Home Blog Page 707
ਚੰਡੀਗੜ੍ਹ, 29 ਸਤੰਬਰ | ਜੇਕਰ ਤੁਹਾਨੂੰ ਆਪਣੇ ਫੋਨ 'ਤੇ ਐਮਰਜੈਂਸੀ ਅਲਰਟ ਮਿਲ ਰਿਹਾ ਹੈ ਤਾਂ ਘਬਰਾਓ ਨਾ। ਦਰਅਸਲ, ਇਹ ਐਮਰਜੈਂਸੀ ਅਲਰਟ ਕੇਂਦਰ ਸਰਕਾਰ ਦੇ ਦੂਰਸੰਚਾਰ ਵਿਭਾਗ ਵੱਲੋਂ ਭੇਜਿਆ ਗਿਆ ਸੀ, ਜੋ ਮਹਿਜ਼ ਇਕ ਟੈਸਟ ਸੀ। ਇਸ ਰਾਹੀਂ ਐਮਰਜੈਂਸੀ ਜਾਂ ਕਿਸੇ ਵੱਡੇ ਸੰਕਟ ਦੀ ਸਥਿਤੀ ਵਿਚ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਇਕੋ ਸਮੇਂ ਸੂਚਨਾ ਦੇਣ ਦੀ ਪ੍ਰਣਾਲੀ ਦੀ ਪਰਖ ਕੀਤੀ...
ਮਾਛੀਵਾੜਾ ਸਾਹਿਬ | ਲੁਧਿਆਣਾ ਦੇ ਸ੍ਰੀ ਮਾਛੀਵਾੜਾ ਸਾਹਿਬ ਵਿਖੇ ਗਣਪਤੀ ਵਿਸਰਜਨ ਦੌਰਾਨ ਇਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਬਲਰਾਮ ਸਾਹਨੀ (31) ਵਾਸੀ ਗੜ੍ਹੀ ਤਰਖਾਣਾ ਵਜੋਂ ਹੋਈ ਹੈ। ਪੁਲਿਸ ਨੇ ਪਿਤਾ ਦੀ ਸ਼ਿਕਾਇਤ ਦੇ ਆਧਾਰ ‘ਤੇ ਦੀਪਕ ਕੁਮਾਰ, ਕ੍ਰਿਸ਼ਨ, ਘਨਈਆ ਸਾਹਨੀ ਅਤੇ ਉਸ ਦੇ ਭਰਾ ਸਾਹਿਲ ਸਾਹਨੀ ਖਿਲਾਫ ਮਾਮਲਾ...
ਚੰਡੀਗੜ੍ਹ, 29 ਸਤੰਬਰ | ਆਪਣੀਆਂ ਮੰਗਾਂ ਨੂੰ ਲੈ ਕੇ 19 ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਬੀਤੇ ਕੱਲ੍ਹ ਤੋਂ ਪੰਜਾਬ ਵਿਚ ਰੇਲ ਰੋਕੋ ਅੰਦੋਲਨ ਚੱਲ ਰਿਹਾ ਹੈ। ਪੰਜਾਬ ਭਰ ਵਿਚ ਕਿਸਾਨ ਰੇਲ ਲਾਈਨਾਂ ’ਤੇ ਬੈਠੇ ਹਨ। ਇਸ ਦੇ ਨਾਲ ਹੀ ਹੁਣ ਪੰਜਾਬ ਵਿਚ ਕਿਸਾਨਾਂ ਨੇ ਦਿੱਲੀ-ਚੰਡੀਗੜ੍ਹ ਨੈਸ਼ਨਲ ਹਾਈਵੇ ਨੂੰ ਜਾਮ ਕਰ ਦਿੱਤਾ ਹੈ। ਮੁਹਾਲੀ ਦੇ ਲਾਲੜੂ ਵਿਚ ਚੰਡੀਗੜ੍ਹ ਤੋਂ ਅੰਬਾਲਾ ਜਾਣ ਵਾਲੇ...
