ਚੰਡੀਗੜ੍ਹ, 9 ਅਕਤੂਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਤੋਂ ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਰਹੀ ਹੈ, ਜਿਸ ਦਾ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ ਤੇ ਮਾਲਵੇ ਦਾ ਖੇਤਰ ਸਿੱਧਾ ਦਿੱਲੀ ਨਾਲ ਜੁੜੇਗਾ। ਇਹ ਐਲਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ।
ਉਨ੍ਹਾਂ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ “ਪੰਜਾਬ ਤੇ ਮਾਲਵਾ...
ਕ੍ਰਾਇਮ ਅਤੇ ਨਸ਼ਾ
ਇਜ਼ਰਾਈਲ-ਹਮਾਸ ਜੰਗ ‘ਚ ਹੁਣ ਤਕ 1100 ਤੋਂ ਵੱਧ ਲੋਕਾਂ ਦੀ ਮੌਤ; 10 ਨੇਪਾਲੀ ਵਿਦਿਆਰਥੀਆਂ ਦੀ ਵੀ ਗਈ ਜਾਨ
Admin - 0
ਨਵੀਂ ਦਿੱਲੀ, 9 ਅਕਤੂਬਰ | ਇਜ਼ਰਾਈਲ ਤੇ ਹਮਾਸ ਵਿਚ ਯੁੱਧ ਵਿਚਾਲੇ ਹੁਣ ਤੱਕ 1100 ਤੋਂ ਵਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਮਾਸ ਵੱਲੋਂ ਅਚਾਨਕ ਕੀਤੇ ਗਏ ਹਮਲਿਆਂ ਵਿਚ ਇਜ਼ਰਾਈਲ ਦੇ ਹਜ਼ਾਰਾਂ ਲੋਕ ਜਾਨ ਗੁਆ ਚੁੱਕੇ ਹਨ। ਇਜ਼ਰਾਈਲ ਵੱਲੋਂ ਪਲਟਵਾਰ ਵਿਚ ਗਾਜ਼ਾ ਪੱਟੀ ਤੋਂ ਲਗਭਗ 350 ਮੌਤਾਂ ਦੀ ਗੱਲ ਸਾਹਮਣੇ ਆ ਰਹੀ ਹੈ। ਇਸ ਦਰਮਿਆਨ ਅਮਰੀਕਾ-ਭਾਰਤ ਸਣੇ ਕਈ ਦੇਸ਼ਾਂ...
ਲੁਧਿਆਣਾ, 9 ਅਕਤੂਬਰ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਇਥੇ ਗੱਤਕਾ ਖਿਡਾਰੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਦੀ ਲਾਸ਼ ਪੱਖੋਵਾਲ ਰੋਡ ‘ਤੇ ਕੁਤਰੀ ਵਿਲਾ ਕਲੋਨੀ ‘ਚੋਂ ਮਿਲੀ ਹੈ। ਲਾਸ਼ ਦੇ ਦੋਵੇਂ ਹੱਥ ਤੇ ਪੈਰ ਵੱਢੇ ਹੋਏ ਹਨ। ਲਾਸ਼ ਦੀ ਹਾਲਤ ਵਿਗੜ ਚੁੱਕੀ ਸੀ ਅਤੇ ਉਸ ‘ਤੇ ਕੀੜੇ-ਮਕੌੜੇ ਘੁੰਮ ਰਹੇ ਸਨ। ਮ੍ਰਿਤਕ ਦੀ ਪਛਾਣ ਰਘੁਬੀਰ ਸਿੰਘ...
ਜਲੰਧਰ, 9 ਅਕਤੂਬਰ | ਇਥੋਂ ਦੇ ਅਵਤਾਰ ਨਗਰ ਵਿਚ ਦੇਰ ਰਾਤ ਇਕ ਘਰ ਵਿਚ ਅੱਗ ਲੱਗ ਗਈ। ਅੱਗ ਲੱਗਣ ਦੀ ਇਸ ਘਟਨਾ ਵਿਚ 3 ਬੱਚਿਆਂ ਸਮੇਤ 5 ਲੋਕਾਂ ਦੀ ਮੌਤ ਹੋ ਗਈ। ਹਾਲਾਂਕਿ ਪ੍ਰਸ਼ਾਸਨ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਮਰਨ ਵਾਲਿਆਂ 'ਚ ਘਰ ਦਾ ਮਾਲਕ ਵੀ ਸ਼ਾਮਲ ਹੈ, ਜਦਕਿ ਘਰ ਦੇ ਬਾਹਰ ਬੈਠੀ ਉਸ ਦੀ ਬਜ਼ੁਰਗ ਪਤਨੀ...
