Home Blog Page 706
ਫਰੀਦਾਬਾਦ, 25 ਅਕਤੂਬਰ| 'ਚ ਡਾਂਡੀਆ ਨਾਈਟ ਦੌਰਾਨ ਆਪਣੀ ਧੀ ਨਾਲ ਨੱਚਣ ਤੋਂ ਇਨਕਾਰ ਕਰਨ 'ਤੇ ਭੀੜ ਨੇ ਧੀ ਦੇ ਪਿਤਾ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਇਹ ਘਟਨਾ ਸੋਮਵਾਰ ਦੇਰ ਰਾਤ ਗ੍ਰੇਟਰ ਫਰੀਦਾਬਾਦ ਸੈਕਟਰ-86 ਸਥਿਤ ਬੀਪੀਟੀਪੀ ਪ੍ਰਿੰਸੈਸ ਪਾਰਕ ਸੁਸਾਇਟੀ ਵਿੱਚ ਵਾਪਰੀ। ਡਾਂਡੀਆ ਨਾਈਟ ਦੌਰਾਨ ਦੋਸ਼ੀ ਬੱਚੀ ਨਾਲ ਜ਼ਬਰਦਸਤੀ ਡਾਂਸ ਕਰ ਰਹੇ ਸਨ।ਬੇਟੀ ਨੂੰ ਪਰੇਸ਼ਾਨ ਦੇਖ ਪਿਤਾ ਨੇ ਡਾਂਸ ਬੰਦ ਕਰਨਾ...
ਚੰਡੀਗੜ੍ਹ, 25 ਅਕਤੂਬਰ | ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਹੁਸ਼ਿਆਰਪੁਰ 'ਚ ਅਗਲੇ ਸਮੈਸਟਰ ਤੋਂ ਮੈਡੀਕਲ ਕਾਲਜ ਸ਼ੁਰੂ ਕੀਤੇ ਜਾਣਗੇ। ਪਹਿਲੇ ਫੇਜ਼ 'ਚ 5 ਮੈਡੀਕਲ ਕਾਲਜ ਤਿਆਰ ਕੀਤੇ ਜਾਣਗੇ। ਇਹ ਮੈਡੀਕਲ ਕਾਲਜ ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ, ਮਾਲੇਰਕੋਟਲਾ ਤੇ ਮੋਹਾਲੀ 'ਚ ਬਣਾਏ ਜਾਣਗੇ।
ਮੁਹਾਲੀ, 25 ਅਕਤੂਬਰ| ਮੁਹਾਲੀ ਜ਼ਿਲ੍ਹੇ ਦੇ ਪਿੰਡ ਬਨਮਾਜਰਾ (ਵਾਸੀ ਸ਼ੰਭੂ ਕਲਾਂ) ਦਾ ਰਹਿਣ ਵਾਲਾ ਨੌਜਵਾਨ ਗੁਰਜਿੰਦਰ ਸਿੰਘ 6 ਅਕਤੂਬਰ ਨੂੰ ਕਾਲਜ ਤੋਂ ਬਰੈਂਪਟਨ ਪਰਤਦੇ ਸਮੇਂ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋ ਗਿਆ ਸੀ। 23 ਅਕਤੂਬਰ ਨੂੰ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਹ ਪਿਛਲੇ ਸਾਲ ਕੈਨੇਡਾ ਪੜ੍ਹਨ ਗਿਆ ਸੀ। ਪਿੰਡ ਸ਼ੰਭੂ ਕਲਾਂ ਦੇ ਰਹਿਣ ਵਾਲੇ...
