Home Blog Page 692
ਕਪੂਰਥਲਾ/ਸਿੱਧਵਾਂ ਦੋਨਾ, 31 ਅਕਤੂਬਰ | ਕਪੂਰਥਲਾ ਦੇ ਪਿੰਡ ਸਿੱਧਵਾਂ ਦੋਨਾ 'ਚ ਕੱਲ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਮਰਡਰ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਵਿਜੈ ਕੁਮਾਰ ਉਰਫ਼ ਚੀਕੂ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਸਿੱਧਵਾਂ ਦੋਨਾ ਆਪਣੇ ਘਰ ਦੇ ਬਾਹਰ ਬਣੀ ਪਾਰਕ ਨੇੜੇ ਬੈਠਾ ਸੀ। ਗੱਡੀ 'ਤੇ ਸਵਾਰ ਹੋ ਕੇ ਆਏ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਨੂੰ ਗੋਲ਼ੀਆਂ...
ਗੁਰਦਾਸਪੁਰ/ਕਾਦੀਆਂ, 31 ਅਕਤੂਬਰ | ਪਿੰਡ ਜੋਗੀ ਚੀਮਾ ਦੀ ਰਹਿਣ ਵਾਲੀ 19 ਸਾਲ ਦੀ ਵਿਆਹੁਤਾ ਮਹਿਕ ਸ਼ਰਮਾ ਦਾ ਲੰਡਨ ਸਥਿਤ ਘਰ ਅੰਦਰ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਮ੍ਰਿਤਕ ਦੀ ਮਾਤਾ ਮਧੂ ਬਾਲਾ ਪਤਨੀ ਤਿਰਲੋਕ ਚੰਦ ਵਾਸੀ ਜੋਗੀ ਚੀਮਾ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਮਹਿਕ ਸ਼ਰਮਾ ਦਾ ਵਿਆਹ 1 ਸਾਲ ਪਹਿਲਾਂ ਸਾਹਿਲ ਸ਼ਰਮਾ ਪੁੱਤਰ ਲਲਿਤ ਕੁਮਾਰ...
ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ| ਸਿਆਣੇ ਕਹਿੰਦੇ ਹਨ ਕਿ ਮੌਤ ਤੁਹਾਨੂੰ ਕਦੋਂ ਕਿੱਥੇ ਘੇਰ ਲਵੇ ਕੁਝ ਪਤਾ ਨਹੀਂ, ਪਤਾ ਨਹੀਂ ਕਿਸਦੇ ਪਾਵੇ ਨਾਲ ਕਾਲ ਬੰਨ੍ਹਿਆ ਹੋਵੇ। ਕੁਝ ਇਸ ਤਰ੍ਹਾਂ ਦਾ ਹੀ ਇਕ ਮਾਮਲਾ ਮੁਕਤਸਰ ਸਾਹਿਬ ਦੇ ਪਿੰਡ ਬਰੀਵਾਲਾ ਤੋਂ ਸਾਹਮਣੇ ਆਇਆ ਹੈ। ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਆ ਰਹੇ ਰੇਲਵੇ ਇੰਜਣ ਹੇਠਾਂ ਆਉਣ ਕਾਰਨ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ...
ਲੁਧਿਆਣਾ, 31 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਵਿਚ ਸੋਮਵਾਰ ਦੇਰ ਰਾਤ ਤਾਜਪੁਰ ਰੋਡ 'ਤੇ ਇਕ ਤੇਜ਼ ਰਫ਼ਤਾਰ ਬਲੈਰੋ ਨੇ ਬਾਈਕ ਸਵਾਰ 3 ਨੌਜਵਾਨਾਂ ਸਮੇਤ ਪੈਦਲ ਜਾ ਰਹੇ ਵਿਅਕਤੀ ਨੂੰ ਕੁਚਲ ਦਿੱਤਾ। ਤੇਜ਼ ਰਫ਼ਤਾਰ ਹੋਣ ਕਾਰਨ ਡਰਾਈਵਰ ਗੱਡੀ ’ਤੇ ਕਾਬੂ ਨਹੀਂ ਰੱਖ ਸਕਿਆ। ਇਸ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 2 ਹੋਰ...
ਚੰਡੀਗੜ੍ਹ, 30 ਅਕਤੂਬਰ| ਪੰਜਾਬ ਸਰਕਾਰ ਨੇ ਟਰੈਕਟਰ ਨਾਲ ਖਤਰਨਾਕ ਸਟੰਟ ਕਰਨ ਉਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਇਹ ਫੈਸਲਾ ਪਿਛਲੇ ਦਿਨੀਂ  ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਦੇ ਨੌਜਵਾਨ ਸੁਖਮਨਦੀਪ ਦੀ ਟਰੈਕਟਰ ਨਾਲ ਸਟੰਟ ਕਰਦਿਆਂ ਮੌਤ ਪਿੱਛੋਂ ਲਿਆ ਹੈ। ਇਸ ਬਾਰੇ ਮੁੱਖ ਮੰਤਰੀ ਨੇ ਆਪਣਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਟਰੈਕਟਰ ਨੂੰ ਖੇਤਾਂ ਦਾ ਰਾਜਾ ਕਿਹਾ ਜਾਂਦਾ ਹੈ..ਇਹਨੂੰ ਮੌਤ ਦਾ ਦੂਤ...
