ਐਸਏਐਸ ਨਗਰ/ਮੋਹਾਲੀ
ਵੱਡੀ ਖਬਰ : ਕੈਨੇਡਾ ਤੋਂ ਡਿਪੋਰਟ ਹੋਣਗੇ ਪੰਜਾਬ ਦੇ 25 ਵਿਦਿਆਰਥੀ; 1500 ਫਰਜ਼ੀ ਦਾਖ਼ਲਾ ਪੱਤਰ ਫੜੇ
Admin - 0
ਨਵੀਂ ਦਿੱਲੀ, 28 ਅਕਤੂਬਰ | ਕੈਨੇਡਾ ਨੇ ਫਰਜ਼ੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੈਨੇਡਾ ਵਿਚ ਦਾਖਲ ਹੋਣ ਤੋਂ ਰੋਕਣ ਲਈ ਨਿਯਮਾਂ ਨੂੰ ਸਖ਼ਤ ਕਰਨਾ ਸ਼ੁਰੂ ਕਰ ਦਿੱਤਾ ਹੈ। ਸ਼ੁੱਕਰਵਾਰ ਦੇਰ ਰਾਤ ਐਲਾਨੇ ਗਏ ਨਵੇਂ ਵੀਜ਼ਾ ਨਿਯਮਾਂ ਤਹਿਤ ਕੈਨੇਡਾ ਦੇ ਕਿਸੇ ਵੀ ਕਾਲਜ ਜਾਂ ਯੂਨੀਵਰਸਿਟੀ ਵਿਚ ਦਾਖ਼ਲੇ ਲਈ ਸਟੱਡੀ ਪਰਮਿਟ ਜਾਰੀ ਕਰਨ ਤੋਂ ਪਹਿਲਾਂ ਉਸ ਕਾਲਜ ਜਾਂ ਯੂਨੀਵਰਸਿਟੀ ਵੱਲੋਂ ਦਾਖ਼ਲਾ ਪੱਤਰ ਤਸਦੀਕ...
ਅੰਮ੍ਰਿਤਸਰ
ਅੰਮ੍ਰਿਤਸਰ ‘ਚ ਜਗਰਾਤਾ ਕਰਨ ਜਾਂਦੇ ਨੌਜਵਾਨ ਦਾ ਲੁਟੇਰਿਆਂ ਨੇ ਗੋਲ਼ੀ ਮਾਰ ਕੇ ਕੀਤਾ ਕਤਲ; ਪੈਸਿਆਂ ਵਾਲਾ ਬੈਗ ਖੋਹ ਕੇ ਫਰਾਰ
Admin - 0
ਅੰਮ੍ਰਿਤਸਰ, 28 ਅਕਤੂਬਰ | ਅੰਮ੍ਰਿਤਸਰ ਦੇ ਰਿਆਲਟੋ ਚੌਕ ਵਿਚ ਰਾਤ ਨੂੰ ਵਿਅਕਤੀ ਤੋਂ ਪੈਸਿਆਂ ਵਾਲਾ ਬੈਗ ਖੋਹਣ ਤੋਂ ਬਾਅਦ ਗੋਲੀ ਮਾਰ ਕੇ ਲੁਟੇਰੇ ਚਲੇ ਗਏ। ਘਟਨਾ ਨੂੰ ਅੰਜਾਮ ਦੇਣ ਵਾਲੇ ਨੌਜਵਾਨਾਂ ਐਕਟਿਵ ਸਵਾਰ ਸਨ। ਬੈਗ ਖੋਹਣ ਦੇ ਚੱਕਰ ਵਿਚ ਗੋਲੀ ਚਲਾ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ, ਜਿਸਦੇ ਚਲਦੇ ਨੌਜਵਾਨ ਦੀ ਮੌਕੇ ਉਤੇ ਹੋ ਗਈ ਹੈ।
ਇਸ ਸਬੰਧੀ ਮ੍ਰਿਤਕ...
