ਐਸਏਐਸ ਨਗਰ/ਮੋਹਾਲੀ
ਕਤਲ ਦੇ ਮਾਮਲੇ ‘ਚ ਭਗੌੜਾ ਚੱਲ ਰਿਹਾ ਮੁਲਜ਼ਮ ਜਲੰਧਰ ਤੋਂ ਗ੍ਰਿਫਤਾਰ; 11 ਸਾਲਾਂ ਤੋਂ ਲੁਕ-ਛਿਪ ਕੇ ਰਹਿ ਰਿਹਾ ਸੀ
Admin - 0
ਜਲੰਧਰ, 28 ਅਕਤੂਬਰ | ਕਤਲ ਅਤੇ ਲੁੱਟ-ਖੋਹ ਦੇ ਮਾਮਲੇ 'ਚ 11 ਸਾਲਾਂ ਤੋਂ ਭਗੌੜੇ ਮੁਲਜ਼ਮ ਨੂੰ ਰਾਜਪੁਰ ਥਾਣਾ ਪੁਲਿਸ ਨੇ ਜਲੰਧਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। SSP ਅਜੈ ਸਿੰਘ ਨੇ ਦੱਸਿਆ ਕਿ ਮਨਜੀਤ ਵਾਸੀ ਪਿੰਡ ਕਾਹਨਪੁਰ, ਥਾਣਾ ਮਕਸੂਦਾ, ਜ਼ਿਲ੍ਹਾ ਜਲੰਧਰ ਸਾਲ 2012 'ਚ ਕਤਲ ਅਤੇ ਲੁੱਟ-ਖੋਹ ਦੇ ਕੇਸ 'ਚ ਭਗੌੜਾ ਹੋਇਆ ਸੀ।
ਅਦਾਲਤ ਵੱਲੋਂ ਮੁਲਜ਼ਮ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਤੇ ਕੁਰਕੀ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਰੋਪੜ ‘ਚ ਮਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲਾ ਵਕੀਲ ਗ੍ਰਿਫਤਾਰ; ਵਿਧਵਾ ਮਾਂ ‘ਤੇ ਢਾਹੁੰਦਾ ਸੀ ਤਸ਼ੱਦਦ
Admin - 0
ਰੋਪੜ, 28 ਅਕਤੂਬਰ | ਰੋਪੜ ਵਿਚ ਮਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲਾ ਵਕੀਲ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮ ਵਕੀਲ ਅੰਕੁਰ ਵਰਮਾ ਨੂੰ ਫੜ ਲਿਆ ਹੈ। ਰੋਪੜ ਦੇ ਗਿਆਨੀ ਜੈਲ ਸਿੰਘ ਨਗਰ ਵਿਚ ਰਹਿੰਦੇ ਵਕੀਲ ਅੰਕੁਰ ਵਰਮਾ ਤੇ ਉਸਦੀ ਪਤਨੀ ਅਤੇ ਨਾਬਾਲਗ ਬੇਟੇ ਵੱਲੋਂ ਬਜ਼ੁਰਗ ਵਿਧਵਾ ਮਾਂ ਨਾਲ ਅਣਮਨੁੱਖੀ ਵਿਵਹਾਰ ਕੀਤਾ ਜਾਂਦਾ ਸੀ। ਬਜ਼ੁਰਗ ਵਿਧਵਾ ਦੀ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਨੰਗਲ ‘ਚ ਸਕੂਲੀ ਬੱਚਿਆਂ ਨਾਲ ਭਰੀ ਬੱਸ ਦੀ ਹੋਈ ਬ੍ਰੇਕ ਫੇਲ; ਪਲਟਣ ਨਾਲ ਬੱਚੇ ਹੋਏ ਗੰਭੀਰ ਜ਼ਖਮੀ
Admin - 0
ਰੋਪੜ/ਨੰਗਲ, 28 ਅਕਤੂਬਰ | ਨੰਗਲ ਵਿਚ ਭਾਖੜਾ ਡੈਮ ਦੇਖਣ ਗਏ ਸਕੂਲੀ ਬੱਚਿਆਂ ਨਾਲ ਵੱਡਾ ਹਾਦਸਾ ਵਾਪਰਿਆ ਹੈ। ਇਥੇ ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟ ਗਈ। ਜਾਣਕਾਰੀ ਅਨੁਸਾਰ ਹਾਦਸਾ ਬ੍ਰੇਕ ਫ਼ੇਲ ਹੋਣ ਕਾਰਨ ਵਾਪਰਿਆ। ਇਹ ਬੱਸ ਪਿੰਡ ਓਲਿੰਡਾ ਨੇੜੇ ਪਲਟੀ।
ਬੱਸ ਵਿਚ ਸਰਕਾਰੀ ਸਕੂਲ ਰਾਮਪੁਰਾ ਫੂਲ ਬਠਿੰਡਾ ਦੇ ਬੱਚੇ ਸਨ। ਬੱਸ ਪਲਟਣ ਨਾਲ ਬੱਚਿਆਂ ਨੂੰ ਗੰਭੀਰ ਸੱਟਾਂ ਲੱਗੀਆਂ ਜਿਨ੍ਹਾਂ ਨੂੰ ਨੇੜਲੇ...
