Home Blog Page 691
ਨਿਊਜ਼ ਡੈਸਕ, 31 ਅਕਤੂਬਰ|  ਕਰਵਾ ਚੌਥ ਤੋਂ ਪਹਿਲਾਂ ਸੋਨਾ ਖਰੀਦਣ ਵਾਲਿਆਂ ਲਈ ਖੁਸ਼ਖਬਰੀ ਹੈ। ਪਿਛਲੇ ਸਮੇਂ ਦੌਰਾਨ ਲਗਾਤਾਰ ਵਾਧੇ ਤੋਂ ਬਾਅਦ ਹੁਣ ਸੋਨੇ ਦੀ ਕੀਮਤ ਵਿੱਚ ਗਿਰਾਵਟ ਆਈ ਹੈ। ਮੰਗਲਵਾਰ (31 ਅਕਤੂਬਰ) ਨੂੰ ਸਰਾਫਾ ਬਾਜ਼ਾਰ ਖੁੱਲ੍ਹਣ ਦੇ ਨਾਲ ਹੀ ਸੋਨੇ ਦੀਆਂ ਕੀਮਤਾਂ 'ਚ 200 ਰੁਪਏ ਪ੍ਰਤੀ 10 ਗ੍ਰਾਮ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੌਰਾਨ ਜੇਕਰ ਚਾਂਦੀ ਦੀ ਗੱਲ ਕਰੀਏ...
ਕਪੂਰਥਲਾ/ਸਿੱਧਵਾਂ ਦੋਨਾ, 31 ਅਕਤੂਬਰ | ਕਪੂਰਥਲਾ ਦੇ ਪਿੰਡ ਸਿੱਧਵਾਂ ਦੋਨਾ ਵਿਚ ਕੱਲ ਰਾਤ ਪੁਰਾਣੀ ਰੰਜਿਸ਼ ਕਾਰਨ 2 ਗੁੱਟਾਂ ਵਿਚ ਝੜਪ ਮਗਰੋਂ ਗੋਲੀਬਾਰੀ ਹੋਈ। ਇਸ ਦੌਰਾਨ ਗੋਲੀ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਿਜੇ ਕੁਮਾਰ ਪੁੱਤਰ ਤਰਸੇਮ ਵਾਸੀ ਸਿੱਧਵਾਂ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ...
ਲੁਧਿਆਣਾ, 31 ਅਕਤੂਬਰ| ਪੰਜਾਬ ਐਗਰੀਕਲਰ ਯੂਨੀਵਰਸਿਟੀ (PAU) ਵਿੱਚ ਇੱਕ ਨਵੰਬਰ ਨੂੰ 'ਮੈਂ ਪੰਜਾਬ ਬੋਲਦਾ' ਨਾਮ ਉੱਤੇ ਹੋਣ ਜਾ ਰਹੀ ਡਿਬੇਟ ਦੇ ਮੱਦੇਨਜ਼ਰ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਆਉਣ ਜਾਣ ਵਾਲੇ ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਭਲਕੇ ਇਹ ਮੈਗਾ ਡਿਬੇਟ ਹੋਵੇਗੀ ਅਤੇ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਅਜਿਹੀ ਡਿਬੇਟ ਹੈ ਜਿਹੜੀ...
ਜਲੰਧਰ, 31 ਅਕਤੂਬਰ | ਨੂਰਮਹਿਲ ਦੇ ਪਿੰਡ ਬਡਾਲਾ ਵਿਚ ਸਕੂਲ ਬੱਸ ਥੱਲੇ ਆਉਣ ਕਾਰਨ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਕੋਮਲਪ੍ਰੀਤ ਵਾਸੀ ਪਿੰਡ ਬਡਾਲਾ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਬੱਸ ਛੱਡ ਕੇ ਫਰਾਰ ਹੋ ਗਿਆ। ਕੋਮਲਪ੍ਰੀਤ ਪਿੰਡ ਸਰਹਾਲੀ ਦੇ ਸਾਹਿਬ ਅਜੀਤ ਸਿੰਘ ਪਬਲਿਕ ਸਕੂਲ ਵਿਚ 12ਵੀਂ ਜਮਾਤ ਵਿਚ ਪੜ੍ਹਦੀ ਸੀ। ਥਾਣਾ ਨੂਰਮਹਿਲ...
ਰੋਪੜ/ਸ੍ਰੀ ਅਨੰਦਪੁਰ ਸਾਹਿਬ, 31 ਅਕਤੂਬਰ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਸ੍ਰੀ ਅਨੰਦਪੁਰ ਸਾਹਿਬ ਵਿਚ ਡਬਲ ਮਰਡਰ ਹੋਣ ਦੀ ਖਬਰ ਆਈ ਹੈ, ਜਿਸ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਦੱਸ ਦਈਏ ਕਿ ਰੋਪੜ 'ਚ ਪਤੀ-ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਬੇਟੇ ਨੂੰ ਗੰਭੀਰ ਹਾਲਤ 'ਚ ਚੰਡੀਗੜ੍ਹ ਰੈਫਰ ਕੀਤਾ ਗਿਆ। ਇਹ ਘਟਨਾ ਬੀਤੀ ਰਾਤ ਨੂਰਪੁਰ...
