Home Blog Page 702
ਚੰਡੀਗੜ੍ਹ, 27 ਅਕਤੂਬਰ | ਸੈਕਟਰ-34 ਵਿਚ ਮਹਿੰਦਰਾ ਐਜੂਕੇਸ਼ਨ ਪ੍ਰਾਈਵੇਟ ਲਿਮਟਿਡ ਨਾਂ ਦੀ ਕੰਪਨੀ ਪਿਛਲੇ ਇਕ ਸਾਲ ਤੋਂ ਖੁੱਲ੍ਹੀ ਹੋਈ ਸੀ। ਜਿਥੇ ਵਿਦਿਆਰਥੀਆਂ ਨੂੰ ਬੈਂਕ, SSC, ਰੇਲਵੇ ਅਤੇ ਹੋਰ ਕਈ ਤਰ੍ਹਾਂ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਈ ਜਾਂਦੀ ਸੀ। ਇਸ ਸੰਸਥਾ ਦੇ ਫੈਕਲਟੀ ਮੈਂਬਰ ਅਤੇ ਗਣਿਤ ਦੇ ਅਧਿਆਪਕ ਸਚਿਨ ਕੁਮਾਰ ਅਤੇ ਹੋਰ ਮੈਂਬਰ ਸੈਕਟਰ-34 ਥਾਣੇ ਪਹੁੰਚੇ ਸਨ ਕਿਉਂਕਿ 19 ਅਕਤੂਬਰ ਤੋਂ...
ਕੈਨੇਡਾ, 27 ਅਕਤੂਬਰ | ਟੋਰਾਂਟੋ ਪੁਲਿਸ ਵੱਲੋਂ ਇਕ ਵਿਸ਼ੇਸ਼ ਮੁਹਿੰਮ ਤਹਿਤ ਵਾਹਨ ਚੋਰੀ ਕਰਨ ਵਾਲਿਆਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਕੁਝ ਪੰਜਾਬੀਆਂ ਦੇ ਨਾਂ ਵੀ ਸ਼ਾਮਲ ਹਨ। ਦਰਅਸਲ, ਟੋਰਾਂਟੋ ਪੁਲਿਸ ਨੇ ਚੋਰੀ ਕੀਤੇ ਵਾਹਨਾਂ ਦੀ ਬਰਾਮਦਗੀ ਲਈ 1 ਸਾਲ ਲੰਬੀ ਵਿਸ਼ੇਸ਼ ਮੁਹਿੰਮ ਚਲਾਈ ਸੀ, ਜਿਸ ਨੂੰ 'ਪ੍ਰਾਜੈਕਟ ਸਟਾਲੀਅਨ' ਦਾ ਨਾਂ ਦਿੱਤਾ ਗਿਆ ਸੀ। ਪੁਲਿਸ ਵੱਲੋਂ ਇਸ ਮੁਹਿੰਮ...
ਫਿਰੋਜ਼ਪੁਰ/ਜ਼ੀਰਾ, 27 ਅਕਤੂਬਰ | ਇਥੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਜ਼ੀਰਾ ਦੀ ਨਾਨਕ ਨਗਰੀ ’ਚ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਵਿਅਕਤੀ ਨੇ ਜਾਨ ਦੇ ਦਿੱਤੀ। ਸਿਵਲ ਹਸਪਤਾਲ ਜ਼ੀਰਾ ਵਿਖੇ ਮ੍ਰਿਤਕ ਦੇ ਭਰਾ ਗੁਰਮੇਜ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਨੇ ਆਪਣੇ ਪੁੱਤਰਾਂ ਨੂੰ ਜ਼ਮੀਨ ਵਿਚੋਂ ਹਿੱਸਾ ਨਹੀਂ ਦਿੱਤਾ, ਜਿਸ ਦੇ ਚੱਲਦਿਆਂ ਉਹ ਦੋਵੇਂ ਭਰਾ ਦਿਹਾੜੀ ਕਰਕੇ ਗੁਜ਼ਾਰਾ ਕਰਦੇ...
