Home Blog Page 708
ਲੁਧਿਆਣਾ, 25 ਅਕਤੂਬਰ | ਲੁਧਿਆਣਾ ਵਿਚ ਲੋਕਾਂ ਨੇ ਨਸ਼ਿਆਂ ਖ਼ਿਲਾਫ਼ ਇਕਜੁੱਟਤਾ ਦਿਖਾਈ, ਨਸ਼ਾ ਤਸਕਰ ਔਰਤ ਖਿਲਾਫ ਕਾਰਵਾਈ ਨਾ ਹੋਣ 'ਤੇ ਦਰੇਸੀ ਥਾਣੇ ਦੇ ਬਾਹਰ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕ੍ਰਿਪਾਲ ਨਗਰ ਦੀ ਗਲੀ ਨੰਬਰ 4 ਵਿਚ ਰਹਿਣ ਵਾਲੇ ਲੋਕਾਂ ਦਾ ਦੋਸ਼ ਹੈ ਕਿ ਨੌਜਵਾਨ ਦੀ 2 ਦਿਨ ਪਹਿਲਾਂ ਚਿੱਟੇ ਕਾਰਨ ਮੌਤ ਹੋ ਗਈ ਸੀ, ਇਸ ਦੇ ਬਾਵਜੂਦ ਨਸ਼ਾ ਵੇਚਣ ਵਾਲੀ...
ਲੁਧਿਆਣਾ : ਚੰਡੀਗੜ੍ਹ ਰੋਡ ਨਜ਼ਦੀਕ ਰਾਜੀਵ ਗਾਂਧੀ ਕਾਲੋਨੀ ਇਲਾਕੇ ਵਿਚ ਇਕ ਦੋਸਤ ਨੇ ਸ਼ਰਾਬ ਦੇ ਨਸ਼ੇ ਦੌਰਾਨ ਛੋਟੀ ਜਿਹੀ ਗੱਲ ਨੂੰ ਲੈ ਕੇ ਹੋਈ ਤਕਰਾਰ ਮਗਰੋਂ ਆਪਣੇ ਦੋਸਤ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਛਾਣ ਭਰਤ ਲਾਲ (35) ਦੇ ਰੂਪ ਵਿਚ ਹੋਈ ਹੈ ਜਦ ਕਿ ਮੁਲਜ਼ਮ ਗੁਲਾਮ ਹੁਸੈਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਫੋਕਲ ਪੁਆਇੰਟ...
ਚੰਡੀਗੜ੍ਹ, 24 ਅਕਤੂਬਰ | ਇੰਟਰਨੈੱਟ ‘ਤੇ ਕੱਲ ਵਾਇਰਲ ਹੋਈ ਗਾਇਕ ਇੰਦਰਜੀਤ ਨਿੱਕੂ ਦੀ ਸੜਕ ਹਾਦਸੇ ‘ਚ ਮੌਤ ਦੀ ਖਬਰ ਅਫਵਾ ਨਿਕਲੀ ਹੈ। ਪੰਜਾਬੀ ਗਾਇਕ ਇੰਦਰਜੀਤ ਸਿੰਘ ਨਿੱਕੂ ਨੇ ਆਪਣੀ ਮੌਤ ਬਾਰੇ ਫੈਲਾਈਆਂ ਗਈਆਂ ਝੂਠੀਆਂ ਖਬਰਾਂ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਆਪਣੀ ਵੀਡੀਓ ਸੋਸ਼ਲ ਮੀਡੀਆ ‘ਤੇ ਜਾਰੀ ਕੀਤੀ ਹੈ ਤੇ ਇਸ ਖਬਰ ਦਾ ਖੰਡਨ ਕੀਤਾ ਹੈ। ਉਨ੍ਹਾਂ...
ਚੰਡੀਗੜ੍ਹ, 24 ਅਕਤੂਬਰ | ਘਰਾਂ ਤੇ ਮੁਹੱਲਿਆਂ ਵਿਚ ਖੁੱਲ੍ਹੇ ਬੁਟੀਕ ਸੈਂਟਰ ਪੰਜਾਬ ਸਰਕਾਰ ਦੀ ਰਡਾਰ ਉਤੇ ਆ ਗਏ ਹਨ। ਸਰਕਾਰ ਨੇ ਕਿਹਾ ਕਿ ਮਹਿੰਗੇ ਕੱਪੜੇ ਵੇਚਣ 'ਤੇ ਨਹੀਂ ਮਿਲਦੇ ਪੱਕੇ ਬਿੱਲ। ਬੁਟੀਕ ਮਾਲਕਾਂ 'ਤੇ ਟੈਕਸ ਚੋਰੀ ਦਾ ਇਲਜ਼ਾਮ ਲੱਗਾ ਹੈ। ਘਰਾਂ ਵਿਚ ਖੁੱਲ੍ਹੇ ਬੁਟੀਕ ਸੈਂਟਰਾਂ ਵਿਚ ਲੱਖਾਂ ਦੇ ਸੂਟ ਵਿਕਦੇ ਪਏ ਹਨ। ਵਿੱਤ ਮੰਤਰਾਲੇ ਨੇ ਕਰੀਬ 400 ਬੁਟੀਕ ਸੈਂਟਰਾਂ...
