ਲੁਧਿਆਣਾ | ਇਥੋਂ ਦੇ ਦੁੱਗਰੀ ਪੁਲ 'ਤੇ ਤੇਜ਼ ਰਫਤਾਰ ਟਰੱਕ ਨੇ ਐਕਟਿਵਾ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਉਹ ਪੁਲ ਦੀ ਰੇਲਿੰਗ ਨਾਲ ਟਕਰਾਅ ਗਿਆ। ਲੋਕਾਂ ਨੇ ਨੌਜਵਾਨ ਨੂੰ ਮੁੱਢਲੀ ਸਹਾਇਤਾ ਦੇਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਟਰੱਕ ਡਰਾਈਵਰ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਉਸ ਨੂੰ ਫੜ ਲਿਆ।ਮੌਕੇ ’ਤੇ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ : ਸੂਫ਼ੀ ਗਾਇਕਾ ਸੁਲਤਾਨਾ ਨੂਰਾਂ ਨੂੰ ਜੱਗੂ ਭਗਵਾਨਪੁਰੀਏ ਦੇ ਨਾਂ ‘ਤੇ ਜਾਨੋਂ ਮਾਰਨ ਦੀ ਮਿਲੀ ਧਮਕੀ
Admin - 0
ਜਲੰਧਰ, 20 ਅਕਤੂਬਰ | ਮਸ਼ਹੂਰ ਸੂਫ਼ੀ ਗਾਇਕਾ ਸੁਲਤਾਨਾ ਨੂਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਜਾਣਕਾਰੀ ਮੁਤਾਬਕ ਜੱਗੂ ਭਗਵਾਨਪੁਰੀਆਂ ਦੇ ਨਾਂ 'ਤੇ ਸੁਲਤਾਨਾ ਨੂਰਾਂ ਤੋਂ ਫਿਰੌਤੀ ਮੰਗੀ ਜਾ ਰਹੀ ਹੈ। ਇਸ ਸਬੰਧੀ ਸ਼ਿਕਾਇਤ ਜਲੰਧਰ ਦੇ ਥਾਣਾ ਨੰਬਰ 1 'ਚ ਦਰਜ ਕਰਵਾਈ ਗਈ ਹੈ।ਮਾਮਲਾ ਸਾਹਮਣੇ ਆਉਂਦੇ ਹੀ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੁਲਤਾਨਾ ਨੇ ਸ਼ਿਕਾਇਤ...
ਚੰਡੀਗੜ੍ਹ, 20 ਅਕਤੂਬਰ | ਪੰਜਾਬ ਵਿਧਾਨ ਸਭਾ ਸੈਸ਼ਨ ਵਿਚ ਕਾਂਗਰਸ ਨੇ ਕੀਤਾ ਜ਼ਬਰਦਸਤ ਹੰਗਾਮਾ ਕੀਤਾ, ਉਸਨੇ ਬਿੱਲਾਂ ਨੂੰ ਲੈ ਕੇ ਮੁੱਦਾ ਚੁੱਕਿਆ। ਪੰਜਾਬ ਵਿਧਾਨ ਸਭਾ ਦੇ ਇਤਿਹਾਸ ’ਚ ਪਹਿਲੀ ਵਾਰ ਸਮੁੱਚੀ ਪੇਪਰਲੈੱਸ ਕਾਰਵਾਈ ਸ਼ੁਰੂ ਹੋ ਗਈ ਹੈ।। ਸੈਸ਼ਨ ਸਵੇਰੇ 11 ਵਜੇ ਸ਼ੁਰੂ ਹੋਇਆ। ਸੈਸ਼ਨ 'ਚ ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ, ਜਿਸ ਵਿਚ ਗਾਇਕ ਸੁਰਿੰਦਰ ਸ਼ਿੰਦਾ,...
