ਐਸ ਬੀ ਐਸ ਨਗਰ/ਨਵਾਂਸ਼ਹਿਰ
ਕੋਟਕਪੂਰਾ ਗੋਲੀਕਾਂਡ : ਸੁਖਬੀਰ ਬਾਦਲ ਨੂੰ ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ, ਸੁਮੇਧ ਸੈਣੀ, IGP ਉਮਰਾਨੰਗਲ ਨੂੰ ਵੀ ਮਿਲੀ ਰਾਹਤ
Admin - 0
ਕੋਟਕਪੂਰਾ, 29 ਸਤੰਬਰ | ਕੋਟਕਪੂਰਾ ਗੋਲੀਕਾਂਡ ‘ਚ ਮੁਲਜ਼ਮ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਖਬੀਰ ਬਾਦਲ ਅਤੇ ਸਾਬਕਾ ਡੀਜੀਪੀ ਪੰਜਾਬ ਸੁਮੇਧ ਸਿੰਘ ਸੈਣੀ ਅਤੇ ਆਈਜੀਪੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵੀ ਅਗਾਊਂ ਜ਼ਮਾਨਤ ਦੇ ਦਿੱਤੀ ਹੈ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਮਰ ਸਿੰਘ ਚਾਹਲ...
ਐਸਏਐਸ ਨਗਰ/ਮੋਹਾਲੀ
ਜ਼ੀਰਾ ਦੇ ਤਤਕਾਲੀ SDM ਖ਼ਿਲਾਫ਼ ਵਿਜੀਲੈਂਸ ਦੀ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਹੋਈ FIR
Admin - 0
ਫ਼ਿਰੋਜ਼ਪੁਰ, 29 ਸਤੰਬਰ | ਫ਼ਿਰੋਜ਼ਪੁਰ ਦੇ ਕਸਬਾ ਜ਼ੀਰਾ ਵਿਚ ਹੋਟਲ ਦੇ ਵਿਵਾਦ ਵਿਚ ਰਿਸ਼ਵਤ ਲੈ ਕੇ ਇਕ ਧਿਰ ਦਾ ਕਬਜ਼ਾ ਕਰਵਾਉਣ ਦੇ ਦੋਸ਼ਾਂ ਤਹਿਤ ਜ਼ੀਰਾ ਦੇ ਸਾਬਕਾ ਐਸਡੀਐਮ ਨਰਿੰਦਰ ਸਿੰਘ ਧਾਲੀਵਾਲ ਤੇ ਪੀਸੀ ਐਕਟ ਦੀਆਂ ਧਾਰਾਵਾਂ ਤਹਿਤ ਫਿਰੋਜ਼ਪੁਰ ਵਿਜੀਲੈਂਸ ਵਲੋਂ ਪਰਚਾ ਦਰਜ ਕਰ ਲਿਆ ਗਿਆ।
ਦੱਸ ਦਈਏ ਕਿ ਜ਼ੀਰਾ ਵਿਚ ਇਕ ਹੋਟਲ ਦੇ ਝਗੜੇ ਨੂੰ ਲੈ ਕੇ 2 ਧਿਰਾਂ ਵਿਚ...
ਕਪੂਰਥਲਾ
ਕਪੂਰਥਲਾ : 2 ਬੱਚਿਆਂ ਦੀ ਮਾਂ ਨੇ ਖਾਧਾ ਜ਼ਹਿਰ, ਹਸਪਤਾਲ ‘ਚ ਮੌਤ ਮਗਰੋਂ ਪਤੀ ਤੇ ਸਹੁਰਾ ਪਰਿਵਾਰ ਲਾ.ਸ਼ ਛੱਡ ਕੇ ਫਰਾਰ
Admin - 0
