Home Blog Page 719
ਲੁਧਿਆਣਾ | ਇਥੇ ਲੜਕੀ ਦੇ ਜਨਮ ਦਿਨ ਨੂੰ ਲੈ ਕੇ ਹੰਗਾਮਾ ਹੋ ਗਿਆ। ਗਲੀ ਵਿਚ ਬੱਚਿਆਂ ਦੀ ਲੜਾਈ ਕਾਰਨ 2 ਪਰਿਵਾਰਾਂ ਵਿਚ ਟਕਰਾਅ ਹੋ ਗਿਆ। ਲੜਾਈ ਵਿਚ ਇਕ ਹੀ ਪਰਿਵਾਰ ਦੇ 3 ਲੋਕ ਜ਼ਖ਼ਮੀ ਹੋ ਗਏ। ਹਮਲਾਵਰਾਂ ਨੇ ਔਰਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।ਬਾਬਾ ਨਾਮਦੇਵ ਕਾਲੋਨੀ ਨੇੜੇ ਟਿੱਬਾ ਰੋਡ ਦੇ ਰਹਿਣ ਵਾਲੇ ਅਜੇ ਨੇ ਦੱਸਿਆ ਕਿ ਅੱਜ...
ਚੰਡੀਗੜ੍ਹ, 9 ਅਕਤੂਬਰ | ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਵਿਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਹ ਪੰਜਾਬ ਅਤੇ ਹਰਿਆਣਾ ਦੇ ਵਿਵਾਦ ਕਾਰਨ SYL ਨਹਿਰ ਸਬੰਧੀ ਗਵਰਨਰ ਹਾਊਸ ਜਾਣਾ ਚਾਹੁੰਦੇ ਸਨ ਹਾਲਾਂਕਿ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਲਈ ਰਸਤੇ ਵਿਚ ਬੈਰੀਕੇਡਿੰਗ ਕੀਤੀ ਗਈ ਸੀ। ਜਦੋਂ ਕਾਂਗਰਸੀ ਬੈਰੀਕੇਡ ’ਤੇ ਚੜ੍ਹੇ ਤਾਂ ਪੁਲਿਸ ਨੇ ਵਾਟਰ...
ਅਬੋਹਰ, 9 ਅਕਤੂਬਰ | ਅਬੋਹਰ ਵਿਚ ਆਰਥਿਕ ਤੰਗੀ ਕਾਰਨ ਇਕ ਵਿਅਕਤੀ ਵੱਲੋਂ ਜਾਨ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ 2 ਲੜਕਿਆਂ ਦਾ ਪਿਤਾ ਸੀ, ਜੋ ਆਪਣੀ ਪਤਨੀ ਦੇ ਆਪ੍ਰੇਸ਼ਨ 'ਤੇ ਹੋਣ ਵਾਲੇ ਖਰਚੇ ਤੋਂ ਪ੍ਰੇਸ਼ਾਨ ਸੀ। ਜਿਥੇ ਰਾਤ ਸਮੇਂ ਉਸ ਦੀ ਮੌਤ ਹੋ ਗਈ। ਮ੍ਰਿਤਕ 2 ਲੜਕਿਆਂ ਦਾ ਪਿਤਾ ਸੀ, ਜੋ ਆਪਣੀ ਪਤਨੀ ਦੇ ਆਪ੍ਰੇਸ਼ਨ 'ਤੇ ਹੋਣ ਵਾਲੇ...
