Home Blog Page 724
ਕਪੂਰਥਲਾ, ਨਡਾਲਾ, 7 ਅਕਤੂਬਰ | SGPC ਦੀ ਸਾਬਕਾ ਪ੍ਰਧਾਨ ਤੇ ਭੁਲੱਥ ਤੋਂ ਸਾਬਕਾ ਅਕਾਲੀ ਮੰਤਰੀ ਬੀਬੀ ਜਗੀਰ ਕੌਰ ਇਨ੍ਹੀਂ ਦਿਨੀਂ ਵਿਜੀਲੈਂਸ ਦੀ ਰਡਾਰ 'ਤੇ ਹਨ। ਵਿਜੀਲੈਂਸ ਨੇ ਬੀਬੀ ਜਗੀਰ ਕੌਰ ਦੇ ਡੇਰੇ 'ਤੇ ਛਾਪਾ ਮਾਰਿਆ। ਟੀਮ ਨੇ ਕਰੀਬ 2 ਘੰਟੇ ਪੁੱਛਗਿੱਛ ਕੀਤੀ ਤੇ ਜਾਂਚ ਕੀਤੀ। ਹਾਲਾਂਕਿ ਬੀਬੀ ਜਗੀਰ ਕੌਰ ਦਾ ਫੋਨ ਬੰਦ ਮਿਲਣ 'ਤੇ ਉਨ੍ਹਾਂ ਦੇ ਜਵਾਈ ਯੁਵਰਾਜ ਭੁਪਿੰਦਰ...
ਕੈਨੇਡਾ/ਜਲੰਧਰ, 7 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਟੂਡੈਂਟ ਵੀਜ਼ੇ ’ਤੇ ਕੈਨੇਡਾ ਗਏ ਜਲੰਧਰ ਦੇ ਨੌਜਵਾਨ ਦੀ ਕੈਨੇਡਾ ਵਿਖੇ ਸੜਕ ਹਾਦਸੇ ’ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਹੁਲ ਹਾਂਡਾ ਵਾਸੀ ਸੋਢਲ ਜੋ ਕਿ 6 ਮਹੀਨੇ ਪਹਿਲਾਂ ਹੀ ਪੜ੍ਹਾਈ ਲਈ ਕੈਨੇਡਾ ਗਿਆ ਸੀ, ਦੀ ਬੀਤੀ ਰਾਤ ਕਾਰ ਹਾਦਸੇ ’ਚ ਮੌਤ ਹੋ ਗਈ। ਉਹ 3 ਦੋਸਤਾਂ ਨਾਲ ਕਾਰ...
ਨਵੀਂ ਦਿੱਲੀ, 7 ਅਕਤੂਬਰ | ਭਾਰਤੀ ਰਿਜ਼ਰਵ ਬੈਂਕ (RBI) ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਚਲਨ ਤੋਂ ਹਟਾਏ ਗਏ 2 ਹਜ਼ਾਰ ਰੁਪਏ ਦੇ ਨੋਟਾਂ ’ਚੋਂ 87 ਫੀਸਦੀ ਬੈਂਕਾਂ ਵਿਚ ਜਮ੍ਹਾ ਦੇ ਰੂਪ ਵਿਚ ਵਾਪਸ ਆ ਗਏ ਹਨ। ਹਰ 2 ਮਹੀਨਿਆਂ ਬਾਅਦ ਹੋਣ ਵਾਲੀ ਮੁਦਰਾ ਨੀਤੀ ਸਮੀਖਿਆ ਦੇ ਐਲਾਨ ਤੋਂ ਬਾਅਦ ਇਕ ਪ੍ਰੈੱਸ ਕਾਨਫ਼ਰੰਸ ਨੂੰ...