ਕਪੂਰਥਲਾ, 29 ਸਤੰਬਰ | ਕਪੂਰਥਲਾ ਦੇ ਪਿੰਡ ਖਾਨਗਾਹ ‘ਚ 2 ਬੱਚਿਆਂ ਦੀ ਮਾਂ ਨੇ ਆਪਣੇ ਸਹੁਰਿਆਂ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਲਈ। ਇਲਾਜ ਦੌਰਾਨ ਔਰਤ ਦੀ ਮੌਤ ਹੋ ਗਈ। ਪਤੀ ਅਤੇ ਸਹੁਰਾ ਔਰਤ ਨੂੰ ਇਲਾਜ ਲਈ ਲੈ ਕੇ ਹਸਪਤਾਲ ਆਏ ਪਰ ਮੌਤ ਤੋਂ ਬਾਅਦ ਲਾਸ਼ ਨੂੰ ਛੱਡ ਕੇ ਭੱਜ ਗਏ। ਇਸ ਦਾ ਪਤਾ ਲੱਗਣ ‘ਤੇ ਥਾਣਾ ਕੋਤਵਾਲੀ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ : ਢਾਹਾਂ ਐਵਾਰਡ 2023 ਲਈ ਬਲੀਜੀਤ, ਦੀਪਤੀ ਬਬੂਟਾ ਤੇ ਪਾਕਿਸਤਾਨੀ ਕਹਾਣੀਕਾਰ ਜ਼ਮੀਲ ਦੇ ਨਾਂ ਦਾ ਐਲਾਨ
Admin - 0
ਚੰਡੀਗੜ੍ਹ, 29 ਸਤੰਬਰ | ਪੰਜਾਬੀ ਗਲਪ ਦੇ ਵੱਡੇ ਪੁਰਸਕਾਰ ਢਾਹਾਂ ਦੇ 3 ਫਾਈਨਲਿਸਟ ਦਾ ਐਲਾਨ ਹੋ ਚੁੱਕਿਆ ਹੈ। ਪੰਜਾਬੀ ਕਹਾਣੀਕਾਰ ਬਲੀਜੀਤ ਤੇ ਦੀਪਤੀ ਬਬੂਟਾ ਨੂੰ ਇਹ ਇਨਾਮ ਮਿਲਿਆ ਹੈ। ਤੀਜਾ ਇਨਾਮ ਪਾਕਿਸਤਾਨੀ ਕਹਾਣਕਾਰੀ ਜ਼ਮੀਲ ਅਹਿਮਦ ਨੂੰ ਮਿਲਿਆ ਹੈ। ਇਹ ਇਨਾਮ ਤਿੰਨਾਂ ਕਹਾਣੀਕਾਰਾਂ ਨੂੰ ਕੈਨੇਡਾ ਬੁਲਾ ਕੇ 16 ਨਵੰਬਰ 2023 ਨੂੰ ਦਿੱਤੇ ਜਾਣਗੇ। ਢਾਹਾਂ ਦਾ ਪਹਿਲਾ ਇਨਾਮ 25 ਹਜ਼ਾਰ ਕੈਨੇਡੀਅਨ...
ਸੰਗਰੂਰ/ਸੁਨਾਮ, 29 ਸਤੰਬਰ | ਸੁਨਾਮ ਨੇੜੇ ਵਾਪਰੇ ਇਕ ਸੜਕ ਹਾਦਸੇ ’ਚ 2 ਭਰਾਵਾਂ 'ਚੋਂ ਇਕ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਦੋਵੇਂ ਭਰਾ ਸੁਨਾਮ ਵੱਲ ਆ ਰਹੇ ਸਨ। ਅਚਾਨਕ ਪਿੰਡ ਮਾਡਲ ਟਾਊਨ ਨੇੜੇ ਸੁਨਾਮ ਸਾਈਡ ਤੋਂ ਆ ਰਹੀ ਇਕ ਸਵਿਫ਼ਟ ਡਿਜ਼ਾਇਰ ਗੱਡੀ ਨਾਲ ਟੱਕਰ ਹੋ ਗਈ। ਹਾਦਸਾ ਇੰਨਾ...
ਚੰਡੀਗੜ੍ਹ, 29 ਸਤੰਬਰ | ਪੰਜਾਬ ਵਿਜੀਲੈਂਸ ਦੀ ਟੀਮ ਵੱਲੋਂ ਭਾਜਪਾ ਨੇਤਾ ਮਨਪ੍ਰੀਤ ਸਿੰਘ ਬਾਦਲ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਮਨਪ੍ਰੀਤ ਬਾਦਲ ਦੀ ਭਾਲ ਵਿਚ 6 ਸੂਬਿਆਂ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ, ਦਿੱਲੀ, ਉਤਰਾਖੰਡ ਤੇ ਰਾਜਸਥਾਨ ਵਿਚ ਛਾਪੇਮਾਰੀ ਲਈ ਟੀਮ ਪਹੁੰਚੀ ਹੋਈ ਹੈ।
ਦੱਸ ਦਈਏ ਕਿ ਬਠਿੰਡਾ ਜ਼ਿਲ੍ਹੇ ਵਿਚ ਇਕ ਜਾਇਦਾਦ ਦੀ ਖਰੀਦ ਵਿਚ...
