Home Blog Page 698
ਲੁਧਿਆਣਾ, 29 ਅਕਤੂਬਰ| ਲੁਧਿਆਣਾ ਵਿੱਚ ਹਲਕਾ ਸੈਂਟਰਲ ਵਿੱਚ ਆਸ਼ੀਸ਼ ਫਾਊਂਡੇਸ਼ਨ ਦੁਆਰਾ ਜਨਕਪੁਰੀ ਵਿੱਚ ਨਾਈਟ ਕ੍ਰਿਕਟ ਟੂਰਨਾਮੈਂਟ ਬੀਤੀ ਰਾਤ ਕਰਵਾਇਆ ਜਾਣਾ ਸੀ। ਪਰ ਟੂਰਨਾਮੈਂਟ ਤੋਂ ਪਹਿਲਾਂ ਹੀ ਹੰਗਾਮਾ ਹੋ ਗਿਆ। ਟੂਰਨਾਮੈਂਟ ਕਰਵਾਉਣ ਦੀ ਮਨਜ਼ੂਰੀ ਨਾ ਹੋਣ ਕਾਰਨ ਪੁਲਿਸ ਨੇ ਟੂਰਨਾਮੈਂਟ ਵਿਚਾਲੇ ਹੀ ਰੋਕ ਦਿੱਤਾ।  ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਫੋਰਸ ਮੌਕੇ ਉਤੇ ਪਹੁੰਚੀ ਸੀ। ਕਰੀਬ ਰਾਤ 12 ਵਜੇ ਤੱਕ ਪੁਲਿਸ...
ਚੰਡੀਗੜ੍ਹ, 29 ਅਕਤੂਬਰ | ਚੰਡੀਗੜ੍ਹ ਸਥਿਤ ਫਾਰਮਾਸਿਊਟੀਕਲ ਕੰਪਨੀ ਪੈਰਾਬੋਲਿਕ ਡਰੱਗਜ਼ ਕੰਪਨੀ ਦੇ ਪ੍ਰਮੋਟਰਾਂ ਪ੍ਰਣਵ ਗੁਪਤਾ, ਵਿਨੀਤ ਗੁਪਤਾ ਅਤੇ ਚਾਰਟਰਡ ਅਕਾਊਂਟੈਂਟ ਸੁਰਜੀਤ ਬਾਂਸਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ ਕੀਤਾ। ਵਿਨੀਤ ਨੂੰ ਦਿੱਲੀ ਤੋਂ ਅਤੇ ਪ੍ਰਣਵ ਅਤੇ ਬਾਂਸਲ ਨੂੰ ਪੰਚਕੂਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਤਿੰਨਾਂ ਨੂੰ ਈਡੀ ਨੇ 1626.74 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦੇ ਦੋਸ਼ ਵਿਚ ਫੜਿਆ ਸੀ। ਸ਼ਨੀਵਾਰ...
ਅੰਮ੍ਰਿਤਸਰ, 29 ਅਕਤੂਬਰ | ਥਾਣਾ ਸਿਵਲ ਲਾਈਨ ਅਧੀਨ ਆਉਂਦੇ ਖੇਤਰ ਆਨੰਦ ਐਵੇਨਿਊ ਤੇ ਟੇਲਰ ਰੋਡ ’ਤੇ ਬਾਈਕ ਸਵਾਰ ਲੁਟੇਰਿਆਂ ਨੇ 2 ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ, ਜਿਸ ਵਿਚ 1 ਨੌਜਵਾਨ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਜਦਕਿ ਇਕ ਘਟਨਾ ਵਿਚ ਨੌਜਵਾਨ ਨੂੰ ਗੋਲ਼ੀ ਮਾਰ ਕੇ ਉਸ ਨੂੰ ਜ਼ਖ਼ਮੀ ਕੀਤਾ ਤੇ ਉਸ ਤੋਂ 50 ਹਜ਼ਾਰ ਰੁਪਏ ਲੁੱਟ ਕੇ ਲੈ...
