ਦੁਨੀਆ
ਇਜ਼ਰਾਈਲੀ ਫ਼ੌਜ ਦਾ ਗਾਜ਼ਾ ਦੇ ਸ਼ਰਨਾਰਥੀ ਕੈਂਪ ‘ਤੇ ਵੱਡਾ ਹਮਲਾ; 50 ਹਮਾਸ ਲੜਾਕਿਆਂ ਦੀ ਮੌਤ ਸਮੇਤ 150 ਆਮ ਲੋਕ ਜ਼ਖਮੀ
Admin - 0
ਯਰੂਸ਼ਲਮ, 1 ਅਕਤੂਬਰ | ਇਜ਼ਰਾਈਲ ਅਤੇ ਹਮਾਸ ਵਿਚਾਲੇ 7 ਅਕਤੂਬਰ ਤੋਂ ਜੰਗ ਜਾਰੀ ਹੈ। ਇਜ਼ਰਾਈਲੀ ਫੌਜ ਨੇ ਗਾਜ਼ਾ ਦੇ ਸਭ ਤੋਂ ਵੱਡੇ ਜਬਲੀਆ ਸ਼ਰਨਾਰਥੀ ਕੈਂਪ 'ਤੇ ਹਮਲਾ ਕੀਤਾ, ਜਿਸ ਵਿਚ ਹਮਾਸ ਦੇ ਇਕ ਸੀਨੀਅਰ ਕਮਾਂਡਰ ਇਬਰਾਹਿਮ ਬਿਆਰੀ ਸਮੇਤ 50 ਲੜਾਕੇ ਮਾਰੇ ਗਏ। ਗਾਜ਼ਾ ਦੇ ਸਿਹਤ ਮੰਤਰਾਲੇ ਅਨੁਸਾਰ ਜਬਾਲੀਆ ਸ਼ਰਨਾਰਥੀ ਕੈਂਪ ਲਗਭਗ 1.4 ਵਰਗ ਕਿਲੋਮੀਟਰ ਦੇ ਖੇਤਰ ਵਿਚ ਫੈਲਿਆ ਹੋਇਆ...
ਪੰਜਾਬ
ਫਿਰੋਜ਼ਪੁਰ : ਤੇਜ਼ ਰਫਤਾਰ ਟਰੈਕਟਰ-ਟਰਾਲੀ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਮਾਰੀ ਭਿਆਨਕ ਟੱਕਰ; ਦਰਦਨਾਕ ਮੌਤ
Admin - 0
ਫਿਰੋਜ਼ਪੁਰ, 1 ਨਵੰਬਰ | ਇਥੋਂ ਦੇ ਪਿੰਡ ਮਾੜੇ ਕਲਾਂ ਵਿਖੇ ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਦੀ ਟੱਕਰ ਵਿਚ 1 ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਨਰਜੀਤ ਸਿੰਘ ਪੁੱਤਰ ਨਰਾਇਣ ਸਿੰਘ ਵਾਸੀ ਬਸਤੀ ਕੱਲੇ ਵਾਲੀ ਨੇ ਦੱਸਿਆ ਕਿ ਉਸ ਦਾ ਲੜਕਾ ਜਗਮੀਤ ਸਿੰਘ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਬੱਸ ਅੱਡੇ ਨੇੜੇ ਇਕ ਟਰੈਕਟਰ-ਟਰਾਲੀ...
ਅੰਮ੍ਰਿਤਸਰ
ਕਪੂਰਥਲਾ ਮਰਡਰ ਕੇਸ ‘ਚ 12 ‘ਤੇ FIR : ਪਿਤਾ ਬੋਲਿਆ- ਕਤਲ ਕਰਨ ਵਾਲਿਆਂ ਨੇ ਪਹਿਲਾਂ ਸਾਨੂੰ ਕਾਲ ਕੀਤੀ, ਅਸੀਂ ਸੀਰੀਅਸਲੀ ਨਹੀਂ ਲਿਆ
Admin - 0
ਕਪੂਰਥਲਾ, 1 ਨਵੰਬਰ | ਕਪੂਰਥਲਾ ਦੇ ਪਿੰਡ ਸਿੱਧਵਾਂ ਦੋਨਾ ਵਿੱਚ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਦੇ ਮਾਮਲੇ ਵਿੱਚ ਥਾਣਾ ਸਦਰ ਦੀ ਪੁਲਿਸ ਨੇ 12 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇੱਥੇ ਪੁਰਾਣੀ ਰੰਜਿਸ਼ ਕਾਰਨ ਦੋ ਗੁੱਟਾਂ ਵਿੱਚ ਤਕਰਾਰ ਹੋ ਗਈ ਸੀ। ਜਿਸ ਵਿੱਚ ਗੋਲੀ ਲੱਗਣ ਕਾਰਨ ਨੌਜਵਾਨ ਦੀ ਜਾਨ ਚਲੀ ਗਈ।