ਜਲੰਧਰ, 27 ਅਕਤੂਬਰ| ਜਲੰਧਰ ਦੇ ਬਸਤੀ ਬਾਵਾ ਖੇਲ ਇਲਾਕੇ ‘ਚ ਕਿਸੇ ਹੋਰ ਵਿਅਕਤੀ ਨਾਲ ਘੁੰਮ ਰਹੀ ਪਤਨੀ ਨੂੰ ਝਿੜਕਣਾ ਪਤੀ ਨੂੰ ਮਹਿੰਗਾ ਪੈ ਗਿਆ। ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਪਤੀ ‘ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਪਤੀ ਨੇ ਵੀ ਆਪਣੇ ਵਿਚ-ਬਚਾਅ ‘ਚ ਪ੍ਰੇਮੀ ‘ਤੇ ਹਮਲਾ ਕੀਤਾ, ਜਿਸ ਕਾਰਨ ਪ੍ਰੇਮੀ...
ਵਾਸ਼ਿੰਗਟਨ, 26 ਅਕਤੂਬਰ| ਟੈਕਨਾਲੋਜੀ ਨੇ ਸਾਰੀ ਦੁਨੀਆਂ ਨੂੰ ਆਪਣਾ ਗੁਲਾਮ ਬਣਾ ਲਿਆ ਹੈ। ਅਸਸਲ ਵਿਚ ਤੁਸੀਂ ਫੋਨ ਨਹੀਂ ਚਲਾ ਰਹੇ ਹੁੰਦੇ, ਸਗੋਂ ਫੋਨ ਤੁਹਾਨੂੰ ਚਲਾ ਰਿਹਾ ਹੁੰਦਾ ਹੈ। ਇਸਦਾ ਬੱਚਿਆਂ ਉਤੇ ਜ਼ਿਆਦਾ ਦਿਖਾਈ ਦੇ ਰਿਹਾ ਹੈ। ਵਾਸ਼ਿੰਗਟਨ ਡੀਸੀ ਦੇ ਨਾਲ-ਨਾਲ ਅਮਰੀਕਾ ਦੇ 41 ਰਾਜਾਂ ਨੇ ਸੋਸ਼ਲ ਮੀਡੀਆ ਦਿੱਗਜ ਮੇਟਾ ਵਿਰੁੱਧ ਮੁਕੱਦਮਾ ਦਾਇਰ ਕੀਤਾ ਹੈ। ਕੰਪਨੀ ‘ਤੇ ਦੋਸ਼ ਹੈ ਕਿ ਉਹ...
ਚੰਡੀਗੜ੍ਹ, 26 ਅਕਤੂਬਰ| ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਨ੍ਹਾਂ ਦੇ ਵਿਆਹ ਦਾ ਕਾਰਡ ਵੀ ਸਾਹਮਣੇ ਆਇਆ ਹੈ। ਜਿਸ ਮੁਤਾਬਕ ਮੰਤਰੀ ਮੀਤ ਹੇਅਰ 29 ਅਕਤੂਬਰ ਯਾਨੀ ਐਤਵਾਰ ਨੂੰ ਮੇਰਠ ਵਿੱਚ ਮੰਗਣੀ ਕਰਵਾਉਣਗੇ। ਜਿਸ ਤੋਂ ਬਾਅਦ ਉਹ ਨਵੰਬਰ ਦੇ ਪਹਿਲੇ ਹਫ਼ਤੇ ਯਾਨੀ ਕਿ 7 ਨਵੰਬਰ ਨੂੰ ਡਾ. ਗੁਰਵੀਨ ਕੌਰ ਨਾਲ ਵਿਆਹ ਦੇ...
