ਐਸਏਐਸ ਨਗਰ/ਮੋਹਾਲੀ
ਆਟੋ ਨੇ 2 ਸਾਈਕਲ ਸਵਾਰਾਂ ਨੂੰ ਮਾਰੀ ਭਿਆਨਕ ਟੱਕਰ, ਹਾਦਸੇ ‘ਚ ਮੋਹਾਲੀ ਦੇ ਡਾਕਟਰ ਦੀ ਮੌਤ
Admin - 0
ਚੰਡੀਗੜ੍ਹ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਕ ਤੇਜ਼ ਰਫ਼ਤਾਰ ਆਟੋ ਨੇ ਸਾਈਕਲ ਸਵਾਰ 2 ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ ਮੁਹਾਲੀ ਦੇ ਡਾਕਟਰ ਦੀ ਮੌਤ ਹੋ ਗਈ, ਜਦੋਂਕਿ ਉਸ ਦੇ ਸਾਥੀ ਨੂੰ ਗੰਭੀਰ ਸੱਟਾਂ ਲੱਗੀਆਂ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਕੁਝ ਦਿਨ ਪਹਿਲਾਂ ਮਟਕਾ ਚੌਕ ਨੇੜੇ ਵਾਪਰਿਆ ਸੀ। ਹੁਣ ਇਸ ਘਟਨਾ ਦੀ ਵੀਡੀਓ...
ਨਵੀਂ ਦਿੱਲੀ, 30 ਸਤੰਬਰ | ਸ਼ੁੱਕਰਵਾਰ ਨੂੰ ਕਰਵਾਏ ਗਏ ਇਨਾਮ ਵੰਡ ਸਮਾਗਮ ਵਿਚ ਜਲੰਧਰ ਨਾਲ ਸਬੰਧਤ ਵਲੰਟੀਅਰ ਸ਼੍ਰੇਆ ਮੈਣੀ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰੀ ਸੇਵਾ ਯੋਜਨਾ (NSS) ਐਵਾਰਡ ਨਾਲ ਸਨਮਾਨਤ ਕੀਤਾ। ਸ਼੍ਰੇਆ ਨੂੰ ਇਸ ਦੌਰਾਨ ਐਵਾਰਡ ਤੋਂ ਇਲਾਵਾ ਇਕ ਲੱਖ ਰੁਪਏ ਨਕਦ ਤੇ ਚਾਂਦੀ ਦਾ ਤਮਗਾ ਵੀ ਦਿੱਤਾ ਗਿਆ। ਉਸ ਨੂੰ ਰਾਸ਼ਟਰੀ ਸੇਵਾ ਯੋਜਨਾ ਦੇ ਮੂਲ ਉਦੇਸ਼ਾਂ ਮੁਤਾਬਕ...
ਹੁਸ਼ਿਆਰਪੁਰ
ਚਲਦੀ ਟਰੇਨ ਦੇ AC ਡੱਬੇ ‘ਚੋਂ ਧੂੰਆਂ ਨਿਕਲਣ ‘ਤੇ ਮੁਸਾਫਿਰਾਂ ‘ਚ ਫੈਲੀ ਦਹਿਸ਼ਤ, ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚੀ
Admin - 0
ਹੁਸ਼ਿਆਰਪੁਰ, 30 ਸਤੰਬਰ | ਹੁਸ਼ਿਆਰਪੁਰ ਦੇ ਟਾਂਡਾ ‘ਚ ਚੱਲਦੀ ਟਰੇਨ ਦੇ ਏਸੀ ਡੱਬੇ ‘ਚੋਂ ਧੂੰਆਂ ਨਿਕਲਣ ਕਾਰਨ ਮੁਸਾਫਿਰਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਲਾਂਕਿ ਧੂੰਆਂ ਅੱਗ ਕਾਰਨ ਨਹੀਂ ਸਗੋਂ ਬਰੇਕ ਰਬੜ ਦੇ ਟੁੱਟਣ ਕਾਰਨ ਨਿਕਲ ਰਿਹਾ ਸੀ। ਮੌਕੇ ‘ਤੇ ਟਰੇਨ ਅੰਦਰ ਮੌਜੂਦ ਕਰਮਚਾਰੀਆਂ ਨੇ ਤੁਰੰਤ ਅੱਗ ਬੁਝਾਊ ਯੰਤਰਾਂ ਦੀ ਮਦਦ ਨਾਲ ਧੂੰਏਂ ਨੂੰ ਬੁਝਾ ਦਿੱਤਾ ਅਤੇ ਟਰੇਨ ਮੁੜ...
