ਐਸਏਐਸ ਨਗਰ/ਮੋਹਾਲੀ
ਵੱਡੀ ਖਬਰ : ਲੈਕਚਰਾਰਾਂ ਤੇ ਅਧਿਆਪਕਾਂ ਦੀਆਂ ਸਕੂਲ ਆਫ਼ ਐਮੀਨੈਂਸ ‘ਚ ਹੋਈਆਂ ਬਦਲੀਆਂ ਰੱਦ; ਸਿੱਖਿਆ ਮੰਤਰੀ ਨੇ ਜਾਰੀ ਕੀਤੇ ਹੁਕਮ
Admin - 0
ਮੋਹਾਲੀ, 23 ਅਕਤੂਬਰ | ਸਿੱਖਿਆ ਵਿਭਾਗ ਨੇ 162 ਲੈਕਚਰਾਰ ਤੇ ਅਧਿਆਪਕਾਂ ਦੀਆਂ ਸਕੂਲ ਆਫ਼ ਐਮੀਨੈਂਸ 'ਚ ਹੋਈਆਂ ਬਦਲੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਸਿੱਖਿਆ ਮੰਤਰੀ ਹਰੋਜਤ ਬੈਂਸ ਨੇ ਹੁਕਮ ਜਾਰੀ ਕਰ ਦਿੱਤੇ ਹਨ।
ਪੰਜਾਬ ਦੇ ਸਿੱਖਿਆ ਵਿਭਾਗ ਨੇ ਵੱਡੇ ਕਲੇਸ਼ ਤੋਂ ਬਾਅਦ ਸਕੂਲ ਆਫ ਐਮੀਨੈਂਸ 'ਚ ਲੈਕਚਰਾਰਾਂ, ਅਧਿਆਪਕਾਂ ਦੇ ਕੀਤੇ ਤਬਾਦਲਿਆਂ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ...
ਨਵੀਂ ਦਿੱਲੀ, 23 ਅਕਤੂਬਰ | ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਸਾਬਕਾ ਭਾਰਤੀ ਕ੍ਰਿਕਟਰ ਬਿਸ਼ਨ ਸਿੰਘ ਬੇਦੀ ਦਾ ਦਿਹਾਂਤ ਹੋ ਗਿਆ। ਉਹ 77 ਸਾਲ ਦੇ ਸਨ। ਉਨ੍ਹਾਂ ਨੇ ਭਾਰਤ ਲਈ ਕੁੱਲ 77 ਅੰਤਰਰਾਸ਼ਟਰੀ ਮੈਚ ਖੇਡੇ। ਇਸ ਦੌਰਾਨ ਉਨ੍ਹਾਂ ਨੇ 273 ਵਿਕਟਾਂ ਲਈਆਂ ਸਨ।
ਬੇਦੀ ਨੂੰ ਭਾਰਤੀ ਟੈਸਟ ਇਤਿਹਾਸ ਦੇ ਸਰਵੋਤਮ ਸਪਿਨਰਾਂ 'ਚੋਂ ਗਿਣਿਆ ਜਾਂਦਾ ਹੈ। ਉਨ੍ਹਾਂ ਨੇ ਦੇਸ਼ ਲਈ...
ਐਸਏਐਸ ਨਗਰ/ਮੋਹਾਲੀ
ਭਾਜਪਾ ਆਗੂ ਮਨਪ੍ਰੀਤ ਬਾਦਲ ਵਿਜੀਲੈਂਸ ਅੱਗੇ ਨਹੀਂ ਹੋਏ ਪੇਸ਼; ਪਿੱਠ ਦਰਦ ਦਾ ਦਿੱਤਾ ਹਵਾਲਾ, ਭੇਜਿਆ ਮੈਡੀਕਲ
Admin - 0
ਬਠਿੰਡਾ, 23 ਅਕਤੂਬਰ | ਸ਼ਹਿਰ ਦੇ ਮਾਡਲ ਟਾਊਨ ਫੇਜ਼ 1 ਵਿਚ ਪਲਾਟ ਖਰੀਦਣ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ 65 ਲੱਖ ਰੁਪਏ ਦਾ ਚੂਨਾ ਲਗਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ਭਾਜਪਾ ਆਗੂ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸੋਮਵਾਰ ਨੂੰ ਵਿਜੀਲੈਂਸ ਦੇ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਆਪਣੀ ਪਿੱਠ ਵਿਚ ਦਰਦ ਦਾ ਹਵਾਲਾ ਦਿੰਦਿਆਂ 10 ਦਿਨਾਂ...
