Home Blog Page 695
ਤਰਨਤਾਰਨ/ਪੱਟੀ, 30 ਅਕਤੂਬਰ | ਇਥੋਂ ਦੇ ਇਕ ਪਿੰਡ ’ਚ ਸਕੂਲ ਗਈ ਨਾਬਾਲਿਗ ਲੜਕੀ ਨੂੰ ਕਾਰ ਵਿਚ ਅਗਵਾ ਕਰਕੇ ਜਬਰ- ਜ਼ਨਾਹ ਕਰਨ ਅਤੇ ਅਸ਼ਲੀਲ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਪੀੜਤਾ ਦੀ ਮਾਂ ਦੀ ਸ਼ਿਕਾਇਤ ’ਤੇ 3 ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹਾਲਾਂਕਿ ਕਿਸੇ ਦੀ ਅਜੇ ਤਕ ਗ੍ਰਿਫ਼ਤਾਰੀ ਨਹੀਂ...
ਅੰਮ੍ਰਿਤਸਰ, 30 ਅਕਤੂਬਰ| ਅੰਮ੍ਰਿਤਸਰ ਤੋਂ ਕਾਫੀ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਦੇ ਜੰਡਿਆਲਾ ਗੁਰੂ ਵਿਚ ਡਬਲ ਮਰਡਰ ਹੋਇਆ ਹੈ। ਸੜਕ ਉਤੇ ਹੋਈ ਤਾਬੜਤੋੜ ਫਾਇਰਿੰਗ ਵਿਚ ਕੁਲਵੰਤ ਸਿੰਘ ਤੇ ਅੰਮ੍ਰਿਤਪਾਲ ਸਿੰਘ ਉਰਫ ਸਾਜਨ ਦਾ ਸੜਕ ਉਤੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਕੁਲਵੰਤ ਸਿੰਘ ਬਿਜਲੀ ਬੋਰਡ ਤੋਂ ਰਿਟਾਇਰਡ ਅਧਿਕਾਰੀ ਹੈ ਤੇ ਅੰਮ੍ਰਿਤਪਾਲ ਸਿੰਘ ਉਰਫ ਸਾਜਨ ਜੇਲ੍ਹ ਤੋਂ ਜ਼ਮਾਨਤ...
ਤਰਨਤਾਰਨ/ਝਬਾਲ, 30 ਅਕਤੂਬਰ । ਪਿੰਡ ਭੋਜੀਆਂ ਵਿਚ ਸਾਂਝੀ ਕੰਧ ਢਾਹੁਣ ਨੂੰ ਲੈ ਕੇ ਹੋਏ ਝਗੜੇ ਦੇ ਚੱਲਦਿਆਂ ਪਿੰਡ ਦੇ ਕੁਝ ਲੋਕਾਂ ਨੇ ਇਕ ਨੌਜਵਾਨ ਨੂੰ ਕੁੱਟ-ਕੁੱਟ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਦੀ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਥਾਣਾ ਝਬਾਲ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਕੇਸ ਦਰਜ ਕਰ ਲਿਆ ਹੈ। ਮੌਤ...
ਚੰਡੀਗੜ੍ਹ, 29 ਅਕਤੂਬਰ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਵਿਚ ਵਿਸ਼ੇਸ਼ ਸੈਸ਼ਨ ਨੂੰ ਗ਼ੈਰ-ਕਾਨੂੰਨੀ ਕਰਾਰ ਦੇਣ ਦੇ ਫ਼ੈਸਲੇ ਖ਼ਿਲਾਫ਼ ਪੰਜਾਬ ਸਰਕਾਰ ਸੁਪਰੀਮ ਕੋਰਟ ਪਹੁੰਚ ਗਈ ਹੈ। ਇਹ ਦੂਜੀ ਵਾਰ ਹੈ ਜਦੋਂ ਪੰਜਾਬ ਸਰਕਾਰ ਨੇ ਰਾਜਪਾਲ ਖ਼ਿਲਾਫ਼ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਇੱਕ ਵਾਰ ਫਿਰ ਪੰਜਾਬ ਸਰਕਾਰ ਅਤੇ ਰਾਜਪਾਲ ਪੁਰੋਹਿਤ ਆਹਮੋ-ਸਾਹਮਣੇ ਹਨ। ਇਸ ਮਾਮਲੇ ਦੀ ਸੁਣਵਾਈ SC 'ਚ ਭਲਕੇ...