ਕੋਟਕਪੂਰਾ, 29 ਸਤੰਬਰ | ਕੋਟਕਪੂਰਾ ਗੋਲੀਕਾਂਡ ‘ਚ ਮੁਲਜ਼ਮ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਖਬੀਰ ਬਾਦਲ ਅਤੇ ਸਾਬਕਾ ਡੀਜੀਪੀ ਪੰਜਾਬ ਸੁਮੇਧ ਸਿੰਘ ਸੈਣੀ ਅਤੇ ਆਈਜੀਪੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵੀ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਮਰ ਸਿੰਘ ਚਾਹਲ...
ਫ਼ਿਰੋਜ਼ਪੁਰ, 29 ਸਤੰਬਰ | ਫ਼ਿਰੋਜ਼ਪੁਰ ਦੇ ਕਸਬਾ ਜ਼ੀਰਾ ਵਿਚ ਹੋਟਲ ਦੇ ਵਿਵਾਦ ਵਿਚ ਰਿਸ਼ਵਤ ਲੈ ਕੇ ਇਕ ਧਿਰ ਦਾ ਕਬਜ਼ਾ ਕਰਵਾਉਣ ਦੇ ਦੋਸ਼ਾਂ ਤਹਿਤ ਜ਼ੀਰਾ ਦੇ ਸਾਬਕਾ ਐਸਡੀਐਮ ਨਰਿੰਦਰ ਸਿੰਘ ਧਾਲੀਵਾਲ ਤੇ ਪੀਸੀ ਐਕਟ ਦੀਆਂ ਧਾਰਾਵਾਂ ਤਹਿਤ ਫਿਰੋਜ਼ਪੁਰ ਵਿਜੀਲੈਂਸ ਵਲੋਂ ਪਰਚਾ ਦਰਜ ਕਰ ਲਿਆ ਗਿਆ। ਦੱਸ ਦਈਏ ਕਿ ਜ਼ੀਰਾ ਵਿਚ ਇਕ ਹੋਟਲ ਦੇ ਝਗੜੇ ਨੂੰ ਲੈ ਕੇ 2 ਧਿਰਾਂ ਵਿਚ...
ਕਪੂਰਥਲਾ, 29 ਸਤੰਬਰ | ਕਪੂਰਥਲਾ ਦੇ ਪਿੰਡ ਖਾਨਗਾਹ ‘ਚ 2 ਬੱਚਿਆਂ ਦੀ ਮਾਂ ਨੇ ਆਪਣੇ ਸਹੁਰਿਆਂ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਲਈ। ਇਲਾਜ ਦੌਰਾਨ ਔਰਤ ਦੀ ਮੌਤ ਹੋ ਗਈ। ਪਤੀ ਅਤੇ ਸਹੁਰਾ ਔਰਤ ਨੂੰ ਇਲਾਜ ਲਈ ਲੈ ਕੇ ਹਸਪਤਾਲ ਆਏ ਪਰ ਮੌਤ ਤੋਂ ਬਾਅਦ ਲਾਸ਼ ਨੂੰ ਛੱਡ ਕੇ ਭੱਜ ਗਏ। ਇਸ ਦਾ ਪਤਾ ਲੱਗਣ ‘ਤੇ ਥਾਣਾ ਕੋਤਵਾਲੀ...
ਚੰਡੀਗੜ੍ਹ, 29 ਸਤੰਬਰ | ਪੰਜਾਬੀ ਗਲਪ ਦੇ ਵੱਡੇ ਪੁਰਸਕਾਰ ਢਾਹਾਂ ਦੇ 3 ਫਾਈਨਲਿਸਟ ਦਾ ਐਲਾਨ ਹੋ ਚੁੱਕਿਆ ਹੈ। ਪੰਜਾਬੀ ਕਹਾਣੀਕਾਰ ਬਲੀਜੀਤ ਤੇ ਦੀਪਤੀ ਬਬੂਟਾ ਨੂੰ ਇਹ ਇਨਾਮ ਮਿਲਿਆ ਹੈ। ਤੀਜਾ ਇਨਾਮ ਪਾਕਿਸਤਾਨੀ ਕਹਾਣਕਾਰੀ ਜ਼ਮੀਲ ਅਹਿਮਦ ਨੂੰ ਮਿਲਿਆ ਹੈ। ਇਹ ਇਨਾਮ ਤਿੰਨਾਂ ਕਹਾਣੀਕਾਰਾਂ ਨੂੰ ਕੈਨੇਡਾ ਬੁਲਾ ਕੇ 16 ਨਵੰਬਰ 2023 ਨੂੰ ਦਿੱਤੇ ਜਾਣਗੇ। ਢਾਹਾਂ ਦਾ ਪਹਿਲਾ ਇਨਾਮ 25 ਹਜ਼ਾਰ ਕੈਨੇਡੀਅਨ...