ਐਸਏਐਸ ਨਗਰ/ਮੋਹਾਲੀ
ਬੇਅੰਤ ਸਿੰਘ ਕਤਲ ਕੇਸ ‘ਚ ਸਜ਼ਾਯਾਫ਼ਤਾ ਪਰਮਜੀਤ ਭਿਓਰਾ ਦੀ ਪੈਰੋਲ ਪਟੀਸ਼ਨ ਰੱਦ; 27 ਸਾਲਾਂ ਤੋਂ ਜੇਲ ‘ਚ ਬੰਦ ਹੈ ਭਿਓਰਾ
Admin - 0
ਚੰਡੀਗੜ੍ਹ, 23 ਅਕਤੂਬਰ | ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪਰਮਜੀਤ ਸਿੰਘ ਭਿਓਰਾ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਭਿਓਰਾ ਨੇ 29 ਅਕਤੂਬਰ ਨੂੰ ਦਿੱਲੀ 'ਚ ਹੋ ਰਹੇ ਆਪਣੀ ਭਤੀਜੀ ਦੇ ਵਿਆਹ 'ਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਸੀ।
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਅਤੇ ਬੁੜੈਲ ਜੇਲ ਬ੍ਰੇਕ ਕੇਸ 'ਚ ਸਜ਼ਾਯਾਫ਼ਤਾ ਪਰਮਜੀਤ ਸਿੰਘ ਭਿਓਰਾ ਨੇ ਸੋਮਵਾਰ ਨੂੰ ਹਾਈਕੋਰਟ 'ਚ...
ਅੰਮ੍ਰਿਤਸਰ
ਅੰਮ੍ਰਿਤਸਰ : ਵਿਆਹ ਸਮਾਗਮ ‘ਚ ਹੋਇਆ ਹੰਗਾਮਾ; ਹੋਟਲ ‘ਚ ਪਰੋਸੇ ਖਾਣੇ ‘ਚੋਂ ਨਿਕਲੇ ਕੀੜੇ, ਕੁੜੀ ਵਾਲਿਆਂ ਲਾਇਆ ਧਰਨਾ
Admin - 0
ਅੰਮ੍ਰਿਤਸਰ, 23 ਅਕਤੂਬਰ | ਖੰਡਵਾਲਾ ਦੇ ਇਕ ਨਿੱਜੀ ਹੋਟਲ 'ਚ ਇਕ ਵਿਆਹ 'ਚ ਪਰੋਸੇ ਗਏ ਖਾਣੇ 'ਚੋਂ ਕੀੜੇ ਨਿਕਲਣ ਸਬੰਧੀ ਪੁਲਿਸ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਕੋਈ ਕਾਰਵਾਈ ਨਾ ਹੋਣ 'ਤੇ ਲੜਕੀ ਦੇ ਪਰਿਵਾਰ ਵਾਲਿਆਂ ਨੇ ਧਰਨਾ ਲਗਾ ਦਿੱਤਾ।
ਲੜਕੀ ਦੇ ਮਾਮਾ ਕਾਰਜ ਸਿੰਘ ਨੇ ਦੱਸਿਆ ਕਿ ਉਸ ਦੀ ਭਤੀਜੀ ਦਾ ਵਿਆਹ ਐਤਵਾਰ ਨੂੰ ਖੰਡਵਾਲਾ ਨੇੜੇ ਇਕ ਨਿੱਜੀ ਹੋਟਲ 'ਚ...
ਕ੍ਰਾਇਮ ਅਤੇ ਨਸ਼ਾ
ਬਠਿੰਡਾ ‘ਚ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਨੂੰ ਤਲਵਾਰਾਂ ਨਾਲ ਵੱਢਿਆ; 8 ਜਣਿਆਂ ਨੇ ਅੰਜਾਮ ਦਿੱਤੀ ਵਾਰਦਾਤ
Admin - 0
ਬਠਿੰਡਾ | ਇਥੋਂ ਦੀ ਧੋਬੀਆਣਾ ਬਸਤੀ 'ਚ ਰੰਜਿਸ਼ ਦੇ ਚੱਲਦਿਆਂ ਕੁਝ ਨੌਜਵਾਨਾਂ ਨੇ ਇਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ਲੈ ਕੇ ਗਏ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਮ੍ਰਿਤਕ ਦੀ ਪਛਾਣ 24 ਸਾਲ ਦੇ ਕਾਕੂ ਵਾਸੀ ਚੰਦਸਰ ਬਸਤੀ ਵਜੋਂ ਹੋਈ ਹੈ।ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਸਿਵਲ ਲਾਈਨ ਦੀ ਪੁਲਿਸ...
ਐਸਏਐਸ ਨਗਰ/ਮੋਹਾਲੀ
ਜਲੰਧਰ : ਜਾਅਲੀ ਦਸਤਖ਼ਤ ਕਰਕੇ ਭਰਾ ਦੇ ਖਾਤੇ ’ਚੋਂ 20 ਲੱਖ ਕਢਵਾਉਣ ਵਾਲਾ ਭਰਾ ਗ੍ਰਿਫਤਾਰ
Admin - 0
ਜਲੰਧਰ, 23 ਅਕਤੂਬਰ | ਆਪਣੇ ਭਰਾ ਦੇ ਜਾਅਲੀ ਦਸਤਖ਼ਤ ਕਰਕੇ ਖਾਤੇ ’ਚੋਂ 20 ਲੱਖ ਰੁਪਏ ਕਢਵਾਉਣ ਵਾਲੇ ਭਰਾ ਨੂੰ ਗ੍ਰਿਫਤਾਰ ਕਰ ਲਿਆ ਹੈ। 7 ਮਹੀਨਿਆਂ ਬਾਅਦ ਉਸ ਨੂੰ ਫੜਿਆ ਹੈ। ਮੁਲਜ਼ਮ ਦੀ ਪਛਾਣ ਵਡਾਲਾ ਚੌਕ ਦੇ ਰਹਿਣ ਵਾਲੇ ਵਿਨੀਤ ਗੁਪਤਾ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ।
ਵਡਾਲਾ ਚੌਕ ਦੇ ਵਸਨੀਕ ਪੁਨੀਤ ਗੁਪਤਾ ਅਤੇ ਉਸ...
