Home Blog Page 703
ਜਲੰਧਰ,  26 ਅਕਤੂਬਰ | ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਬੰਧੀ 27 ਅਕਤੂਬਰ ਨੂੰ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਵਲੋਂ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਸਰਕਾਰੀ ਸਕੂਲਾਂ, ਕਾਲਜਾਂ ਤੇ ਪ੍ਰਾਈਵੇਟ ਵਿਦਿਅਕ ਅਦਾਰਿਆਂ ਵਿਚ ਪੂਰੇ ਦਿਨ ਦੀ ਛੁੱਟੀ ਦਾ ਹੁਕਮ ਦਿੱਤਾ ਹੈ। ਜਾਰੀ ਹੁਕਮਾਂ ਅਨੁਸਾਰ 27 ਅਕਤੂਬਰ ਨੂੰ ਜਲੰਧਰ ਸ਼ਹਿਰ ਵਿਚ ਸ਼ੋਭਾ ਯਾਤਰਾ...
ਅੰਮ੍ਰਿਤਸਰ, 26 ਅਕਤੂਬਰ| ਕੱਲ ਦੇਰ ਰਾਤ ਜੌੜਾ ਫਾਟਕ ਕਲਰਾਂ ਦੇ ਕੋਲ ਸ਼ਰਾਬ ਦੇ ਠੇਕੇ 'ਤੇ ਲੁੱਟ ਦੀ ਨੀਅਤ ਨਾਲ ਲੁਟੇਰਿਆਂ ਵੱਲੋਂ ਠੇਕੇ ਤੇ ਮੁਲਾਜ਼ਮਾਂ 'ਤੇ ਹਮਲਾ ਕੀਤਾ ਗਿਆ| ਇਸ ਮੌਕੇ ਸ਼ਰਾਬ ਦੇ ਠੇਕੇ ਦੇ ਠੇਕੇਦਾਰ ਰਵੀ ਸ਼ਰਮਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਡੇ ਠੇਕੇ 'ਤੇ ਲੁਟੇਰਿਆਂ ਨੇ ਹਮਲਾ ਕੀਤਾ ਹੈ ਤੇ ਸ਼ਰਾਬ ਦੇ ਠੇਕੇ 'ਤੇ ਸਾਡੇ...
ਅੰਮ੍ਰਿਤਸਰ, 26 ਅਕਤੂਬਰ| ਸਿਹਤ ਵਿਭਾਗ ਵੱਲੋਂ ਅੰਮ੍ਰਿਤਸਰ ਦੇ ਰਣਜੀਤ ਐਵਨਿਊ ਇਲਾਕੇ ਦੇ ਵਿੱਚ ਆਪਣਾ ਚਾਏ ਵਾਲਾ ਰੈਸਟੋਰੈਂਟ ਦੇ ਵਿੱਚ ਛਾਪੇਮਾਰੀ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਇੱਕ ਵੀਡੀਓ ਮਿਲੀ ਸੀ ਜਿਸ ਵਿੱਚ ਆਪਣਾ ਚਾਏ ਵਾਲਾ ਦੇ ਪਿੱਜ਼ਾ ਵਿੱਚੋਂ ਸੁੰਡੀਆਂ ਪਾਈਆਂ ਗਈਆਂ ਸਨ। ਜਿਸ ਦੇ ਚਲਦੇ ਅੱਜ ਅਸੀਂ ਆਪਣੀ ਟੀਮ ਦੇ...
