Home Blog Page 712
ਚੰਡੀਗੜ੍ਹ | ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਮੁਹਿੰਮ ਵਿੱਢੀ ਗਈ ਹੈ। ਇਸ ਸਖ਼ਤ ਕਾਰਵਾਈ ਤਹਿਤ ਪੁਲਿਸ ਨੇ ਭਦੌੜ ਵਿਚ ਇਕ ਮੈਡੀਕਲ ਸਟੋਰ ਦੇ ਮਾਲਕ ਤੇ ਉਸ ਦੀ ਪਤਨੀ ਦੇ ਨਾਂ ਉਤੇ ਪੌਣੇ 2 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਬੈਂਕ ਖਾਤੇ, ਕਾਰ ਤੇ ਦੋਪਹੀਆ ਵਾਹਨ ‘ਤੇ ਕੇਸ...
ਅੰਮ੍ਰਿਤਸਰ, 22 ਅਕਤੂਬਰ | ਇਕ ਵੱਡੀ ਖਬਰ ਸਾਹਮਣੇ ਆਈ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਪੰਜਾਬ ਸਪਲਾਈ ਕਰਨ ਵਾਲੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਲੋਕ ਹਵਾਲਾ ਰਾਹੀਂ ਪੈਸੇ ਭੇਜ ਕੇ ਹਥਿਆਰ ਖਰੀਦਦੇ ਸਨ। ਇਨ੍ਹਾਂ ਦੇ ਕਬਜ਼ੇ 'ਚੋਂ 11 ਪਿਸਤੌਲ, 2 ਲੱਖ ਰੁਪਏ ਦੀ ਨਕਦੀ, 15 ਕਾਰਤੂਸ...
ਜਲੰਧਰ, 22 ਅਕਤੂਬਰ | ਮਾਡਲ ਟਾਊਨ 'ਚ ਰੈਸਟੋਰੈਂਟ Brew Times ਦੀ ਬਿਲਡਿੰਗ 'ਚ ਭਿਆਨਕ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਅੱਗ ਬੁਝਾਉਣ ਲਈ ਰਵਾਨਾ ਹੋ ਗਈ। ਜਾਣਕਾਰੀ ਮੁਤਾਬਕ ਜਿਸ ਇਮਾਰਤ 'ਚ ਅੱਗ ਲੱਗੀ, ਉਥੇ ਕਈ ਲੋਕ ਫਸੇ ਹੋਏ ਹਨ। ਇਸ ਦੌਰਾਨ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਵੀ ਮੌਕੇ ’ਤੇ ਪੁੱਜ ਗਈ। ਬਚਾਅ ਕਾਰਜ...
ਨਵੀਂ ਦਿੱਲੀ, 22 ਅਕਤੂਬਰ | ਇਜ਼ਰਾਈਲ ਤੇ ਹਮਾਸ ਵਿਚ ਯੁੱਧ ਪਿਛਲੇ ਕਈ ਦਿਨਾਂ ਤੋਂ ਜਾਰੀ ਹੈ। ਇਸ ਯੁੱਧ ਦੀ ਵਜ੍ਹਾ ਨਾਲ ਆਮ ਲੋਕਾਂ ਨੂੰ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਹਜ਼ਾਰਾਂ ਲੋਕਾਂ ਦਾ ਘਰ ਉਜੜ ਗਿਆ ਹੈ। ਖਾਣ-ਪੀਣ ਲਈ ਕੁਝ ਵੀ ਨਹੀਂ ਹੈ। ਲੋਕ ਖੁੱਲ੍ਹੀਆਂ ਸੜਕਾਂ ‘ਤੇ ਸੌਣ ਨੂੰ ਮਜਬੂਰ ਹਨ। ਇਸ ਦਰਮਿਆਨ ਫਲਸਤੀਨੀਆਂ ਦੀ ਮਦਦ ਲਈ ਭਾਰਤ ਅੱਗੇ ਆਇਆ...
ਨਵੀਂ ਦਿੱਲੀ, 22 ਅਕਤੂਬਰ | ਇਜ਼ਰਾਈਲੀ ਫੌਜ ਨੇ ਐਤਵਾਰ ਨੂੰ ਜੇਨਿਨ ਦੀ ਅਲ-ਅੰਸਾਰ ਮਸਜਿਦ ‘ਤੇ ਹਵਾਈ ਹਮਲਾ ਕੀਤਾ। ਇਜ਼ਰਾਈਲ ਡਿਫੈਂਸ ਫੋਰਸਿਜ਼ (IDF) ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ। IDF ਨੇ ਲਿਖਿਆ - ਸੁਰੱਖਿਆ ਇੰਟੈਲੀਜੈਂਸ ਨੇ ਸਾਨੂੰ ਦੱਸਿਆ ਕਿ ਹਮਾਸ ਦੇ ਲੜਾਕਿਆਂ ਨੇ ਮਸਜਿਦ ਨੂੰ ਕਮਾਂਡ ਸੈਂਟਰ ਬਣਾਇਆ ਹੋਇਆ ਸੀ। ਉਹ ਇਥੋਂ ਹੀ ਹਮਲਿਆਂ ਦੀ ਯੋਜਨਾ ਬਣਾ...