ਗੁਰਦਾਸਪੁਰ
ਨਿਊਜ਼ੀਲੈਂਡ ’ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ; ਫਤਿਹਗੜ੍ਹ ਚੂੜ੍ਹੀਆਂ ਦਾ ਰਹਿਣ ਵਾਲਾ ਸੀ ਜੋਬਨ ਸਿੰਘ
Admin - 0
ਫਤਿਹਗੜ੍ਹ ਚੂੜੀਆਂ, 28 ਅਕਤੂਬਰ | ਇਥੋਂ ਦੇ ਪਿੰਡ ਖਹਿਰਾ ਕਲਾਂ ਦੇ ਨੌਜਵਾਨ ਜੋਬਨ ਸਿੰਘ ਦੀ ਨਿਊਜ਼ੀਲੈਂਡ ਵਿਚ ਮੌਤ ਹੋ ਗਈ। ਇਹ ਨੌਜਵਾਨ ਫਰਵਰੀ 2019 ’ਚ ਨਿਊਜ਼ੀਲੈਂਡ ਦੇ ਆਕਲੈਂਡ ਗਿਆ ਸੀ, ਜਿਸ ਦੀ 8 ਅਕਤੂਬਰ ਨੂੰ ਪਰਿਵਾਰ ਨਾਲ ਆਖ਼ਰੀ ਵਾਰ ਫੋਨ ’ਤੇ ਗੱਲ ਹੋਈ ਸੀ।
ਪਰਿਵਾਰ ਨੇ ਵਾਰ-ਵਾਰ ਕੋਸ਼ਿਸ਼ ਕੀਤੀ ਪਰ ਸੰਪਰਕ ਨਹੀਂ ਹੋ ਸਕਿਆ। ਐੱਸਐੱਸਪੀ ਬਟਾਲਾ ਦਫ਼ਤਰ ਵਿਖੇ ਨਿਊਜ਼ੀਲੈਂਡ ਤੋਂ...
ਕ੍ਰਾਇਮ ਅਤੇ ਨਸ਼ਾ
ਵੱਡੀ ਖਬਰ : ਮੁਕੇਸ਼ ਅੰਬਾਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਈਮੇਲ ਜ਼ਰੀਏ ਮੰਗੀ 20 ਕਰੋੜ ਦੀ ਫਿਰੌਤੀ
Admin - 0
ਨਵੀਂ ਦਿੱਲੀ, 28 ਅਕਤੂਬਰ | ਭਾਰਤ ਦੇ ਮਸ਼ਹੂਰ ਕਾਰੋਬਾਰੀ ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ, ਜਿਸ ਵਿਚ ਕਿਸੇ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਨੂੰ ਇਕ ਈਮੇਲ ਭੇਜੀ ਹੈ ਅਤੇ 20 ਕਰੋੜ ਰੁਪਏ ਦੀ ਮੰਗ ਕੀਤੀ ਹੈ। ਧਮਕੀ ਦੇਣ ਵਾਲੇ ਵਿਅਕਤੀ ਨੇ ਕਿਹਾ ਕਿ ਉਨ੍ਹਾਂ ਕੋਲ ਦੇਸ਼ ਦੇ ਸਰਵੋਤਮ ਨਿਸ਼ਾਨੇਬਾਜ਼ ਹਨ ਅਤੇ ਉਹ ਉਨ੍ਹਾਂ ਨੂੰ ਮਰਵਾ ਦੇਣਗੇ।
ਜਾਣਕਾਰੀ ਮੁਤਾਬਕ...
ਜਲੰਧਰ
ਜਲੰਧਰ ‘ਚ ਵਾਪਰਿਆ ਦਰਦਨਾਕ ਹਾਦਸਾ : ਤੇਜ਼ ਰਫਤਾਰ ਕਾਰ ਤੇਲ ਦੇ ਟੈਂਕਰ ‘ਚ ਵੱਜੀ, 1 ਦੀ ਮੌਤ, 2 ਗੰਭੀਰ
Admin - 0
ਜਲੰਧਰ, 28 ਅਕਤੂਬਰ | ਨੈਸ਼ਨਲ ਹਾਈਵੇ 'ਤੇ ਵਿਧੀਪੁਰ ਫਾਟਕ ਨੇੜੇ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਖੜ੍ਹੇ ਤੇਲ ਦੇ ਟੈਂਕਰ ਨਾਲ ਗੱਡੀ ਦੀ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ 2 ਗੰਭੀਰ ਜ਼ਖਮੀ ਹੋ ਗਏ। ਮ੍ਰਿਤਕ ਦੀ ਪਛਾਣ ਸਤਿਆਪਾਲ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਜ਼ਖਮੀ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ...