ਕੈਨੇਡਾ, 29 ਅਕਤੂਬਰ | ਕੈਨੇਡਾ ਦੀ ਟਰੂਡੋ ਸਰਕਾਰ ਭਾਰਤ ਦੇ ਸਾਰੇ ਏਜੰਟਾਂ ਨੂੰ ਗ੍ਰੇਡ ਦੇਣ ਜਾ ਰਹੀ ਹੈ। ਨਵੀਂ ਤਬਦੀਲੀ ਵਿਚ ਕੈਨੇਡਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਈਮਾਨਦਾਰੀ ਨਾਲ ਚੰਗਾ ਕੰਮ ਕਰਨ ਵਾਲੀਆਂ ਸਟੱਡੀ ਇਮੀਗ੍ਰੇਸ਼ਨ ਕੰਪਨੀਆਂ ਨੂੰ ਸ਼ਾਰਟਲਿਸਟ ਕੀਤਾ ਜਾਵੇਗਾ ਅਤੇ ਅਜਿਹੀਆਂ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਜਲਦੀ ਵੀਜ਼ਾ ਦਿੱਤਾ ਜਾਵੇਗਾ। ਅਜਿਹੇ ਅਦਾਰਿਆਂ ਦੀ ਸ਼ਨਾਖਤ ਕਰਨ ਨਾਲ ਉਨ੍ਹਾਂ ਤੋਂ...
ਨਵੀਂ ਦਿੱਲੀ, 29 ਅਕਤੂਬਰ| ਦੇਸ਼ ਭਰ ਵਿਚ ਪਿਆਜ਼ ਦੀਆਂ ਕੀਮਤਾਂ (onion price) ਵਿੱਚ ਅਚਾਨਕ ਵਾਧਾ ਹੋਇਆ ਹੈ। 27 ਅਕਤੂਬਰ ਨੂੰ ਦਿੱਲੀ ‘ਚ ਪਿਆਜ਼ 90 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕਿਆ। ਖਦਸ਼ਾ ਹੈ ਕਿ ਆਉਣ ਵਾਲੇ ਦਿਨਾਂ ‘ਚ ਇਹ 100 ਰੁਪਏ ਦਾ ਅੰਕੜਾ ਪਾਰ ਕਰ ਜਾਵੇਗਾ। ਖਰੀਦਦਾਰਾਂ ਅਤੇ ਪਿਆਜ਼ ਵਿਕਰੇਤਾਵਾਂ ਅਨੁਸਾਰ ਪਿਆਜ਼ ਦੀਆਂ ਕੀਮਤਾਂ ਵਿੱਚ ਹਰ ਰੋਜ਼ 20 ਰੁਪਏ ਦਾ...
ਬਠਿੰਡਾ, 29 ਅਕਤੂਬਰ। ਬਠਿੰਡਾ 'ਚ ਵਪਾਰੀ ਦੇ ਕਾਤਲਾਂ 'ਤੇ ਪੁਲਿਸ ਨੇ 2 ਲੱਖ ਰੁਪਏ ਦਾ ਇਨਾਮ ਰੱਖਿਆ ਹੈ। ਸ਼ਹਿਰ 'ਚ ਥਾਂ-ਥਾਂ ਉਤੇ ਕਾਤਲਾਂ ਦੇ ਪੋਸਟਰ ਲਗਾਏ ਗਏ ਹਨ। ਪੁਲਿਸ ਪ੍ਰਸ਼ਾਸਨ ਨੇ ਲੋਕਾਂ ਤੋਂ ਮੁਲਜ਼ਮਾਂ ਦੀ ਗ੍ਰਿਫਤਾਰੀ ਵਿਚ ਸਹਿਯੋਗ ਮੰਗਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਦੱਸ ਦਈਏ ਕਿ ਕੱਲ ਮਾਰਕੀਟ...