ਲੁਧਿਆਣਾ, 25 ਅਕਤੂਬਰ | ਪੰਜਾਬ ਸਰਕਾਰ ਨੇ ਉਦਯੋਗਿਕ ਕ੍ਰਾਂਤੀ ਲਈ ਉਦਯੋਗਿਕ ਸਲਾਹਕਾਰ ਕਮਿਸ਼ਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਹ ਉਦਯੋਗਿਕ ਸਲਾਹਕਾਰ ਕਮਿਸ਼ਨ 26 ਸੈਕਟਰਾਂ ਵਿਚ ਕੰਮ ਕਰੇਗਾ। ਉਦਯੋਗਿਕ ਸਲਾਹਕਾਰ ਕਮਿਸ਼ਨ ਟੈਕਸਟਾਈਲ, ਸਾਈਕਲ, ਖੇਤੀਬਾੜੀ, ਸੈਰ-ਸਪਾਟਾ, ਫਾਰਮਾ, ਮੈਡੀਕਲ ਅਤੇ ਸੂਚਨਾ ਤਕਨਾਲੋਜੀ ਵਰਗੇ ਖੇਤਰਾਂ ਲਈ ਕੰਮ ਕਰੇਗਾ। ਹਰੇਕ ਉਦਯੋਗ ਸਲਾਹਕਾਰ ਕਮਿਸ਼ਨ ਦੀ ਅਗਵਾਈ ਉਸ ਉਦਯੋਗ ਨਾਲ ਜੁੜੇ ਲੋਕ ਕਰਨਗੇ, ਜਿਨ੍ਹਾਂ ਦਾ ਦਰਜਾ ਕੈਬਨਿਟ...
ਇਟਲੀ, 25 ਅਕਤੂਬਰ | ਇਟਲੀ ਦੀ ਰਾਜਧਾਨੀ ਰੋਮ ਵਿਚ ਪੰਜਾਬੀ ਨੌਜਵਾਨ ਸੁਖਦੇਵ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਹ ਨੌਜਵਾਨ ਜ਼ਿਲਾ ਹੁਸ਼ਿਆਰਪੁਰ ਦੇ ਪਿੰਡ ਤਲਵੰਡੀ ਡੱਡੀਆ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ, ਜਿਸ ਦੀ ਉਮਰ 46 ਸਾਲ ਦੇ ਕਰੀਬ ਸੀ ਤੇ ਲੰਬੇ ਸਮੇਂ ਤੋਂ ਇਟਲੀ ਵਿਚ ਰਹਿ ਰਿਹਾ ਸੀ।ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਦੋਸਤ ਪਰਮਜੀਤ ਸਿੰਘ...
 ਚੰਡੀਗੜ੍ਹ, 25 ਅਕਤੂਬਰ| ਪੁਲਿਸ ਹੁਣ ਪੰਜਾਬ ਦੀਆਂ ਜੇਲ੍ਹਾਂ 'ਚ ਕੈਦੀਆਂ ਅਤੇ ਸ਼ੱਕੀ ਗਤੀਵਿਧੀਆਂ 'ਤੇ ਸਿੱਧੀ ਨਜ਼ਰ ਰੱਖੇਗੀ। ਜੇਕਰ ਕੋਈ ਕਾਰਵਾਈ ਹੁੰਦੀ ਹੈ ਤਾਂ ਪੁਲਿਸ ਨੂੰ ਇਸ ਸਬੰਧੀ ਤੁਰੰਤ ਅਲਰਟ ਮਿਲ ਜਾਵੇਗਾ। ਇਸ ਤੋਂ ਬਾਅਦ ਪੁਲਿਸ ਸਮੇਂ ਸਿਰ ਉਸ ਨੂੰ ਰੋਕਣ ਲਈ ਯੋਗ ਕਦਮ ਚੁੱਕ ਸਕੇਗੀ। ਪੰਜਾਬ ਦੀਆਂ ਜੇਲ੍ਹਾਂ ਦੀ ਸੁਰੱਖਿਆ ਦਾ ਘੇਰਾ ਮਜ਼ਬੂਤ ​​ਕਰਨ ਲਈ ਇਸ ਪ੍ਰਾਜੈਕਟ ਰਾਹੀਂ ਇਹ...