ਜਲੰਧਰ, 31 ਅਕਤੂਬਰ|  ਗਦਈਪੁਰ ’ਚ ਘਰੇਲੂ ਝਗੜੇ ਕਾਰਨ ਪਤਨੀ ਨੇ ਜ਼ਹਿਰ ਨਿਗਲ ਲਿਆ ਤੇ ਪਤੀ ਨੇ ਜਾਨ ਦੇ ਦਿੱਤੀ। ਘਟਨਾ ਦਾ ਉਦੋਂ ਪਤਾ ਲੱਗਾ ਜਦੋਂ ਲਾਸ਼ਾਂ ਸੜਨ ਲੱਗੀਆਂ ਤੇ ਬਦਬੂ ਆਉਣ ’ਤੇ ਗੁਆਂਢੀਆਂ ਨੇ ਪੁਲਿਸ ਨੂੰ ਸੂਚਿਤ ਕੀਤਾ। ਮ੍ਰਿਤਕਾ ਦੀ ਪਛਾਣ ਪ੍ਰੇਮ ਬਹਾਦੁਰ ਤੇ ਉਸ ਦੀ ਪਤਨੀ ਭਾਵਨਾ ਵਾਸੀ ਨੇਪਾਲ ਹਾਲ ਵਾਸੀ ਗਦਈਪੁਰ ਵਜੋਂ ਹੋਈ ਹੈ। ਸੂਚਨਾ ਮਿਲਣ ’ਤੇ...
ਬਠਿੰਡਾ, 31 ਅਕਤੂਬਰ | ਕੈਨੇਡਾ ‘ਚ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਵਰਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਬਠਿੰਡਾ ਦੇ ਪਿੰਡ ਦੁਨੇਵਾਲਾ ਦਾ ਰਹਿਣ ਵਾਲਾ ਸੀ। ਵਰਿੰਦਰ ਸਿੰਘ ਅਜੇ 10 ਮਹੀਨੇ ਪਹਿਲਾਂ ਹੀ ਪੜ੍ਹਾਈ ਕਰਨ ਵਾਸਤੇ ਕੈਨੇਡਾ ਗਿਆ ਸੀ। ਪਿੰਡ ਦੇ ਸਾਬਕਾ ਸਰਪੰਚ ਜਗਜੀਤ ਸਿੰਘ ਨੇ ਦੱਸਿਆ ਕਿ ਵਰਿੰਦਰ ਸਿੰਘ ਅਜੇ 10-11 ਮਹੀਨੇ ਪਹਿਲਾਂ...
ਚੰਡੀਗੜ੍ਹ, 31 ਅਕਤੂਬਰ | ਈਡੀ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਅਤੇ ਦਫ਼ਤਰ ਵਿਖੇ ਛਾਪਾ ਮਾਰਿਆ ਗਿਆ ਹੈ। ਦੱਸ ਦਈਏ ਕਿ ਕੁਲਵੰਤ ਸਿੰਘ ਆਮ ਆਦਮੀ ਪਾਰਟੀ ਦੇ ਮੁਹਾਲੀ ਤੋਂ ਵਿਧਾਇਕ ਹਨ। ਇਹ ਟੀਮਾਂ ਦਿੱਲੀ ਤੋਂ ਰੇਡ ਮਾਰਨ ਲਈ ਆਈਆਂ ਹਨ। ਵਿਧਾਇਕ ਕੁਲਵੰਤ ਸਿੰਘ ਦੇ ਟਿਕਾਣਿਆਂ 'ਤੇ ਈਡੀ ਵੱਲੋਂ ਰੇਡ ਮਾਰੀ ਜਾ ਰਹੀ ਹੈ। ਦੱਸ ਦਈਏ ਕਿ...
ਨਵੀਂ ਦਿੱਲੀ, 31 ਅਕਤੂਬਰ| ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਤੀਜੀ ਵਾਰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਜ਼ਰੀਏ ਦਿੱਤੀ ਗਈ ਹੈ। ਮੇਲ ਵਿਚ 400 ਕਰੋੜ ਦੀ ਮੰਗ ਕੀਤੀ ਗਈ ਹੈ। ਧਮਕੀ ਨੂੰ ਦੇਖਦੇ ਹੋਏ ਪੁਲਿਸ ਨੇ ਅੰਬਾਨੀ ਦੇ ਘਰ ਉਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਈਮੇਲ ਭੇਜਣ ਵਾਲਿਆਂ ਦਾ ਪਤਾ ਲਗਾਉਣ ਲਈ ਸਾਈਬਰ ਪੁਲਿਸ...
ਲੁਧਿਆਣਾ, 30 ਅਕਤੂਬਰ| ਲੁਧਿਆਣਾ ਦੇ ਤਾਜਪੁਰ ਰੋਡ 'ਤੇ ਸਥਿਤ ਸੰਜੇ ਗਾਂਧੀ ਕਾਲੋਨੀ 'ਚ ਮੰਗਲਵਾਰ ਸਵੇਰੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਸ਼ੱਕ ਹੈ ਕਿ ਕਤਲ ਲੁੱਟ ਦੀ ਨੀਅਤ ਨਾਲ ਕੀਤਾ ਗਿਆ ਹੈ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਇਕ ਰਾਹਗੀਰ ਨੇ ਨੌਜਵਾਨ ਨੂੰ ਖੂਨ ਨਾਲ ਲੱਥਪੱਥ ਪਿਆ...
- Advertisement -

MOST POPULAR