ਗੁਰਦਾਸਪੁਰ, 29 ਅਕਤੂਬਰ| ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਤੋਂ ਇਕ ਬਹੁਤ ਹੀ ਬੁਰੀ ਖਬਰ ਸਾਹਮਣੇ ਆਈ ਹੈ। ਇਥੋਂ ਦੇ ਇਕ ਸਟੰਟਮੈਨ ਦੀ ਟਰੈਕਟਰ ਥੱਲੇ ਆ ਕੇ ਮੌਤ ਦਾ ਪਤਾ ਲੱਗਾ ਹੈ। ਜਾਣਕਾਰੀ ਅਨੁਸਾਰ ਫਤਹਿਗੜ੍ਹ ਚੂੜੀਆਂ ਦੇ ਪਿੰਡ ਸਾਰਚੂਰ ਵਿੱਚ ਚੱਲ ਰਹੇ ਖੇਡ ਮੇਲੇ ਦੌਰਾਨ ਦੇਰ ਸ਼ਾਮ ਪਿੰਡ ਠੱਠੇ ਦੇ ਸਟੰਟ ਮੇਨ ਸੁਖਮਨਦੀਪ ਸਿੰਘ ਦੀ ਟਰੈਕਟਰ 'ਤੇ ਸਟੰਟ ਕਰਦੇ ਦੀ ਟਰੈਕਟਰ ਥੱਲੇ...
ਬਠਿੰਡਾ, 29 ਅਕਤੂਬਰ। ਮਾਰਕੀਟ ਕਮੇਟੀ ਪ੍ਰਧਾਨ ਦਾ ਲੰਘੇ ਦਿਨੀਂ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਿਸ ਕਾਰਨ ਪੂਰੇ ਵਪਾਰੀ ਵਰਗ ਵਿਚ ਰੋਸ ਹੈ। ਪ੍ਰਧਾਨ ਨੂੰ 2 ਬਾਈਕ ਸਵਾਰਾਂ ਨੇ ਗੋਲ਼ੀਆਂ ਮਾਰੀਆਂ ਸਨ। ਦੱਸਿਆ ਜਾ ਰਿਹਾ ਹੈ ਕਿ ਸੀਸੀਟੀਵੀ ਫੁਟੇਜ ਤੋਂ ਜਿਸ ਬਾਈਕ ਦੀ ਪਛਾਣ ਹੋਈ ਹੈ। ਉਸਦਾ ਨੰਬਰ ਸੰਗਰੂਰ ਦਾ ਦੱਸਿਆ ਜਾ ਰਿਹਾ ਹੈ। ਸਾਰੀ ਘਟਨਾ ਦੀ ਸੀਸੀਟਵੀ...
ਫਿਰੋਜ਼ਪੁਰ/ਜਲਾਲਾਬਾਦ, ਫਾਜ਼ਿਲਕਾ, 29 ਅਕਤੂਬਰ | ਪਿੰਡ ਚੱਕ ਜਮਾਲਗੜ੍ਹ ’ਚ ਮਕਾਨ ਬਣਾਉਣ ਨੂੰ ਲੈ ਕੇ ਵਿਅਕਤੀ ਦਾ ਗੁਆਂਢੀਆਂ ਨਾਲ ਝਗੜਾ ਹੋ ਗਿਆ। ਇਸ ਦੌਰਾਨ ਝਗੜੇ ’ਚ ਗੁਆਂਢੀਆਂ ਨੇ ਉਸ ਨੂੰ ਧੱਕਾ ਦੇ ਦਿੱਤਾ, ਜਿਸ ਕਾਰਨ ਉਹ ਸਰੀਏ ’ਤੇ ਜਾ ਡਿੱਗਾ। ਪਰਿਵਾਰ ਨੇ ਜਦੋਂ ਤਕ ਵਿਅਕਤੀ ਨੂੰ ਸੰਭਾਲਿਆ ਉਦੋਂ ਤਕ ਉਸਦੀ ਮੌਤ ਹੋ ਚੁੱਕੀ ਸੀ। ਇਸ ਸਬੰਧੀ ਮਾਮਲੇ ਦੀ ਸੂਚਨਾ ਪੁਲਿਸ...