ਐਸਏਐਸ ਨਗਰ/ਮੋਹਾਲੀ
ਮੋਹਾਲੀ ‘ਚ BKI ਸੰਗਠਨ ਦੇ 4 ਮੈਂਬਰ ਹਥਿਆਰਾਂ ਸਮੇਤ ਗ੍ਰਿਫਤਾਰ; ਤਿਉਹਾਰੀ ਸੀਜ਼ਨ ‘ਚ ਵੱਡੀ ਵਾਰਦਾਤ ਨੂੰ ਦੇਣਾ ਸੀ ਅੰਜਾਮ
Admin - 0
ਚੰਡੀਗੜ੍ਹ, 28 ਅਕਤੂਬਰ | ਪੰਜਾਬ ਪੁਲਿਸ ਨੇ ਅੱਤਵਾਦੀ ਸੰਗਠਨਾਂ ਦੇ ਇਕ ਮਡਿਊਲ ਨੂੰ ਤੋੜਨ ਵਿਚ ਸਫਲਤਾ ਹਾਸਲ ਕੀਤੀ ਹੈ। ਐਸ.ਏ.ਐਸ. ਨਗਰ (ਮੁਹਾਲੀ) ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਬਰਾਮਦ ਹੋਏ ਹਨ। ਇਹ ਅੱਤਵਾਦੀ ਤਿਉਹਾਰਾਂ ਦੇ ਦਿਨਾਂ ‘ਚ ਟਾਰਗੈੱਟ ਕਿਲਿੰਗ ਨੂੰ ਅੰਜਾਮ ਦੇ ਕੇ ਪੰਜਾਬ ਦਾ ਮਾਹੌਲ...
ਗੁਰਦਾਸਪੁਰ
ਗੁਰਦਾਸਪੁਰ : ਕਾਰ ਚਲਾਉਂਦੇ ਵਿਅਕਤੀ ਨੂੰ ਆਇਆ ਹਾਰਟ ਅਟੈਕ; ਦਰੱਖਤ ਨਾਲ ਟਕਰਾਈ ਕਾਰ, ਮੌਕੇ ‘ਤੇ ਮੌਤ
Admin - 0
ਗੁਰਦਾਸਪੁਰ, 28 ਅਕਤੂਬਰ | ਸ੍ਰੀ ਹਰਗੋਬਿੰਦਪੁਰ ਰੋਡ ਉਤੇ ਪਿੰਡ ਤਿੱਬੜ ਨਜ਼ਦੀਕ ਦੁਪਹਿਰ 1 ਵਜੇ ਕਾਰ ਦਰੱਖਤ ਨਾਲ ਟਕਰਾਉਣ ਨਾਲ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕਾਰ ਚਾਲਕ ਗੁਰਦਾਸਪੁਰ ਸਾਈਡ ਤੋਂ ਆਪਣੇ ਪਿੰਡ ਕੋਟ ਟੋਡਰ ਮੱਲ ਨੂੰ ਜਾ ਰਿਹਾ ਸੀ ਕਿ ਜਦੋਂ ਉਹ ਸ਼ਾਹ ਜੰਕਸ਼ਨ ਪੈਲੇਸ ਨੇੜੇ ਪਹੁੰਚਿਆ ਤਾਂ ਅਚਾਨਕ ਆਪਣੀ ਕਾਰ ਤੋਂ ਸੰਤੁਲਨ ਗੁਆ ਬੈਠਾ ਤੇ ਉਸਦੀ ਕਾਰ...
