ਨੈਸ਼ਨਲ
ਸੰਜੇ ਸਿੰਘ ਦੀ ਗ੍ਰਿਫਤਾਰੀ ਖਿਲਾਫ ਦਿੱਲੀ ‘ਚ ‘ਆਪ’ ਦਾ ਪ੍ਰਦਰਸ਼ਨ, ਸੁਰੱਖਿਆ ਕਰਮਚਾਰੀਆਂ ਨਾਲ ਹੋਈ ਤਿੱਖੀ ਝੜਪ
Admin - 0
ਨਵੀਂ ਦਿੱਲੀ, 5 ਅਕਤੂਬਰ | ਬੁੱਧਵਾਰ ਨੂੰ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿਚ ਲੰਬੀ ਪੁੱਛਗਿੱਛ ਤੋਂ ਬਾਅਦ ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸੰਜੇ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ। ਈਡੀ ਅੱਜ 'ਆਪ' ਆਗੂ ਨੂੰ ਰਿਮਾਂਡ 'ਤੇ ਲੈਣ ਲਈ ਰੋਜ਼ ਐਵੇਨਿਊ ਅਦਾਲਤ 'ਚ ਪੇਸ਼ ਕਰੇਗੀ।
ਦੱਸ ਦਈਏ ਕਿ ਸੰਜੇ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਇਸ ਮਾਮਲੇ 'ਚ...
ਫਾਜ਼ਿਲਕਾ, 5 ਅਕਤੂਬਰ | ਇਥੋਂ ਦੇ ਇਕ ਵਿਅਕਤੀ ਨੇ 5 ਲੱਖ ਰੁਪਏ ਦੀ ਲਾਟਰੀ ਜਿੱਤ ਲਈ ਹੈ। ਲਾਟਰੀ ਜਿੱਤਣ ਤੋਂ ਬਾਅਦ ਇਹ ਵਿਅਕਤੀ ਲਾਪਤਾ ਸੀ। ਇਸ ਤੋਂ ਬਾਅਦ ਆਖਿਰਕਾਰ ਉਸ ਦਾ ਪਤਾ ਲੱਗਾ। ਇਸ ਲਾਟਰੀ ਦਾ ਡਰਾਅ 1 ਅਕਤੂਬਰ ਨੂੰ ਕੱਢਿਆ ਗਿਆ ਸੀ। ਡਰਾਅ ਦੇ ਜੇਤੂ ਦਾ ਪਤਾ ਨਹੀਂ ਸੀ। ਲਾਟਰੀ ਵਿਕਰੇਤਾ ਦੁਆਰਾ ਡਰਾਅ ਦੇ ਜੇਤੂ ਦੀ ਭਾਲ ਕਰਨ...
ਨਵੀਂ ਦਿੱਲੀ, 5 ਅਕਤੂਬਰ | ਦੀਵਾਲੀ ਤੋਂ ਪਹਿਲਾਂ ਮੋਦੀ ਸਰਕਾਰ ਨੇ ਵੱਡਾ ਤੋਹਫਾ ਦਿੱਤਾ ਹੈ। ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਲਈ LPG ਸਿਲੰਡਰ ਸਸਤਾ ਕੀਤਾ ਹੈ। ਸਿਲੰਡਰ ਦੀਆਂ ਕੀਮਤਾਂ ਵਿਚ 100 ਰੁਪਏ ਦੀ ਕਟੌਤੀ ਕੀਤੀ ਹੈ। 200 ਤੋਂ ਸਬਸਿਡੀ ਵਧਾ ਕੇ 300 ਰੁਪਏ ਕਰ ਦਿੱਤੀ ਹੈ।
ਇਸ ਨਾਲ ਆਮ ਵਰਗ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਇਸ ਸਕੀਮ ਨਾਲ ਸਬੰਧਤ ਕਈ ਲੋਕਾਂ...
ਐਸਏਐਸ ਨਗਰ/ਮੋਹਾਲੀ
ਚੰਡੀਗੜ੍ਹ ‘ਚ ਵੱਡਾ ਹਾਦਸਾ : ਮੁਰੰਮਤ ਦੌਰਾਨ ਡਿੱਗੀ ਛੱਤ, 2 ਮਜ਼ਦੂਰਾਂ ਦੀ ਦਰਦਨਾਕ ਮੌਤ
Admin - 0
ਚੰਡੀਗੜ੍ਹ, 5 ਅਕਤੂਬਰ | ਇਥੋਂ ਦੇ ਸੈਕਟਰ 33 ਟੈਰੇਸ ਗਾਰਡਨ ਨੇੜੇ ਇਕ ਵੱਡਾ ਹਾਦਸਾ ਵਾਪਰਿਆ। ਇਥੇ ਮੁਰੰਮਤ ਦੌਰਾਨ ਇਕ ਬੂਥ ਦੀ ਛੱਤ ਡਿੱਗ ਗਈ, ਜਿਸ ਨਾਲ 4 ਮਜ਼ਦੂਰ ਫਸ ਗਏ। ਇਸ ਘਟਨਾ ਵਿਚ 2 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 2 ਮਜ਼ਦੂਰ ਜ਼ਖ਼ਮੀ ਦੱਸੇ ਜਾ ਰਹੇ ਹਨ। ਫਿਲਹਾਲ ਸਾਰੇ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਫਾਇਰ ਬ੍ਰਿਗੇਡ, ਪੁਲਿਸ...