ਇਸ ਦੀ ਪੁਸ਼ਟੀ ਕਰਦਿਆਂ ਥਾਣਾ ਸਦਰ ਦੀ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ : ਸੁਪਰੀਮ ਕੋਰਟ ‘ਚ ਸੁਣਵਾਈ ਤੋਂ ਪਹਿਲਾਂ ਰਾਜਪਾਲ ਪੁਰੋਹਿਤ ਦਾ ਬਦਲਿਆ ਰੁਖ਼; 2 ਮਨੀ ਬਿੱਲਾਂ ਨੂੰ ਦਿੱਤੀ ਮਨਜ਼ੂਰੀ
Admin - 0
ਚੰਡੀਗੜ੍ਹ, 1 ਨਵੰਬਰ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੇ ਗਏ 3 ਮਨੀ ਬਿੱਲਾਂ ‘ਤੇ ਇਤਰਾਜ਼ ਜਤਾਇਆ ਗਿਆ ਸੀ, ਜਿਸ ਤੋਂ ਬਾਅਦ ਮਾਨ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ, ਜਿਸ ਦੇ ਤੁਰੰਤ ਬਾਅਦ ਰਾਜਪਾਲ ਦੇ ਤੇਵਰ ਨਰਮ ਪੈ ਗਏ ਤੇ ਉਨ੍ਹਾਂ ਵੱਲੋਂ ਸੁਪਰੀਮ ਕੋਰਟ ਜਾਣ ਤੋਂ ਪਹਿਲਾਂ ਹੀ 2 ਮਨੀ ਬਿੱਲਾਂ ਨੂੰ ਪ੍ਰਵਾਨਗੀ...
ਫ਼ਿਰੋਜ਼ਪੁਰ, 1ਨਵੰਬਰ| ਫਿਰੋਜ਼ਪੁਰ 'ਚ ਵੱਡੀ ਵਾਰਦਾਤ ਸਾਹਮਣੇ ਆਈ ਹੈ। ਫਿਰੋਜ਼ਪੁਰ ਦੇ ਸ਼ਹਿਰ ਦੇ ਵੇਹੜਾ ਬਾਣੋਵਾਲਾ ਗਲੀ ਵਿੱਚ ਗੋਲੀ ਲੱਗਣ ਕਾਰਨ ਸ਼ੂਟਰ ਗੁਰਪ੍ਰੀਤ ਸਿੰਘ ਲਾਡੀ ਸ਼ੇਰ ਖਾਂ ਦੀ ਮੌਤ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸੁਰਿੰਦਰ ਬਾਂਸਲ ਨੇ ਦੱਸਿਆ ਕਿ ਲਾਡੀ ਸ਼ੇਰ ਖਾਂ 'ਤੇ ਅਲੱਗ-ਅਲੱਗ ਧਾਰਾਵਾਂ ਤਹਿਤ ਕਈ ਮਾਮਲੇ ਦਰਜ ਸਨ। ਜਿਸਦੀ ਗੋਲ਼ੀ ਲੱਗਣ ਕਾਰਨ ਮੌਤ ਹੋ ਚੁੱਕੀ...
ਅੰਮ੍ਰਿਤਸਰ
ਸੁਖਬੀਰ ਬਾਦਲ ਤੇ ਸੁਨੀਲ ਜਾਖੜ ਪਿੱਛੋਂ ਰਾਜਾ ਵੜਿੰਗ ਨੇ ਵੀ ਡਿਬੇਟ ਦਾ ਹਿੱਸਾ ਬਣਨ ਤੋਂ ਕੀਤਾ ਇਨਕਾਰ
Admin - 0
ਲੁਧਿਆਣਾ, 1 ਨਵੰਬਰ| ਲੁਧਿਆਣਾ ਵਿਚ ਹੋ ਰਹੀ ਮਹਾਡਿਬੇਟ ਦੇ ਮਾਮਲੇ ਵਿਚ ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਅਕਾਲੀ ਦਲ ਇਸ ਡਿਬੇਟ ਦਾ ਹਿੱਸਾ ਨਹੀਂਂ ਬਣੇਗਾ। ਸੁਖਬੀਰ ਬਾਦਲ ਇਸ ਮਹਡਿਬੇਟ ਵਿਚ ਸ਼ਾਮਲ ਨਹੀਂ ਹੋਣਗੇ।
ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਇਸ ਮਹਾਡਿਬੇਟ ਦਾ ਹਿੱਸਾ ਨਹੀਂ ਬਣ ਰਹੇ। ਜ਼ਿਕਰਯੋਗ ਹੈ ਕਿ...