ਅੰਮ੍ਰਿਤਸਰ
ਅੰਮ੍ਰਿਤਸਰ ‘ਚ ਜਗਰਾਤਾ ਕਰਨ ਜਾਂਦੇ ਨੌਜਵਾਨ ਦਾ ਲੁਟੇਰਿਆਂ ਨੇ ਗੋਲ਼ੀ ਮਾਰ ਕੇ ਕੀਤਾ ਮਰਡਰ; ਪੈਸਿਆਂ ਵਾਲਾ ਬੈਗ ਖੋਹ ਕੇ ਫਰਾਰ
Admin - 0
ਅੰਮ੍ਰਿਤਸਰ, 28 ਅਕਤੂਬਰ | ਅੰਮ੍ਰਿਤਸਰ ਦੇ ਰਿਆਲਟੋ ਚੌਕ ਵਿਚ ਰਾਤ ਨੂੰ ਵਿਅਕਤੀ ਤੋਂ ਪੈਸਿਆਂ ਵਾਲਾ ਬੈਗ ਖੋਹਣ ਤੋਂ ਬਾਅਦ ਗੋਲੀ ਮਾਰ ਕੇ ਲੁਟੇਰੇ ਚਲੇ ਗਏ। ਘਟਨਾ ਨੂੰ ਅੰਜਾਮ ਦੇਣ ਵਾਲੇ ਨੌਜਵਾਨਾਂ ਐਕਟਿਵ ਸਵਾਰ ਸਨ। ਬੈਗ ਖੋਹਣ ਦੇ ਚੱਕਰ ਵਿਚ ਗੋਲੀ ਚਲਾ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ, ਜਿਸਦੇ ਚਲਦੇ ਨੌਜਵਾਨ ਦੀ ਮੌਕੇ ਉਤੇ ਹੋ ਗਈ ਹੈ।
ਇਸ ਸਬੰਧੀ ਮ੍ਰਿਤਕ...
ਕ੍ਰਾਇਮ ਅਤੇ ਨਸ਼ਾ
ਤਰਨਤਾਰਨ : ਪੰਚਾਇਤੀ ਗ੍ਰਾਂਟ ‘ਚ ਲੱਖਾਂ ਦੀ ਹੇਰਾ-ਫੇਰੀ ਕਰਨ ਵਾਲਾ ਕਾਂਗਰਸੀ ਸਰਪੰਚ ਗ੍ਰਿਫ਼ਤਾਰ
Admin - 0
ਤਰਨਤਾਰਨ, 28 ਅਕਤੂਬਰ | ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਪੰਚਾਇਤ ਅਧਿਕਾਰੀ ਦੀ ਸ਼ਿਕਾਇਤ 'ਤੇ ਪਿੰਡ ਖਵਾਸਪੁਰ ਦੇ ਕਾਂਗਰਸੀ ਸਰਪੰਚ ਖਿਲਾਫ ਪੰਚਾਇਤੀ ਫੰਡ 'ਚ ਪੈਸੇ ਦੀ ਗੜਬੜੀ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕਰ ਲਿਆ ਹੈ।
ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਸਾਬਕਾ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਖਾਸ ਮੰਨੇ ਜਾਂਦੇ ਪਿੰਡ ਖਵਾਸਪੁਰ ਦੇ ਸਰਪੰਚ ਜਗਰੂਪ ਸਿੰਘ ਵੱਲੋਂ ਪਿੰਡ ਵਿਚ...