ਬਟਾਲਾ/ਕਾਦੀਆਂ, 29 ਅਕਤੂਬਰ | ਪਿੰਡ ਕਾਹਲਵਾਂ 'ਚ ਇਕ ਟਰੈਕਟਰ ਚਾਲਕ ਦਾ ਸੰਤੁਲਨ ਵਿਗੜਨ ਕਾਰਨ ਟਰੈਕਟਰ ਬੇਕਾਬੂ ਹੋ ਕੇ 1 ਘਰ ਦਾ ਗੇਟ ਤੋੜ ਕੇ ਅੰਦਰ ਵੜ ਗਿਆ। ਹਾਦਸੇ 'ਚ ਘਰ ਅੰਦਰ ਖੇਡ ਰਹੇ 3 ਬੱਚੇ ਗੰਭੀਰ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਬੇਕਾਬੂ ਹੋਏ ਟਰੈਕਟਰ ਦੀ ਲਪੇਟ 'ਚ ਆਉਣ ਨਾਲ 2 ਮੋਟਰਸਾਈਕਲ ਵੀ...
ਬਠਿੰਡਾ, 29 ਅਕਤੂਬਰ| ਬਠਿੰਡਾ ਵਿੱਚ ਹਰਜਿੰਦਰ ਸਿੰਘ ਉਰਫ਼ ਮੇਲਾ ਦੇ ਕਤਲ ਤੋਂ ਬਾਅਦ ਵਪਾਰੀ ਵਰਗ ਵਿੱਚ ਗੁੱਸਾ ਹੈ। ਇਸ ਦੌਰਾਨ ਵਪਾਰੀਆਂ ਦੇ ਧਰਨੇ ਵਿੱਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਪੁੱਜੇ। ਉਨ੍ਹਾਂ ਸਰਕਾਰ ਅਤੇ ਸਿਸਟਮ 'ਤੇ ਸਵਾਲ ਖੜ੍ਹੇ ਕੀਤੇ। ਬਲਕੌਰ ਸਿੰਘ ਨੇ ਕਿਹਾ ਕਿ ਉਹ ਹਰਜਿੰਦਰ ਸਿੰਘ ਮੇਲੇ ਦੇ ਕਤਲ ਤੋਂ ਦੁਖੀ ਹਨ। ਹੁਣ ਸਾਨੂੰ ਕਤਲ...
ਲੁਧਿਆਣਾ, 29 ਅਕਤੂਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਚੋਰੀ ਕੀਤੇ ਮੋਟਰਸਾਈਕਲ ਪੁਰਜਾ-ਪੁਰਜਾ ਕਰਕੇ ਵੇਚਣ ਵਾਲੇ ਫੜ ਲਏ ਹਨ। ਸ਼ਾਤਿਰ ਚੋਰ ਵੱਖ-ਵੱਖ ਇਲਾਕਿਆਂ 'ਚੋਂ 50 ਤੋਂ ਵੱਧ ਵਾਹਨ ਚੋਰੀ ਕਰਕੇ ਲੈ ਗਏ ਸਨ ਤੇ ਦੋਸਤਾਂ ਨਾਲ ਮਿਲ ਕੇ ਬਾਈਕ ਦੇ ਪੁਰਜ਼ੇ ਵੱਖ-ਵੱਖ ਕਰ ਦਿੰਦੇ ਸਨ। ਥਾਣਾ ਡਵੀਜ਼ਨ-7 ਦੀ ਪੁਲਿਸ ਨੇ ਦੋਵੇਂ ਮੁਲਜ਼ਮਾਂ ਪ੍ਰਦੀਪ ਕੁਮਾਰ ਅਤੇ ਦਮੋਦਰ ਕੁਮਾਰ...
- Advertisement -

MOST POPULAR