ਮੋਹਾਲੀ, 29 ਸਤੰਬਰ | ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਭਾਰਤ ਤੋਂ ਬਚ ਕੇ ਅਮਰੀਕਾ ਵਿਚ ਸ਼ਰਨ ਲੈਣ ਦੀ ਤਿਆਰੀ ਕਰ ਰਿਹਾ ਹੈ। ਭਾਰਤੀ ਏਜੰਸੀਆਂ ਨੂੰ ਇਨਪੁਟ ਮਿਲਿਆ ਹੈ ਕਿ ਗੋਲਡੀ ਬਰਾੜ ਕੈਲੀਫੋਰਨੀਆ ਦੀ ਨਾਗਰਿਕਤਾ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਦੇ ਨਾਲ ਹੀ ਭਾਰਤ-ਕੈਨੇਡਾ ਵਿਚ ਲੁਕੇ ਗਰਮਖਿਆਲੀਆਂ ਦੇ ਦਸਤਾਵੇਜ਼ ਤਿਆਰ ਕਰਨ ਵਿਚ ਵੀ...
ਨਵੀਂ ਦਿੱਲੀ, 29 ਸਤੰਬਰ | ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿਚ ਭਾਰਤ ਸਰਕਾਰ ਦੀ ਸ਼ਮੂਲੀਅਤ ਦੇ ਭਰੋਸੇਯੋਗ ਦੋਸ਼ਾਂ ਦੇ ਬਾਵਜੂਦ ਕੈਨੇਡਾ ਅਜੇ ਵੀ ਭਾਰਤ ਨਾਲ ਨਜ਼ਦੀਕੀ ਸਬੰਧ ਬਣਾਉਣ ਲਈ ਵਚਨਬੱਧ ਹੈ। ਕੈਨੇਡਾ ਸਥਿਤ ਨੈਸ਼ਨਲ ਪੋਸਟ ਨੇ ਇਹ ਰਿਪੋਰਟ ਦਿੱਤੀ। ਦੁਨੀਆ ਭਰ ਵਿਚ ਭਾਰਤ ਦੇ ਵਧਦੇ ਪ੍ਰਭਾਵ ਵੱਲ ਇਸ਼ਾਰਾ ਕਰਦੇ...
ਲੁਧਿਆਣਾ, 29 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੇਰ ਰਾਤ ਗਣਪਤੀ ਵਿਸਰਜਨ ਦੌਰਾਨ ਸਿੱਧਵਾਂ ਨਹਿਰ ਵਿਚ ਇਕ ਨੌਜਵਾਨ ਦੀ ਡੁੱਬਣ ਨਾਲ ਮੌਤ ਹੋ ਗਈ। ਰਾਤ ਦੇ ਸਮੇਂ ਹਨੇਰਾ ਹੋਣ ਕਾਰਨ ਅਤੇ ਉਥੇ ਮਿਊਜ਼ਿਕ ਸਿਸਟਮ ਲੱਗੇ ਹੋਣ ਕਾਰਨ ਨੌਜਵਾਨ ਦੇ ਡੁੱਬਣ ਦਾ ਪਤਾ ਨਹੀਂ ਲੱਗ ਸਕਿਆ। ਜਦੋਂ ਕਾਫੀ ਦੇਰ ਤੱਕ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਨਾ ਦੇਖਿਆ...
ਐਸਏਐਸ ਨਗਰ/ਮੋਹਾਲੀ
ਰੇਲ ਰੋਕੋ ਅੰਦੋਲਨ : ਪੰਜਾਬ-ਹਰਿਆਣਾ ‘ਚ 100 ਤੋਂ ਵੱਧ ਟ੍ਰੇਨਾਂ ਪ੍ਰਭਾਵਿਤ, 51 ਰੱਦ, ਕਈ ਡਾਇਵਰਟ
Admin - 0
ਚੰਡੀਗੜ੍ਹ, 29 ਸਤੰਬਰ | 6 ਸੂਬਿਆਂ ਦੇ 19 ਕਿਸਾਨ ਸੰਗਠਨ 3 ਦਿਨਾ ਰੇਲ ਰੋਕੋ ਅੰਦੋਲਨ ਕਰ ਰਹੇ ਹਨ, ਜਿਸ ਕਾਰਨ ਰੇਲ ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹਰਿਆਣਾ, ਪੰਜਾਬ ਤੇ ਦਿੱਲੀ ਵਿਚ ਚੱਲਣ ਵਾਲੀਆਂ 56 ਤੋਂ ਵੱਧ ਟ੍ਰੇਨਾਂ ਰੱਦ ਕਰਨੀਆਂ ਪਈਆਂ ਤੇ ਕਈਆਂ ਨੂੰ ਡਾਇਵਰਟ ਕਰਨਾ ਪਿਆ। 23 ਟ੍ਰੇਨਾਂ ਨੂੰ ਉਨ੍ਹਾਂ ਦੇ ਨਿਰਧਾਰਤ ਸਟੇਸ਼ਨ ਦੀ ਬਜਾਏ ਰਸਤੇ...










































