Home Blog Page 693
ਫਿਰੋਜ਼ਪੁਰ/ਜ਼ੀਰਾ, 17 ਅਕਤੂਬਰ | ਪੰਜਾਬ ਕਾਂਗਰਸ ਦੇ ਸਾਬਕਾ MLA ਕੁਲਬੀਰ ਜ਼ੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਸਵੇਰੇ 5 ਵਜੇ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਉਨ੍ਹਾਂ ਨੂੰ ਸਵੇਰੇ ਘਰੋਂ ਚੁੱਕ ਲਿਆ ਜਦੋਂ ਉਹ ਸੌਂ ਰਹੇ ਸਨ। ਉਨ੍ਹਾਂ ਖ਼ਿਲਾਫ਼ BDPO ਦਫ਼ਤਰ ਵਿਚ ਧਰਨਾ ਦੇਣ ਅਤੇ ਸਰਕਾਰੀ ਕੰਮ ਵਿਚ ਰੁਕਾਵਟ ਪਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ। 4 ਦਿਨ ਪਹਿਲਾਂ ਫਿਰੋਜ਼ਪੁਰ 'ਚ...
ਪਟਿਆਲਾ | ਪੂਰੇ ਪੰਜਾਬ ਵਿਚ ਆਨਰ ਕਿਲਿੰਗ ਦੇ ਮਾਮਲੇ ਵੱਧਦੇ ਜਾ ਰਹੇ ਨੇ। ਰਿਸ਼ਤਿਆਂ ਨੂੰ ਤਾਰ-ਤਾਰ ਕਰਦੀਆਂ ਘਟਨਾਵਾਂ ਆਏ ਦਿਨ ਪੰਜਾਬ ਦੇ ਕਿਸੇ ਨਾ ਕਿਸੇ ਸ਼ਹਿਰ ਤੋਂ ਆਉਂਦੀਆਂ ਹੀ ਰਹਿੰਦੀਆਂ ਹਨ। ਇਕ ਅਜਿਹਾ ਹੀ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ ਜਿਥੇ ਆਪਣੀ ਲੜਕੀ ਨਾਲ ਅਸ਼ਲੀਲ ਹਰਕਤ ਕਰਨ ਵਾਲੇ ਦਾ ਪਿਓ ਵਲੋਂ ਕਤਲ ਕਰ ਦਿੱਤਾ ਗਿਆ। ਮਾਮਲੇ ਪਿੰਡ ਬੋਲੜ ਕਲਾਂ ਦਾ ਹੈ...
ਅੰਮ੍ਰਿਤਸਰ, 16 ਅਕਤੂਬਰ | ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਨੰਦ ਕਾਰਜ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਡੈਸਟੀਨੇਸ਼ਨ ਆਨੰਦ ਕਾਰਜ ’ਤੇ ਰੋਕ ਲਗਾ ਦਿੱਤੀ ਹੈ। ਦੱਸ ਦਈਏ ਕਿ ਡੈਸਟੀਨੇਸ਼ਨ ਵੈਡਿੰਗ ’ਚ ਲੋਕ ਥੀਮ ਅਧਾਰਿਤ ਵਿਆਹ ਕਰਦੇ ਸਨ ਜਿਵੇਂ ਕਿ ਬੀਚ ਕਿਨਾਰੇ ਜਾਂ ਫਿਰ ਕਿਸੇ ਰਿਜ਼ੋਰਟ ਵਿਚ ਹੀ ਅਨੰਦ ਕਾਰਜ ਦੀਆਂ ਰਸਮਾਂ...
