰੀ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਹਾਦਸੇ ਵਿਚ ਛੱਤ ‘ਤੇ ਸੌਂ ਰਹੇ 2 ਕਿਰਾਏਦਾਰ ਤੇ ਮਕਾਨ ਮਾਲਕ ਧੂੰਏਂ ਦੀ ਲਪੇਟ ਵਿਚ ਆ ਗਏ। ਉਨ੍ਹਾਂ ਨੂੰ ਸੀਐੱਮਸੀ ਹਸਪਤਾਲ ਵਿਚ ਪਹੁੰਚਾਇਆ ਗਿਆ ਜਿਥੇ ਇਕ ਦੀ ਮੌਤ ਹੋ ਗਈ। ਮ੍ਰਿਤਕ ਦੀ ਅਜੇ ਪਛਾਣ ਨਹੀਂ ਹੋ ਸਕੀ। ਅੱਗ ਦਾ ਕਾਰਨ ਸ਼ਾਰਟ-ਸਰਕਟ ਮੰਨਿਆ ਜਾ ਰਿਹਾ ਹੈ। ਹਰਬੰਸਪੁਰਾ...
ਮੋਗਾ, 5 ਨਵੰਬਰ | ਮੋਗਾ 'ਚ ਚੜ੍ਹਦੀ ਸਵੇਰ ਵੱਡਾ ਹਾਦਸਾ ਵਾਪਰਿਆ। ਇਥੇ ਟਰੱਕ ਨਾਲ ਡੋਲੀ ਵਾਲੀ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਲਾੜੇ ਸਮੇਤ 4 ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ 'ਤੇ ਅਜੀਤਵਾਲ ਦੇ ਨਜ਼ਦੀਕ ਡੋਲੀ ਵਾਲੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿਚ ਤਿੰਨ ਜਣੇ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ...
ਜਲਾਲਾਬਾਦ | ਇਥੋਂ ਇਕ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਨਿੱਕੀ ਜਿਹੀ ਗੱਲ ਪਿੱਛੇ ਘਰ ਵਿਚ ਸੱਥਰ ਵਿਛ ਗਏ। ਪਿੰਡ ਫੱਤੂਵਾਲਾ ਵਿਚ ਸ਼ਰਾਬ ਪੀਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਭਤੀਜੇ ਨੇ ਤਾਏ ਨੂੰ ਮਾਰ ਦਿੱਤਾ। ਕਤਲ ਦੇ ਦੋਸ਼ ’ਚ ਥਾਣਾ ਸਦਰ ਦੀ ਪੁਲਿਸ ਵੱਲੋਂ ਇਕ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਬਿਸ਼ਨ ਰਾਮ ਨੇ ਦੱਸਿਆ...
ਲੁਧਿਆਣਾ, 4 ਨਵੰਬਰ | ਲੁਧਿਆਣਾ ‘ਚ ਕੱਲ ਰਾਤ ਕਾਕੋਵਾਲ ਰੋਡ ਵਾਰਡ ਨੰਬਰ 4 ਦੇ ਸਾਬਕਾ ਕਾਂਗਰਸੀ ਕੌਂਸਲਰ ਸੁਖਦੇਵ ਬਾਵਾ ‘ਤੇ ਬਾਈਕ ਸਵਾਰ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਉਸ ਨੂੰ ਬਚਾਉਣ ਆਈ ਉਸ ​​ਦੀ ਪਤਨੀ ਦੀ ਵੀ ਕੁੱਟਮਾਰ ਕੀਤੀ। ਬਦਮਾਸ਼ਾਂ ਨੇ ਬਾਵਾ ਦੇ ਸਿਰ ‘ਤੇ ਕੱਚ ਦੀਆਂ ਬੋਤਲਾਂ ਮਾਰੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਦਮਾਸ਼ ਮੋਟਰਸਾਈਕਲ ‘ਤੇ...
ਮੋਹਾਲੀ, 4 ਅਕਤੂਬਰ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੋਹਾਲੀ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਆਈ. ਟੀ. ਐਕਟ ਤਹਿਤ ਗ੍ਰਿਫ਼ਤਾਰ ਕੀਤੇ ਅਕਾਲੀ ਆਗੂ ਬੰਟੀ ਰੋਮਾਣਾ ਨੂੰ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ 26 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ’ਤੇ ਦੋਸ਼ ਸੀ ਕਿ ਗਾਇਕ ਕੰਵਰ ਗਰੇਵਾਲ ਦੇ ਸਾਲ 2014...
