Home Blog Page 711
ਅੰਮ੍ਰਿਤਸਰ, 23 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ 'ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਥੇ ਟਰੱਕ ਤੇ ਮੋਟਰਸਾਈਕਲ ਦੀ ਆਪਸ ਵਿਚ ਭਿਆਨਕ ਟੱਕਰ ਹੋ ਗਈ। ਇਸ ਟੱਕਰ 'ਚ ਟਰੱਕ ਹੇਠਾਂ ਆਉਣ ਕਰਕੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ।ਮ੍ਰਿਤਕ ਦੀ ਪਛਾਣ ਮ੍ਰਿਤਕ ਸੁਖਵਿੰਦਰ ਸਿੰਘ ਵਜੋਂ ਹੋਈ ਹੈ ਜੋ ਕਿ ਪਿੰਡ ਮੂਲੇ ਚੱਕ...
ਫ਼ਿਰੋਜ਼ਪੁਰ, 23 ਅਕਤੂਬਰ | ਜ਼ਿਲ੍ਹਾ ਪੁਲਿਸ ਵਲੋਂ NDPS ਐਕਟ ਤਹਿਤ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਦਾ ਨਾਜਾਇਜ਼ ਧੰਦਾ ਕਰਕੇ ਹਰਨਾਮ ਸਿੰਘ ਪੁੱਤਰ ਪਿਸ਼ਾਵਰ ਸਿੰਘ ਵਾਸੀ ਪੱਲਾ ਮੇਘਾ ਥਾਣਾ ਸਦਰ ਫ਼ਿਰੋਜ਼ਪੁਰ ਜ਼ਿਲ੍ਹਾ ਫ਼ਿਰੋਜ਼ਪੁਰ ਦੀ 41 ਲੱਖ 66 ਹਜ਼ਾਰ 472 ਰੁਪਏ ਦੀ ਗ਼ੈਰ-ਕਾਨੂੰਨੀ ਜਾਇਦਾਦ ਕੁਰਕ ਕੀਤੀ ਗਈ ਹੈ। 13 ਨਸ਼ਾ ਤਸਕਰਾਂ ਦੀ ਗ਼ੈਰ-ਕਾਨੂੰਨੀ ਜਾਇਦਾਦ ਦੇ ਕੁਰਕੀ ਦੇ ਆਰਡਰ ਕੰਪੀਟੈਂਟ ਅਥਾਰਟੀ ਨਵੀਂ ਦਿੱਲੀ ਕੋਲ...
ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ | ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਆਸਾ ਬੁੱਟਰ ਵਿਚ 2 ਸਕੀਆਂ ਭੈਣਾਂ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਆਈ ਹੈ। ਮ੍ਰਿਤਕਾਂ ਦੀ ਪਛਾਣ ਸੰਦੀਪ ਕੌਰ ਅਤੇ ਕੋਮਲਪ੍ਰੀਤ ਕੌਰ ਵਜੋਂ ਹੋਈ ਹੈ। ਕਤਲ ਦਾ ਦੋਸ਼, ਸੰਦੀਪ ਕੌਰ ਦੇ ਪਤੀ ਬਲਜਿੰਦਰ ਸਿੰਘ ਪੁੱਤਰ ਸੁੱਖਾ ਸਿੰਘ ‘ਤੇ ਲੱਗੇ ਹਨ। ਜਾਣਕਾਰੀ ਅਨੁਸਾਰ, ਉਕਤ ਵਿਅਕਤੀ...
ਮੋਗਾ, 23 ਅਕਤੂਬਰ | ਜ਼ਿਲੇ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਰਣਸੀਹ 'ਚ ਅੱਜ ਸਵੇਰੇ ਕੁਝ ਅਣਪਛਾਤੇ ਵਿਅਕਤੀਆਂ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰਾ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕਬੂਤਰ ਦੇਖਣ ਆਏ...
ਚੰਡੀਗੜ੍ਹ, 23 ਅਕਤੂਬਰ | ਇਕ ਵੱਡੀ ਖਬਰ ਸਾਹਮਣੇ ਆਈ ਹੈ। ਚੰਡੀਗੜ੍ਹ GMSH-16 ਅਤੇ GMCH-32 ਦੀਆਂ ਓਪੀਡੀ ਸੇਵਾਵਾਂ ਮੰਗਲਵਾਰ ਨੂੰ ਦੁਸਹਿਰੇ ਕਾਰਨ ਬੰਦ ਰਹਿਣਗੀਆਂ। ਇਸ ਦੌਰਾਨ ਐਮਰਜੈਂਸੀ ਸੇਵਾਵਾਂ ਆਮ ਵਾਂਗ ਜਾਰੀ ਰਹਿਣਗੀਆਂ। PGI ਵਿਚ ਵੀ ਭਲਕੇ ਓਪੀਡੀ ਬੰਦ ਰਹੇਗੀ ਪਰ ਇਥੇ ਵੀ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਆਮ ਮਰੀਜ਼ ਬੁੱਧਵਾਰ ਨੂੰ ਹਸਪਤਾਲ ਵਿਚ ਓਪੀਡੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਸ...
