Home Blog Page 714
ਇਜ਼ਰਾਈਲ, 13 ਅਕਤੂਬਰ | ਇਜ਼ਰਾਈਲ ਵਿਚ ਫਸੇ ਭਾਰਤੀਆਂ ਦਾ ਪਹਿਲਾ ਜਥਾ ਅੱਜ ਸਵੇਰੇ ਵਿਸ਼ੇਸ਼ ਉਡਾਣ ਰਾਹੀਂ ਨਵੀਂ ਦਿੱਲੀ ਪਹੁੰਚ ਗਿਆ। ਪਹਿਲੇ ਜਥੇ ਵਿਚ ਔਰਤਾਂ, ਬਜ਼ੁਰਗਾਂ ਤੇ ਬੱਚਿਆਂ ਨੂੰ ਮਿਲਾ ਕੇ ਕੁੱਲ 212 ਲੋਕ ਭਾਰਤ ਪਹੁੰਚੇ। ਲੋਕਾਂ ਨੇ ਦਿੱਲੀ ਪਹੁੰਚਦੇ ਹੀ ਭਾਰਤ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਹੁਣ ਆਪਣੇ ਦੇਸ਼ ਵਿਚ ਹਾਂ, ਬਹੁਤ ਖੁਸ਼ੀ ਹੋ...
ਮਾਨਸਾ, 13 ਅਕਤੂਬਰ | ਪਿੰਡ ਕੋਟਲੀ ਕਲਾਂ ਦਾ ਜਵਾਨ ਜੰਮੂ-ਕਸ਼ਮੀਰ ਦੇ ਪੁੰਛ ਵਿਚ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ। 20 ਸਾਲ ਦਾ ਅੰਮ੍ਰਿਤਪਾਲ ਸਿੰਘ ਦਾ ਅੰਤਿਮ ਸੰਸਕਾਰ ਅੱਜ ਪਿੰਡ ਕੋਟਲੀ ਵਿਖੇ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਅਗਨੀਵੀਰ ਵਜੋਂ ਭਰਤੀ ਅੰਮ੍ਰਿਤਪਾਲ ਟ੍ਰੇਨਿੰਗ ਤੋਂ ਬਾਅਦ ਡੇਢ ਮਹੀਨਾ ਪਹਿਲਾਂ ਹੀ ਛੁੱਟੀ ਕੱਟ ਕੇ ਜੰਮੂ-ਕਸ਼ਮੀਰ ਡਿਊਟੀ...
ਲੁਧਿਆਣਾ/ਖੰਨਾ, 13 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਗਲਵੱਡੀ ਦੇ ਰਹਿਣ ਵਾਲੇ ਹੇਅਰ ਡਰੈਸਰ ਦਾ ਕਤਲ ਕਰਕੇ ਲਾਸ਼ ਨੂੰ ਸਰਹਿੰਦ ਨਹਿਰ ’ਚ ਸੁੱਟ ਦਿੱਤਾ ਗਿਆ। 8 ਦਿਨਾਂ ਬਾਅਦ ਪੁਲਿਸ ਨੇ ਸੁਖਜੀਤ ਸਿੰਘ ਸੋਨੀ ਵਾਸੀ ਗਲਵੱਡੀ ਦੀ ਲਾਸ਼ ਬਰਾਮਦ ਕੀਤੀ ਹੈ। ਉਹ ਖੰਨਾ ਦੇ ਵੇਰਕਾ ਮਿਲਕ ਪਲਾਂਟ ’ਚ ਵੀ ਕੰਮ ਕਰਦਾ ਸੀ ਤੇ ਸਵੇਰੇ ਤੇ ਸ਼ਾਮ...
ਮੋਹਾਲੀ/ਖਰੜ, 13 ਅਕਤੂਬਰ | ਮੋਹਾਲੀ ਦੇ ਖਰੜ ਵਿਚ ਇਕ ਵਿਅਕਤੀ ਨੇ ਆਪਣੇ ਭਰਾ, ਭਰਜਾਈ ਅਤੇ ਭਤੀਜੇ ਦਾ ਕਤਲ ਕਰ ਦਿੱਤਾ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਫਿਲਹਾਲ ਪੁਲਿਸ ਇਸ ਮਾਮਲੇ ਦਾ ਕਾਰਨ ਘਰੇਲੂ ਲੜਾਈ ਮਨ ਰਹੀ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਲਖਬੀਰ ਸਿੰਘ ਵਜੋਂ ਹੋਈ ਹੈ। ਇਸ ਘਟਨਾ ਸਬੰਧੀ ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ...
ਚੰਡੀਗੜ੍ਹ, 12 ਅਕਤੂਬਰ | ਪੰਜਾਬ ਦੇ ਕਰੀਬ ਸਾਢੇ ਤਿੰਨ ਲੱਖ ਪੈਨਸ਼ਨਰਾਂ ਨੂੰ ਹੁਣ ਆਪਣੀਆਂ ਪੈਨਸ਼ਨ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਲਾਉਣੇ ਪੈਣਗੇ। ਹੁਣ ਘਰ ਬੈਠੇ ਹੀ ਵਟਸਐਪ, ਈਮੇਲ ਜਾਂ ਫੋਨ 'ਤੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਸੂਬਾ ਸਰਕਾਰ ਨੇ ਇਸ ਦਿਸ਼ਾ ਵਿੱਚ ਕਦਮ ਚੁੱਕੇ ਹਨ।ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਿਸ਼ੇਸ਼...