ਮੁਕਤਸਰ/ਲੰਬੀ, 22 ਅਕਤੂਬਰ | ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰੋਜ਼ੀ-ਰੋਟੀ ਲਈ ਦੁਬਈ ਗਏ ਮਲੋਟ ਦੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਹੈਪੀ ਸਿੰਘ 4 ਭੈਣਾਂ ਦਾ ਇਕਲੌਤਾ ਭਰਾ ਸੀ। ਜਾਣਕਾਰੀ ਮੁਤਾਬਕ ਉਹ 13 ਅਕਤੂਬਰ ਨੂੰ ਦੁਬਈ ਗਿਆ ਸੀ ਤੇ 16 ਅਕਤੂਬਰ ਨੂੰ ਪਰਿਵਾਰ ਨੂੰ ਸੂਚਨਾ ਮਿਲੀ ਕਿ ਉਸ ਦੀ ਬੀਚ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਪਰਿਵਾਰ...
ਤਰਨਤਾਰਨ, 22 ਅਕਤੂਬਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਬੀਤੀ ਰਾਤ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸਮਾਇਲ ਸਿੰਘ (14) ਪੁੱਤਰ ਸਿਕੰਦਰ ਸਿੰਘ ਪਿੰਡ ਨੌਰੰਗਾਬਾਦ ਤਰਨਤਾਰਨ ਅਤੇ ਅਕਾਸ਼ਦੀਪ ਸਿੰਘ (18) ਪੁੱਤਰ ਸਤਪਾਲ ਸਿੰਘ ਪਿੰਡ ਧਾਰੜ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਦੋਵਾਂ ਨੌਜਵਾਨਾਂ ਦੇ ਮੋਟਰਸਾਈਕਲਾਂ ਦੀ ਪਿੰਡ ਧਾਰੜ ਨਜ਼ਦੀਕ ਆਹਮੋ-ਸਾਹਮਣੇ...
ਫਰੀਦਕੋਟ, 22 ਅਕਤੂਬਰ | ਇਥੋਂ ਇਕ ਸ਼ਰਮਸਾਰ ਖਬਰ ਆਈ ਹੈ। ਗੁਆਂਢੀ ਦੇ ਘਰ ਮਹਿੰਦੀ ਲਗਾਉਣ ਗਈ 13 ਸਾਲ ਦੀ ਨਾਬਾਲਿਗ ਲੜਕੀ ਨਾਲ ਗੁਆਂਢੀ ਦੇ ਪਤੀ ਨੇ ਬਲਾਤਕਾਰ ਕੀਤਾ। ਉਹ ਉਸ ਨੂੰ ਘਰ ਛੱਡਣ ਦੇ ਬਹਾਨੇ ਕਿਤੇ ਲੈ ਗਿਆ ਅਤੇ ਉਸ ਨਾਲ ਖਾਲੀ ਪਲਾਟ ਵਿਚ ਬਲਾਤਕਾਰ ਕੀਤਾ। ਲੜਕੀ ਨੂੰ ਹਸਪਤਾਲ ਲਿਜਾਣ ਤੋਂ ਬਾਅਦ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ। ਪੁਲਿਸ ਨੂੰ...
ਫਿਰੋਜ਼ਪੁਰ, 22 ਅਕਤੂਬਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਸਰਹੱਦੀ ਪਿੰਡ ਕਾਲੂਵਾਲਾ ਵਿਚ 8 ਸਾਲ ਦਾ ਬੱਚਾ ਪਾਣੀ ਨਾਲ ਭਰੇ ਡੂੰਘੇ ਟੋਏ ਵਿਚ ਡਿੱਗ ਗਿਆ। ਡੁੱਬਣ ਨਾਲ ਉਸ ਦੀ ਮੌਤ ਹੋ ਗਈ। ਬੱਚੇ ਦੀ ਪਛਾਣ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਬੱਚਾ ਪਿੰਡ ਦੇ ਹੀ ਪ੍ਰਾਇਮਰੀ ਸਕੂਲ ਵਿਚ 5ਵੀਂ ਕਲਾਸ ਵਿਚ ਪੜ੍ਹਦਾ ਸੀ। ਬੱਚੇ ਦੀ ਮੌਤ ਨਾਲ ਪਰਿਵਾਰ...
ਮੋਗਾ, 22 ਅਕਤੂਬਰ | ਸਿੰਘਾਵਾਲਾ ਬਿਜਲੀ ਘਰ ਨੇੜੇ ਸੀਮੈਂਟ ਨਾਲ ਭਰੇ ਟਰੱਕ ਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਜਾਣਕਾਰੀ ਅਨੁਸਾਰ ਐਤਵਾਰ ਨੂੰ ਤੜਕੇ ਸੀਮੈਂਟ ਨਾਲ ਭਰੇ ਟਰੱਕ ਦੀ ਕਾਰ ਨਾਲ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਨੂੰ ਅੱਗ ਲੱਗ ਗਈ ਅਤੇ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਕਾਰ ਚਾਲਕ ਨੂੰ ਕਰੀਬ ਡੇਢ ਘੰਟੇ ਬਾਅਦ...
- Advertisement -

MOST POPULAR