ਸਪੋਰਟਸ
ਪਠਾਨਕੋਟ ਦੇ ਅਮਨਦੀਪ ਨੇ ਖੇਡਾਂ ਵਤਨ ਪੰਜਾਬ ਦੀਆਂ ‘ਚ ਜਿੱਤਿਆ ਸੋਨੇ ਦਾ ਤਮਗਾ, ਮਾਪਿਆਂ ਦਾ ਨਾਂ ਕੀਤਾ ਰੌਸ਼ਨ
Admin - 0
ਪਠਾਨਕੋਟ, 5 ਅਕਤੂਬਰ | ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਦੇ ਇਕ ਨੌਜਵਾਨ ਨੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਸੋਨੇ ਦਾ ਤਮਗਾ ਜਿੱਤ ਲਿਆ ਹੈ। ਅਮਨਦੀਪ ਨੇ ਕਿਹਾ ਕਿ ਮੇਰੇ ਸਿਰ ਉੱਪਰ ਬਾਪ ਦਾ ਸਾਇਆ ਨਹੀਂ ਹੈ। ਮੈਂ ਸਖਤ ਮਿਹਨਤ ਕਰਕੇ ਇਹ ਮੁਕਾਮ ਹਾਸਲ ਕੀਤਾ ਹੈ।
ਦੱਸ ਦਈਏ ਕਿ ਅਮਨਦੀਪ 2 ਦਿਨ ਪਹਿਲਾਂ ਹੀ ਬੀਮਾਰ ਹੋਣ ਕਾਰਨ ਹਸਪਤਾਲ ਤੋਂ ਘਰ ਪਰਤਿਆ...
ਐਸਏਐਸ ਨਗਰ/ਮੋਹਾਲੀ
ਬ੍ਰੇਕਿੰਗ : ਪੰਜਾਬ ਨੂੰ ਮਿਲਿਆ ਨਵਾਂ ਐਡਵੋਕੇਟ ਜਨਰਲ ਗੁਰਬਿੰਦਰ ਸਿੰਘ ਗੈਰੀ, CM ਮਾਨ ਨੇ ਕੀਤਾ ਟਵੀਟ
Admin - 0
ਚੰਡੀਗੜ੍ਹ, 5 ਅਕਤੂਬਰ | ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਪੰਜਾਬ ਦੇ ਨਵੇਂ AG ਬਣ ਗਏ ਹਨ। ਇਸ ਬਾਰੇ CM ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ। CM ਮਾਨ ਨੇ ਟਵੀਟ ਕਰਦਿਆਂ ਲਿਖਿਆ,”ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ, ਜਿਸ ਵਿਚ ਨਵੇਂ AG ਨੂੰ ਕੈਬਨਿਟ ਵੱਲੋਂ ਪ੍ਰਵਾਨਗੀ ਦਿੱਤੀ ਗਈ।
ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਕੈਬਨਿਟ ਨੇ...
ਸ੍ਰੀ ਮਾਛੀਵਾੜਾ ਸਾਹਿਬ, 5 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਾਛੀਵਾੜਾ ਬਲਾਕ ਦੇ ਪਿੰਡ ਝੂੰਗੀਆਂ (ਬੁਰਜ ਕੱਚਾ) ਦੇ ਰਹਿਣ ਵਾਲੇ ਦਲੀਪ ਸਿੰਘ ਦਾ ਇਕਲੌਤਾ ਪੁੱਤਰ ਅਰੁਣਦੀਪ ਸਿੰਘ (27) ਜੋ ਕਿ ਗਰੀਸ ਵਿਚ ਰੋਜ਼ਗਾਰ ਲਈ ਗਿਆ ਸੀ, ਦੀ ਉੱਥੇ ਮੌਤ ਹੋ ਗਈ। ਜਾਣਕਾਰੀ ਮੁਤਾਬਕ ਅਰੁਣਦੀਪ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਉਹ ਉਥੇ ਖੇਤਾਂ ’ਚ ਕੰਮ ਕਰਦਾ...