ਚੰਡੀਗੜ੍ਹ, 8 ਅਕਤੂਬਰ | ਪੁਰਤਗਾਲ ਦੇ ਐਵੀਰੋ ਸ਼ਹਿਰ ਵਿਚ ਪੰਜਾਬੀ ਨੌਜਵਾਨ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਗੁਰਪ੍ਰੀਤ ਸਿੰਘ 30 ਸਾਲ ਪਿਛਲੇ ਕੁਝ ਦਿਨਾਂ ਤੋਂ ਲਾਪਤਾ ਹੋ ਗਿਆ ਹੈ, ਉਸ ਦੀ ਭਾਲ ਲਈ ਪਰਿਵਾਰ ਵੱਲੋਂ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ। ਲਾਪਤਾ ਨੌਜਵਾਨ ਹੁਸ਼ਿਆਰਪੁਰ ਦੇ ਪਿੰਡ ਮੁੱਖਲਿਆਣਾ ਨਾਲ ਸਬੰਧਤ ਹੈ।ਪਰਿਵਾਰਕ...
ਕ੍ਰਾਇਮ ਅਤੇ ਨਸ਼ਾ
ਮੋਗਾ : ਰੰਜਿਸ਼ਨ ਨੌਜਵਾਨ ਨੂੰ ਅਣਪਛਾਤਿਆਂ ਕੀਤਾ ਅਗਵਾ, ਅੱਧ-ਮਰਿਆ ਕਰਕੇ ਸੜਕ ਕਿਨਾਰੇ ਸੁੱਟਿਆ
Admin - 0
ਮੋਗਾ | ਬਾਘਾਪੁਰਾਣਾ ’ਚ ਕਰਿਆਨੇ ਦੀ ਦੁਕਾਨ ’ਤੇ ਕੰਮ ਕਰਨ ਵਾਲੇ ਬੂਟਾ ਸਿੰਘ ਨਾਮ ਦੇ ਨੌਜਵਾਨ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਨੌਜਵਾਨ ਨੇ ਹਮਲਾਵਰਾਂ ਅੱਗੇ ਹੱਥ ਵੀ ਜੋੜੇ ਪਰ ਫਿਰ ਵੀ ਉਹ ਦੁਕਾਨ ਤੋਂ ਉਸ ਨੂੰ ਆਪਣੇ ਨਾਲ ਬਿਠਾ ਕੇ ਲੈ ਗਏ। ਨੌਜਵਾਨ ਦੀ ਕੁੱਟਮਾਰ ਕਰਨ ਤੋਂ ਬਾਅਦ ਉਸ ਨੂੰ ਮੋਗਾ ਰੋਡ ’ਤੇ ਸਥਿਤ ਪੈਟਰੋਲ...
ਹਰਿਆਣਾ/ਰੋਹਤਕ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰੋਹਤਕ 'ਚ ਸਵੇਰੇ ਝੱਜਰ ਰੋਡ 'ਤੇ ਪਿੰਡ ਸ਼ਾਮਲੀ ਨੇੜੇ ਇਕ ਕਾਰ ਅਤੇ ਟਰੈਕਟਰ-ਟਰਾਲੀ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਕਾਰ ਸਵਾਰ ਅਤੇ ਟਰੈਕਟਰ ਸਵਾਰ ਝੱਜਰ ਦੇ ਇਕ ਨੌਜਵਾਨ ਸਮੇਤ 2 ਵਿਅਕਤੀਆਂ ਦੀ ਮੌਤ ਹੋ ਗਈ। 7 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਵਾਹਨ...