ਐਸਏਐਸ ਨਗਰ/ਮੋਹਾਲੀ
Breaking : ਮਹਾ ਡਿਬੇਟ ਤੋਂ ਪਹਿਲਾਂ ਚੰਡੀਗੜ੍ਹ ਤੋਂ ਆਇਆ ਫੋਨ; ‘ਆਪ’ ਵਿਧਾਇਕਾਂ ਤੇ ਨੇਤਾਵਾਂ ਨੂੰ ਸਖ਼ਤ ਹੁਕਮ ਜਾਰੀ
Admin - 0
ਲੁਧਿਆਣਾ, 1 ਨਵੰਬਰ | ‘ਮੈਂ ਪੰਜਾਬ ਬੋਲਦਾ ਹਾਂ’ ਦੀ ਮਹਾਡਿਬੇਟ ਅੱਜ ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਚ ਰੱਖੀ ਗਈ ਹੈ। ਇਸ ਡਿਬੇਟ ਵਿਚ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਦੀ ਖੁੱਲ੍ਹੀ ਬਹਿਸ ਅੱਜ ਦੁਪਹਿਰ 12 ਵਜੇ ਸ਼ੁਰੂ ਹੋ ਜਾਵੇਗੀ। ਪਾਰਟੀ ਸੂਤਰਾਂ ਮੁਤਾਬਕ ਚੰਡੀਗੜ੍ਹ ਤੋਂ ਆਏ ਫੋਨ ’ਚ ਕਿਹਾ ਗਿਆ ਹੈ ਕਿ ਪਾਰਟੀ ਦਾ ਕੋਈ...
ਅੰਮ੍ਰਿਤਸਰ, 1 ਨਵੰਬਰ | ਇਟਲੀ ਦੀ ਨਿਓਸ ਏਅਰਲਾਈਨ 1 ਨਵੰਬਰ ਨੂੰ ਅੰਮ੍ਰਿਤਸਰ ਤੋਂ ਇਟਲੀ ਦੇ ਸ਼ਹਿਰ ਵੇਰੋਨਾ ਵਿਚ ਪਹਿਲੀ ਉਡਾਣ ਸ਼ੁਰੂ ਕਰਨ ਜਾ ਰਹੀ ਹੈ। ਪਹਿਲਾਂ ਭਾਰਤ ਦੇ ਕਿਸੇ ਵੀ ਏਅਰਪੋਰਟ ਤੋਂ ਵੇਰੋਨਾ ਲਈ ਫਲਾਈਟ ਨਹੀਂ ਹੈ।
ਦੱਸਣਯੋਗ ਹੈ ਕਿ ਸ਼ੁਰੂਆਤ ਵਿਚ 186 ਸੀਟਾਂ ਵਾਲੇ ਬੋਇੰਗ 737 ਮੈਕਸ ਪਲੇਨ ਯਾਤਰੀਆਂ ਨੂੰ ਦੋਵੇਂ ਸ਼ਹਿਰਾਂ ਵਿਚ ਸਫਰ ਕਰਵਾਏਗਾ। ਅੰਮ੍ਰਿਤਸਰ ਤੋਂ ਵੇਰੋਨਾ ਤੱਕ...
CRIME
ਫਿਰੋਜ਼ਪੁਰ : ਸਵੇਰ ਦੀ ਪ੍ਰਾਰਥਨਾ ਵੇਲੇ ਸਕੂਲ ‘ਚ ਇੱਟਾਂ ਚੁੱਕਦੇ ਨਜ਼ਰ ਆਏ ਮਾਸੂਮ ਬੱਚੇ, ਵੀਡੀਓ ਵਾਇਰਲ
Admin - 0
ਜਲਾਲਾਬਾਦ, 1 ਨਵੰਬਰ| ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਹੂਲਤਾਂ ਦੇਣ ਲਈ ਲੱਖਾਂ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਫੂਕ ਨਿਕਲਦੀ ਦਿਖਾਈ ਦੇ ਰਹੀ। ਦੱਸ ਦੇਈਏ ਕਿ ਜਿਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਦਿਆਰਥੀਆਂ ਨੂੰ ਵੱਡੇ ਵੱਡੇ ਅਫਸਰ ਬਣਾਉਣ ਦੀਆਂ ਗੱਲਾਂ ਕਰਦੇ ਹਨ, ਉਥੇ ਦੂਜੇ ਪਾਸੇ ਜੇਕਰ ਇਨ੍ਹਾਂ...
ਨਵੀਂ ਦਿੱਲੀ, 1 ਨਵੰਬਰ | ਆਮ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਸਰਕਾਰੀ ਤੇਲ ਕੰਪਨੀਆਂ ਨੇ ਦੇਸ਼ ਦੇ ਵੱਖ-ਵੱਖ ਖੇਤਰਾਂ ਵਿਚ ਕਮਰਸ਼ੀਅਲ LPG ਦੇ ਰੇਟ ਵਿਚ 100 ਰੁਪਏ ਦਾ ਵਾਧਾ ਕੀਤਾ ਹੈ। ਪਿਛਲੇ 2 ਮਹੀਨਿਆਂ ਵਿਚ ਦੂਜੀ ਵਾਰ ਕਮਰਸ਼ੀਅਲ ਐੱਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ।
ਕੀਮਤ ਵਿਚ ਨਵੇਂ ਵਾਧੇ ਤੋਂ ਬਾਅਦ ਹੁਣ ਦਿੱਲੀ ਵਿਚ 19...










































