Home Blog Page 709
ਬਰਨਾਲਾ, 24 ਅਕਤੂਬਰ | ਬਰਨਾਲਾ ਵਿਚ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦਾ ਡਿਊਟੀ ਦੌਰਾਨ ਕਤਲ ਕਰ ਦਿੱਤਾ ਗਿਆ ਸੀ। ਹੌਲਦਾਰ ਦਰਸ਼ਨ ਸਿੰਘ ਦਾ ਪੁਸ਼ਤੈਨੀ ਪਿੰਡ ਬਰਨਾਲਾ ਦੇ ਕਸਬਾ ਧਨੌਲਾ ਦੇ ਰਾਮਬਾਗ ਵਿਚ ਪੁਲਿਸ ਪ੍ਰਸ਼ਾਸਨ ਵਲੋਂ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਸਸਕਾਰ ਮੌਕੇ ਪਿੰਡ ਵਾਲੇ, ਪੰਚਾਇਤ ਅਤੇ ਆਲੇ-ਦੁਆਲੇ ਦੇ ਬਹੁਤ ਵੱਡੀ ਗਿਣਤੀ ਵਿਚ ਪਿੰਡ ਵਾਲੇ ਪੁੱਜੇ। ਸਭ ਦੀ ਅੱਖਾਂ ਨਮ...
ਜਲੰਧਰ, 24 ਅਕਤੂਬਰ | ਇਥੋਂ ਦੇ ਪੱਤੀ ਬੱਗਾ ਪਿੰਡ 'ਚ ਐਤਵਾਰ ਰਾਤ ਨੂੰ 30 ਸਾਲ ਦੇ ਨੌਜਵਾਨ ਦਾ ਉਸਦੀ ਮਾਂ ਦੇ ਸਾਹਮਣੇ ਹੀ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਜਸਦੀਪ ਸਿੰਘ ਵਜੋਂ ਹੋਈ ਹੈ, ਜਿਸ 'ਤੇ ਪੁਰਾਣੀ ਰੰਜਿਸ਼ ਨੂੰ ਲੈ ਕੇ ਇਕੋ ਪਿੰਡ ਦੇ 5 ਵਿਅਕਤੀਆਂ ਨੇ ਹਮਲਾ ਕਰ ਦਿੱਤਾ।ਪੁਲਿਸ ਨੇ ਦੱਸਿਆ ਕਿ ਜਸਦੀਪ ਦੀ ਮਾਤਾ ਮਹਿੰਦਰ ਕੌਰ...
ਬਰਨਾਲਾ, 23 ਅਕਤੂਬਰ | ਕੱਲ ਬਰਨਾਲਾ ਵਿਚ ਹੌਲਦਾਰ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਮੁੱਖ ਮੁਲਜ਼ਮ ਸਮੇਤ 4 ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ। ਦੱਸ ਦਈਏ ਕਿ ਇਨਕਾਊਂਟਰ ਤੋਂ ਬਾਅਦ ਇਕ ਮੁਲਜ਼ਮ ਫੜਿਆ ਹੈ। ਮੁਲਜ਼ਮ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ ਹੈ। ਪੁਲਿਸ 24 ਘੰਟਿਆਂ ਵਿਚ ਹੀ ਕਾਤਲਾਂ ਤਕ...
ਲੁਧਿਆਣਾ, 24 ਅਕਤੂਬਰ | ਪੱਖੋਵਾਲ ਰੋਡ ‘ਤੇ ਵਾਪਰੇ ਸੜਕ ਹਾਦਸੇ ‘ਚ ਇਕ ਪਰਿਵਾਰ ਦਾ ਇਕਲੌਤਾ ਚਿਰਾਗ ਬੁੱਝ ਗਿਆ। ਨੌਜਵਾਨ ਹਾਦਸੇ ਵਿਚ ਜ਼ਖਮੀ ਹੋ ਗਿਆ ਸੀ, ਲੋਕਾਂ ਨੇ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ ਪਰ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਮਨਦੀਪ ਵਾਸੀ ਡਾਂਗੋ ਵਜੋਂ ਹੋਈ ਹੈ। ਮਨਦੀਪ ਸ਼ੀਸ਼ੇ ਦਾ ਕਾਰੀਗਰ ਸੀ, ਜੋ ਮਹਾਨਗਰ ਵਿਚ...
ਰੂਪਨਗਰ, 24 ਅਕਤੂਬਰ | ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਅਤੇ ਬੀਡੀਪੀਓ ਦਫ਼ਤਰ ਅੱਗੇ ਧਰਨਾ ਦੇਣ ਦੇ ਦੋਸ਼ ਵਿਚ ਰੂਪਨਗਰ ਜੇਲ੍ਹ ਵਿਚ ਬੰਦ ਪੰਜਾਬ ਵਿਧਾਨ ਸਭਾ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਸੋਮਵਾਰ ਸ਼ਾਮ ਨੂੰ ਰਿਹਾਅ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਪੁਲਿਸ ਨੇ ਜ਼ੀਰਾ ਖ਼ਿਲਾਫ਼ ਦਰਜ ਕੀਤੇ ਕੇਸ ਵਿਚ ਦੋਸ਼ਾਂ ਨੂੰ ਵਧਾ ਕੇ 107-151 ਕਰ ਦਿੱਤਾ ਸੀ।...
