Home Blog Page 690
ਜਲੰਧਰ/ਸਿੱਧਵਾਂ ਬੇਟ, 31 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਤਲੁਜ ਦਰਿਆ ਨਜ਼ਦੀਕ ਪੈਂਦੇ ਪਿੰਡ ਮੱਧੇਪੁਰ ਵਿਖੇ ਪਤਨੀ ਵੱਲੋਂ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਬਲਜੀਤ ਕੌਰ ਜੋ ਕਿ 3 ਬੱਚਿਆਂ ਦੀ ਮਾਂ ਹੈ, ਦੇ ਰਿਲੇਸ਼ਨ ਕਿਸੇ ਵਿਅਕਤੀ ਨਾਲ ਸਨ ਜੋ ਕਿ ਅਕਸਰ ਹੀ ਇਨ੍ਹਾਂ ਦੇ ਘਰ ਆਉਂਦਾ...
ਮੁਕਤਸਰ, 31 ਅਕਤੂਬਰ | ਪਿੰਡ ਥਾਂਦੇਵਾਲਾ ਵਿਚ ਇਕ ਵਾਹਨ ਅਤੇ ਘਰ ‘ਤੇ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ 2 ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪਿੰਡ ਦੇ ਵਸਨੀਕ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਸ ਕੋਲ ਇਨੋਵਾ ਕਾਰ ਹੈ, ਜਿਸ ਨੂੰ ਉਹ ਟੈਕਸੀ ਵਜੋਂ ਚਲਾਉਂਦਾ ਹੈ। ਰਾਤ ਨੂੰ ਜਦੋਂ ਉਹ ਰਾਤ ਦਾ ਖਾਣਾ ਖਾ ਕੇ ਪੂਰੇ...
ਨਵੀਂ ਦਿੱਲੀ, 31 ਅਕਤੂਬਰ| ਥਾਈਲੈਂਡ ਨੇ ਭਾਰਤ ਅਤੇ ਤਾਈਵਾਨ ਤੋਂ ਆਉਣ ਵਾਲੇ ਸੈਲਾਨੀਆਂ ਲਈ ਵੀਜ਼ਾ ਦੀ ਸ਼ਰਤ ਖਤਮ ਕਰ ਦਿੱਤੀ ਹੈ। ਹੁਣ ਭਾਰਤੀ 30 ਦਿਨਾਂ ਲਈ ਬਿਨਾਂ ਵੀਜ਼ੇ ਦੇ ਥਾਈਲੈਂਡ ਜਾ ਸਕਣਗੇ, ਇਹ ਅਗਲੇ ਮਹੀਨੇ ਤੋਂ ਸ਼ੁਰੂ ਹੋਵੇਗਾ ਅਤੇ ਇਹ ਛੋਟ ਅਗਲੇ ਸਾਲ ਮਈ ਤੱਕ ਰਹੇਗੀ। ਅਜਿਹਾ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ...
ਪੰਜਾਬ ਸਰਕਾਰ ਨੇ ਸੂਬੇ ਦੇ ਸਮੂਹ ਲੋਕਾਂ ਨੂੰ 1 ਨਵੰਬਰ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਸਾਰੀਆਂ ਸਿਆਸੀ ਪਾਰਟੀਆਂ ਦਰਮਿਆਨ ਖੁੱਲ੍ਹੀ ਬਹਿਸ ਲਈ ਖੁੱਲ੍ਹਾ ਸੱਦਾ ਦਿੱਤਾ ਹੈ। ਸੀਐਮ ਮਾਨ ਨੇ ਇਸ ਬਹਿਸ ਨੂੰ ‘ਮੈਂ ਪੰਜਾਬ ਬੋਲਦਾ ਹਾਂ’ ਦਾ ਨਾਂ ਦਿੱਤਾ ਹੈ। ਇਸ ਬਹਿਸ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਐਗਰੀਕਲਚਰ ਯੂਨੀਵਰਸਿਟੀ (ਪੀ.ਏ.ਯੂ.) ਦੇ ਡਾ: ਮਨਮੋਹਨ ਸਿੰਘ...
ਕਪੂਰਥਲਾ/ਕਾਲਾ ਸੰਘਿਆਂ, 31 ਅਕਤੂਬਰ | ਨਜ਼ਦੀਕੀ ਪਿੰਡ ਸੰਧੂ ਚੱਠਾ ਜ਼ਿਲਾ ਕਪੂਰਥਲਾ ਵਿਖੇ ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਇਟਲੀ ਤੋਂ ਆਏ ਸੁਖਦੇਵ ਸਿੰਘ ਉਰਫ਼ ਮੱਖਣ ਪੁੱਤਰ ਸੀਤਾ ਸਿੰਘ ਨੇ ਤੜਕਸਾਰ ਵਿਦੇਸ਼ ਤੋਂ ਪਰਤਦਿਆਂ ਹੀ ਆਪਣੀ ਪਤਨੀ ਹਰਪ੍ਰੀਤ ਕੌਰ ਦਾ ਸਿਰ ਪਟਕਾ-ਪਟਕਾ ਕੇ ਕਤਲ ਕਰ ਦਿੱਤਾ। ਸੁਖਦੇਵ ਸਿੰਘ ਵਾਰਦਾਤ ਉਪਰੰਤ ਮੌਕੇ ਤੋਂ ਫਰਾਰ ਦੱਸਿਆ...