ਫਤਿਹਗੜ੍ਹ ਚੂੜੀਆਂ, 28 ਅਕਤੂਬਰ | ਇਥੋਂ ਦੇ ਪਿੰਡ ਖਹਿਰਾ ਕਲਾਂ ਦੇ ਨੌਜਵਾਨ ਜੋਬਨ ਸਿੰਘ ਦੀ ਨਿਊਜ਼ੀਲੈਂਡ ਵਿਚ ਮੌਤ ਹੋ ਗਈ। ਇਹ ਨੌਜਵਾਨ ਫਰਵਰੀ 2019 ’ਚ ਨਿਊਜ਼ੀਲੈਂਡ ਦੇ ਆਕਲੈਂਡ ਗਿਆ ਸੀ, ਜਿਸ ਦੀ 8 ਅਕਤੂਬਰ ਨੂੰ ਪਰਿਵਾਰ ਨਾਲ ਆਖ਼ਰੀ ਵਾਰ ਫੋਨ ’ਤੇ ਗੱਲ ਹੋਈ ਸੀ। ਪਰਿਵਾਰ ਨੇ ਵਾਰ-ਵਾਰ ਕੋਸ਼ਿਸ਼ ਕੀਤੀ ਪਰ ਸੰਪਰਕ ਨਹੀਂ ਹੋ ਸਕਿਆ। ਐੱਸਐੱਸਪੀ ਬਟਾਲਾ ਦਫ਼ਤਰ ਵਿਖੇ ਨਿਊਜ਼ੀਲੈਂਡ ਤੋਂ...
ਚੰਡੀਗੜ੍ਹ, 28 ਅਕਤੂਬਰ | ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਦੀ ਮੰਗਣੀ ਭਲਕੇ ਹੋਵੇਗੀ। ਉਨ੍ਹਾਂ ਦੀ ਮੰਗਣੀ ਭਲਕੇ ਮੇਰਠ ਵਿਚ ਹੋਵੇਗੀ ਤੇ 7 ਨਵੰਬਰ ਨੂੰ ਵਿਆਹ ਹੋਵੇਗਾ। ਮੀਤ ਹੇਅਰ ਦੀ ਮੰਗੇਤਰ ਦਾ ਨਾਮ ਡਾ. ਗੁਰਵੀਨ ਕੌਰ ਹੈ। ਜਾਣਕਾਰੀ ਅਨੁਸਾਰ ਮੀਤ ਹੇਅਰ ਨਵੰਬਰ ਮਹੀਨੇ ਦੇ ਪਹਿਲੇ ਹਫ਼ਤੇ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਦੱਸ ਦਈਏ ਕਿ ਮੀਤ ਹੇਅਰ ਦੀ...
ਬਰਨਾਲਾ, 28 ਅਕਤੂਬਰ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ’ਚ 1 ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅਵਨਿੰਦਰ ਸਿੰਘ (ਰਿੰਕੂ) ਪੁੱਤਰ ਸਤਿੰਦਰ ਸਿੰਘ ਵਾਸੀ ਅਜੀਤ ਨਗਰ ਏਅਰਫੋਰਸ ਰੋਡ ਬਰਨਾਲਾ ਦੀ ਪਿਛਲੇ ਦਿਨੀਂ ਕੈਨੇਡਾ ਦੇ ਕੈਲਗਰੀ ਸ਼ਹਿਰ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਨੇ ਦੱਸਿਆ ਕਿ ਅਵਨਿੰਦਰ...
ਗੁਜਰਾਤ/ਸੂਰਤ। ਸ਼ਨੀਵਾਰ ਸਵੇਰੇ ਸੂਰਤ ਦੇ ਪਾਲਣਪੁਰ ਜਕਾਟਨਕ ਰੋਡ 'ਤੇ ਘਰ ਦੇ 3 ਬੱਚਿਆਂ ਸਮੇਤ ਇਕੋ ਪਰਿਵਾਰ ਦੇ 7 ਮੈਂਬਰ ਮ੍ਰਿਤ ਮਿਲੇ। ਪੁਲਿਸ ਦੀ ਜਾਂਚ ਵਿਚ ਪਤਾ ਚੱਲਦਾ ਹੈ ਕਿ ਇਨ੍ਹਾਂ ਦੀ ਮੌਤ ਜ਼ਹਿਰੀਲਾ ਪਦਾਰਥ ਖਾਣ ਨਾਲ ਹੋਈ ਹੈ। ਮ੍ਰਿਤਕਾਂ ਦੀ ਪਛਾਣ ਮਨੀਸ਼ ਸੋਲੰਕੀ, ਉਨ੍ਹਾਂ ਦੀ ਪਤਨੀ ਰੀਤਾ, ਉਨ੍ਹਾਂ ਦੇ ਪਿਤਾ ਕਨੂ, ਉਨ੍ਹਾਂ ਦੇ ਮਾਂ ਸ਼ੋਭਾ ਅਤੇ ਤਿੰਨ ਬੱਚਿਆਂ, ਦਿਸ਼ਾ, ਕਾਵਿਆ...
- Advertisement -

MOST POPULAR