Home Blog Page 680
ਬਠਿੰਡਾ, 4 ਨਵੰਬਰ | ਪਿੰਡ ਬੁਰਜ ਮਹਿਮਾ ਦੇ ਖੇਤਾਂ ਅੰਦਰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਗਈ ਸਰਕਾਰੀ ਮੁਲਾਜ਼ਮਾਂ ਦੀ ਟੀਮ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਗਈ ਸਰਕਾਰੀ ਅਧਿਕਾਰੀਆਂ ਦੀ ਟੀਮ ਤੋਂ ਹੀ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਗਵਾਈ। ਦੂਜੇ ਪਾਸੇ ਜ਼ਿਲ੍ਹੇ ਦੇ ਪਿੰਡ ਜੇਠੂ ਕੇ ਵਿਖੇ ਪਰਾਲੀ ਨੂੰ ਅੱਗ ਲਗਾਉਣ...
ਫਰੀਦਕੋਟ/ਚੰਡੀਗੜ੍ਹ , 4 ਨਵੰਬਰ | ਫਰੀਦਕੋਟ ਦੀ ਅਦਾਲਤ ਵਿਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜੱਜ ਦੇ ਹੀ ਇਕ ਰਿਸ਼ਤੇਦਾਰ ਵਿਚ ਚਚੇਰਾ ਭਰਾ ਲੱਗਦੇ ਵਿਅਕਤੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਉਸ ਨੇ ਜੱਜ 'ਤੇ ਭ੍ਰਿਸ਼ਟਾਚਾਰ ਦੇ ਆਰੋਪ ਅਤੇ ਅਹੁਦੇ ਦੀ ਦੁਰਵਰਤੋਂ ਕਰਕੇ ਕਰੋੜਾਂ ਦੀ ਜਾਇਦਾਦ ਬਣਾਉਣ ਦਾ ਦੋਸ਼ ਲਾਇਆ ਹੈ। ਇਸ...
ਨਵੀਂ ਦਿੱਲੀ, 4 ਨਵੰਬਰ | ਖਾਲਿਸਤਾਨ ਦੇ ਮੁੱਦੇ 'ਤੇ ਭਾਰਤ ਨਾਲ ਮੁਸ਼ਕਲਾਂ ਕਾਰਨ ਕੈਨੇਡਾ ਦੇ ਨਿਯਮ ਨਹੀਂ ਬਦਲੇ ਹਨ। ਕੈਨੇਡਾ ਵਿੱਚ ਪੰਜਾਬ ਦੇ ਲੋਕਾਂ ਅਤੇ ਕੈਨੇਡਾ ਸਰਕਾਰ ਵਿੱਚ ਭਾਰਤੀਆਂ ਲਈ ਇਹ ਚੰਗੀ ਖ਼ਬਰ ਹੈ। ਕੈਨੇਡਾ ਨੇ 2023 ਦੀ ਤਰ੍ਹਾਂ 2024 ਵਿੱਚ 4.85 ਲੱਖ ਨਵੇਂ ਲੋਕਾਂ ਨੂੰ ਦਾਖ਼ਲ ਕਰਨ ਦੀ ਯੋਜਨਾ ਬਣਾਈ ਹੈ। 2026 ਤੱਕ ਇਸ ਨੂੰ ਵਧਾ ਕੇ 5...
ਬਟਾਲਾ, 4 ਨਵੰਬਰ | ਬਟਾਲਾ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਪੁਲਿਸ ਨੇ ਹੈਰੀ ਚੱਠਾ ਵੱਲੋਂ ਚਲਾਏ ਜਾ ਰਹੇ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕੀਤਾ। ਫਾਇਰਿੰਗ ਵਿਚ ਇਕ ਮੁਲਜ਼ਮ ਦੀ ਲੱਤ ਵਿਚ ਗੋਲੀ ਲੱਗੀ, ਜਿਸ ਤੋਂ ਬਾਅਦ ਪੁਲਿਸ ਨੇ ਮੁੱਖ ਮੁਲਜ਼ਮ ਸਣੇ 6 ਲੋਕਾਂ ਨੂੰ 4 ਪਿਸਤੌਲਾਂ ਸਣੇ ਗ੍ਰਿਫਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਵੱਲੋਂ ਟਵੀਟ ਕਰਕੇ ਇਸ ਦੀ...
ਅੰਮ੍ਰਿਤਸਰ, 4 ਨਵੰਬਰ | ਸੋਸ਼ਲ ਮੀਡੀਆ 'ਤੇ ਸੁਰਖੀਆਂ 'ਚ ਆਏ ਨਿਹੰਗ ਸਿੰਘ ਨੇ ਗੋਲਡਨ ਗੇਟ ਨੇੜੇ ਗੋਲੀਆਂ ਚਲਾਈਆਂ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਪਾ ਦਿੱਤੀ। ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਚੌਕਸ ਹੋ ਗਈ ਹੈ। ਪੁਲਿਸ ਨੇ ਨਾਬਾਲਗ ਨਿਹੰਗ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ...