ਫਗਵਾੜਾ, 30 ਸਤੰਬਰ | ਫਗਵਾੜਾ ਵਿਚ ਅੱਜ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਵੱਡੀ ਕਾਰਵਾਈ ਕਰਨ ਦੀ ਸੂਚਨਾ ਮਿਲੀ ਹੈ। ਸੂਤਰਾਂ ਅਨੁਸਾਰ ਫਗਵਾੜਾ ਹੁਸ਼ਿਆਰਪੁਰ ਰੋਡ 'ਤੇ ਸੀਨੀਅਰ ਅਕਾਲੀ ਨੇਤਾ ਅਤੇ ਮਾਰਕਫੈੱਡ ਦੇ ਸਾਬਕਾ ਚੇਅਰਮੈਨ ਜਰਨੈਲ ਸਿੰਘ ਵਾਹਿਦ ਨੂੰ ਵਾਹਿਦ ਵਿਲਾ ਵਿਚ ਛਾਪੇਮਾਰੀ ਕਰਕੇ ਗ੍ਰਿਫਤਾਰ ਕੀਤਾ। ਹਾਲਾਂਕਿ ਉਕਤ ਕਾਰਵਾਈ ਦੀ ਅਧਿਕਾਰਤ ਤੌਰ 'ਤੇ ਕਿਸੇ ਵੀ ਤਰ੍ਹਾਂ ਦੀ ਪੰਜਾਬ ਸਰਕਾਰ ਜਾਂ ਪੁਲਿਸ...
ਕੈਨੇਡਾ, 30 ਸਤੰਬਰ | ਕੈਨੇਡਾ ਤੋਂ ਇਕ ਹੋਰ ਦੁੱਖਦਾਈ ਖਬਰ ਸਾਹਮਣੇ ਆਈ ਹੈ। ਪੰਜਾਬੀ ਨੌਜਵਾਨ ਦੀ ਬੀਮਾਰ ਹੋਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਕੰਵਲਦੀਪ ਸਿੰਘ (34) ਪੁੱਤਰ ਅਵਤਾਰ ਸਿੰਘ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਨਾਗੋਕੇ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕੰਵਲਦੀਪ ਮਾਪਿਆਂ ਦਾ ਇਕਲੌਤਾ ਪੁੱਤ ਸੀ।ਜਾਣਕਾਰੀ ਅਨੁਸਾਰ ਕੰਵਲਦੀਪ ਸਿੰਘ ਲਗਭਗ ਡੇਢ ਸਾਲ ਪਹਿਲਾਂ ਕੈਨੇਡਾ...
ਐਸਏਐਸ ਨਗਰ/ਮੋਹਾਲੀ
ਖਰੜ ‘ਚ ਨਾਬਾਲਿਗ ‘ਤੇ ਤਸ਼ੱਦਦ ਦੇ ਮਾਮਲੇ ‘ਚ 2 ਪੁਲਿਸ ਵਾਲੇ ਸਸਪੈਂਡ, ਪ੍ਰੇਸ਼ਾਨ ਹੋ ਕੇ ਨੌਜਵਾਨ ਨੇ ਦਿੱਤੀ ਸੀ ਜਾਨ
Admin - 0
ਮੁਹਾਲੀ, 30 ਸਤੰਬਰ | ਖਰੜ 'ਚ ਨਾਬਾਲਿਗ 'ਤੇ ਤਸ਼ੱਦਦ ਦੇ ਮਾਮਲੇ 'ਚ 2 ਪੁਲਿਸ ਵਾਲੇ ਸਸਪੈਂਡ ਕਰ ਦਿੱਤੇ ਗਏ ਹਨ। ਦੱਸ ਦਈਏ ਕਿ ਨੌਜਵਾਨ ਨੇ ਜਾਨ ਦੇ ਦਿੱਤੀ ਸੀ ਤੇ ਮਰਨ ਤੋਂ ਪਹਿਲਾਂ ਵੀਡੀਓ ਬਣਾ ਲਈ ਸੀ, ਜਿਸ ਵਿਚ ਉਸਨੇ ਪੁਲਿਸ ਮੁਲਜ਼ਾਮਾਂ ਉਤੇ ਤਸ਼ੱਦਦ ਢਾਹੁਣ ਦਾ ਦੋਸ਼ ਲਗਾਇਆ, ਜਿਸ ਆਧਾਰ ਉਤੇ ਇਹ ਕਾਰਵਾਈ ਕੀਤੀ ਗਈ।
2 ਪੁਲਿਸ ਮੁਲਾਜ਼ਮਾਂ ਨੇ ਨੌਜਵਾਨ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਨਾਬਾਲਿਗ ਧੀ ਨਾਲ ਮਤਰੇਆ ਪਿਓ ਕਰਦਾ ਰਿਹਾ ਅਸ਼ਲੀਲ ਹਰਕਤਾਂ, ਇੰਝ ਖੁੱਲ੍ਹਿਆ ਭੇਦ
Admin - 0
ਲੁਧਿਆਣਾ, 30 ਸਤੰਬਰ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਮਤਰੇਏ ਪਿਤਾ ਵੱਲੋਂ ਆਪਣੀ 14 ਸਾਲ ਦੀ ਧੀ ਨਾਲ ਲੰਬੇ ਸਮੇਂ ਤੋਂ ਅਸ਼ਲੀਲ ਹਰਕਤਾਂ ਕਰਨ ਦੇ ਸ਼ਰਮਨਾਕ ਮਾਮਲੇ ਦਾ ਖੁਲਾਸਾ ਹੋਇਆ ਹੈ। ਸਕੂਲ ਅਧਿਆਪਕਾ ਨੇ ਜਦੋਂ ਲੜਕੀ ਨੂੰ ਪਰੇਸ਼ਾਨ ਰਹਿਣ ਦਾ ਕਾਰਨ ਪੁੱਛਿਆ ਤਾਂ ਉਸ ਦੇ ਸਬਰ ਦਾ ਬੰਨ੍ਹ ਟੁੱਟ ਗਿਆ। ਵਿਦਿਆਰਥਣ ਨੇ ਅਧਿਆਪਕਾ ਨੂੰ ਆਪਣੇ ਉੱਪਰ ਹਰ...