ਬਰਨਾਲਾ, 23 ਅਕਤੂਬਰ | ਇਥੇ ਇਕ ਖੌਫਨਾਕ ਵਾਰਦਾਤ ਵਾਪਰੀ ਹੈ। ਕੱਲ ਰਾਤ ਸ਼ਹਿਰ ਵਿਚ ਇਕ ਚਿਕਨ ਕਾਰਨਰ ’ਤੇ ਹੋਏ ਝਗੜੇ ਦੌਰਾਨ ਕਬੱਡੀ ਖਿਡਾਰੀਆਂ ਵੱਲੋਂ ਪੁਲਿਸ ਕਰਮਚਾਰੀ ਹੌਲਦਾਰ ਦਰਸ਼ਨ ਸਿੰਘ ਦਾ ਕਤਲ ਕਰ ਦਿੱਤਾ ਗਿਆ। ਦੱਸ ਦਈਏ ਕਿ ਰੈਸਟੋਰੈਂਟ 'ਤੇ ਕਬੱਡੀ ਖਿਡਾਰੀਆਂ ਦੀ ਹੋਈ ਬਹਿਸ ਨੂੰ ਸੁਲਝਾਉਣ ਗਏ ਦਰਸ਼ਨ ਸਿੰਘ ਦਾ ਉਨ੍ਹਾਂ ਨਾਲ ਹੀ ਤਕਰਾਰ ਹੋ ਗਿਆ। ਕਬੱਡੀ ਖਿਡਾਰੀਆਂ ਨੇ...
ਮੋਗਾ, 23 ਅਕਤੂਬਰ | ਪਿੰਡ ਧੂੜਕੋਟ ਰਣਸੀਂਹ ਵਿਖੇ ਅੱਜ ਤੜਕਸਾਰ ਫਾਇਰਿੰਗ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਫਾਇਰਿੰਗ ਦੌਰਾਨ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਪਿੰਡ ਧੂੜਕੋਟ ਰਣਸੀਂਹ ਵਿਖੇ 7 ਵਜੇ ਦੇ ਕਰੀਬ 2 ਜਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਅਤੇ ਹਰਵਿੰਦਰ ਸਿੰਘ ਬਿੰਦਰੀ ਦੇ ਘਰ ਕਬੂਤਰ ਦੇਖਣ ਆਏ। ਜਿਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ।...
ਬਠਿੰਡਾ, 22 ਅਕਤੂਬਰ | ਪਿੰਡ ਘੁੰਮਣ ਕਲਾਂ ਦੀ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰਾਂ ਵੱਲੋਂ ਪਿੰਡ ਮਹਿਰਾਜ ਦੇ ਰਹਿਣ ਵਾਲੇ ਦਲਜਿੰਦਰ ਸਿੰਘ ਨੂੰ ਅਗਵਾ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਸਿਟੀ ਥਾਣਾ ਰਾਮਪੁਰਾ ਵਿਚ 14 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਦੌਰਾਨ ਨਾਮਜ਼ਦ ਦੋਸ਼ੀਆਂ ਵਿਚੋਂ ਕਮੇਟੀ ਪ੍ਰਧਾਨ ਨਰਦੇਵ ਸਿੰਘ ਉਰਫ਼ ਗੱਗੀ ਅਤੇ ਗੁਰਪ੍ਰੀਤ...
ਲੁਧਿਆਣਾ, 22 ਅਕਤੂਬਰ | ਇਥੋਂ ਦੇ ਚੰਦਰ ਨਗਰ ਪੁਲੀ ‘ਤੇ ਪਲਾਟ ਦੇ ਕਬਜ਼ੇ ਨੂੰ ਲੈ ਕੇ 2 ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਇਕ ਧਿਰ ਵੱਲੋਂ ਦੋਸ਼ ਲਾਇਆ ਗਿਆ ਕਿ ਦੂਜੀ ਧਿਰ ਦੇ ਨੌਜਵਾਨਾਂ ਨੇ ਹਥਿਆਰਾਂ ਦੇ ਜ਼ੋਰ ’ਤੇ ਉਨ੍ਹਾਂ ਦੇ ਪਲਾਟ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਦੇ ਨਾਲ ਹੀ ਦੂਜੇ ਪੱਖ ਦਾ ਕਹਿਣਾ ਹੈ ਕਿ ਸਾਬਕਾ ਕੌਂਸਲਰ...
ਪਠਾਨਕੋਟ, 22 ਅਕਤੂਬਰ | ਬਾਗੇਸ਼ਵਰ ਧਾਮ ਦੇ ਬਾਬਾ ਧੀਰੇਂਦਰ ਸ਼ਾਸਤਰੀ ਨੇ ਪੰਜਾਬ ਵਿਚ ਇਕ ਪ੍ਰੋਗਰਾਮ ਦੌਰਾਨ ਵਿਵਾਦਿਤ ਬਿਆਨ ਦਿੱਤਾ। ਉਨ੍ਹਾਂ ਪਠਾਨਕੋਟ ਵਿਚ ਚੱਲ ਰਹੇ ਪ੍ਰੋਗਰਾਮ ਵਿਚ ਈਸਾਈ ਭਾਈਚਾਰੇ ਦੀ ਤੁਲਨਾ ਵਿਦੇਸ਼ੀ ਤਾਕਤਾਂ ਨਾਲ ਕੀਤੀ। ਉਨ੍ਹਾਂ ਕਿਹਾ ਕਿ ਈਸਾਈਆਂ ਨੂੰ ਗੁਰਦੁਆਰਿਆਂ, ਮੰਦਿਰਾਂ ਅਤੇ ਹਿੰਦੂ ਧਰਮ ਦੇ ਲੋਕਾਂ ਦਾ ਮਨੋਰੰਜਨ ਨਹੀਂ ਕਰਨਾ ਚਾਹੀਦਾ, ਇਸ ਲਈ ਉਹ ਵੱਖ-ਵੱਖ ਥਾਵਾਂ ‘ਤੇ ਜਾ ਕੇ...
- Advertisement -

MOST POPULAR