ਜਲੰਧਰ, 26 ਅਕਤੂਬਰ| ਜਲੰਧਰ ਦੀਆਂ ਦੋ ਲੜਕੀਆਂ ਦੇ ਵਿਆਹ ਦੇ ਮਾਮਲੇ 'ਚ ਨਵਾਂ ਮੋੜ ਆਇਆ ਹੈ।ਚੰਡੀਗੜ੍ਹ ਨੇੜੇ ਮੁਹਾਲੀ ਦੇ ਪਿੰਡ ਕਰੋੜਾ ਦੇ ਗੁਰਦੁਆਰਾ ਸਾਹਿਬ ਗੁਰੂ ਨਾਨਕ ਨਿਵਾਸ ਦੇ ਰਿਕਾਰਡ ਵਿੱਚ 18 ਅਗਸਤ ਨੂੰ ਲੜਕੇ ਅਤੇ ਲੜਕੀ ਦੇ ਵਿਆਹ ਦਾ ਰਿਕਾਰਡ ਹੈ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੇ ਦੋ ਲੜਕੀਆਂ ਦੇ ਆਪਸ ਵਿੱਚ ਵਿਆਹ ਕਰਵਾਉਣ ਦੇ ਵਿਚਾਰ ਨੂੰ ਪੂਰੀ ਤਰ੍ਹਾਂ ਰੱਦ ਕਰ...
ਜਲੰਧਰ, 26 ਅਕਤੂਬਰ| ਜਲੰਧਰ ਸ਼ਹਿਰ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨੂੰ ਪਤਾ ਲੱਗਾ ਕਿ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਅਤੇ ਜ਼ਿਆਦਾ ਪੈਸੇ ਕਮਾਉਣ ਦੀ ਲਾਲਸਾ ਨਾਲ ਵਿਦੇਸ਼ ਜਾਣ ਵਾਲੇ ਲੋਕ ਕਿਸ ਤਰ੍ਹਾਂ ਠੱਗੇ ਜਾਂਦੇ ਹਨ। ਟਰੈਵਲ ਏਜੰਟਾਂ ਦੇ ਧੋਖੇ ਦਾ ਸ਼ਿਕਾਰ ਹੋ ਕੇ ਭਾਰਤ ਦੀ ਨੌਜਵਾਨ ਪੀੜ੍ਹੀ ਲੀਬੀਆ ਵਰਗੇ ਮੁਲਕਾਂ ਵਿੱਚ ਬੰਧੂਆ ਮਜ਼ਦੂਰੀ ਕਰਨ ਲਈ ਮਜਬੂਰ ਹੋ ਗਈ ਹੈ।ਅਜਿਹਾ...
ਚੰਡੀਗੜ੍ਹ, 26 ਅਕਤੂਬਰ| ਅਕਾਲੀ ਆਗੂੂ ਬੰਟੀ ਰੋਮਾਣਾ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਇਕ ਫੇਕ ਵੀਡੀਓ ਸ਼ੇਅਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲਿਆ ਹੈ। ਬੰਟੀ ਰੋਮਾਣਾ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਬੰਟੀ ਰੋਮਾਣਾ ਨੇ ਕੰਵਰ ਗਰੇਵਾਲ ਦੀ ਇਕ ਫੇਕ ਵੀਡੀਓ ਸ਼ੇਅਰ ਕੀਤੀ ਸੀ।
ਬਰਨਾਲਾ, 26 ਅਕਤੂਬਰ|  ਬਰਨਾਲਾ ਵਿਚ ਲੜਕੀ ਦੇ ਪਰਿਵਾਰ ਵਾਲਿਆਂ ਨੇ ਸ਼ਹਿਰ ਦੀ ਆਸਥਾ ਕਲੋਨੀ ਦੇ ਲੜਕੇ ਦੇ ਪਰਿਵਾਰ 'ਤੇ ਵਿਆਹ ਤੋਂ ਇਨਕਾਰ ਕਰਨ ਦਾ ਦੋਸ਼ ਲਗਾਇਆ ਹੈ। ਇਸ ਦੌਰਾਨ ਲੜਕਾ-ਲੜਕੀ ਦੇ ਪਰਿਵਾਰਕ ਮੈਂਬਰ ਆਪਸ ਵਿਚ ਭਿੜ ਗਏ। ਲੜਕੀ ਦੇ ਪਰਿਵਾਰ ਦਾ ਦੋਸ਼ ਹੈ ਕਿ ਲੜਕੇ ਅਤੇ ਲੜਕੀ ਦੀ ਮੰਗਣੀ 26 ਸਤੰਬਰ ਨੂੰ ਹੋਈ ਸੀ ਅਤੇ ਵਿਆਹ 10 ਨਵੰਬਰ ਨੂੰ ਹੋਣਾ...
- Advertisement -

MOST POPULAR