ਬਰਨਾਲਾ, 28 ਅਕਤੂਬਰ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ’ਚ 1 ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅਵਨਿੰਦਰ ਸਿੰਘ (ਰਿੰਕੂ) ਪੁੱਤਰ ਸਤਿੰਦਰ ਸਿੰਘ ਵਾਸੀ ਅਜੀਤ ਨਗਰ ਏਅਰਫੋਰਸ ਰੋਡ ਬਰਨਾਲਾ ਦੀ ਪਿਛਲੇ ਦਿਨੀਂ ਕੈਨੇਡਾ ਦੇ ਕੈਲਗਰੀ ਸ਼ਹਿਰ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਨੇ ਦੱਸਿਆ ਕਿ ਅਵਨਿੰਦਰ...
ਅੰਮ੍ਰਿਤਸਰ
ਪਟਿਆਲਾ : ਮਹਾਭਾਰਤ ਦੇ ‘ਧ੍ਰਿਤਰਾਸ਼ਟਰ’ ਦੀ ਗੱਡੀ ਦਾ ਸ਼ੀਸ਼ਾ ਤੋੜ ਕੇ ਲੱਖਾਂ ਦਾ ਕੀਮਤੀ ਸਾਮਾਨ ਉਡਾਇਆ
Admin - 0
ਪਟਿਆਲਾ, 28 ਅਕਤੂਬਰ| ਸ਼ੁੱਕਰਵਾਰ ਦੇਰ ਸ਼ਾਮ ਪੁਲਿਸ ਪ੍ਰਸ਼ਾਸਨ 'ਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਮਹਾਭਾਰਤ 'ਚ ਧ੍ਰਿਤਰਾਸ਼ਟਰ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗਿਰਿਜਾ ਸ਼ੰਕਰ ਵਿਆਸ ਦੀ ਕਾਰ ਦੇ ਸ਼ੀਸ਼ੇ ਤੋੜ ਕੇ ਲੱਖਾਂ ਰੁਪਏ ਦਾ ਕੀਮਤੀ ਸਾਮਾਨ ਅਤੇ ਨਕਦੀ ਚੋਰੀ ਕਰ ਲਈ ਗਈ।
ਦੱਸਿਆ ਜਾਂਦਾ ਹੈ ਕਿ ਸ਼ਾਮ ਸਮੇਂ ਗਿਰੀਜਾ ਸ਼ੰਕਰ ਵਿਆਸ ਕਾਰ 'ਚ ਸਵਾਰ ਹੋ ਕੇ ਕੁਝ ਮਿੰਟਾਂ ਲਈ...
ਤਰਨਤਾਰਨ, 27 ਅਕਤੂਬਰ | ਥਾਣਾ ਖਾਲੜਾ ਦੀ ਪੁਲਿਸ ਨੇ ਗੁਟਕਾ ਸਾਹਿਬ ਦੇ ਅੰਗ ਗਲੀ ਵਿਚ ਖਿਲਾਰ ਕੇ ਅਤੇ ਸਾੜ ਕੇ ਬੇਅਦਬੀ ਕਰਨ ਵਾਲੀ ਦੋਸ਼ਣ ਨੂੰ ਗ੍ਰਿਫਤਾਰ ਕਰ ਲਿਆ ਹੈ। ਵਿਸ਼ਾਲਜੀਤ ਸਿੰਘ ਪੀ.ਪੀ.ਐਸ.ਐਸ.ਪੀ ਇਨਵੈਸਟੀਗੇਸ਼ਨ ਤਰਨਤਾਰਨ ਅਤੇ ਪ੍ਰੀਤਇੰਦਰ ਸਿੰਘ ਡੀ.ਐਸ.ਪੀ. ਭਿੱਖੀਵਿੰਡ, ਇੰਸਪੈਕਟਰ ਬਲਵਿੰਦਰ ਸਿੰਘ ਮੁੱਖ ਅਫਸਰ ਥਾਣਾ ਖਾਲੜਾ ਅਤੇ ਪੁਲਿਸ ਟੀਮ ਨੂੰ 25 ਅਕਤੂਬਰ ਨੂੰ ਘਾਟੀ ਵਾਲੀ ਗਲੀ ਖਾਲੜਾ ਵਿਚ ਗੁਟਕਾ...
