Home Blog Page 733
ਚੰਡੀਗੜ੍ਹ, 15 ਅਕਤੂਬਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਆਪਣੀ ਨੀਤੀ ਅਨੁਸਾਰ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਮੁਆਵਜ਼ਾ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਸ਼ਹੀਦਾਂ ਪ੍ਰਤੀ ਕੇਂਦਰ ਭਾਵੇਂ ਕੋਈ ਵੀ ਨੀਤੀ ਅਪਣਾਵੇ ਪਰ ਸਾਡੀ ਸਰਕਾਰ ਅਜਿਹੇ ਪੰਜਾਬ ਦੇ ਸੂਰਬੀਰ ਪੁੱਤਰਾਂ ਦੇ ਪਰਿਵਾਰਾਂ ਦਾ ਸਨਮਾਨ...
ਚੰਡੀਗੜ੍ਹ, 14 ਅਕਤੂਬਰ | ਚੰਡੀਗੜ੍ਹ ਵਿਚ CM ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਕਈ ਅਹਿਮ ਫੈਸਲੇ ਲਏ ਗਏ। ਇਸ ਦੌਰਾਨ ਪੰਜਾਬ ਦੇ ਨੌਜਵਾਨਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਅਤੇ 1000 ਦੇ ਕਰੀਬ ਨਵੀਆਂ ਨੌਕਰੀਆਂ ਦੇਣ ਦਾ ਐਲਾਨ ਕੀਤਾ। ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ...
ਲੁਧਿਆਣਾ | ਲੁਧਿਆਣਾ ਵਿਚ ਇਕ ਨਿੱਜੀ ਬੈਂਕ ਦੇ ਲੋਨ ਵਿਭਾਗ ਦਾ ਇਕ ਮੁਲਾਜ਼ਮ ਹੈਰੋਇਨ ਸਮੱਗਲਰ ਨਿਕਲਿਆ ਹੈ। ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਨੇ ਸਮੱਗਲਰ ਦੇ ਬੈਗ 'ਚੋਂ ਕਰੀਬ 86 ਲੱਖ ਰੁਪਏ ਦੀ 1 ਕਿਲੋ 720 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮ ਦੀ ਪਛਾਣ ਮੁਨੀਸ਼ ਸ਼ਰਮਾ ਮਨੀ ਵਾਸੀ ਲੇਬਰ ਕਾਲੋਨੀ, ਮੁਹੱਲਾ ਖੰਡ, ਅੰਮ੍ਰਿਤਸਰ ਵਜੋਂ ਹੋਈ ਹੈ।STF ਲੁਧਿਆਣਾ ਰੇਂਜ ਦੇ...
ਚੰਡੀਗੜ੍ਹ, 14 ਅਕਤੂਬਰ | ਚੰਡੀਗੜ੍ਹ ਵਿਚ CM ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਕਈ ਅਹਿਮ ਫੈਸਲੇ ਲਏ ਗਏ। ਇਸ ਦੌਰਾਨ ਪੰਜਾਬ ਦੇ ਨੌਜਵਾਨਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਅਤੇ 1000 ਦੇ ਕਰੀਬ ਨਵੀਆਂ ਨੌਕਰੀਆਂ ਦੇਣ ਦਾ ਐਲਾਨ ਕੀਤਾ। ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ...
ਰੂਪਨਗਰ/ਬੰਗਾ | ਬੰਗਾ ਵਿਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਨੇੜਲੇ ਪਿੰਡ ਖਮਾਚੋਂ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ। ਮ੍ਰਿਤਕ ਦੀ ਪਛਾਣ ਗੁਰਦੀਪ ਕੁਮਾਰ ਉਰਫ ਸੋਨੂੰ ਪੁੱਤਰ ਪ੍ਰਕਾਸ਼ ਚੰਦ ਵਜੋਂ ਹੋਈ ਹੈ।ਜਾਣਕਾਰੀ ਅਨੁਸਾਰ ਪਿੰਡ ਖਮਾਚੋਂ ਵਿਖੇ ਮਾਹਿਲ ਗਹਿਲਾ ਰੋਡ ’ਤੇ ਸੋਨੂੰ ਹੇਅਰ ਕਟਿੰਗ ਦੀ ਦੁਕਾਨ ਦੇ ਮਾਲਕ ਗੁਰਦੀਪ ਕੁਮਾਰ ਨੂੰ 3 ਅਣਪਛਾਤਿਆਂ ਵੱਲੋਂ ਕਥਿਤ ਤੌਰ 'ਤੇ ਅਗਵਾ ਕੀਤਾ...