ਲੁਧਿਆਣਾ, 20 ਅਕਤੂਬਰ | ਲੁਧਿਆਣਾ ਦੇ ਪਿੰਡ ਮੋਰ ਕਰੀਮਾ ਦੀ ਰਮਨਦੀਪ ਕੌਰ ਨੇ ਕੈਨੇਡਾ ਦੇ ਅਲਬਰਟਾ ਸੂਬੇ ਵਿਚ ਪੁਲਿਸ ਅਫਸਰ ਬਣ ਕੇ ਜ਼ਿਲੇ ਦਾ ਨਾਂ ਰੌਸ਼ਨ ਕੀਤਾ ਹੈ। ਰਮਨਦੀਪ ਕੌਰ ਦੇ ਪਿਤਾ ਹਰੀ ਸਿੰਘ ਵੀ ਪੰਜਾਬ ਪੁਲਿਸ ਵਿਚ ASI ਵਜੋਂ ਸੇਵਾਵਾਂ ਨਿਭਾਅ ਰਹੇ ਹਨ ਅਤੇ ਇਸ ਸਮੇਂ ਪੁਲਿਸ ਹੈੱਡ ਕੁਆਰਟਰ ਦੇ ਡਿਪਟੀ ਕਮਿਸ਼ਨਰ ਵਿਚ ਰੀਡਰ ਵਜੋਂ ਤਾਇਨਾਤ ਹਨ।
ਰਮਨਦੀਪ ਕੌਰ...
ਨੈਸ਼ਨਲ
ਜੰਮੂ-ਸ਼੍ਰੀਨਗਰ ਹਾਈਵੇ ‘ਤੇ ਸੇਬਾਂ ਨਾਲ ਭਰਿਆ ਟਰੱਕ ਸੰਤੁਲਨ ਗੁਆ ਕੇ 80 ਫੁੱਟ ਡੂੰਘੀ ਖੱਡ ‘ਚ ਡਿੱਗਾ; 4 ਲੋਕਾਂ ਦੀ ਮੌਤ
Admin - 0
ਜੰਮੂ, 20 ਅਕਤੂਬਰ | ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇ ਦੇ ਝੱਜਰ ਕੋਟਲੀ ਇਲਾਕੇ ਵਿਚ ਇਕ ਟਰੱਕ ਦੇ ਪੁਲ ਤੋਂ ਹੇਠਾਂ ਡਿੱਗਣ ਨਾਲ ਉਸ 'ਚ ਸਵਾਰ 4 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਟਰੱਕ ਦਾ ਡਰਾਈਵਰ ਤੇ ਕੰਡਕਟਰ ਵੀ ਸ਼ਾਮਲ ਹਨ। ਜਾਣਕਾਰੀ ਅਨੁਸਾਰ ਟਰੱਕ ਸ਼੍ਰੀਨਗਰ ਤੋਂ ਰਾਜਸਥਾਨ ਵੱਲ ਜਾ ਰਿਹਾ ਸੀ।
ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ...
ਚੰਡੀਗੜ੍ਹ, 20 ਅਕਤੂਬਰ | ਪੰਜਾਬ ਵਿਧਾਨ ਸਭਾ ਸੈਸ਼ਨ ਵਿਚ ਅਗਨੀਵੀਰ ਅੰਮ੍ਰਿਤਪਾਲ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ ਤੇ ਸੈਸ਼ਨ ਵਿਚ ਮੌਜੂਦ ਸਾਰੇ ਮੰਤਰੀ ਖੜ੍ਹੇ ਹੋ ਗਏ। ਪੰਜਾਬ ਵਿਧਾਨ ਸਭਾ ਦਾ 2 ਰੋਜ਼ਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ ਹੋਇਆ ਹੈ।
ਪੰਜਾਬ ਵਿਧਾਨ ਸਭਾ ਦਾ 2 ਰੋਜ਼ਾ ਸੈਸ਼ਨ ਅੱਜ ਸ਼ੁਰੂ ਹੋ ਗਿਆ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਕਾਰਵਾਈ ਵਿਛੜੀਆਂ ਰੂਹਾਂ ਨੂੰ...
ਦੁਨੀਆ
ਕੈਨੇਡਾ ਨੇ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾਇਆ; ਨਿੱਝਰ ਵਿਵਾਦ ਮਗਰੋਂ ਭਾਰਤ ਨੇ ਦੇਸ਼ ਛੱਡਣ ਦੇ ਦਿੱਤੇ ਸੀ ਹੁਕਮ
Admin - 0
ਨਵੀਂ ਦਿੱਲੀ, 20 ਅਕਤੂਬਰ | ਇਕ ਵੱਡੀ ਖਬਰ ਸਾਹਮਣੇ ਆਈ ਹੈ। ਕੈਨੇਡਾ ਤੇ ਭਾਰਤ ਵਿਚਾਲੇ ਇਕ ਵਾਰ ਫਿਰ ਵਿਵਾਦ ਪੈਦਾ ਹੋ ਗਿਆ ਹੈ। ਕੈਨੇਡੀਅਨ ਸਰਕਾਰ ਨੇ ਭਾਰਤ ਵਿਚ ਮੌਜੂਦ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਦਾ ਫ਼ੈਸਲਾ ਕੀਤਾ ਹੈ। ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਸਥਾਨਕ ਸਮੇਂ ਅਨੁਸਾਰ ਵੀਰਵਾਰ ਨੂੰ ਡਿਪਲੋਮੈਟਾਂ ਨੂੰ ਬੁਲਾਉਣ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ...