ਲੁਧਿਆਣਾ | ਫੋਕਲ ਪੁਆਇੰਟ ਇਲਾਕੇ 'ਚ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਜਿਥੇ ਵਿਅਕਤੀ ਦੀ ਜਾਨ ਇਸ ਕਰਕੇ ਲੈ ਲਈ ਗਈ ਕਿਉਂਕਿ ਉਬ ਉਸ ਤੋਂ ਮੰਗਿਆ ਮੋਬਾਇਲ ਫੋਨ ਨਹੀਂ ਦੇ ਰਿਹਾ ਸੀ। ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿਚ ਬਨਵਾਰੀ ਲਾਲ ਨੇ ਦੱਸਿਆ ਕਿ ਉਹ ਰਾਜੀਵ ਗਾਂਧੀ ਕਾਲੋਨੀ ਦੀਆਂ ਝੁੱਗੀਆਂ ਵਿਚ ਰਹਿੰਦਾ ਹੈ। 22 ਅਕਤੂਬਰ ਦੀ ਰਾਤ ਨੂੰ...
ਮੋਹਾਲੀ, 24 ਅਕਤੂਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਉਧਾਰ ਦਿੱਤੇ ਹਜ਼ਾਰ ਰੁਪਏ ਵਾਪਸ ਮੰਗਣ ‘ਤੇ ਦੋਸਤ ਦਾ ਚਾਕੂ ਮਾਰ ਕੇ ਕਤਲ ਕਰਨ ਵਾਲਾ ਮੁਲਜ਼ਮ ਦੋਸਤ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਇਥੇ ਇਕ ਨੌਜਵਾਨ ਨੂੰ ਆਪਣੇ ਦੋਸਤ ਤੋਂ 1 ਹਜ਼ਾਰ ਰੁਪਏ ਮੰਗਣੇ ਭਾਰੀ ਪੈ ਗਏ ਸਨ। ਗੁੱਸੇ ‘ਚ ਆ ਕੇ ਦੋਸਤ ਨੇ ਨੌਜਵਾਨ ਦੇ ਗਲੇ...
ਫਰੀਦਕੋਟ, 24 ਅਕਤੂਬਰ | ਫਰੀਦਕੋਟ 'ਚ ਚਾਹ ਬਣਾਉਣ ਸਮੇਂ ਸਿਲੰਡਰ ਫਟ ਗਿਆ। ਇਸ ਹਾਦਸੇ 'ਚ ਮਾਂ-ਪੁੱਤ ਗੰਭੀਰ ਜ਼ਖਮੀ ਹੋੋ ਗਏ। ਦੋਵੇਂ ਬੁਰੀ ਤਰ੍ਹਾਂ ਝੁਲਸ ਗਏ। ਸਿਲੰਡਰ ਫਟਣ ਕਾਰਨ ਮਕਾਨ ਦੀ ਛੱਤ ਉਡ ਗਈ ਤੇ ਅੱਗ ਹੀ ਅੱਗ ਫੈਲ ਗਈ। ਆਲੇ-ਦੁਆਲੇ ਦੇ ਘਰਾਂ ਦੇ ਲੋਕ ਦਹਿਸ਼ਤ ਵਿਚ ਆ ਗਏ ਤੇ ਧਮਾਕੇ ਦੀ ਆਵਾਜ਼ ਸੁਣ ਕੇ ਘਰੋਂ ਬਾਹਰ ਨਿਕਲ ਗਏ।ਸਿਲੰਡਰ ਫਟਣ...
ਲੁਧਿਆਣਾ, 24 ਅਕਤੂਬਰ | ਲੁਧਿਆਣਾ ਦੇ ਸਮਰਾਲਾ ਚੌਕ ਨੇੜੇ ਬਾਈਕ ਸਵਾਰ ਨੌਜਵਾਨ ਨੂੰ ਟਰੱਕ ਨੇ ਕੁਚਲ ਦਿੱਤਾ। ਟਰੱਕ ਦਾ ਟਾਇਰ ਨੌਜਵਾਨ ਦੇ ਸਿਰ ਉਪਰੋਂ ਲੰਘ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਲੋਕਾਂ ਨੇ ਟਰੱਕ ਚਾਲਕ ਦਾ ਪਿੱਛਾ ਕੀਤਾ ਅਤੇ ਕੁਝ ਹੀ ਦੂਰੀ ‘ਤੇ ਉਸ ਨੂੰ ਫੜ ਲਿਆ ਅਤੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਥਾਣਾ ਮੋਤੀ...
ਬਰਨਾਲਾ, 23 ਅਕਤੂਬਰ | ਕੱਲ ਬਰਨਾਲਾ ਵਿਚ ਹੌਲਦਾਰ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਮੁੱਖ ਮੁਲਜ਼ਮ ਸਮੇਤ 5 ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ। ਦੱਸ ਦਈਏ ਕਿ ਇਨਕਾਊਂਟਰ ਤੋਂ ਬਾਅਦ ਮੁਲਜ਼ਮ ਫੜੇ ਗਏ। 1 ਮੁਲਜ਼ਮ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ। ਪੁਲਿਸ 24 ਘੰਟਿਆਂ ਵਿਚ ਹੀ ਕਾਤਲਾਂ ਤਕ...
ਮੋਗਾ, 24 ਅਕਤੂਬਰ | ਮੋਗਾ 'ਚ ਕਬੱਡੀ ਖਿਡਾਰੀ ਹਰਵਿੰਦਰ ਨੂੰ ਗੋਲੀਆਂ ਮਾਰਨ ਵਾਲੇ 2 ਮੁਲਜ਼ਮ ਗ੍ਰਿਫਤਾਰ ਕਰ ਲਏ ਗਏ ਹਨ। ਜ਼ਿਲੇ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਰਣਸੀਹ 'ਚ ਕੱਲ ਸਵੇਰੇ ਕੁਝ ਅਣਪਛਾਤੇ ਵਿਅਕਤੀਆਂ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰਾ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਮੌਕੇ 'ਤੇ ਪਹੁੰਚੀ ਪੁਲਿਸ...
- Advertisement -

MOST POPULAR