ਕ੍ਰਾਇਮ ਅਤੇ ਨਸ਼ਾ
ਅਬੋਹਰ ‘ਚ 9ਵੀਂ ਜਮਾਤ ਦੀ ਵਿਦਿਆਰਥਣ ਨੇ ਦਿੱਤੀ ਜਾਨ, ਮਾਨਸਿਕ ਤੌਰ ‘ਤੇ ਰਹਿੰਦੀ ਸੀ ਪ੍ਰੇਸ਼ਾਨ
Admin - 0
ਅਬੋਹਰ, 5 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਥਾਣਾ ਖੂਈਖੇੜਾ ਅਧੀਨ ਪੈਂਦੇ ਇਕ ਪਿੰਡ ਦੀ ਰਹਿਣ ਵਾਲੀ ਇਕ ਨਾਬਾਲਗ ਵਿਦਿਆਰਥਣ ਨੇ ਜਾਨ ਦੇ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਮਾਨਸਿਕ ਤੌਰ 'ਤੇ ਵਿਦਿਆਰਥਣ ਪ੍ਰੇਸ਼ਾਨ ਰਹਿੰਦੀ ਸੀ। ਜਾਣਕਾਰੀ ਅਨੁਸਾਰ 9ਵੀਂ ਜਮਾਤ ’ਚ ਪੜ੍ਹਦੀ ਕਰੀਬ 14 ਸਾਲ ਦੀ ਲੜਕੀ ਦੇ ਮਾਤਾ-ਪਿਤਾ ਖੇਤ ਗਏ ਹੋਏ ਸਨ, ਜਦੋਂਕਿ ਉਸ ਦੀ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ : ਮਾਨ ਸਰਕਾਰ ਵੱਲੋਂ ਮੁਫਤ ਯੋਗ ਕਲਾਸਾਂ ਸ਼ੁਰੂ; ਲਾਭ ਲੈਣ ਲਈ 7669400500 ’ਤੇ ਕਰੋ ਮਿਸਡ ਕਾਲ
Admin - 0
ਜਲੰਧਰ, 5 ਅਕਤੂਬਰ | ਪੰਜਾਬ ਸਰਕਾਰ ਵਲੋਂ ਜਾਰੀ ਮੁਫ਼ਤ ਯੋਗ ਕਲਾਸਾਂ ਦਾ ਲਾਭ ਲੈਣ ਲਈ ਲੋਕ ਟੋਲ ਫ੍ਰੀ ਨੰਬਰ 7669400500 ’ਤੇ ਮਿਸਡ ਕਾਲ ਦੇ ਸਕਦੇ ਹਨ ਜਾਂ ਸੀ.ਐਮ.ਦੀ ਯੋਗਸ਼ਾਲਾ ਪੋਰਟਲ cmdiyogshala.punjab.gov.in ’ਤੇ ਲਾਗਇਨ ਕਰ ਸਕਦੇ ਹਨ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜੇਕਰ ਕਿਸੇ ਕਾਰਨ ਨਾਗਰਿਕ ਪੰਜੀਕਰਨ ਕਰਨ ਵਿਚ ਅਸਮਰੱਥ ਹੈ ਤਾਂ ਉਹ ਰਾਜ ਸਰਕਾਰ ਦੇ ਹੈਲਪਲਾਈਨ ਨੰਬਰ 1100...
ਚੰਡੀਗੜ੍ਹ, 5 ਅਕਤੂਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ AG ਵਿਨੋਦ ਘਈ ਨੇ ਅਸਤੀਫਾ ਦੇ ਦਿੱਤਾ ਹੈ। ਵਿਨੋਦ ਘਈ ਨੇ ਸੀਐਮ ਮਾਨ ਨੂੰ ਅਸਤੀਫਾ ਭੇਜਿਆ ਹੈ। ਗੁਰਮਿੰਦਰ ਸਿੰਘ ਹੈਰੀ ਨਵੇਂ AG ਹੋ ਸਕਦੇ ਹਨ।
ਦੱਸ ਦਈਏ ਕਿ CM ਮਾਨ ਨੇ ਐਮਰਜੈਂਸੀ ਕੈਬਨਿਟ ਮੀਟਿੰਗ ਸੱਦ ਲਈ ਹੈ। SYL ਤੇ RDF ਮਾਮਲੇ ਉਤੇ ਚਰਚਾ ਹੋ ਸਕਦੀ...










































