Home Blog Page 734
ਅੰਮ੍ਰਿਤਸਰ, 3 ਅਕਤੂਬਰ| ਕਾਂਗਰਸ ਦੇ ਰਾਹੁਲ ਗਾਂਧੀ ਅੰਮ੍ਰਿਤਸਰ ਪੁੱਜ ਚੁੱਕੇ ਹਨ। ਫਿਲਹਾਲ ਇਹ ਉਨ੍ਹਾਂ ਦਾ ਨਿੱਜੀ ਦੌਰਾ ਹੈ। ਇਸ ਦੌਰਾਨ ਉਹ ਦਰਬਾਰ ਸਾਹਿਬ ਵਿਚ ਨਤਮਸਤਕ ਹੋਣ ਪਿੱਛੋਂ ਉਥੇ ਸੇਵਾ ਵੀ ਕਰਨਗੇ। ਇਸ ਦੌਰਾਨ ਕੋਈ ਵੀ ਉਨ੍ਹਾਂ ਦਾ ਸਿਆਸੀ ਪ੍ਰੋੋਗਰਾਮ ਨਹੀਂ ਹੋਵੇਗਾ।
ਚੰਡੀਗੜ੍ਹ, 2 ਅਕਤੂਬਰ | ਪੰਜਾਬ ਸਰਕਾਰ ਨੇ ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮਾਂ ਦੀਆਂ 2 ਹੋਰ ਮੰਗਾਂ ਮੰਨ ਲਈਆਂ ਹਨ। ਸਰਕਾਰ ਨੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ 5 ਫ਼ੀਸਦੀ ਵਾਧਾ ਕਰਨ ਦਾ ਪੱਤਰ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਬਾਹਰ ਕੱਢੇ ਗਏ 25-30 ਕਰਮਚਾਰੀਆਂ ਨੂੰ ਕੰਮ ’ਤੇ ਵਾਪਸ ਬੁਲਾ ਲਿਆ ਗਿਆ ਹੈ। ਹੁਣ ਯੂਨੀਅਨ ਦੀ 4 ਅਕਤੂਬਰ ਨੂੰ ਵਿੱਤ ਮੰਤਰੀ...
ਬਰਨਾਲਾ, 2 ਅਕਤੂਬਰ| ਪਿੰਡ ਮੌੜ ਪਟਿਆਲਾ ਵਾਸੀ ਮਜ਼ਦੂਰ ਪਰਿਵਾਰ ਦੀ ਚਾਚੀ ਤੇ ਭਤੀਜੇ ਦੀ ਹਰਿਆਣਾ ਦੇ ਪਿੰਡ ਰਸੀਲਾਖੇੜਾ ’ਚ ਤਲਾਅ ’ਚ ਡੁੱਬਣ ਨਾਲ ਮੌਤ ਹੋ ਗਈ। ਪਿੰਡ ਮੌੜ ਪਟਿਆਲਾ ਦੇ ਸਰਪੰਚ ਸੁਰਜੀਤ ਸਿੰਘ, ਸਾਬਕਾ ਚੇਅਰਮੈਨ ਪਰਮਜੀਤ ਸਿੰਘ, ਨੰਬਰਦਾਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਕਰਮਜੀਤ ਕੌਰ ਦਾ ਭਤੀਜਾ ਜੰਟਾ ਸਿੰਘ ਪਿੰਡ ਰਸੀਲਾਖੇੜਾ (ਨੇੜੇ ਮੰਡੀ ਡੱਬਵਾਲੀ) ਹਰਿਆਣਾ ’ਚ ਮਜ਼ਦੂਰੀ ਕਰਨ...
ਬਠਿੰਡਾ, 2 ਅਕਤੂਬਰ : ਜ਼ਿਲ੍ਹੇ ਦੇ ਪਿੰਡ ਮੰਡੀ ਕਲਾਂ ਵਿਚ ਇਕ ਵਿਅਕਤੀ ਦਾ ਕਤਲ ਕਰ ਕੇ ਉਸ ਨੂੰ ਹਾਦਸੇ ਵਿਚ ਮਰਿਆ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਪਰ ਹਾਦਸੇ ਤੋਂ ਪਹਿਲਾਂ ਲੱਗੀਆਂ ਸੱਟਾਂ ਕਾਰਨ ਇਹ ਮਾਮਲਾ ਸ਼ੱਕੀ ਲੱਗਿਆ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਸ਼ੱਕ ਜ਼ਾਹਿਰ ਕੀਤਾ ਹੈ ਕਿ ਉਨ੍ਹਾਂ ਦੇ ਲੜਕੇ ਦਾ ਕਤਲ ਕੀਤਾ ਗਿਆ ਹੈ। ਥਾਣਾ ਬਾਲਿਆਂਵਾਲੀ ਦੀ ਪੁਲਿਸ ਨੇ...
ਡੇਰਾਬੱਸੀ, 2 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਡੇਰਾਬੱਸੀ ’ਚ ਇਕ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ ਹੋ ਗਈ। ਉਸ ਦੀ ਪਛਾਣ ਮੁਨੀਸ਼ 25 ਸਾਲ ਪੁੱਤਰ ਕਾਲਾ ਵਾਸੀ ਪਰਾਗਪੁਰ ਵਜੋਂ ਹੋਈ ਹੈ, ਜੋ ਕਿ ਕਾਰ ਚਲਾਉਂਦਾ ਸੀ। ਉਹ ਨਸ਼ੇ ਦਾ ਆਦੀ ਸੀ ਅਤੇ ਬਾਅਦ ਵਿਚ ਚਿੱਟੇ ਦੇ ਟੀਕੇ ਲਗਾਉਣ ਲੱਗ ਪਿਆ। ਸ਼ਨੀਵਾਰ ਸ਼ਾਮ ਨੂੰ ਉਸਦੀ ਮੌਤ...
