ਲੱਦਾਖ-ਅਧਾਰਤ ਸੰਗਠਨਾਂ ਅਤੇ ਕੇਂਦਰ ਸਰਕਾਰ ਦੀ ਉੱਚ-ਸ਼ਕਤੀ ਪ੍ਰਾਪਤ ਕਮੇਟੀ ਵਿਚਕਾਰ ਗੱਲਬਾਤ ਸਬੰਧੀ ਚੱਲ ਰਹੇ ਅੜਿੱਕੇ ਨੂੰ ਖਤਮ ਕਰਦੇ ਹੋਏ, ਗ੍ਰਹਿ ਮੰਤਰਾਲੇ ਨੇ 22 ਮਈ ਨੂੰ ਦਿੱਲੀ ਵਿੱਚ ਇੱਕ ਸਬ-ਕਮੇਟੀ ਦੀ ਮੀਟਿੰਗ ਬੁਲਾਈ ਹੈ।
ਲੇਹ ਐਪੈਕਸ ਬਾਡੀ ਅਤੇ ਕਾਰਗਿਲ ਡੈਮੋਕ੍ਰੇਟਿਕ ਅਲਾਇੰਸ ਦੇ ਤਿੰਨ-ਤਿੰਨ ਮੈਂਬਰਾਂ ਤੋਂ ਇਲਾਵਾ, ਹੋਰ ਹਿੱਸੇਦਾਰ ਵੀ ਇਸ ਮੀਟਿੰਗ ਵਿੱਚ ਹਿੱਸਾ ਲੈਣਗੇ। ਸੈਸ਼ਨ ਦੌਰਾਨ ਲੱਦਾਖ ਖੇਤਰ ਨਾਲ ਸਬੰਧਤ ਮੁੱਦਿਆਂ...
ਨੈਸ਼ਨਲ
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੰਭੀਰ ਹਾਲਾਤਾਂ ਵਿੱਚ ਪੈਦਾ ਹੋਏ ਨਵਜਾਤ ਬੱਚੇ ਦੇ ਠੀਕ ਹੋਣ ਨਾਲ ਡਾਕਟਰਾਂ ਦੀ ਚਿੰਤਾ ਉਮੀਦ ਵਿੱਚ ਬਦਲੀ
Admin - 0
ਨਵਜਾਤ ਦੀ ਪਹਿਲੀ ਕਿਲਕਾਰੀ ਰਾਹਤ ਲਿਆਉਣ ਵਾਲੀ ਹੋਣੀ ਚਾਹੀਦੀ ਹੈ। ਪਰ ਕਈ ਵਾਰ ਇਹ ਸੰਨਾਟਾ ਲੈ ਕੇ ਆਉਂਦੀ ਹੈ। ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਵਿਖੇ ਅਗਰਵਾਲ ਹਸਪਤਾਲ ਵਿੱਚ ਇੱਕ ਬੱਚੀ ਦਾ ਜਨਮ ਹੋਇਆ ਸੀ, ਪਰ ਜੀਵਨ ਲਈ ਜੰਗ ਅਜੇ ਸ਼ੁਰੂ ਹੀ ਹੋਈ ਸੀ।
ਕੇਵਲ 33 ਹਫ਼ਤਿਆਂ ਵਿੱਚ ਜਨਮੀ, ਰੇਸ਼ਮ ਸਿੰਘ ਅਤੇ ਗੁਰਮੇਲ ਕੌਰ ਦੀ ਬੇਟੀ, ਸਮੇਂ ਤੋਂ ਬਹੁਤ ਪਹਿਲਾਂ ਸੰਵੇਦਨਸ਼ੀਲ...
