Home Blog Page 682
ਜਲੰਧਰ, 3 ਨਵੰਬਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਵੀਰਵਾਰ ਰਾਤ ਨੂੰ ਜਲੰਧਰ-ਫਗਵਾੜਾ ਹਾਈਵੇ 'ਤੇ ਬਾਠ ਕੈਸਲ ਲਾਗੇ ਉਸ ਵੇਲੇ ਭੀਮ ਜੀ ਪੈਲੇਸ ਦੇ ਮਾਲਕ ਰਾਕੇਸ਼ ਗੁਪਤਾ ਦੇ ਪੁੱਤਰ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਜਦੋਂ ਉਸਦੀ ਕਾਰ ਇਕ ਖੜ੍ਹੇ ਟਰੱਕ 'ਚ ਜਾ ਟਕਰਾਈ। ਜਾਣਕਾਰੀ ਅਨੁਸਾਰ ਪੈਲੇਸ ਦੇ ਮਾਲਕ ਰਾਕੇਸ਼ ਗੁਪਤਾ ਦਾ ਪੁੱਤਰ ਕਰਨ ਗੁਪਤਾ ਆਪਣੀ ਗੱਡੀ...
ਹੁਸ਼ਿਆਰਪੁਰ/ਗੜ੍ਹਸ਼ੰਕਰ, 3 ਨਵੰਬਰ | ਗੜ੍ਹਸ਼ੰਕਰ-ਬੰਗਾ ਰੋਡ 'ਤੇ ਵੀਰਵਾਰ ਰਾਤ ਵਾਪਰੇ ਇਕ ਸੜਕ ਹਾਦਸੇ ਦੌਰਾਨ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੰਦੀਪ ਸਿੰਘ (37) ਪੁੱਤਰ ਅਮਰੀਕ ਸਿੰਘ ਵਾਸੀ ਜਲੰਧਰ ਮਾਰੂਤੀ ਆਲਟੋ ਕਾਰ ਵਿਚ ਸਵਾਰ ਹੋ ਕੇ ਗੜ੍ਹਸ਼ੰਕਰ ਵਾਲੇ ਪਾਸਿਓਂ ਆਪਣੇ ਸਹੁਰੇ ਪਿੰਡ ਚੌਹੜਾ ਵੱਲ ਜਾ ਰਿਹਾ ਸੀ। ਜਦੋਂ ਉਹ ਪਿੰਡ ਡੇਰੋਂ ਲਾਗੇ ਪਹੁੰਚਿਆ ਤਾਂ ਉਸ ਦੀ ਕਾਰ...
ਅੰਮ੍ਰਿਤਸਰ, 3 ਨਵੰਬਰ | ਫੈਸਟੀਵਲ ਸੀਜ਼ਨ ਦੌਰਾਨ ਲੋਕਾਂ ਨੂੰ ਮਿਲਾਵਟੀ ਚੀਜ਼ਾਂ ਤੋਂ ਬਚਾਉਣ ਲਈ ਸਿਹਤ ਮਹਿਕਮਾ ਲਗਾਤਾਰ ਐਕਸ਼ਨ ਮੂਡ ਵਿਚ ਹੈ। ਗੁਰੂ ਨਗਰੀ ਅੰਮ੍ਰਿਤਸਰ 'ਚ ਅੱਜ ਸਿਹਤ ਵਿਭਾਗ ਦੀ ਟੀਮ ਨੇ 337 ਕਿੱਲੋ ਮਿਲਾਵਟੀ ਖੋਆ ਜ਼ਬਤ ਕੀਤਾ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਡਾ. ਬਲਬੀਰ ਸਿੰਘ ਅਤੇ ਪ੍ਰਸ਼ਾਸਨਿਕ ਸਕੱਤਰ ਸਿਹਤ ਅਜੋਏ ਸ਼ਰਮਾ ਦੇ ਨਿਰਦੇਸ਼ਾਂ ਅਨੁਸਾਰ...
ਚੰਡੀਗੜ੍ਹ, 3 ਨਵੰਬਰ | 'ਆਪ' ਪੰਜਾਬ ਨੇ ਸੂਬੇ ਦੇ ਆਫਿਸ ਬੀਏਰਰਸ ਦਾ ਐਲਾਨ ਕਰ ਦਿੱਤਾ ਹੈ। ਜਿਨ੍ਹਾਂ ਦੀ ਲਿਸਟ ਇਸ ਤਰ੍ਹਾਂ ਹੈ।  
ਜਲੰਧਰ, 3 ਨਵੰਬਰ | ਬੱਬੂ ਮਾਨ ਦਾ ਜਲੰਧਰ ਵਿਚ ਲੱਗਣ ਵਾਲਾ ਅਖਾੜਾ ਰੱਦ ਹੋ ਗਿਆ ਹੈ। ਸੁਰਜੀਤ ਹਾਕੀ ਸਟੇਡੀਅਮ 'ਚ ਅੱਜ ਪ੍ਰੋਗਰਾਮ ਹੋਣਾ ਸੀ। ਪ੍ਰਸ਼ਾਸਨ ਨੇ ਪ੍ਰਵਾਨਗੀ ਨਹੀਂ ਦਿੱਤੀ। ਬੱਬੂ ਮਾਨ ਦੇ ਕੱਟੜ ਫੈਨ ਉਦਾਸ ਹੋ ਗਏ ਹਨ। ਸੋਸ਼ਲ ਮੀਡੀਆ ਉਤੇ ਬੱਬੂ ਮਾਨ ਨੇ ਇਸ ਦੀ ਜਾਣਕਾਰੀ ਦਿੱਤੀ ਤੇ ਸ਼ੋਅ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਅੱਗੇ ਤੋਂ ਮਨਜ਼ੂਰੀ ਲੈਣ ਤੋਂ...