ਰੂਪਨਗਰ/ਚਮਕੌਰ ਸਾਹਿਬ, 30 ਸਤੰਬਰ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਨਜ਼ਦੀਕੀ ਪਿੰਡ ਪਿੱਪਲ ਮਾਜਰਾ ਦੀ ਨਵ-ਵਿਆਹੁਤਾ ਲੜਕੀ ਨੂੰ ਅਗਵਾ ਕਰਕੇ 2 ਨੌਜਵਾਨਾਂ ਵੱਲੋਂ ਜਬਰ-ਜ਼ਨਾਹ ਕੀਤਾ ਗਿਆ। ਪੀੜਤਾ ਬੀਤੀ ਰਾਤ ਸਰਕਾਰੀ ਹਸਪਤਾਲ 'ਚ ਜ਼ੇਰੇ ਇਲਾਜ ਸੀ।
ਪੀੜਤਾ ਨੇ ਦੱਸਿਆ ਕਿ ਉਹ ਬੀਤੀ ਰਾਤ ਘਰ ਦੇ ਬਾਹਰ ਸੈਰ ਕਰ ਰਹੀ ਸੀ ਕਿ 2 ਨੌਜਵਾਨ ਆਏ ਤੇ...
ਐਸਏਐਸ ਨਗਰ/ਮੋਹਾਲੀ
ਮੁਹਾਲੀ ‘ਚ ਪੁਲਿਸ ਮੁਲਾਜ਼ਮਾਂ ਤੋਂ ਤੰਗ ਆ ਕੇ ਨੌਜਵਾਨ ਨੇ ਦਿੱਤੀ ਜਾਨ, ਮੰਗਦੇ ਸਨ ਰਿਸ਼ਵਤ
Admin - 0
ਮੁਹਾਲੀ, 30 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮੁਹਾਲੀ ਦੇ ਖਰੜ 'ਚ ਪੁਲਿਸ ਮੁਲਾਜ਼ਮਾਂ ਤੋਂ ਤੰਗ ਆ ਕੇ ਇਕ ਨੌਜਵਾਨ ਨੇ ਜਾਨ ਦੇ ਦਿੱਤੀ। 2 ਪੁਲਿਸ ਮੁਲਾਜ਼ਮਾਂ ਨੇ ਨੌਜਵਾਨ ਤੋਂ 20 ਹਜ਼ਾਰ ਰੁਪਏ ਮੰਗੇ ਸਨ। ਪੈਸੇ ਨਾ ਦੇਣ ’ਤੇ ਉਸ ਨੂੰ ਝੂਠੇ ਕੇਸ ਵਿਚ ਫਸਾਉਣ ਦੀ ਧਮਕੀ ਵੀ ਦਿੱਤੀ। ਪੀੜਤ ਨੇ ਮਰਨ ਤੋਂ ਪਹਿਲਾਂ ਚਿੱਠੀ ਪੱਤਰ...
ਅੰਮ੍ਰਿਤਸਰ, 30 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਾਜ ਲਈ ਤੰਗ-ਪ੍ਰੇ੍ਸ਼ਾਨ ਕਰ ਰਹੇ ਸਹੁਰੇ ਪਰਿਵਾਰ ਵੱਲੋਂ ਨੂੰਹ ਨੂੰ ਬਹਾਨੇ ਨਾਲ ਜ਼ਹਿਰੀਲੀ ਚੀਜ਼ ਪਿਲਾ ਦਿੱਤੀ ਗਈ। ਇਸ ਮਾਮਲੇ ’ਚ ਥਾਣਾ ਮੋਹਕਮਪੁਰਾ ਦੀ ਪੁਲਿਸ ਨੇ ਰੋਹਿਤ ਨਿਸ਼ਚਲ, ਪਵਨ ਨਿਸ਼ਚਲ ਅਤੇ ਸਮ੍ਰਿਧੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸਮ੍ਰਿਧੀ ਨੇ ਦੱਸਿਆ ਕਿ ਉਸ ਦਾ ਵਿਆਹ ਦਸੰਬਰ 2012 ਨੂੰ ਰੋਹਿਤ ਨਿਸ਼ਚਲ...










