ਲੁਧਿਆਣਾ, 16 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਾਛੀਵਾੜਾ ਸਾਹਿਬ ਨੇੜੇ ਧੁੱਸੀ ਬੰਨ੍ਹ ’ਤੇ ਅੱਜ ਬਾਅਦ ਦੁਪਹਿਰ ਇਕ ਹਾਦਸੇ ਵਿਚ ਲੁਧਿਆਣਾ ਦੇ ਬਾਈਕਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪੰਕਜ ਬਾਦਵਾ ਵਜੋਂ ਹੋਈ ਹੈ।ਜਾਣਕਾਰੀ ਅਨੁਸਾਰ ਪੰਕਜ ਆਪਣੇ 5 ਦੋਸਤਾਂ ਨਾਲ ਵੱਖ-ਵੱਖ ਮੋਟਰਸਾਈਕਲਾਂ ਰਾਹੀਂ ਲੁਧਿਆਣਾ ਤੋਂ ਸਤਲੁਜ ਦਰਿਆ ਕਿਨਾਰੇ ਧੁੱਸੀ ਬੰਨ੍ਹ ’ਤੇ ਰਾਈਡਿੰਗ ਕਰ ਰਹੇ ਸਨ...
ਲੁਧਿਆਣਾ, 16 ਅਕਤੂਬਰ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਇਸਲਾਮਗੰਜ ਇਲਾਕੇ ’ਚ ਇਕ ਗੁਆਂਢੀ ਨੇ 7 ਸਾਲ ਦੀ ਬੱਚੀ ਦੇ ਕੱਪੜੇ ਉਤਾਰ ਕੇ ਅਸ਼ਲੀਲ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਕੁੜੀ ਵੱਲੋਂ ਰੌਲਾ ਪਾਉਣ ’ਤੇ ਮੁਲਜ਼ਮ ਭੱਜ ਗਿਆ। ਥਾਣਾ ਡਵੀਜ਼ਨ ਨੰ. 2 ਦੀ ਪੁਲਿਸ ਨੇ ਕੁੜੀ ਦੀ ਮਾਂ ਦੇ ਬਿਆਨਾਂ ’ਤੇ ਮੁਲਜ਼ਮ ਗੁਆਂਢੀ ਰਾਜ ਕੁਮਾਰ ਖ਼ਿਲਾਫ਼ ਕੇਸ ਦਰਜ...
ਰਾਜਸਥਾਨ, 16 ਅਕਤੂਬਰ| ਰਾਜਸਥਾਨ ਦੇ ਫਲੋਦੀ 'ਚ ਖੂਹ ਦੀ ਖੁਦਾਈ ਦੌਰਾਨ ਵੱਡਾ ਹਾਦਸਾ ਵਾਪਰ ਗਿਆ, ਜਿਸ 'ਚ ਦੋ ਸਕੇ ਭਰਾਵਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਪਹਿਲਾਂ ਦੋ ਮਜ਼ਦੂਰ ਖੂਹ ਵਿੱਚ ਵੜ ਗਏ ਸਨ, ਜਿਸ ਤੋਂ ਬਾਅਦ ਕਿਸੇ ਅਣਸੁਖਾਵੀਂ ਘਟਨਾ ਦੇ ਡਰੋਂ ਦੋਵਾਂ ਦੀ ਹਰਕਤ ਬੰਦ ਹੋ ਗਈ, ਤੀਜਾ ਨੌਜਵਾਨ ਵੀ ਖੂਹ ਵਿੱਚ ਜਾ ਵੜਿਆ, ਜਿਸ ਤੋਂ ਬਾਅਦ...
ਉਤਰ ਪ੍ਰਦੇਸ਼/ਫਤਿਹਪੁਰ | ਫਤਿਹਪੁਰ ਦੇ ਇਕ ਘਰ 'ਚ ਗੈਸ ਲੀਕ ਹੋਣ ਕਾਰਨ ਅੱਗ ਲੱਗ ਗਈ। ਅੱਗ 'ਚ ਔਰਤ ਅਤੇ ਉਸ ਦੇ 2 ਮਾਸੂਮ ਬੱਚੇ ਬੁਰੀ ਤਰ੍ਹਾਂ ਝੁਲਸ ਗਏ। ਕਿਸੇ ਤਰ੍ਹਾਂ ਗੈਸ ਸਿਲੰਡਰ ਨੂੰ ਬਾਹਰ ਸੁੱਟ ਕੇ ਸਾਰਿਆਂ ਨੂੰ ਜ਼ਿਲਾ ਹਸਪਤਾਲ ਪਹੁੰਚਾਇਆ। ਇਥੋਂ ਉਨ੍ਹਾਂ ਨੂੰ ਕਾਨਪੁਰ ਰੈਫ਼ਰ ਕਰ ਦਿੱਤਾ। ਹਸਪਤਾਲ ਲਿਜਾਂਦੇ ਸਮੇਂ ਦੋਵੇਂ ਬੱਚਿਆਂ ਦੀ ਮੌਤ ਹੋ ਗਈ, ਜਦਕਿ ਮਾਂ...