ਐਸਏਐਸ ਨਗਰ/ਮੋਹਾਲੀ
ਮੋਹਾਲੀ : ਉਧਾਰ ਦੇ 1 ਹਜ਼ਾਰ ਰੁਪਏ ਮੰਗਣ ‘ਤੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ; ਦੋਸਤ ਨੇ ਹੀ ਮਾਰਿਆ ਯਾਰ
Admin - 0
ਮੋਹਾਲੀ, 23 ਅਕਤੂਬਰ | ਇਥੇ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਨੌਜਵਾਨ ਨੂੰ ਆਪਣੇ ਦੋਸਤ ਤੋਂ 1 ਹਜ਼ਾਰ ਰੁਪਏ ਮੰਗਣੇ ਭਾਰੀ ਪੈ ਗਏ। ਗੁੱਸੇ ‘ਚ ਆ ਕੇ ਦੋਸਤ ਨੇ ਨੌਜਵਾਨ ਦੇ ਗਲੇ ‘ਚ ਚਾਕੂ ਮਾਰ ਕੇ ਕਤਲ ਕਰ ਦਿੱਤਾ। ਥਾਣਾ ਫੇਜ਼-1 ਦੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਮਾਮਲਾ ਪਿੰਡ ਮੋਹਾਲੀ ਦਾ ਹੈ।
ਪਿੰਡ ਮੁਹਾਲੀ...
ਅਮਰੀਕਾ, 23 ਅਕਤੂਬਰ | ਅਮਰੀਕਾ ਦੇ ਨਿਊਯਾਰਕ ਵਿਚ ਇਕ ਸਿੱਖ ਵਿਅਕਤੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਸਮਾਚਾਰ ਏਜੰਸੀ ਪੀ.ਟੀ.ਆਈ ਮੁਤਾਬਕ ਨਿਊਯਾਰਕ ਸਿਟੀ ‘ਚ ਦੋਸ਼ੀ ਗਿਲਬਰਟ ਆਗਸਟਿਨ ਨੇ 66 ਸਾਲ ਦੇ ਸਿੱਖ ਵਿਅਕਤੀ ‘ਤੇ ਹਮਲਾ ਕੀਤਾ। ਇਸ ਹਮਲੇ 'ਚ ਸੱਟਾਂ ਲੱਗਣ ਕਾਰਨ ਉਸ ਦੀ ਮੌਤ ਹੋ ਗਈ।
ਦੱਸ ਦਈਏ ਕਿ 66 ਸਾਲ ਦੇ ਜਸਮੇਰ ਸਿੰਘ ਦੀ ਕਾਰ ਨਾਲ ਮਾਮੂਲੀ...
ਫਾਜ਼ਿਲਕਾ/ਅਮੀਰ ਖ਼ਾਸ, 23 ਅਕਤੂਬਰ | ਪਿੰਡ ਮਾਹੂਆਣਾ ਬੋਦਲਾ ਵਿਚ ਬੀਤੇ ਦਿਨੀਂ ਹੋਏ ਨਿਹੰਗ ਸਿੰਘ ਪਿਓ-ਪੁੱਤਰ ਦੇ ਕਤਲ ਦੀ ਵਾਰਦਾਤ ਨੂੰ ਪੁਲਿਸ ਨੇ 6 ਘੰਟਿਆਂ ਵਿਚ ਸੁਲਝਾਉਣ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਸੱਦੀ ਪ੍ਰੈੱਸ ਕਾਨਫਰੰਸ ਵਿਚ ਜਲਾਲਾਬਾਦ ਦੇ ਡੀਐੱਸਪੀ ਏਆਰ ਸ਼ਰਮਾ ਨੇ ਦੱਸਿਆ ਕਿ ਇਹ ਮੁਕੱਦਮਾ ਸੁਰਜੀਤ ਸਿੰਘ ਵਾਸੀ ਮਾਹੂਆਣਾ ਬੋਦਲਾ ਦੇ ਬਿਆਨਾਂ ’ਤੇ ਦਰਜ ਕੀਤਾ ਗਿਆ ਸੀ।
ਬਿਆਨਕਰਤਾ ਨੇ...










