ਜਲੰਧਰ
ਜਲੰਧਰ ‘ਚ ਪ੍ਰਾਚੀਨ ਸ਼ਿਵ ਮੰਦਿਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਯਾਦਵ ਖੋਸਲਾ ਨੇ ਦਮੋਰੀਆ ਪੁਲ ਹੇਠਾਂ ਲਾਏ ਵੱਖ-ਵੱਖ ਬੂਟੇ
Admin - 0
ਜਲੰਧਰ, 8 ਅਕਤੂਬਰ | ਜਲੰਧਰ ਪ੍ਰਾਚੀਨ ਸ਼ਿਵ ਮੰਦਿਰ ਕਮੇਟੀ ਨੇ ਦਮੋਰੀਆ ਪੁਲ ਹੇਠ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਵਾਏ। ਮੰਦਿਰ ਕਮੇਟੀ ਵੱਲੋਂ ਪੂਜਾ ਕਰਨ ਉਪਰੰਤ ਬੂਟੇ ਲਗਾਏ ਗਏ। ਮੰਦਿਰ ਕਮੇਟੀ ਦੇ ਪ੍ਰਧਾਨ ਯਾਦਵ ਖੋਸਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਬੂਟੇ ਆਕਸੀਜਨ ਭਰਪੂਰ, ਚਿਕਿਤਸਕ ਗੁਣਵੱਤਾ ਤੇ ਧਾਰਮਿਕ ਮਾਨਤਾ ਵਾਲੇ ਹਨ। ਉਨ੍ਹਾਂ ਨੇ ਦੱਸਿਆ ਕਿ ਇਹ ਜਲੰਧਰ ਦਾ ਇਕਲੌਤਾ ਪਾਰਕ ਹੈ,...
ਕ੍ਰਾਇਮ ਅਤੇ ਨਸ਼ਾ
ਲੇਬਨਾਨ ਨੇ ਵੀ ਕੀਤਾ ਇਜ਼ਰਾਈਲ ‘ਤੇ ਹਮਲਾ, ਦਾਗੇ ਮੋਰਟਾਰ : ਜੰਗ ‘ਚ ਹੁਣ ਤੱਕ 556 ਲੋਕਾਂ ਦੀ ਹੋਈ ਮੌਤ
Admin - 0
ਨਵੀਂ ਦਿੱਲੀ, 8 ਅਕਤੂਬਰ | ਹਮਾਸ ਅਤੇ ਇਜ਼ਰਾਈਲ ਵਿਚਾਲੇ ਸ਼ਨੀਵਾਰ ਨੂੰ ਸ਼ੁਰੂ ਹੋਈ ਜੰਗ ਦੂਜੇ ਦਿਨ ਵੀ ਜਾਰੀ ਹੈ। ਇਜ਼ਰਾਈਲ ਨੇ ਕਿਹਾ ਹੈ ਕਿ ਐਤਵਾਰ ਨੂੰ ਹੋਈ ਲੜਾਈ ਵਿਚ ਉਸ ਦੇ 26 ਸੈਨਿਕ ਮਾਰੇ ਗਏ ਸਨ। ਦੂਜੇ ਪਾਸੇ ਐਤਵਾਰ ਸਵੇਰੇ ਲੇਬਨਾਨ ਦੇ ਅੱਤਵਾਦੀ ਸੰਗਠਨ ਹਿਜ਼ਬੁੱਲਾ ਨੇ ਵੀ ਇਜ਼ਰਾਈਲ ‘ਤੇ ਮੋਰਟਾਰ ਹਮਲਾ ਕੀਤਾ। ਇਸ ਦੇ ਜਵਾਬ ‘ਚ ਇਜ਼ਰਾਈਲ ਨੇ ਲੇਬਨਾਨ...
ਪੰਜਾਬ
ਬਠਿੰਡਾ : ਮੋਟਰਸਾਈਕਲ ਸਵਾਰ ਨੂੰ ਬੱਸ ਨੇ ਮਾਰੀ ਭਿਆਨਕ ਟੱਕਰ; ਮਾਪਿਆਂ ਦੇ ਇਕਲੌਤੇ ਪੁੱਤ ਦੀ ਦਰਦਨਾਕ ਮੌਤ
Admin - 0
ਬਠਿੰਡਾ/ਤਲਵੰਡੀ ਸਾਬੋ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨੇੜਲੇ ਪਿੰਡ ਸੀਂਗੋ ਕੋਲ ਇਕ ਨਿੱਜੀ ਕੰਪਨੀ ਦੀ ਬੱਸ ਨਾਲ ਮੋਟਰਸਾਈਕਲ ਦੀ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਤਲਵੰਡੀ ਸਾਬੋ ਪੁਲਿਸ ਨੇ ਮ੍ਰਿਤਕ ਦੇ ਵਾਰਿਸਾਂ ਦੇ ਬਿਆਨਾਂ ਦੇ ਆਧਾਰ ’ਤੇ ਬੱਸ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੇ ਪਿਤਾ ਗੁਰਦੀਪ...










