ਫਾਜ਼ਿਲਕਾ, 25 ਅਕਤੂਬਰ| ਪਿੰਡ ਰਾਣਾ ’ਚ ਇਕ ਵਿਆਹੁਤਾ ਔਰਤ ਦੀ ਭੇਤਭਰੀ ਹਾਲਤ ’ਚ ਮੌਤ ਹੋ ਗਈ। ਮ੍ਰਿਤਕਾ ਦੇ ਪੇਕੇ ਪਰਿਵਾਰ ਵਾਲਿਆਂ ਨੇ ਉਸ ਦੇ ਸਹੁਰੇ ’ਤੇ ਕਤਲ ਦਾ ਦੋਸ਼ ਲਗਾਇਆ ਹੈ। ਪੁਲਿਸ ਨੇ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕਾ ਗੁਰਮੀਤ ਕੌਰ ਪਤਨੀ ਬਲਬੀਰ ਸਿੰਘ ਵਾਸੀ ਪਿੰਡ ਰਾਣਾ ਦੇ ਭਰਾ...
ਜਲੰਧਰ/ਕਰਤਾਰਪੁਰ, 25 ਅਕਤੂਬਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਕਰਤਾਰਪੁਰ ਵਿਚ ਦਰਦਨਾਕ ਸੜਕ ਹਾਦਸਾ ਵਾਪਰਨ ਕਰਕੇ ਇਕ ਪਰਿਵਾਰ ਦੀਆਂ ਖ਼ੁਸ਼ੀਆਂ ਮਾਤਮ ਵਿਚ ਬਦਲ ਗਈਆਂ। ਦਰਅਸਲ ਕਰਤਾਰਪੁਰ ਵਿਚ ਕੱਲ ਰਾਤ ਟਾਇਰ ਪੰਕਚਰ ਦੀ ਦੁਕਾਨ ਦੇ ਬਾਹਰ ਬੈਠੀ ਦਾਦੀ-ਪੋਤੀ ਅਤੇ ਇਕ ਪ੍ਰਵਾਸੀ ਮਜ਼ਦੂਰ ਨੂੰ ਬੇਕਾਬੂ ਬਲੈਰੋ ਗੱਡੀ ਨੇ ਆਪਣੀ ਲਪੇਟ ’ਚ ਲੈ ਲਿਆ, ਜਿਸ ਦੌਰਾਨ 3 ਸਾਲ ਦੀ ਬੱਚੀ...
ਜਲੰਧਰ, 25 ਅਕਤੂਬਰ| ਜਲੰਧਰ 'ਚ ਸੋਮਵਾਰ ਦੇਰ ਰਾਤ ਸ਼ਿਵ ਸੈਨਾ ਨੇਤਾ ਦੀ ਬੇਟੀ ਨੇ ਆਪਣੀ ਐਕਟਿਵਾ ਨਾਲ ਸੜਕ ਕਿਨਾਰੇ ਖੜ੍ਹੇ ਇਕ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਜਿਸ ਵਿੱਚ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਬੁੱਧਵਾਰ ਸਵੇਰੇ ਅਰਮਾਨ ਹਸਪਤਾਲ 'ਚ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਹਸਪਤਾਲ 'ਚ ਹੰਗਾਮਾ ਕੀਤਾ ਹੋਇਆ ਹੈ। ਮ੍ਰਿਤਕ ਦੀ ਪਛਾਣ ਨਕੋਦਰ...
ਅੰਮ੍ਰਿਤਸਰ, 25 ਅਕਤੂਬਰ| ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਅੰਮ੍ਰਿਤਸਰ ਏਅਰਪੋਰਟ ਉਤੇ ਰੋਕਣ ਦੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਦੋਹਾ ਕਤਰ ਜਾਣਾ ਸੀ। ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਅੱਜ ਸਵੇਰੇ ਅੰਮ੍ਰਿਤਸਰ ਏਅਰਪੋਰਟ 'ਤੇ ਪਹੁੰਚੇ ਸੀ| ਤਰਸੇਮ ਸਿੰਘ ਨੂੰ ਏਅਰਪੋਰਟ ਤੇ ਪੁੱਛਗਿੱਛ ਕਰਨ ਤੋਂ ਤੋਂ ਬਾਅਦ ਵਾਪਸ ਘਰ ਭੇਜਿਆ ਅਮ੍ਰਿਤਪਾਲ ਦੀ...
- Advertisement -

MOST POPULAR