ਚੰਡੀਗੜ੍ਹ, 12 ਅਕਤੂਬਰ | ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਤਲਵਾੜਾ ਵਿਖੇ ਤਾਇਨਾਤ ਇੰਸਪੈਕਟਰ ਕੇਵਲ ਕ੍ਰਿਸ਼ਨ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਜਗਪਾਲ ਸਿੰਘ ਵਾਸੀ ਪਿੰਡ ਰਾਮ ਨੰਗਲ, ਤਹਿਸੀਲ ਮੁਕੇਰੀਆਂ...
ਚੰਡੀਗੜ੍ਹ/ਅੰਮ੍ਰਿਤਸਰ, 12 ਅਕਤੂਬਰ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ 'ਚ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ 'ਚ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਅਸਫ਼ਲ ਕਰ ਦਿੱਤਾ ਹੈ।...
ਚੰਡੀਗੜ੍ਹ, 12 ਅਕਤੂਬਰ | ਪੰਜਾਬ 'ਚ ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਤੇ ਫਗਵਾੜਾ ਦੀਆਂ ਚੋਣਾਂ 1 ਤੋਂ 15 ਨਵੰਬਰ ਦਰਮਿਆਨ ਹੋਣਗੀਆਂ। ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਨੇ ਇਨ੍ਹਾਂ ਚੋਣਾਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿਤਾ ਹੈ। ਇਸ ਦੇ ਨਾਲ ਹੀ ਪੰਜ ਨਿਗਮਾਂ ਦੀਆਂ ਚੋਣਾਂ ਦੀ ਤਿਆਰੀ ਦਾ ਕੰਮ ਸ਼ੁਰੂ ਹੋ ਗਿਆ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਚੋਣਾਂ ਕਰਾਉਣ...
ਗੁਰਦਾਸਪੁਰ, 12 ਅਕਤੂਬਰ | ਕਹਿੰਦੇ ਹਨ ਬੱਕਰੇ ਦੀ ਮਾਂ ਕਦੋਂ ਤੱਕ ਖੈਰ ਮਣਾਵੇਗੀ। ਫਿਜੀਓਥਰੈਪੀ ਦੇ ਨਾਂ ਤੇ ਲੋਕਾਂ ਨਾਲ ਪਿਆਰ ਅਤੇ ਵਿਸ਼ਵਾਸ਼ ਬਣਾ ਕੇ ਉਨ੍ਹਾਂ ਦੇ ਘਰ ਤੱਕ ਵੜਨਾ ਤੇ ਫਿਰ ਖਾਣ ਪੀਣ ਵਾਲੀ ਕਿਸੇ ਚੀਜ਼ 'ਚ ਨਸ਼ੀਲਾ ਪਦਾਰਥ ਮਿਲਾ ਕੇ ਪਰਿਵਾਰ ਨੂੰ ਲੁੱਟ ਕੇ ਲੈ ਜਾਂਦਾ ਸੀ। ਅਜਿਹੇ ਕੰਮ ਕਰਦਾ ਸੀ ਇਹ ਜੌੜਾ ਪਰ ਆਖਰਕਾਰ ਥਾਣਾ ਧਾਰੀਵਾਲ ਦੀ...
ਜਲੰਧਰ, 12 ਅਕਤੂਬਰ | ਐਡੀਸ਼ਨਲ ਸੈਸ਼ਨ ਜੱਜ ਤਰਨਤਾਰਨ ਸਿੰਘ ਬਿੰਦਰਾ ਦੀ ਅਦਾਲਤ ਨੇ ਕੁੱਲੜ ਪੀਜਾ ਕੱਪਲ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੇ ਮਾਮਲੇ 'ਚ ਗ੍ਰਿਫਤਾਰ ਕੀਤੀ ਗਈ ਤਨੀਸ਼ਾ ਵਰਮਾ ਨੂੰ ਰਾਹਤ ਦੇ ਦਿੱਤੀ ਹੈ। ਵਕੀਲ ਦੇ ਮੁਤਾਬਿਕ ਲਗਾਈ ਗਈ ਜਮਾਨਤ ਦੀ ਅਰਜ਼ੀ ਤੇ ਦੋਨਾਂ ਧੀਰਾਂ ਦੀ ਬਹਿਸ ਸੁਣਨ ਦੇ ਬਾਅਦ ਅਦਾਲਤ ਨੇ ਤਨੀਸ਼ਾ ਦੀ ਜਮਾਨਤ ਦੀ ਅਰਜ਼ੀ ਨੂੰ ਮਨਜੂਰ...
- Advertisement -

MOST POPULAR