ਜਲੰਧਰ, 26 ਅਕਤੂਬਰ| ਜਲੰਧਰ ਦੀਆਂ ਦੋ ਲੜਕੀਆਂ ਦਾ ਖਰੜ ਦੇ ਗੁਰਦੁਆਰਾ ਸਾਹਿਬ 'ਚ ਵਿਆਹ ਹੋਇਆ ਹੈ। ਵਿਆਹ ਤੋਂ ਬਾਅਦ ਦੋਵਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਜਿਸ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨੋਟਿਸ ਲੈਂਦਿਆਂ ਐਸਐਸਪੀ ਜਲੰਧਰ ਮੁਖਵਿੰਦਰ ਸਿੰਘ ਭੁੱਲਰ ਨੂੰ ਮਾਮਲੇ ਵਿੱਚ ਦੋਵਾਂ ਲੜਕੀਆਂ ਨੂੰ ਸੁਰੱਖਿਆ ਦੇਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਵੀ...
ਭਾਰਤ, 26 ਅਕਤੂਬਰ | ਭਾਰਤ 26 ਅਕਤੂਬਰ ਤੋਂ ਕੈਨੇਡਾ ਵਿਚ ਕੁਝ ਵੀਜ਼ਾ ਸੇਵਾਵਾਂ ਫਿਰ ਤੋਂ ਸ਼ੁਰੂ ਕਰਨ ਲਈ ਤਿਆਰ ਹੈ। ਕੈਨੇਡਾ ਵਿਚ ਭਾਰਤੀ ਉੱਚ ਕਮਿਸ਼ਨ ਨੇ ਕਿਹਾ ਕਿ ਭਾਰਤ 26 ਅਕਤੂਬਰ ਤੋਂ ਕੈਨੇਡਾ ਵਿਚ ਕੁਝ ਵੀਜ਼ਾ ਸੇਵਾਵਾਂ ਫਿਰ ਤੋਂ ਸ਼ੁਰੂ ਕਰੇਗਾ। ਹਾਲਾਂਕਿ ਫਿਲਹਾਲ ਇਹ ਸਾਰਿਆਂ ਲਈ ਨਹੀਂ ਹੋਵੇਗਾ। ਬਿਜ਼ਨੈੱਸ, ਮੈਡੀਕਲ ਤੇ ਕਾਨਫਰੰਸ ਵੀਜ਼ਾ ਇਸ ਵਿਚ ਸਾਮਲ ਹਨ। ਕੁਝ ਹਫਤੇ...
ਜਲੰਧਰ, 26 ਅਕਤੂਬਰ| ਮਹਾਨਗਰ 'ਚ ਆਏ ਦਿਨ ਗੋਲੀਬਾਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਦੋ ਦਿਨ ਪਹਿਲਾਂ ਦੇਰ ਰਾਤ ਦਿਹਾਤੀ ਖੇਤਰ ਲਾਂਬੜਾ ਵਿਖੇ ਦੋ ਧਿਰਾਂ ਵਿਚਾਲੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ 'ਚ 3 ਲੋਕ ਜ਼ਖਮੀ ਹੋ ਗਏ। ਤਾਜ਼ਾ ਮਾਮਲਾ ਫਿਲੌਰ ਤੋਂ ਸਾਹਮਣੇ ਆਇਆ ਹੈ। ਜਿੱਥੇ ਫਿਲੌਰ ਨੇੜੇ ਪਿੰਡ ਨਗਰ ਵਿੱਚ ਲੁਟੇਰਿਆਂ ਨੇ ਮਨੀ ਚੇਂਜਰ (ਕਾਟਾਡ ਇੰਟਰਪ੍ਰਾਈਜ਼)...