ਲੁਧਿਆਣਾ, 16 ਅਕਤੂਬਰ| ਸਾਲ 2017 ਤੋਂ ਬਾਅਦ ਲੁਧਿਆਣਾ ਦੇ ਵਿੱਚ ਮੁੜ ਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੇਲਾ ਗਰਾਉਂਡ ਵਿੱਚ ਸਾਰਸ ਮੇਲਾ ਲੱਗਣ ਜਾ ਰਿਹਾ ਹੈ। 27 ਅਕਤੂਬਰ ਤੋਂ ਲੈ ਕੇ 5 ਨਵੰਬਰ ਤੱਕ ਇਹ ਮੇਲਾ ਸਵੇਰੇ 10 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ ਚੱਲੇਗਾ। ਇਸ ਮੇਲੇ ਦੇ ਵਿੱਚ ਰਣਜੀਤ ਬਾਵਾ, ਸੁਖਵਿੰਦਰ ਸੁੱਖੀ ਸਣੇ ਕਈ ਨਾਮੀ ਗਾਇਕ ਲੱਗਣਗੇ।...
ਅੰਮ੍ਰਿਤਸਰ, 16 ਅਕਤੂਬਰ | ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਨੰਦ ਕਾਰਜ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਡੈਸਟੀਨੇਸ਼ਨ ਆਨੰਦ ਕਾਰਜ ’ਤੇ ਰੋਕ ਲਗਾ ਦਿੱਤੀ ਹੈ। ਦੱਸ ਦਈਏ ਕਿ ਡੈਸਟੀਨੇਸ਼ਨ ਵੈਡਿੰਗ ’ਚ ਲੋਕ ਥੀਮ ਅਧਾਰਿਤ ਵਿਆਹ ਕਰਦੇ ਸਨ ਜਿਵੇਂ ਕਿ ਬੀਚ ਕਿਨਾਰੇ ਜਾਂ ਫਿਰ ਕਿਸੇ ਰਿਜ਼ੋਰਟ ਵਿਚ ਹੀ ਅਨੰਦ ਕਾਰਜ ਦੀਆਂ ਰਸਮਾਂ...
ਫਿਰੋਜ਼ਪੁਰ, 16 ਅਕਤੂਬਰ| ਭਾਰਤੀ ਫੌਜ ਦੇ ਜਨਰਲ ਕੋਰਟ ਮਾਰਸ਼ਲ ਦੁਆਰਾ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ, ਇੱਕ ਮੇਜਰ ਨੂੰ ਪੰਜ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਗਈ ਅਤੇ ਉਸਨੂੰ ਨੌਕਰੀ ਤੋਂ ਵੀ ਬਰਖਾਸਤ ਕਰ ਦਿੱਤਾ ਗਿਆ। ਦੋਸ਼ੀ ਨੂੰ ਕੋਈ ਫੌਜੀ ਲਾਭ ਵੀ ਨਹੀਂ ਦਿੱਤਾ ਜਾਵੇਗਾ। ਮਾਮਲਾ ਪੰਜਾਬ ਦੇ ਫ਼ਿਰੋਜ਼ਪੁਰ ਦਾ ਹੈ। ਜਿੱਥੇ ਘਰੇਲੂ ਨੌਕਰਾਣੀ ਦੀ...
- Advertisement -

MOST POPULAR