ਐਸਏਐਸ ਨਗਰ/ਮੋਹਾਲੀ
ਅੱਜ ਤੋਂ ਪੰਜਾਬ ਵਿਧਾਨ ਸਭਾ ਦਾ 2 ਦਿਨ ਦਾ ਵਿਸ਼ੇਸ਼ ਸੈਸ਼ਨ ਹੋਵੇਗਾ ਸ਼ੁਰੂ; ਕਈ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ
Admin - 0
ਚੰਡੀਗੜ੍ਹ, 20 ਅਕਤੂਬਰ | ਪੰਜਾਬ ਵਿਧਾਨ ਸਭਾ ਦਾ 2 ਰੋਜ਼ਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਸੂਬਾ ਸਰਕਾਰ 2 ਰੋਜ਼ਾ ਵਿਧਾਨ ਸਭਾ ਸੈਸ਼ਨ ਵਿਚ 2 GST ਸੋਧਾਂ ਪਾਸ ਕਰੇਗੀ ਪਰ ਸੈਸ਼ਨ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਵੀਰਵਾਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਦਨ ਵਿਚ 3 ਵਿੱਤੀ ਬਿੱਲ ਪੇਸ਼ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ...
ਮੋਗਾ/ਕੋਟਲੀ ਸੇਖਾਂ, 20 ਅਕੂਤਬਰ | ਮੋਗਾ ਦੇ ਪਿੰਡ ਕੋਟਲੀ 'ਚ ਖੌਫਨਾਕ ਵਾਰਦਾਤ ਵਾਪਰੀ ਹੈ। ਸੈਰ ਕਰ ਰਹੇ ਸਰਪੰਚ ਤੇ ਸਾਥੀ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਪੰਚਾਇਤ ਨੂੰ ਲੈ ਕੇ 2 ਧਿਰਾਂ ਵਿਚਕਾਰ ਝਗੜਾ ਚੱਲ ਰਿਹਾ ਸੀ। ਦੋਵਾਂ ਧਿਰਾਂ ਵਿਚਕਾਰ ਗੋਲੀਬਾਰੀ ਹੋਈ ਤੇ ਸਰਪੰਚ ਵੀਰ ਸਿੰਘ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ...
ਅੰਮ੍ਰਿਤਸਰ
ਜਲੰਧਰ ‘ਚ ਟ੍ਰਿਪਲ ਮਰਡਰ : ਪੁੱਤ ਨੇ ਜਾਇਦਾਦ ਪਿੱਛੇ ਮਾਂ-ਪਿਓ ਤੇ ਭਰਾ ਨੂੰ ਗੋਲ਼ੀਆਂ ਨਾਲ ਭੁੰਨਿਆ
Admin - 0
ਜਲੰਧਰ, 20 ਅਕਤੂਬਰ| ਜਲੰਧਰ ਤੋੋਂ ਦਰਦਨਾਕ ਖਬਰ ਸਾਹਮਣੇ ਆਈ ਹੈ। ਇਥੇ ਦੇ ਲਾਂਬੜਾ ਅਧੀਨ ਪੈਂਦੇ ਟਾਵਰ ਐਨਕਲੇਵ ਵਿਚ ਇਕ ਪੁੱਤ ਨੇ ਜਾਇਦਾਦ ਪਿੱਛੇ ਆਪਣੇ ਮਾਂ-ਪਿਓ ਤੇ ਭਰਾ ਨੂੰ ਆਪਣੇ ਹੀ ਪਿਤਾ ਦੀ ਲਾਇਸੰਸੀ ਰਾਈਫਲ ਨਾਲ ਭੁੰਨ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਆਰੋਪੀ ਹਰਪ੍ਰੀਤ ਨਾਂ ਦਾ ਮੁੰਡਾ ਆਪਣੇ ਪਿਓ ਨੂੰ ਸਾਰੀ ਜਾਇਦਾਦ ਆਪਣੇ ਨਾਂ ਕਰਵਾਉਣ ਲਈ ਕਹਿੰਦਾ ਸੀ ਪਰ...









