ਚੰਡੀਗੜ੍ਹ, 26 ਅਕਤੂਬਰ| ਪਹਿਲੀ ਨਵੰਬਰ ਨੂੰ ਪੰਜਾਬ ਦੇ ਗੰਭੀਰ ਮੁੱਦਿਆਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਦੀ ਇਕ ਡਿਬੇਟ ਹੋਵੇਗੀ, ਜਿਸਦਾ ਨਾਂ 'ਮੈਂ ਪੰਜਾਬ ਬੋਲਦਾ' ਰੱਖਿਆ ਗਿਆ। ਸਾਰੀਆਂ ਪਾਰਟੀਆਂ ਨੂੰ 30-30 ਮਿੰਟ ਦਾ ਸਮਾਂ ਦਿੱਤਾ ਜਾਵੇਗਾ। ਦੁਪਹਿਰ 12 ਵਜੇ ਸਾਰੀਆਂ ਪਾਰਟੀਆਂ ਆਪਣੇ ਵਿਚਾਰ ਰੱਖਣਗੀਆਂ। ਪ੍ਰੋ. ਨਿਰਮਲ ਜੌੜਾ ਮੰਚ ਸੰਚਾਲਕ ਹੋੇਣਗੇ। ਜ਼ਿਕਰਯੋਗ ਹੈ ਕਿ ਸੁਨੀਲ ਜਾਖੜ, ਪ੍ਰਤਾਪ ਬਾਜਵਾ ਤੇ ਸੁਖਬੀਰ, ਇਸ ਡਿਬੇਟ...
ਅੰਮ੍ਰਿਤਸਰ, 26 ਅਕਤੂਬਰ| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਟਵੀਟ ਕਰਕੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੇ ਗਏ ਸਨਮਾਨ ਅਤੇ ਤੋਹਫ਼ਿਆਂ ਦੀ ਨਿਲਾਮੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਦੀ ਨਿਲਾਮੀ ਨਹੀਂ ਹੋਣੀ ਚਾਹੀਦੀ। ਇਹ ਕੋਈ ਸਾਧਾਰਨ ਤੋਹਫ਼ਾ ਨਹੀਂ ਸਗੋਂ ਸ਼ਰਧਾ ਅਤੇ ਸਤਿਕਾਰ ਦਾ...
ਮੁਕੇਰੀਆਂ, 26 ਅਕਤੂਬਰ| ਵਿਦੇਸ਼ਾਂ ਵਿਚ ਨਿੱਤ ਦਿਨ ਪੰਜਾਬ ਦੇ ਨੌਜਵਾਨਾਂ ਦੀਆਂ ਮੌਤਾਂ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ। ਕਿਸੇ ਦਾ ਐਕਸੀਡੈਂਟ ਹੋ ਜਾਂਦਾ ਹੈ ਜਾਂ ਫਿਰ ਕਿਸੇ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਂਦੀ ਹੈ। ਤਾਜ਼ਾ ਮਾਮਲਾ ਹਲਕਾ ਮੁਕੇਰੀਆਂ ਦੇ ਪਿੰਡ ਟੋਟੇ ਦੇ ਰਹਿਣ ਵਾਲੇ ਪੰਕਜ ਚੌਧਰੀ ਪੁੱਤਰ ਤਰਸਸੇਮ ਲਾਲ ਉਮਰ 26 ਸਾਲ ਦਾ ਸਾਹਮਣੇ ਆਇਆ...
ਫਿਰੋਜ਼ਪੁਰ, 26 ਅਕਤੂਬਰ| ਫਿਰੋਜ਼ਪੁਰ ਵਿਚ ਆਈਸਕ੍ਰੀਮ ਨੂੰ ਲੈ ਕਿ ਕਾਫੀ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਆਈਸਕ੍ਰੀਮ ਨੂੰ ਲੈ ਕੇ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਬੰਦੇ ਨੇ ਆਈਸਕ੍ਰੀਮ ਆਰਡਰ ਕੀਤੀ ਸੀ। ਆਈਸਕ੍ਰੀਮ 15 ਮਿੰਟ ਲੇਟ ਹੋ ਗਈ ਤਾਂ ਗਾਹਕ ਨੇ ਦੁਕਾਨ ਉਤੇ ਜਾ ਕੇ ਫਾਇਰਿੰਗ ਕਰ ਦਿੱਤੀ। ਐਨਾ ਹੀ ਨਹੀਂ ਦੁਕਾਨ ਮਾਲਕ ਨੇ ਵੀ ਜਵਾਬੀ...
- Advertisement -

MOST POPULAR