ਸੰਗਰੂਰ/ਸੁਨਾਮ, 29 ਸਤੰਬਰ | ਸੁਨਾਮ ਨੇੜੇ ਵਾਪਰੇ ਇਕ ਸੜਕ ਹਾਦਸੇ ’ਚ 2 ਭਰਾਵਾਂ 'ਚੋਂ ਇਕ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਦੋਵੇਂ ਭਰਾ ਸੁਨਾਮ ਵੱਲ ਆ ਰਹੇ ਸਨ। ਅਚਾਨਕ ਪਿੰਡ ਮਾਡਲ ਟਾਊਨ ਨੇੜੇ ਸੁਨਾਮ ਸਾਈਡ ਤੋਂ ਆ ਰਹੀ ਇਕ ਸਵਿਫ਼ਟ ਡਿਜ਼ਾਇਰ ਗੱਡੀ ਨਾਲ ਟੱਕਰ ਹੋ ਗਈ। ਹਾਦਸਾ ਇੰਨਾ...
ਚੰਡੀਗੜ੍ਹ, 29 ਸਤੰਬਰ | ਪੰਜਾਬ ਵਿਜੀਲੈਂਸ ਦੀ ਟੀਮ ਵੱਲੋਂ ਭਾਜਪਾ ਨੇਤਾ ਮਨਪ੍ਰੀਤ ਸਿੰਘ ਬਾਦਲ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਮਨਪ੍ਰੀਤ ਬਾਦਲ ਦੀ ਭਾਲ ਵਿਚ 6 ਸੂਬਿਆਂ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ, ਦਿੱਲੀ, ਉਤਰਾਖੰਡ ਤੇ ਰਾਜਸਥਾਨ ਵਿਚ ਛਾਪੇਮਾਰੀ ਲਈ ਟੀਮ ਪਹੁੰਚੀ ਹੋਈ ਹੈ। ਦੱਸ ਦਈਏ ਕਿ ਬਠਿੰਡਾ ਜ਼ਿਲ੍ਹੇ ਵਿਚ ਇਕ ਜਾਇਦਾਦ ਦੀ ਖਰੀਦ ਵਿਚ...
ਮੋਹਾਲੀ, 29 ਸਤੰਬਰ | ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਭਾਰਤ ਤੋਂ ਬਚ ਕੇ ਅਮਰੀਕਾ ਵਿਚ ਸ਼ਰਨ ਲੈਣ ਦੀ ਤਿਆਰੀ ਕਰ ਰਿਹਾ ਹੈ। ਭਾਰਤੀ ਏਜੰਸੀਆਂ ਨੂੰ ਇਨਪੁਟ ਮਿਲਿਆ ਹੈ ਕਿ ਗੋਲਡੀ ਬਰਾੜ ਕੈਲੀਫੋਰਨੀਆ ਦੀ ਨਾਗਰਿਕਤਾ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਦੇ ਨਾਲ ਹੀ ਭਾਰਤ-ਕੈਨੇਡਾ ਵਿਚ ਲੁਕੇ ਗਰਮਖਿਆਲੀਆਂ ਦੇ ਦਸਤਾਵੇਜ਼ ਤਿਆਰ ਕਰਨ ਵਿਚ ਵੀ...
- Advertisement -

MOST POPULAR