ਚੰਡੀਗੜ੍ਹ, 7 ਅਕਤੂਬਰ | ਪੰਜਾਬ ਵਿਚ ਧੋਖੇ ਨਾਲ ਵਿਆਹ ਕਰਵਾ ਕੇ ਵਿਦੇਸ਼ਾਂ ਵਿਚ ਰਹਿ ਕੇ ਐਸ਼ੋ-ਆਰਾਮ ਦੀ ਜ਼ਿੰਦਗੀ ਜੀਅ ਰਹੇ ਐਨ.ਆਰ.ਆਈ. ਲਾੜਿਆਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੂਬੇ ਦੇ ਵੱਖ-ਵੱਖ ਐਨ.ਆਰ.ਆਈ. ਥਾਣਿਆਂ ਵਿਚ ਦਰਜ ਅਜਿਹੇ ਮਾਮਲਿਆਂ ਵਿਚ 331 ਲੋਕ ਭਗੌੜੇ ਐਲਾਨੇ ਜਾ ਚੁੱਕੇ ਹਨ। ਪੁਲਿਸ ਨੇ 15 ਸਾਲਾਂ ਤੋਂ ਭਗੌੜੇ ਐਲਾਨੇ ਇਨ੍ਹਾਂ ਲਾੜਿਆਂ ਦੀਆਂ ਜਾਇਦਾਦਾਂ ਕੁਰਕ ਕਰਨ ਦੀ ਕਾਰਵਾਈ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ 6 ਅਗਸਤ | ਸੀਨੀਅਰ ਲੀਡਰ ਸੰਜੇ ਸਿੰਘ ਦੀ ਗ੍ਰਿਫਤਾਰੀ ਖਿਲਾਫ ਆਮ ਆਦਮੀ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਜਾਰੀ ਹਨ। ਸ਼ੁੱਕਰਵਾਰ 6 ਅਕਤੂਬਰ ਨੂੰ ਪਾਰਟੀ ਵੱਲੋਂ ਪੂਰੇ ਪੰਜਾਬ 'ਚ ਰੋਸ ਮੁਜ਼ਾਹਰੇ ਕੀਤੇ ਜਾਣਗੇ। ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਦੁਪਹਿਰ 12 ਵਜੇ ਪੰਜਾਬ ਦੇ ਹਰ ਜ਼ਿਲੇ ਵਿੱਚ ਪ੍ਰਦਰਸ਼ਨ ਕੀਤੇ ਜਾਣਗੇ। ਇਨ੍ਹਾਂ ਪ੍ਰਦਰਸ਼ਨਾਂ ਵਿੱਚ ਕੈਬਿਨੇਟ ਮੰਤਰੀ ਅਤੇ ਵਿਧਾਇਕ ਸ਼ਾਮਿਲ ਹੋਣਗੇ।ਜਲੰਧਰ ਦੇ...
ਜਲੰਧਰ, 6 ਅਕਤੂਬਰ | ਸ਼ਹਿਰ ਦੇ ਮਸ਼ਹੂਰ ਟਰੈਵਲ ਏਜੰਟ ਵਿਨੈ ਹਰੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਉਨ੍ਹਾਂ ਦੀਆਂ ਮੁਸ਼ਕਲਾਂ ਕਿਸੇ ਵੀਜ਼ਾ ਕੇਸ ਕਾਰਨ ਨਹੀਂ ਸਗੋਂ ਭਗਵਾਨ ਵਾਲਮੀਕਿ ਜੀ ਦੀ ਤਸਵੀਰ ਨਾਲ ਛੇੜਛਾੜ ਕਾਰਨ ਵਧੀਆਂ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਭਗਵਾਨ ਸ਼੍ਰੀ ਰਾਮ ਜੀ ਦੀ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਵਿੱਚ ਭਗਵਾਨ ਵਾਲਮੀਕਿ ਜੀ ਦੀ ਤਸਵੀਰ...