ਉਤਰ ਪ੍ਰਦੇਸ਼, 31 ਅਕਤੂਬਰ|ਉਤਰ ਪ੍ਰਦੇਸ਼ ਦੇ ਦੇਵਰੀਆ ਜਿਲ੍ਹੇ ਦੇ ਤਰਕੁਲਵਾ ਥਾਣਾ ਇਲਾਕੇ ਤੋਂ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਪਤਨੀ ਨੇ ਆਪਣੇ ਪਿੰਡ ਦੇ ਆਸ਼ਿਕ ਨਾਲ ਰਹਿਣ ਉਤੇ ਅੜ ਕੇ ਆਪਣਾ ਹੀ ਸਾਰਾ ਘਰ ਉਜਾੜ ਲਿਆ। ਪਤੀ-ਪਤਨੀ ਦੇ ਰਿਸ਼ਤੇ ਵਿੱਚ ਤੀਜੇ ਵਿਅਕਤੀ ਦੇ ਆਉਣ ਤੋਂ ਬਾਅਦ ਕਿਵੇਂ ਪੂਰਾ ਪਰਿਵਾਰ ਟੁੱਟ ਜਾਂਦਾ ਹੈ। ਦਰਅਸਲ, ਪਤਨੀ ਲਗਾਤਾਰ ਪਤੀ ‘ਤੇ ਦਬਾਅ ਪਾ...
ਬਠਿੰਡਾ, 31 ਅਕਤੂਬਰ | ਕੈਨੇਡਾ ‘ਚ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਵਰਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਬਠਿੰਡਾ ਦੇ ਪਿੰਡ ਦੁਨੇਵਾਲਾ ਦਾ ਰਹਿਣ ਵਾਲਾ ਸੀ। ਵਰਿੰਦਰ ਸਿੰਘ ਅਜੇ 10-11 ਮਹੀਨੇ ਪਹਿਲਾਂ ਹੀ ਪੜ੍ਹਾਈ ਕਰਨ ਵਾਸਤੇ ਕੈਨੇਡਾ ਗਿਆ ਸੀ। ਪਿੰਡ ਦੇ ਸਾਬਕਾ ਸਰਪੰਚ ਜਗਜੀਤ ਸਿੰਘ ਨੇ ਦੱਸਿਆ ਕਿ ਵਰਿੰਦਰ ਸਿੰਘ ਅਜੇ 10-11 ਮਹੀਨੇ ਪਹਿਲਾਂ...
ਲੁਧਿਆਣਾ, 31 ਅਕਤੂਬਰ| ਭਲਕੇ ਯਾਨੀ ਪਹਿਲੀ ਨਵੰਬਰ ਨੂੰ ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਚ ਪੰਜਾਬ ਦੇ ਗੰਭੀਰ ਮੁੱਦਿਆਂ ਨੂੰ ਲੈ ਕੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੀ ਕਰਵਾਈ ਜਾ ਰਹੀ ਡਿਬੇਟ ਦੌਰਾਨ ਸਖਤ ਸੁਰੱਖਿਆ ਪ੍ਰਬੰਧਾਂ ਉਤੇ ਸੁਨੀਲ ਜਾਖੜ ਨੇ ਇਤਰਾਜ਼ ਪ੍ਰਗਟਾਇਆ ਹੈ। ਪੰਜਾਬ ਭਾਜਪਾ ਪ੍ਰਧਾਨ ਨੇ ਇਸ ਗੱਲ ਨੂੰ ਲੈ ਕੇ ਪੰਜਾਬ ਸਰਕਾਰ ਉਤੇ ਨਿਸ਼ਾਨਾ ਵਿੰਨ੍ਹਿਆ ਹੈ। ਸੁਨੀਲ ਜਾਖੜ ਨੇ...
ਫ਼ਿਰੋਜ਼ਪੁਰ, 31 ਅਕਤੂਬਰ | ਫਿਰੋਜ਼ਪੁਰ ਵਿਚ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਫਰੀਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ 3 ਹੋਰ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਜ਼ਬਤ ਕਰ ਲਿਆ ਗਿਆ। ਨਸ਼ਾ ਤਸਕਰਾਂ ਦੀ ਕੁੱਲ 77 ਲੱਖ 17 ਹਜ਼ਾਰ 936 ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ। ਜਦਕਿ 13 ਹੋਰ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਕਾਰਵਾਈ...
ਮਾਨਸਾ, 30 ਅਕਤੂਬਰ| ਮਾਨਸਾ ਦੇ ਪਿੰਡ ਰਾਮਪੁਰ ਮੰਡੇਰ 'ਚ ਇਕ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿਤੀ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਨਕ ਸਿੰਘ ਪੁੱਤਰ ਧਿਆਨ ਸਿੰਘ (35) ਵਾਸੀ ਰਿਉਂਦ ਕਲਾਂ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਆਪਣੇ ਮੋਟਰਸਾਈਕਲ 'ਤੇ ਬੁਢਲਾਡਾ ਤੋਂ ਆਪਣੇ ਪਿੰਡ ਰਿਉਂਦ ਕਲਾਂ ਨੂੰ...
- Advertisement -

MOST POPULAR