ਨੈਸ਼ਨਲ
ਜੰਗ ਵਿੱਚ ਭੱਜਣ ਵਾਲੇ ਗੱਦਾਰ, ਨੈਤਿਕਤਾ ਦੇ ਆਧਾਰ ‘ਤੇ ਰਾਜ ਸਭਾ ਮੈਂਬਰ ਆਪਣੇ ਅਹੁਦੇ ਤੋਂ ਦੇਣ ਅਸਤੀਫਾ – ਦੀਪਕ ਬਾਲੀ
Admin - 0
ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਆਮ ਆਦਮੀ ਪਾਰਟੀ ਵੱਲੋਂ ਨਿਯੁਕਤ ਕੀਤੇ ਰਾਜ ਸਭਾ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਜਾਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦੀਆਂ ਇਹ ਨੀਤੀਆਂ ਸਿੱਧੇ ਤੌਰ 'ਤੇ ਲੋਕਤੰਤਰ ਦੇ ਵਿਰੁੱਧ ਹਨ।
ਦੀਪਕ ਬਾਲੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਿਖਿਆ ਹੈ ਕਿ...
ਨੈਸ਼ਨਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ
Admin - 0
ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਸੁਰੱਖਿਆ ਦੇ ਸਾਰੇ ਕੰਮ ਸਮੇਂ ਸਿਰ ਪੂਰੇ ਕਰਨ ਦੇ ਹੁਕਮ ਦਿੱਤੇ ਅਤੇ ਅਧਿਕਾਰੀਆਂ ਨੂੰ ਕੁਤਾਹੀ ਲਈ ਨਿੱਜੀ ਜਵਾਬਦੇਹੀ ਦੀ ਚੇਤਾਵਨੀ ਦਿੱਤੀ। ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਉਨ੍ਹਾਂ ਨਾਲਿਆਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਤੋਂ ਤੁਰੰਤ ਗਾਰ ਕੱਢਣ, ਪ੍ਰਦੂਸ਼ਣ ਵਿਰੋਧੀ ਉਪਾਵਾਂ...
ਨੈਸ਼ਨਲ
ਪੰਜਾਬ ਭਰ ਵਿੱਚ ਜਨਤਾ ਦਾ ਗੁੱਸਾ ਫੁੱਟਿਆ, ਦਲਬਦਲੂ ਸੰਸਦ ਮੈਂਬਰਾਂ ਨੂੰ ਕੰਧਾਂ ਅਤੇ ਗਲੀਆਂ ਵਿੱਚ ‘ਪੰਜਾਬ ਦੇ ਗੱਦਾਰ’ ਨਾਅਰਿਆਂ ਦਾ ਕਰਨਾ ਪਿਆ ਸਾਹਮਣਾ
Admin - 0
ਰਾਜ ਸਭਾ ਮੈਂਬਰ ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਮਿਲ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਅਤੇ ਆਮ ਜਨਤਾ ਵਿੱਚ ਭਾਰੀ ਰੋਸ ਫੁੱਟ ਪਿਆ ਹੈ। ਉਨ੍ਹਾਂ ਦੀਆਂ ਰਿਹਾਇਸ਼ਾਂ ਅਤੇ ਇੱਥੋਂ ਤੱਕ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਵੀ ਉਨ੍ਹਾਂ ਨੂੰ "ਗੱਦਾਰ" ਦੱਸਣ ਵਾਲੇ ਨਾਅਰੇ ਲਿਖੇ ਗਏ ਹਨ, ਜੋ ਜਨਤਕ ਗੁੱਸੇ...
ਕਬੱਡੀ ਖਿਡਾਰੀ ਅਤੇ ਮਸ਼ਹੂਰ ਸਟੌਪਰ ਪਾਲਾ ਜਲਾਲਪੁਰੀਆ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਖੇਡ ਜਗਤ ਦੀ ਇਸ ਨਾਮੀ ਹਸਤੀ ਦੇ ਆਉਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਪਾਲਾ ਜਲਾਲਪੁਰੀਆ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਪਾਲਾ ਜਲਾਲਪੁਰੀਆ ਕਬੱਡੀ ਦੀ ਦੁਨੀਆ ਵਿੱਚ ਆਪਣੀ...