ਫਰੀਦਕੋਟ/ਸਾਦਿਕ, 4 ਨਵੰਬਰ | ਅੱਜ ਸਵੇਰੇ ਸਾਦਿਕ ਫਰੀਦਕੋਟ ਸੜਕ 'ਤੇ ਪਿੰਡ ਮਹਿਮੂਆਣਾ ਨੇੜੇ ਧੁੰਦ ਕਾਰਨ ਵਾਪਰੇ ਚੌਹਰੇ ਸੜਕ ਹਾਦਸੇ ਦੌਰਾਨ ਕਈ ਸਕੂਲੀ ਬੱਚਿਆਂ ਸਮੇਤ ਵ੍ਹੀਕਲ ਸਵਾਰ ਫੱਟੜ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਸਾਦਿਕ ਨੇੜਲੇ ਪਿੰਡ ਢਿੱਲਵਾਂ ਖੁਰਦ, ਜੰਡ ਵਾਲਾ ਤੇ ਮਹਿਮੂਆਣਾ ਦੇ ਬੱਚੇ ਲੈ ਕੇ ਪ੍ਰਾਈਵੇਟ ਕਰੂਜ਼ਰ ਗੱਡੀ ਫਰੀਦਕੋਟ ਨੂੰ ਜਾ ਰਹੀ ਸੀ ਕਿ ਮਹਿਮੂਆਣਾ ਕੋਲ ਸਾਦਿਕ...
ਚੰਡੀਗੜ੍ਹ, 4 ਨਵੰਬਰ | ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਂ ‘ਤੇ 31 ਸਰਕਾਰੀ ਸਕੂਲਾਂ ਦੇ ਨਾ ਰੱਖਣ ਦਾ ਫੈਸਲਾ ਲਿਆ ਗਿਆ ਹੈ। ਇਸੇ ਤਹਿਤ ਪੰਜਾਬ ਸਰਕਾਰ ਦੇ 31 ਸਕੂਲਾਂ ਦੇ ਨਾਂ ਬਦਲ ਦਿੱਤੇ ਗਏ ਹਨ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ ਹੈ। ਆਉਣ ਵਾਲੀਆਂ ਪੀੜ੍ਹੀਆਂ ਨੂੰ ਆਜ਼ਾਦੀ ਘੁਲਾਟੀਆਂ ਤੇ ਸ਼ਹੀਦ...
ਸਮਾਣਾ/ਪਟਿਆਲਾ, 4 ਨਵੰਬਰ | ਸਮਾਣਾ ਸਬ-ਡਵੀਜ਼ਨ ਦੇ ਪਿੰਡ ਮਰੋੜੀ ਨਿਵਾਸੀ ਇਕ ਨੌਜਵਾਨ ਤੇ ਉਸਦੀ ਪਤਨੀ ਵਲੋਂ  ਆਰਥਿਕ ਤੰਗੀ ਕਾਰਨ ਆਪਣੀਆਂ 2 ਮਾਸੂਮ ਧੀਆਂ ਸਮੇਤ ਭਾਖੜਾ ਨਹਿਰ 'ਚ ਛਾਲ ਮਾਰ ਦਿੱਤੀ। ਘਟਨਾ ਵਾਲੀ ਥਾਂ ਤੋਂ ਨੇੜੇ ਲੰਘ ਰਹੇ ਕੁਝ ਰਾਹਗੀਰਾਂ ਦੀ ਕੋਸ਼ਿਸ਼ ਨਾਲ ਨੌਜਵਾਨ ਤੇ ਉਸਦੀ ਇਕ ਧੀ ਨੂੰ ਨਹਿਰ ਵਿਚੋਂ ਬਾਹਰ ਕੱਢਿਆ ਗਿਆ ਤੇ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ।...
ਬਟਾਲਾ, 4 ਨਵੰਬਰ | ਬਟਾਲਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਠਭੇੜ ਹੋਈ। ਇਸ ਮੁਕਾਬਲੇ ਦੌਰਾਨ ਇਕ ਸ਼ੱਕੀ ਗੈਂਗਸਟਰ ਨੂੰ ਗੋਲੀ ਲੱਗੀ, ਜਿਸ ਨੂੰ ਜ਼ਖ਼ਮੀ ਹਾਲਤ ਵਿਚ ਬਟਾਲਾ ਦੇ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਨੌਜਵਾਨ ਨਵਨੀਤ ਸਿੰਘ ਪਿੰਡ ਬੱਲਪੁਰੀਆ ਦਾ ਰਹਿਣ ਵਾਲਾ ਹੈ। ਇਸ ਮੁਕਾਬਲੇ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਹੈ। ਇਸ ਦੇ ਨਾਲ...
ਚੰਡੀਗੜ੍ਹ, 3 ਨਵੰਬਰ | ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਕਸਬਾ ਸਾਹਨੇਵਾਲ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਵਿਚ ਤਾਇਨਾਤ ਡਾ. ਪੂਨਮ ਗੋਇਲ, ਐਸ.ਐਮ.ਓ. ਅਤੇ ਡਾ. ਗੌਰਵ ਜੈਨ, ਬੀ.ਏ.ਐਮ.ਐਸ. ਨੂੰ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ...
- Advertisement -

MOST POPULAR