ਲੁਧਿਆਣਾ, 3 ਨਵੰਬਰ | ਕੱਲ ਰਾਤ ਪ੍ਰੀਤ ਪੈਲੇਸ ਦੇ ਪਿੱਛੇ ਜੰਮੂ ਕਾਲੋਨੀ ਵਿਚ ਬਹਿਸ ਦੌਰਾਨ ਇਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਗਲੀ ਨੰਬਰ 7 ਵਿਚ ਸਥਿਤ ਕੈਮੀਕਲ ਫੈਕਟਰੀ ਰੋਜ਼ ਢੋਲ ਵਜਾਇਆ ਜਾਂਦਾ ਸੀ। ਇਸ ਨੂੰ ਬੰਦ ਕਰਵਾਉਣ ਲਈ ਇਲਾਕਾ ਵਾਸੀਆਂ ਨੇ ਦੇਰ ਰਾਤ ਤੱਕ ਧਰਨਾ ਦਿੱਤਾ। ਪਹਿਲਾਂ ਵੀ ਕਈ ਵਾਰ ਇਲਾਕੇ ਦੇ ਲੋਕਾਂ ਨੇ ਫੈਕਟਰੀ...
ਅੰਮ੍ਰਿਤਸਰ, 3 ਨਵੰਬਰ | ਕ੍ਰਿਕਟਰ ਤੋਂ ਸਿਆਸਤ ਵਿਚ ਆਏ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਨੇ 7 ਮਹੀਨੇ ਦੀ ਕੈਂਸਰ ਨਾਲ ਜੰਗ ਤੋਂ ਬਾਅਦ ਕੈਂਸਰ ਨੂੰ ਹਰਾ ਦਿੱਤਾ ਹੈ। ਕਈ ਮਹੀਨਿਆਂ ਤੱਕ ਬੀਮਾਰ ਰਹਿਣ ਤੋਂ ਬਾਅਦ ਟੈਸਟ ਦੀ ਰਿਪੋਰਟ ਆਉਣ ਤੋਂ ਬਾਅਦ ਉਹ ਬਹੁਤ ਭਾਵੁਕ ਹੋ ਗਈ ਕਿ ਉਹ ਕੈਂਸਰ ਮੁਕਤ ਹੈ। ਉਨ੍ਹਾਂ ਨੇ ਇਕ ਭਾਵੁਕ ਪੋਸਟ...
ਲੁਧਿਆਣਾ, 3 ਨਵੰਬਰ | ਲੁਧਿਆਣਾ ‘ਚ ਕੱਲ ਰਾਤ ਸ਼ਰਾਰਤੀ ਅਨਸਰਾਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਲੁਟੇਰਿਆਂ ਨੇ ਹਾਰਡੀਜ਼ ਵਰਲਡ ਬ੍ਰਿਜ ‘ਤੇ ਬੈਟਰੀ ਕੰਪਨੀ ਦੇ ਕਰਮਚਾਰੀ ਦੀਆਂ ਅੱਖਾਂ ‘ਚ ਮਿਰਚਾਂ ਪਾ ਕੇ 3 ਲੱਖ ਰੁਪਏ ਦੀ ਨਕਦੀ ਲੁੱਟ ਲਈ। ਮਿਰਚਾਂ ਦਾ ਪਾਊਡਰ ਅੱਖਾਂ ਵਿਚ ਪੈਣ ਨਾਲ ਨੌਜਵਾਨ ਕਾਫੀ ਦੇਰ ਤੱਕ ਅੱਖਾਂ ਨਹੀਂ ਖੋਲ੍ਹ ਸਕਿਆ। ਪੁਲਿਸ ਇਸ ਮਾਮਲੇ...
ਅੰਮ੍ਰਿਤਸਰ, 3 ਨਵੰਬਰ | ਫਤਿਹਗੜ੍ਹ ਚੂੜੀਆਂ ਰੋਡ ‘ਤੇ ਪਿੰਡ ਕੋਟਲਾ ਗੁੱਜਰਾਂ ਨਜ਼ਦੀਕ ਬੱਸ ਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਕਾਰ ਚਾਲਕ ਦੀ ਮੌਤ ਹੋ ਗਈ ਜਦਕਿ ਉਸਦਾ ਪਿਤਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਲਿਜਾਇਆ ਗਿਆ। ਇਸ ਹਾਦਸੇ ਵਿਚ ਬੱਸ ਵਿਚ ਸਵਾਰ ਸਵਾਰੀਆਂ ਦੇ ਜ਼ਖ਼ਮੀ ਹੋਣ ਦੀ...
ਅਯੁੱਧਿਆ : ਇਨਾਇਤਨਗਰ ਦੇ ਪਿੰਡ ਸਾਗਰ ਪੱਤੀ 'ਚ ਕਰਵਾ ਚੌਥ ਵਾਲੇ ਦਿਨ ਸ਼ਰਾਬ ਦੇ ਨਸ਼ੇ 'ਚ ਘਰ ਪਹੁੰਚੇ ਬੇਟੇ ਨੇ ਪਤਨੀ ਨਾਲ ਝਗੜੇ ਤੋਂ ਬਾਅਦ ਆਪਣੇ ਮਾਤਾ-ਪਿਤਾ ਦਾ ਕਹੀ ਨਾਲ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਮੁਲਜ਼ਮ ਪੁੱਤਰ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਬੁੱਧਵਾਰ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਸ਼ਰਾਬੀ ਨੌਜਵਾਨ ਜਦੋਂ ਘਰ ਪਹੁੰਚਿਆ ਤਾਂ ਉਸ ਦੀ...
- Advertisement -

MOST POPULAR