ਫਗਵਾੜਾ, 28 ਅਕਤੂਬਰ | LPU 'ਚ ਪੜ੍ਹ ਰਹੇ ਇੰਜੀਨੀਅਰਿੰਗ ਦੇ ਵਿਦਿਆਰਥੀ ਨੇ ਜਾਨ ਦੇ ਦਿੱਤੀ। ਮ੍ਰਿਤਕ ਦੀ ਪਛਾਣ ਹੈਦਰਾਬਾਦ ਦੇ ਰਹਿਣ ਵਾਲੇ ਵਰੁਣ ਕੁਮਾਰ ਸੁਬੂਧੀ ਵਜੋਂ ਹੋਈ ਹੈ। ਮ੍ਰਿਤਕ ਫਗਵਾੜਾ ਦੇ ਲੋਹ ਗੇਟ ਵਿਖੇ ਬਣੇ ਪੀਜੀ ਵਿਚ ਰਹਿੰਦਾ ਸੀ।
ਜਾਣਕਾਰੀ ਅਨੁਸਾਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਪੜ੍ਹਦੇ ਵਰੁਣ ਨੇ ਆਪਣੇ ਪੀਜੀ ਵਿਚ ਹੀ ਜਾਨ ਦੇ ਦਿੱਤੀ। ਘਟਨਾ ਦਾ ਖੁਲਾਸਾ ਸ਼ਨੀਵਾਰ ਸਵੇਰੇ...
ਐਸਏਐਸ ਨਗਰ/ਮੋਹਾਲੀ
ਮਹਿੰਗਾਈ ਦਾ ਝਟਕਾ : ਹਫਤਾ ਪਹਿਲਾਂ 20 ਰੁਪਏ ਕਿਲੋ ਵਿਕਣ ਵਾਲਾ ਪਿਆਜ਼ 70 ਤੋਂ ਹੋਇਆ ਪਾਰ
Admin - 0
ਚੰਡੀਗੜ੍ਹ, 28 ਅਕਤੂਬਰ | ਹਫਤਾ ਪਹਿਲਾਂ 20 ਰੁਪਏ ਕਿਲੋ ਵਿਕਣ ਵਾਲੇ ਪਿਆਜ਼ ਦੀਆਂ ਕੀਮਤਾਂ 'ਚ ਬੇਤਹਾਸ਼ਾ ਵਾਧਾ ਹੋਇਆ ਹੈ। 70 ਰੁਪਏ ਕਿਲੋ ਤੋਂ ਵੱਧ ਪਿਆਜ਼ ਦਾ ਰੇਟ ਹੋ ਗਿਆ ਹੈ। ਤਿਊਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਪਿਆਜ਼ ਮਹਿੰਗਾ ਹੋ ਗਿਆ ਹੈ। ਘਰਾਂ ਵਿਚ ਆਮ ਤੌਰ ਉਤੇ ਪਿਆਜ਼ ਦੀ ਵਰਤੋਂ ਹੁੰਦੀ ਹੈ, ਜਿਸ ਨਾਲ ਲੋਕਾਂ ਨੂੰ ਝਟਕਾ ਲੱਗੇਗਾ।
ਆਮ ਤੌਰ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਰੋਪੜ ‘ਚ ਮਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲਾ ਵਕੀਲ ਸਸਪੈਂਡ; ਬਾਰ ਐਸੋਸੀਏਸ਼ਨ ਨੇ ਮੈਂਬਰਸ਼ਿਪ ਕੀਤੀ ਰੱਦ
Admin - 0
ਰੋਪੜ, 28 ਅਕਤੂਬਰ | ਰੋਪੜ ਦੇ ਇਕ ਵਕੀਲ ਤੇ ਉਸਦੇ ਪਰਿਵਾਰ ਵੱਲੋਂ ਆਪਣੀ ਬਜ਼ੁਰਗ ਵਿਧਵਾ ਮਾਤਾ ਨਾਲ ਅਣਮਨੁੱਖੀ ਤਸ਼ੱਦਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਕਾਨੂੰਨੀ ਮਦਦ ਨਾਲ ਪੁਲਿਸ ਅਤੇ ਮਨੁੱਖਤਾ ਦੀ ਸੇਵਾ ਸੰਸਥਾ ਨੇ ਇਸ ਬਜ਼ੁਰਗ ਨੂੰ ਨਰਕ ਭਰੀ ਜ਼ਿੰਦਗੀ ਤੋਂ ਬਾਹਰ ਕੱਢ ਕੇ ਹਸਪਤਾਲ ਦਾਖਲ ਕਰਵਾਇਆ ਤੇ ਪੁਲਿਸ ਵੱਲੋਂ ਇਸ ਕਲਯੁਗੀ ਪੁੱਤਰ ਉਤੇ ਕਾਰਵਾਈ ਕੀਤੀ...










