ਕ੍ਰਾਇਮ ਅਤੇ ਨਸ਼ਾ
ਮਾਫੀਆ ਮੁਖਤਾਰ ਅੰਸਾਰੀ ਨੂੰ ਅਦਾਲਤ ਤੋਂ ਵੱਡਾ ਝਟਕਾ; ਗੈਂਗਸਟਰ ਮਾਮਲੇ ‘ਚ ਹੋਈ 10 ਸਾਲ ਦੀ ਸਜ਼ਾ
Admin - 0
ਉਤਰ ਪ੍ਰਦੇਸ਼, 27 ਅਕਤੂਬਰ | ਮਾਫੀਆ ਮੁਖਤਾਰ ਅੰਸਾਰੀ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਸ਼ੁੱਕਰਵਾਰ ਨੂੰ ਅਦਾਲਤ ਨੇ ਮੁਖਤਾਰ ਅੰਸਾਰੀ ਨੂੰ 10 ਸਾਲ ਦੀ ਸਜ਼ਾ ਸੁਣਾਈ ਅਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ। ਅਦਾਲਤ ਨੇ ਦੂਜੇ ਦੋਸ਼ੀ ਸੋਨੂੰ ਨੂੰ 2 ਲੱਖ ਰੁਪਏ ਜੁਰਮਾਨਾ ਤੇ 5 ਸਾਲ ਦੀ ਸਜ਼ਾ ਸੁਣਾਈ ਹੈ।
ਐਮਪੀ ਵਿਧਾਇਕ ਕੋਰਟ ਦੇ ਜੱਜ ਅਰਵਿੰਦ ਮਿਸ਼ਰਾ ਦੀ ਅਦਾਲਤ...
ਐਸਏਐਸ ਨਗਰ/ਮੋਹਾਲੀ
ਵਿਰੋਧੀਆਂ ‘ਤੇ ਵਰ੍ਹੇ CM ਮਾਨ : ਕਿਹਾ – ਚਾਬੀਆਂ ਦਾ ਮੋਰਚਾ ਤੇ ਜੈਤੋ ਮੋਰਚਾ ਲਗਾਉਣ ਵਾਲੀ ਸ਼੍ਰੋਮਣੀ ਅਕਾਲੀ ਦਲ ਹੁਣ ਕੁਲਚੇ-ਛੋਲਿਆਂ ‘ਤੇ ਆ ਗਈ
Admin - 0
ਲੁਧਿਆਣਾ, 27 ਅਕਤੂਬਰ | ਮੁੱਲਾਂਪੁਰ ਦਾਖਾ ਵਿਖੇ ਆਮ ਆਦਮੀ ਪਾਰਟੀ ਪੰਜਾਬ ਦੇ ਸਮੂਹ ਬਲਾਕ ਪ੍ਰਧਾਨਾਂ ਦੇ ਸਹੁੰ ਚੁੱਕ ਸਮਾਗਮ ’ਚ ਮੁੱਖ ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਨਵੀਆਂ ਜ਼ਿੰਮੇਵਾਰੀਆਂ ਲਈ ਸਭ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮੌਕੇ ਸਾਰੇ ਅਹੁਦੇਦਾਰਾਂ ਨੇ ਪੰਜਾਬ ਦੀ ਬਿਹਤਰੀ ਲਈ ਇਕੱਠੇ ਹੋ ਕੇ ਕੰਮ ਕਰਨ ਦੀ ਸਹੁੰ ਚੁੱਕੀ।
ਇਸ...










