ਜਲੰਧਰ, 6 ਅਗਸਤ | ਸੀਨੀਅਰ ਲੀਡਰ ਸੰਜੇ ਸਿੰਘ ਦੀ ਗ੍ਰਿਫਤਾਰੀ ਖਿਲਾਫ ਆਮ ਆਦਮੀ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਜਾਰੀ ਹਨ। ਸ਼ੁੱਕਰਵਾਰ 6 ਅਕਤੂਬਰ ਨੂੰ ਪਾਰਟੀ ਵੱਲੋਂ ਜਲੰਧਰ ਵਿੱਚ ਵੱਡਾ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਪ੍ਰਦਰਸ਼ਨ ਤੋਂ ਪਹਿਲਾਂ ਦੁਪਹਿਰ 12 ਵਜੇ ਪਾਰਟੀ ਵੱਲੋਂ ਸਰਕਟ ਹਾਊਸ ਵਿੱਚ ਪ੍ਰੈੱਸ ਕਾਨਫਰੰਸ ਵੀ ਕੀਤੀ ਜਾਵੇਗੀ।ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਜਲੰਧਰ ਦੇ ਡਾ. ਬੀਆਰ ਅੰਬੇਡਕਰ ਚੌਕ...
ਮੋਗਾ, 6 ਅਕਤੂਬਰ | ਮੋਗਾ ਅਧੀਨ ਪੈਂਦੇ ਪਿੰਡ ਧਰਮਕੋਟ ਵਿਖੇ ਵਿਜੀਲੈਂਸ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ ਥਾਣਾ ਸਦਰ ਦੇ SHO ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਸੂਤਰਾਂ ਅਨੁਸਾਰ SHO ਗੁਰਦੀਪ ਭੁੱਲਰ ਟਰਾਲੀ ਚੋਰੀ ਦੇ ਮਾਮਲੇ ਵਿੱਚ 1 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ, ਜਿਸ ਦਾ ਸੌਦਾ 10 ਹਜ਼ਾਰ ਰੁਪਏ 'ਚ ਤੈਅ ਹੋਇਆ ਸੀ। ਉਕਤ ਕਾਰਵਾਈ ਸਾਬਕਾ...
ਚੰਡੀਗੜ੍ਹ | ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਪਣੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਈਡੀ ਵੱਲੋਂ ਕੀਤੀ ਗ੍ਰਿਫ਼ਤਾਰੀ ਦਾ ਸਖ਼ਤ ਵਿਰੋਧ ਅਤੇ ਨਿੰਦਾ ਕੀਤੀ ਹੈ। 'ਆਪ' ਪੰਜਾਬ ਇਕਾਈ ਨੇ ਚੰਡੀਗੜ੍ਹ 'ਚ ਭਾਜਪਾ ਦੇ ਦਫ਼ਤਰ ਅੱਗੇ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਵੀ ਦਿੱਤਾ, ਜਿੱਥੇ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਪਾਣੀ ਦੀਆਂ ਵਾਸ਼ੜਾਂ ਦੀ ਵਰਤੋਂ ਕੀਤੀ। ਧਰਨੇ ਵਿੱਚ ਸ਼ਾਮਲ ਹੋਣ...
ਸ੍ਰੀ ਮਾਛੀਵਾੜਾ ਸਾਹਿਬ, 5 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਾਛੀਵਾੜਾ ਬਲਾਕ ਦੇ ਪਿੰਡ ਝੂੰਗੀਆਂ (ਬੁਰਜ ਕੱਚਾ) ਦੇ ਰਹਿਣ ਵਾਲੇ ਦਲੀਪ ਸਿੰਘ ਦਾ ਇਕਲੌਤਾ ਪੁੱਤਰ ਅਰੁਣਦੀਪ ਸਿੰਘ (27) ਜੋ ਕਿ ਗਰੀਸ ਵਿਚ ਰੋਜ਼ਗਾਰ ਲਈ ਗਿਆ ਸੀ, ਦੀ ਉੱਥੇ ਮੌਤ ਹੋ ਗਈ। ਜਾਣਕਾਰੀ ਮੁਤਾਬਕ ਅਰੁਣਦੀਪ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਉਹ ਉਥੇ ਖੇਤਾਂ ’ਚ ਕੰਮ ਕਰਦਾ...
- Advertisement -

MOST POPULAR