ਨੈਸ਼ਨਲ
‘ਆਪ’ ਆਗੂਆਂ ਦੇ ਘਰਾਂ ‘ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮਿਤ ਸ਼ਾਹ ਪਾਰਟੀ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ: ਮੀਤ ਹੇਅਰ
Admin - 0
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਪਿਛਲੇ 12 ਸਾਲਾਂ ਤੋਂ ਭਾਜਪਾ ਪੂਰੇ ਦੇਸ਼ ਵਿੱਚ ਲੋਕਤੰਤਰ ਦਾ ਗਲਾ ਘੁੱਟਣ ਦਾ ਇੱਕੋ ਮਾਡਲ ਅਪਣਾ ਰਹੀ ਹੈ।
ਉਨ੍ਹਾਂ ਕਿਹਾ ਕਿ ਚੋਣਾਂ ਆਉਂਦੇ ਹੀ ਭਾਜਪਾ ਆਪਣੀ ਹਾਰ ਦੇ ਡਰੋਂ ਵਿਰੋਧੀ ਆਗੂਆਂ ਨੂੰ ਈਡੀ ਅਤੇ...
ਪੰਜਾਬ
ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ
Admin - 0
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਿਹਤ ਪ੍ਰਣਾਲੀ ਦੇ ਜ਼ਮੀਨੀ ਪੱਧਰ ‘ਤੇ ਸਾਕਾਰਾਤਮਕ ਅਤੇ ਜੀਵਨ-ਰੱਖਿਅਕ ਨਤੀਜੇ ਸਾਹਮਣੇ ਆ ਰਹੇ ਹਨ। ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਫੈਸਲਾਕੁੰਨ ਕਦਮ ਸਾਬਿਤ ਹੋ ਰਹੀ ਹੈ। ਜਿਸ ਤਹਿਤ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹੁਣ ਆਰਥਿਕ ਤੰਗੀ ਕਿਸੇ ਵੀ ਮਰੀਜ਼ ਦੇ ਇਲਾਜ ਦਰਮਿਆਨ ਰੁਕਾਵਟ ਨਾ ਬਣੇ।
ਹੁਸ਼ਿਆਰਪੁਰ ਦਾ...
Uncategorized
‘ਆਪ’ ਆਗੂਆਂ ਦੇ ਘਰਾਂ ‘ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮਿਤ ਸ਼ਾਹ ਪਾਰਟੀ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ: ਮੀਤ ਹੇਅਰ
Admin - 0
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਪਿਛਲੇ 12 ਸਾਲਾਂ ਤੋਂ ਭਾਜਪਾ ਪੂਰੇ ਦੇਸ਼ ਵਿੱਚ ਲੋਕਤੰਤਰ ਦਾ ਗਲਾ ਘੁੱਟਣ ਦਾ ਇੱਕੋ ਮਾਡਲ ਅਪਣਾ ਰਹੀ ਹੈ।
ਉਨ੍ਹਾਂ ਕਿਹਾ ਕਿ ਚੋਣਾਂ ਆਉਂਦੇ ਹੀ ਭਾਜਪਾ ਆਪਣੀ ਹਾਰ ਦੇ ਡਰੋਂ ਵਿਰੋਧੀ ਆਗੂਆਂ ਨੂੰ ਈਡੀ ਅਤੇ...
ਪੰਜਾਬ
ਭਾਜਪਾ ਦੀਆਂ ਕਾਰਵਾਈਆਂ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਹਰ ਪੰਜਾਬੀ ਦੇ ਲੋਕਤੰਤਰੀ ਅਧਿਕਾਰਾਂ ‘ਤੇ ਸਿੱਧਾ ਹਮਲਾ ਹਨ: ਹਰਪਾਲ ਸਿੰਘ ਚੀਮਾ
Admin - 0
ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਅਤੇ ਇੱਥੋਂ ਦੇ ਲੋਕਾਂ 'ਤੇ ਗੈਰ-ਲੋਕਤੰਤਰੀ ਹਮਲਾ ਕੀਤਾ ਹੈ। ਉਨ੍ਹਾਂ ਇਸ ਨੂੰ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਨਾਗਰਿਕਾਂ ਦੇ ਲੋਕਤੰਤਰੀ ਅਧਿਕਾਰਾਂ 'ਤੇ ਸਿੱਧਾ ਹਮਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬੀ, ਜਿਨ੍ਹਾਂ ਨੇ ਇਤਿਹਾਸਕ...








