ਉਤਰ ਪ੍ਰਦੇਸ਼/ਪ੍ਰਯਾਗਰਾਜ, 24 ਅਕਤੂਬਰ | ਇਲਾਹਾਬਾਦ ਹਾਈਕੋਰਟ ਨੇ ਲਿਵ-ਇਨ ਰਿਲੇਸ਼ਨਸ਼ਿਪ ਨੂੰ ਲੈ ਕੇ ਆਪਣੀ ਅਹਿਮ ਟਿੱਪਣੀ 'ਚ ਕਿਹਾ ਕਿ ਇਹ ਟਾਈਮ ਪਾਸ ਹੈ। ਅਜਿਹੇ ਰਿਸ਼ਤਿਆਂ ਵਿਚ ਈਮਾਨਦਾਰੀ ਅਤੇ ਸਥਿਰਤਾ ਦੀ ਕਮੀ ਹੁੰਦੀ ਹੈ। ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਮਾਣਯੋਗ ਸੁਪਰੀਮ ਕੋਰਟ ਨੇ ਕਈ ਮਾਮਲਿਆਂ ਵਿਚ ਇਸ ਤਰ੍ਹਾਂ ਦੇ ਰਿਸ਼ਤੇ ਨੂੰ ਕਾਨੂੰਨੀ ਮਾਨਤਾ ਦਿੱਤੀ ਹੈ ਪਰ 20 ਅਤੇ...
ਬਰਨਾਲਾ, 23 ਅਕਤੂਬਰ | ਕੱਲ ਬਰਨਾਲਾ ਵਿਚ ਹੌਲਦਾਰ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ। ਦੱਸ ਦਈਏ ਕਿ ਇਨਕਾਊਂਟਰ ਤੋਂ ਬਾਅਦ ਇਕ ਮੁਲਜ਼ਮ ਫੜਿਆ ਹੈ। ਮੁਲਜ਼ਮ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ ਹੈ। ਪੁਲਿਸ 24 ਘੰਟਿਆਂ ਵਿਚ ਹੀ ਕਾਤਲਾਂ ਤਕ ਪਹੁੰਚ ਗਈ ਹੈ।...
ਸ੍ਰੀ ਮੁਕਤਸਰ ਸਾਹਿਬ, 24 ਅਕਤੂਬਰ | ਪਿੰਡ ਆਸਾ ਬੁੱਟਰ ’ਚ ਆਪਣੀ ਪਤਨੀ ਤੇ ਸਾਲੀ ਦਾ ਕਤਲ ਕਰਨ ਵਾਲੇ ਮੁਲਜ਼ਮ ਨੂੰ ਥਾਣਾ ਕੋਟਭਾਈ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੂੰ ਗਿੱਦੜਬਾਹਾ ਦੀ ਅਦਾਲਤ ’ਚ ਪੇਸ਼ ਕਰਕੇ ਉਸ ਦਾ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ। ਇਸ ਦੌਰਾਨ ਥਾਣਾ ਸਦਰ ਇੰਚਾਰਜ ਹਰਪ੍ਰੀਤ ਕੌਰ ਨੇ ਦੱਸਿਆ ਕਿ ਮੁਲਜ਼ਮ ਬਲਜਿੰਦਰ ਸਿੰਘ ਉਰਫ਼...
ਕੈਨੇਡਾ, 24 ਅਕਤੂਬਰ | 20 ਅਕਤੂਬਰ ਨੂੰ ਚੰਡੀਗੜ੍ਹ, ਮੁੰਬਈ ਤੇ ਬੈਂਗਲੁਰੂ ਵਿਚ ਆਪਣੇ ਕਮਰਸ਼ੀਅਲ ਦੂਤਘਰਾਂ ਵਿਚ ਵਿਅਕਤੀਗਤ ਸੇਵਾਵਾਂ ਨੂੰ ਮੁਅੱਤਲ ਕਰਨ ਤੇ ਭਾਰਤ ਵਿਚ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਦਾ ਐਲਾਨ ਕੀਤਾ ਗਿਆ ਸੀ। ਟ੍ਰੈਵਲ ਵੀਜ਼ਾ ਤੇ ਵਰਕ ਵੀਜ਼ੇ ਦੇ ਨਾਲ ਕੈਨੇਡਾ ਦੀ ਯਾਤਰਾ ਕਰਨ ਦੀ ਉਮੀਦ ਕਰ ਰਹੇ ਭਾਰਤੀ ਵਿਦਿਆਰਥੀ ਤੇ ਹੋਰ ਲੋਕ ਇਸ ਕਦਮ ਬਾਰੇ ਚਿੰਤਤ ਸਨ।...
ਬਰਨਾਲਾ, 23 ਅਕਤੂਬਰ | ਬਰਨਾਲਾ ਵਿਚ ਨੈਸ਼ਨਲ ਕਬੱਡੀ ਖਿਡਾਰੀਆਂ ਵੱਲੋਂ ਬੇਰਹਿਮੀ ਨਾਲ ਕਤਲ ਕੀਤੇ ਗਏ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਲਈ ਮੁੱਖ ਮੰਤਰੀ ਮਾਨ ਨੇ ਦੁੱਖ ਪ੍ਰਗਟਾਇਆ ਹੈ ਤੇ ਨਾਲ ਹੀ ਉਸਦੇ ਪਰਿਵਾਰ ਲਈ ਵੱਡਾ ਐਲਾਨ ਕੀਤਾ ਹੈ। ਟਵੀਟ ਕਰਦਿਆਂ CM ਮਾਨ ਨੇ ਕਿਹਾ ਕਿ ਬੀਤੀ ਸ਼ਾਮ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ, ਜਿਸ ਵਿਚ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦਰਸ਼ਨ ਸਿੰਘ...
- Advertisement -

MOST POPULAR