ਚੰਡੀਗੜ੍ਹ, 30 ਅਕਤੂਬਰ| ਹਰਿਆਣਾ ਦੇ ਸੋਨੀਪਤ ‘ਚ ਸੜਕ ਹਾਦਸੇ ਨੇ ਚਾਰ ਪਰਿਵਾਰਾਂ ਦੀਆਂ ਖੁਸ਼ੀਆਂ ਖੋਹ ਲਈਆਂ। ਹਾਦਸੇ ਵਿੱਚ ਚਾਰ ਚਚੇਰੇ ਭਰਾਵਾਂ ਦੀ ਮੌਤ ਹੋ ਗਈ। ਜਦਕਿ ਇੱਕ ਹੋਰ ਜ਼ਖਮੀ ਹੈ ਅਤੇ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਇਹ ਪੰਜੇ ਚਚੇਰੇ ਭਰਾ ਚੰਡੀਗੜ੍ਹ ਤੋਂ ਆਪਣੇ ਮਾਮੇ ਦੇ ਵਿਆਹ ਵਿੱਚ ਸ਼ਾਮਲ ਹੋ ਕੇ ਘਰ ਪਰਤ ਰਹੇ ਸਨ, ਜਦੋਂ ਉਨ੍ਹਾਂ ਦੀ ਕਾਰ ਦੀ ਪੰਜਾਬ...
ਕੈਨੇਡਾ, 30 ਅਕਤੂਬਰ | ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਤੋਂ ਬਾਅਦ ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਸਬੰਧੀ ਨਵੇਂ ਨਿਯਮ ਲਾਗੂ ਕਰ ਦਿੱਤੇ ਹਨ। ਉਨ੍ਹਾਂ ਅਨੁਸਾਰ ਜਿਹੜੀ ਸਟੱਡੀ ਇਮੀਗ੍ਰੇਸ਼ਨ ਕੰਪਨੀ ਈਮਾਨਦਾਰੀ ਨਾਲ ਚੰਗਾ ਕੰਮ ਕਰੇਗੀ, ਉਨ੍ਹਾਂ ਨੂੰ ਸ਼ਾਰਟਲਿਸਟ ਕੀਤਾ ਜਾਵੇਗਾ। ਅਜਿਹੀਆਂ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਜਲਦੀ ਹੀ ਵੀਜ਼ਾ ਦਿੱਤਾ ਜਾਵੇਗਾ। ਕੈਨੇਡਾ ਸਰਕਾਰ ਨੇ ਇਹ ਫੈਸਲਾ ਏਜੰਟਾਂ ਵਲੋਂ...
ਹੁਸ਼ਿਆਰਪੁਰ/ਟਾਂਡਾ ਉੜਮੁੜ, 30 ਅਕਤੂਬਰ | ਅਮਰੀਕਾ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਥੇ ਟਾਂਡਾ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਰਜੀਤ ਸਿੰਘ ਦੇ ਰੂਪ ਵਿਚ ਹੋਈ ਹੈ। ਉਕਤ ਨੌਜਵਾਨ ਟਾਂਡਾ ਦੇ ਬੇਟ ਇਲਾਕੇ ਨਾਲ ਸਬੰਧਤ ਟਾਹਲੀ ਪਿੰਡ ਦਾ ਰਹਿਣ ਵਾਲਾ ਸੀ। ਹਾਦਸਾ ਕੱਲ ਨਿਊ ਜਰਸੀ ਵਿਖੇ ਉਸ ਵੇਲੇ ਵਾਪਰਿਆ ਜਦੋਂ...
ਰਾਜਸਥਾਨ | ਪ੍ਰੇਮ ਸਬੰਧਾਂ ਦੇ ਸ਼ੱਕ 'ਚ ਕਤਲ ਦਾ ਦਿਲ ਦਹਿਲਾ ਦੇਣ ਵਾਲਾ ਮਾਮਲਾ ਰਾਜਸਥਾਨ ਦੇ ਸੀਕਰ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਢਾਈ ਸਾਲ ਬਾਅਦ ਪਤੀ ਵੱਲੋਂ ਪਤਨੀ ਦੇ ਕਤਲ ਦਾ ਖੁਲਾਸਾ ਕੀਤਾ ਹੈ। ਪੁਲਿਸ ਮੁਤਾਬਕ ਮਾਮਲੇ ਦੇ ਦੋਸ਼ੀ ਨੇ ਆਪਣੀ ਪਤਨੀ ਦਾ ਕਤਲ ਕਰਕੇ ਉਸਦੀ ਲਾਸ਼ ਨੂੰ ਟੋਏ ਵਿੱਚ ਦੱਬ ਦਿੱਤਾ ਸੀ। ਇਸ ਤੋਂ ਬਾਅਦ...
ਲੁਧਿਆਣਾ/ਸਮਰਾਲਾ, 30 ਅਕਤੂਬਰ | ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੱਲੋਂ ਬਲਾਕ ਮਾਛੀਵਾੜਾ ਦੀ ਕਚਹਿਰੀ ਵਿਚ ਇਕ ਪਟਵਾਰੀ ਅਤੇ ਲੰਬੜਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ ਕੀਤਾ ਗਿਆ। ਐਮਐਲਏ ਜਗਤਾਰ ਸਿੰਘ ਦਿਆਲਪੁਰਾ ਵੱਲੋਂ ਮੌਕੇ ਉਤੇ ਹੀ ਕਾਰਵਾਈ ਸ਼ੁਰੂ ਕਰਵਾ ਦਿੱਤੀ ਗਈ। ਇਸ ਕਾਰਵਾਈ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਵਿਧਾਇਕ ਤੋਂ ਮੁਲਜ਼ਮ ਮੁਆਫੀ ਮੰਗਦੇ ਨਜ਼ਰ...
- Advertisement -

MOST POPULAR