ਤਰਨਤਾਰਨ/ਝਬਾਲ, 4 ਨਵੰਬਰ | ਪਿੰਡ ਪੰਡੋਰੀ ਰਣ ਸਿੰਘ ਵਿਖੇ ਰਸਤੇ ’ਚੋਂ ਕਾਰ ਪਾਸੇ ਕਰਨ ਲਈ ਕਹਿਣ ’ਤੇ ਕੁਝ ਲੋਕਾਂ ਨੇ ਕਥਿਤ ਤੌਰ ’ਤੇ ਇਕ ਘਰ ਅੰਦਰ ਦਾਖ਼ਲ ਹੋ ਕੇ ਫਾਇਰਿੰਗ ਕੀਤੀ, ਜਿਸ ਕਾਰਨ 2 ਔਰਤਾਂ ਸਣੇ ਤਿੰਨ ਲੋਕ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਤਰਨਤਾਰਨ ਦੇ ਸਰਕਾਰੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਦੂਜੇ ਪਾਸੇ ਮੌਕੇ ’ਤੇ ਪੁੱਜੀ ਥਾਣਾ ਝਬਾਲ ਦੀ ਪੁਲਿਸ...
ਬਠਿੰਡਾ, 4 ਨਵੰਬਰ | ਪਿੰਡ ਬੁਰਜ ਮਹਿਮਾ ਦੇ ਖੇਤਾਂ ਅੰਦਰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਗਈ ਸਰਕਾਰੀ ਮੁਲਾਜ਼ਮਾਂ ਦੀ ਟੀਮ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਗਈ ਸਰਕਾਰੀ ਅਧਿਕਾਰੀਆਂ ਦੀ ਟੀਮ ਤੋਂ ਹੀ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਗਵਾਈ। CM ਮਾਨ ਨੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖਿਲਾਫ਼ ਪਰਚਾ ਦਰਜ...
ਅਬੋਹਰ, 4 ਨਵੰਬਰ | ਇਥੋਂ ਦੇ ਪਿੰਡ ਅਮਰਪੁਰਾ ਦੇ ਵਸਨੀਕ ਅਤੇ ETT ਦੇ ਵਿਦਿਆਰਥੀ ਨੇ ਆਰਥਿਕ ਤੰਗੀ ਕਾਰਨ ਜਾਨ ਦੇ ਦਿੱਤੀ। ਮ੍ਰਿਤਕ ਦੀ ਪਛਾਣ ਸੁਰਿੰਦਰ ਪੁੱਤਰ ਕ੍ਰਿਸ਼ਨ ਲਾਲ ਉਮਰ 23 ਸਾਲ ਵਜੋਂ ਹੋਈ ਹੈ। ਉਸ ਦੀਆਂ 4 ਭੈਣਾਂ ਅਤੇ ਇਕ ਵੱਡਾ ਭਰਾ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਦੱਸਿਆ ਕਿ ਸੁਰਿੰਦਰ ETT ਕਰਨ ਦੇ ਨਾਲ ਪੇਂਟਿੰਗ...
ਬਠਿੰਡਾ, 4 ਨਵੰਬਰ | ਪਿੰਡ ਬੁਰਜ ਮਹਿਮਾ ਦੇ ਖੇਤਾਂ ਅੰਦਰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਗਈ ਸਰਕਾਰੀ ਮੁਲਾਜ਼ਮਾਂ ਦੀ ਟੀਮ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਗਈ ਸਰਕਾਰੀ ਅਧਿਕਾਰੀਆਂ ਦੀ ਟੀਮ ਤੋਂ ਹੀ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਗਵਾਈ। ਦੂਜੇ ਪਾਸੇ ਜ਼ਿਲ੍ਹੇ ਦੇ ਪਿੰਡ ਜੇਠੂ ਕੇ ਵਿਖੇ ਪਰਾਲੀ ਨੂੰ ਅੱਗ ਲਗਾਉਣ...
- Advertisement -

MOST POPULAR