ਰੂਪਨਗਰ, 9 ਅਕਤੂਬਰ | ਇਥੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਕਾਰ ਦੀ ਲਪੇਟ ਵਿਚ ਆਉਣ ਕਾਰਨ 3 ਨੌਜਵਾਨਾਂ ਦੀ ਮੌਤ ਹੋ ਗਈ। ਭਰਤਗੜ੍ਹ ਪੁਲਿਸ ਚੌਕੀ ਦੇ ਇੰਚਾਰਜ, ਸਬ-ਇੰਸਪੈਕਟਰ ਰਣਜੀਤ ਸਿੰਘ, ਏ. ਐਸ. ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਇਕ ਜ਼ਖ਼ਮੀ ਦੀ ਸਿਵਲ ਹਸਪਤਾਲ ਰੂਪਨਗਰ ਅਤੇ 2 ਜ਼ਖ਼ਮੀਆਂ ਦੀ ਪੀ. ਜੀ. ਆਈ. ਚੰਡੀਗੜ੍ਹ ’ਚ ਮੌਤ ਹੋਈ ਹੈ। ਜਾਣਕਾਰੀ ਅਨੁਸਾਰ ਤਿੰਨੋਂ...
ਉੱਤਰਾਖੰਡ, 9 ਅਕਤੂਬਰ | ਨੈਨੀਤਾਲ ‘ਚ ਹਰਿਆਣਾ ਦੇ ਹਿਸਾਰ ਦੀ ਇਕ ਨਿੱਜੀ ਸਕੂਲ ਦੀ ਬੱਸ ਖੱਡ ‘ਚ ਡਿੱਗ ਗਈ, ਜਿਸ ਵਿਚ 7 ਲੋਕਾਂ ਦੀ ਮੌਤ ਹੋ ਗਈ। ਇਹ ਬੱਸ ਪਿੰਡ ਪੱਤਣ ਸਥਿਤ ਨਿਊ ਮਾਨਵ ਇੰਟਰਨੈਸ਼ਨਲ ਸਕੂਲ ਦੀ ਸੀ। ਇਸ ਘਟਨਾ ਤੋਂ ਬਾਅਦ ਪਿੰਡ ਪੱਤਣ ਵਿਚ ਸੋਗ ਦੀ ਲਹਿਰ ਹੈ। ਸੋਮਵਾਰ ਸਵੇਰੇ ਸਕੂਲ ‘ਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ।...
ਨਵੀਂ ਦਿੱਲੀ, 9 ਅਕਤੂਬਰ | 5 ਰਾਜਾਂ 'ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਮੱਧ ਪ੍ਰਦੇਸ਼ 'ਚ 17 ਨਵੰਬਰ ਨੂੰ, ਰਾਜਸਥਾਨ ਵਿਚ 23 ਨਵੰਬਰ, ਛੱਤੀਸਗੜ੍ਹ 'ਚ 7 ਨਵੰਬਰ ਤੇ 17 ਨਵੰਬਰ ਨੂੰ 2 ਪੜ੍ਹਾਵਾਂ 'ਚ, ਮਿਜ਼ੋਰਮ 'ਚ 7 ਨਵੰਬਰ ਅਤੇ ਤੇਲੰਗਾਨਾ 'ਚ 30 ਨਵੰਬਰ ਨੂੰ ਵੋਟਾਂ ਪੈਣਗੀਆਂ। ਮੁੱਖ ਚੋਣ ਕਮਿਸ਼ਨਰ ਨੇ ਦੱਸਿਆ ਕਿ 5 ਰਾਜਾਂ ਦੇ...
ਚੰਡੀਗੜ੍ਹ, 9 ਅਕਤੂਬਰ | ਪੰਜਾਬ ਦੇ ਬਠਿੰਡਾ ਤੋਂ ਦਿੱਲੀ ਲਈ ਹਵਾਈ ਉਡਾਣਾਂ ਅੱਜ ਯਾਨੀ ਸੋਮਵਾਰ ਤੋਂ ਸ਼ੁਰੂ ਹੋ ਰਹੀਆਂ ਹਨ। ਅਲਾਇੰਸ ਏਅਰ ਅੱਜ ਤੋਂ ਹਫ਼ਤੇ ਵਿਚ 3 ਦਿਨ ਉਡੇਗੀ। ਕੁੱਝ ਦੇਰ ‘ਚ ਹੀ ਦਿੱਲੀ ਤੋਂ ਫਲਾਈਟ ਬਠਿੰਡਾ ਪਹੁੰਚੇਗੀ। ਕੈਪਟਨ ਗੌਰਵ ਪ੍ਰੀਤ ਬਰਾੜ ਇਸ ਫਲਾਈਟ ਨੂੰ ਬਠਿੰਡਾ ਵਿਰਕ ਕਲਾਂ ਏਅਰਪੋਰਟ ਲੈ ਕੇ ਜਾਣਗੇ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਅਤੇ ਸੰਸਦ...