ਲੁਧਿਆਣਾ, 2 ਅਕਤੂਬਰ | ਇਥੋਂ ਇਕ ਨਵੀਂ ਖਬਰ ਸਾਹਮਣੇ ਆਈ ਹੈ। ਬੱਚਾ ਨਾ ਹੋਣ ਉਤੇ ਸਹੁਰੇ ਪਰਿਵਾਰ ਵਲੋਂ ਨੂੰਹ ਦੀ ਕੁੱਟਮਾਰ ਕੀਤੀ ਗਈ। ਥਾਣਾ ਜਮਾਲਪੁਰ ਪੁਲਿਸ ਨੇ ਕੁੱਟਮਾਰ ਦੇ ਦੋਸ਼ ’ਚ ਸੱਸ, ਨਨਾਣ ਸਮੇਤ 5 ਲੋਕਾਂ ’ਤੇ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਰਵਨੀਤ ਕੌਰ ਉਰਫ਼ ਰੋਮਨ, ਸੁਖਪ੍ਰੀਤ ਕੌਰ, ਸੱਸ ਪ੍ਰੀਤਮ ਕੌਰ, ਮਨਜਿੰਦਰ ਸਿੰਘ ਅਤੇ ਨਨਾਣ ਇੰਦਰਜੀਤ ਕੌਰ...
ਲੁਧਿਆਣਾ, 2 ਅਕਤੂਬਰ| ਲੁਧਿਆਣਾ ਦੇ ਪਿੰਡ ਸਨੇਤ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਸ਼ਮਸ਼ਾਨਘਾਟ ਵਿਖੇ ਹੋ ਰਹੇ ਮੇਲੇ ਨੂੰ ਲੈ ਕੇ ਦੋ ਗੁਟ ਆਪਸ ਵਿੱਚ ਭਿੜ ਗਏ ਅਤੇ ਇਸ ਦੌਰਾਨ ਜੰਮ ਕੇ ਹੰਗਾਮਾ ਕੀਤਾ ਅਤੇ ਇੱਕ ਦੂਜੇ ਉੱਪਰ ਕਈ ਪ੍ਰਕਾਰ ਦੇ ਗੰਭੀਰ ਦੋਸ਼ ਲਗਾਏ। ਉਥੇ ਹੀ ਹੰਗਾਮੇ ਦੀ ਸੂਚਨਾ ਮਿਲਣ ਤੇ ਮੌਕੇ ਤੇ ਪਹੁੰਚੀ ਪੁਲਿਸ ਨੇ ਦੋਹਾਂ ਹੀ...
ਜਲੰਧਰ, 2 ਅਕਤੂਬਰ| ਜਲੰਧਰ ਤੋਂ ਕਾਫੀ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਸ਼ੱਕੀ ਹਾਲਾਤ ਵਿਚ ਲਾਸ਼ਾਂ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਖਬਰ ਬਸਤੀ ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਕਾਹਨਪੁਰ ਦੀ ਹੈ। ਥਾਣਾ ਮਕਸੂਦਾਂ ਦੇ ਥਾਣੇਦਾਰ ਹਰਬੰਸ ਸਿੰਘ ਨੇ ਦੱਸਿਆ ਕਿ ਪੰਜ ਬੱਚਿਆਂ ਦੇ ਮਾਤਾ- ਪਿਤਾ ਰੋਜ਼ਾਨਾ...
ਚੰਡੀਗੜ੍ਹ, 2 ਅਕਤੂਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਇੰਡਸਟਰੀਅਲ ਏਰੀਆ ਫੇਜ਼ 2, ਰਾਮ ਦਰਬਾਰ ਦੇ ਪਲਾਟ ਨੰਬਰ 786 ਵਿਚ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ 8-10 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਅੱਗ 'ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ, ਜਿਸ ਫੈਕਟਰੀ ਵਿਚ ਅੱਗ ਲੱਗੀ, ਉਹ ਸੁਭਾਸ਼ ਮਿੱਤਲ ਦੀ...
ਚੰਡੀਗੜ੍ਹ, 2 ਅਕਤੂਬਰ| ਪੰਜਾਬ ਵਿਚ ਪਾਕਿਸਤਾਨ ਤੋਂ ਡਰੋਨ ਘੁਸਪੈਠ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਹਰੇਕ ਡਰੋਨ ਦੀ ਜਾਂਚ ਦੀ ਜ਼ਿੰਮੇਵਾਰੀ ਕੌਮੀ ਜਾਂਚ ਏਜੰਸੀ (ਐਨਆਈਏ) ਨੂੰ ਸੌਂਪਣ ਦਾ ਫੈਸਲਾ ਕੀਤਾ ਹੈ। ਸੂਤਰਾਂ ਮੁਤਾਬਕ ਪਾਕਿਸਤਾਨ ਤੋਂ ਡਰੋਨ ਦੀ ਘੁਸਪੈਠ ਦੀ ਜਾਂਚ ਦੌਰਾਨ ਵਿਦੇਸ਼ਾਂ 'ਚ ਬੈਠੇ ਅੱਤਵਾਦੀਆਂ, ਗੈਂਗਸਟਰਾਂ ਅਤੇ ਸਮੱਗਲਰਾਂ ਦੇ ਗਠਜੋੜ ਦਾ ਖੁਲਾਸਾ ਹੋਣ ਤੋਂ ਬਾਅਦ ਗ੍ਰਹਿ...
- Advertisement -

MOST POPULAR