ਚੰਡੀਗੜ੍ਹ, 14 ਅਕਤੂਬਰ | ਆਮ ਆਦਮੀ ਪਾਰਟੀ ਵੱਲੋਂ ਆਪਣੇ ਹੀ ਵਰਕਰਾਂ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸਾਰੇ ਬਲਾਕ ਤੇ ਸਰਕਲ ਇੰਚਾਰਜਾਂ ਦੇ ਅਹੁਦਿਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। ਜਾਰੀ ਪੱਤਰ ਵਿਚ ਕਿਹਾ ਹੈ ਕਿ ਤੁਰੰਤ ਪ੍ਰਭਾਵ ਨਾਲ ਪੰਜਾਬ ਸੂਬੇ ਦੇ ਸਾਰੇ...
ਅਬੋਹਰ, 14 ਅਕਤੂਬਰ | ਅਬੋਹਰ 'ਚ ਇਕ ਵਿਅਕਤੀ ਅਤੇ ਉਸ ਦੀ ਪਤਨੀ ਅਤੇ ਬੇਟੀ ਨੂੰ ਕਾਰ ਨੇ ਟੱਕਰ ਮਾਰ ਦਿਤੀ, ਜਿਸ ਕਾਰਨ ਤਿੰਨੋਂ ਸੜਕ 'ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ।ਕੰਧਵਾਲਾ ਰੋਡ ਦਾ ਰਹਿਣ ਵਾਲਾ ਰਾਜ ਕੁਮਾਰ ਅੱਜ ਸਵੇਰੇ ਆਪਣੀ ਪਤਨੀ ਰਾਜ ਅਤੇ ਬੇਟੀ ਜੋਤੀ ਨਾਲ ਮੋਟਰਸਾਈਕਲ 'ਤੇ ਨਹਿਰ ਨੇੜੇ...
ਲੁਧਿਆਣਾ, 14 ਅਕਤੂਬਰ | ਲੁਧਿਆਣਾ ਦੀ ਕੇਂਦਰੀ ਜੇਲ ਵਿਚ ਹੰਗਾਮਾ ਹੋ ਗਿਆ। ਇਥੇ ਟੀਵੀ ਚੈਨਲ ਬਦਲਣ ਨੂੰ ਲੈ ਕੇ ਕੈਦੀਆਂ ਦੇ 2 ਗਰੁੱਪ ਆਪਸ ਵਿਚ ਭਿੜ ਗਏ। ਦੋਵਾਂ ਗਰੁੱਪਾਂ ਦੇ 4 ਲੋਕ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਦੇ ਸਿਰ 'ਤੇ ਸੱਟ ਲੱਗੀ ਹੈ। ਜੇਲ ਪ੍ਰਸ਼ਾਸਨ ਵੱਲੋਂ ਕੈਦੀਆਂ ਨੂੰ ਕਿਸੇ ਤਰ੍ਹਾਂ ਛੁਡਵਾਇਆ ਗਿਆ। ਉਨ੍ਹਾਂ ਨੂੰ ਪਹਿਲਾਂ ਜੇਲ ਹਸਪਤਾਲ ਲਿਜਾਇਆ ਗਿਆ,...
ਚੰਡੀਗੜ੍ਹ, 14 ਅਕਤੂਬਰ | ਪੰਜਾਬ ਸਰਕਾਰ ਨੇ 2 PCS ਅਧਿਕਾਰੀਆਂ ਸਮੇਤ 18 IAS ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਪੰਜਾਬ ਸਰਕਾਰ ਨੇ ਇਕ ਵਾਰ ਫਿਰ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਵਿਚ 18 ਆਈਏਐਸ ਅਤੇ 2 ਪੀਸੀਐਸ ਅਧਿਕਾਰੀ ਸ਼ਾਮਲ ਹਨ। ਸਾਰੇ ਅਧਿਕਾਰੀਆਂ ਨੂੰ ਨਵੇਂ ਵਿਭਾਗਾਂ ਦਾ ਚਾਰਜ ਦਿੱਤਾ ਗਿਆ ਹੈ। ਇਹ ਕਦਮ ਪੰਜਾਬ ਵਿੱਚ...
ਅਬੋਹਰ, 14 ਅਕਤੂਬਰ | ਪਿੰਡ ਜੰਡਵਾਲਾ ਹਨੂੰਵੰਤਾ ਵਿਚ ਪਾਣੀ ਦੀ ਵਾਰੀ ਨੂੰ ਲੈ ਕੇ 2 ਸਕੇ ਭਰਾਵਾਂ ਵਿਚ ਲੜਾਈ ਹੋ ਗਈ। ਦੋਵਾਂ ਨੇ ਇਕ-ਦੂਜੇ 'ਤੇ ਕੁੱਟਮਾਰ ਦੇ ਦੋਸ਼ ਲਗਾਏ ਹਨ। ਦੋਵਾਂ ਧਿਰਾਂ ਦੇ ਸਾਰੇ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।ਇਲਾਜ ਅਧੀਨ ਨਰਿੰਦਰ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਉਸ ਦੇ ਖੇਤ ਵਿਚ ਪਾਣੀ ਦੀ ਵਾਰੀ ਸੀ,...
- Advertisement -

MOST POPULAR