ਜਲੰਧਰ, 9 ਅਕਤੂਬਰ | ਜਲੰਧਰ 'ਚ ਫਰਿੱਜ ਕੰਪ੍ਰੈਸ਼ਰ ਧਮਾਕੇ 'ਚ 1 ਹੋਰ ਵਿਅਕਤੀ ਨੇ ਦਮ ਤੋੜ ਦਿੱਤਾ ਹੈ, ਉਸ ਨੂੰ ਲੁਧਿਆਣਾ ਦੇ DMC 'ਚ ਭਰਤੀ ਕਰਵਾਇਆ ਗਿਆ ਸੀ, ਜਿਥੇ ਉਸ ਦੀ ਮੌਤ ਹੋ ਗਈ। ਦੱਸ ਦਈਏ ਕਿ ਇਥੋਂ ਦੇ ਅਵਤਾਰ ਨਗਰ ਵਿਚ ਦੇਰ ਰਾਤ ਇਕ ਘਰ ਵਿਚ ਅੱਗ ਲੱਗ ਗਈ। ਅੱਗ ਲੱਗਣ ਦੀ ਇਸ ਘਟਨਾ ਵਿਚ 3 ਬੱਚਿਆਂ ਸਮੇਤ...
ਫਿਰੋਜ਼ਪੁਰ, 9 ਅਕਤੂਬਰ | ਪੰਜਾਬ ਸਰਕਾਰ ਤੇ DGP ਦੀਆਂ ਸਖਤ ਹਦਾਇਤਾਂ ‘ਤੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈਆਂ ਸ਼ੁਰੂ ਹੋ ਚੁੱਕੀਆਂ ਹਨ। ਇਸ ਸਬੰਧੀ SSP ਦੀਪਕ ਹਿਲੋਰੀ ਦੇ ਨਿਰਦੇਸ਼ਾਂ ਹੇਠ ਵਿਸ਼ੇਸ਼ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਹੈ। ਪੁਲਿਸ ਨੇ ਅਰਸ਼ਦੀਪ ਕੁਮਾਰ ਵਾਸੀ ਪਿੰਡ ਫਿਰੋਜ਼ਸ਼ਾਹ ਕੋਲੋਂ 2500 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਸਨ ਤੇ ਹੁਣ ਪੁਲਿਸ ਅਧਿਕਾਰੀਆਂ ਵੱਲੋਂ ਮੁਲਜ਼ਮ ਦੀ 22 ਲੱਖ...
ਲੁਧਿਆਣਾ, 9 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਗਰਾਓਂ ਕਸਬੇ ਵਿਚ ਦੇਰ ਰਾਤ ਗੋਬਿੰਦ ਕਾਲੋਨੀ ਡਿਸਪੋਜ਼ਲ ਰੋਡ ’ਤੇ ਰਾਜਾ ਢਾਬੇ ਦੇ ਸਾਹਮਣੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਕ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ 25 ਫੁੱਟ ਉੱਚੇ ਪੁਲ ਤੋਂ ਡਿੱਗ ਗਈ। ਹਾਦਸੇ ਦੌਰਾਨ ਕਾਰ ਵਿਚ 5 ਨੌਜਵਾਨ ਸਵਾਰ ਸਨ, ਜਿਨ੍ਹਾਂ ਵਿਚੋਂ ਇਕ ਨੌਜਵਾਨ ਦੀ ਮੌਤ ਹੋ...
- Advertisement -

MOST POPULAR