Home Blog Page 735
ਜੰਮੂ/ਊਧਮਪੁਰ, 2 ਅਕਤੂਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜੰਮੂ ਡਵੀਜ਼ਨ ਦੇ ਰਾਮਬਣ ਜ਼ਿਲ੍ਹੇ ਵਿਚ ਪੁਲਿਸ ਨੇ ਐਤਵਾਰ ਨੂੰ ਨਾਰਕੋ ਟੈਰੋਰਿਜ਼ਮ ਦੇ ਵੱਡੇ ਮਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਪੁਲਿਸ ਨੇ 30 ਕਿੱਲੋ ਕੋਕੀਨ ਨਾਲ ਪੰਜਾਬ ਦੇ 2 ਸਮੱਗਲਰਾਂ ਨੂੰ ਹਿਰਾਸਤ ਵਿਚ ਲਿਆ ਹੈ। ਕੋਕੀਨ ਨੂੰ ਵੱਖ-ਵੱਖ ਪੈਕੇਟਾਂ ਵਿਚ ਲੁਕਾਇਆ ਗਿਆ ਸੀ ਤੇ ਪੰਜਾਬ ਲਿਆਂਦਾ ਜਾਣਾ ਸੀ। ਤਸਕਰਾਂ...
ਚੰਡੀਗੜ੍ਹ, 2 ਅਕਤੂਬਰ| ਪੰਜਾਬ ਪੁਲਿਸ ਦੀ ਹੈੱਡ ਕਾਂਸਟੇਬਲ ਸੁਖਪ੍ਰੀਤ ਕੌਰ ਨੇ ਮਾਡਲਿੰਗ ਮੁਕਾਬਲੇ 'ਚ ਮਿਸਿਜ਼ ਪੰਜਾਬ ਦਾ ਖ਼ਿਤਾਬ ਜਿੱਤ ਕੇ ਆਪਣਾ ਬਚਪਨ ਦਾ ਸੁਪਨਾ ਪੂਰਾ ਕੀਤਾ ਹੈ। ਬਟਾਲਾ ਦੀ ਰਹਿਣ ਵਾਲੀ ਸੁਖਪ੍ਰੀਤ ਕੌਰ ਨੇ ਇਹ ਖ਼ਿਤਾਬ ਦੇਸ਼ ਭਰ ਦੇ ਹੋਏ ਫਾਰਐਵਰ ਸਟਾਰ ਇੰਡੀਆ ਮਾਡਲਿੰਗ ਮੁਕਾਬਲੇ 'ਚ ਜਿੱਤਿਆ, ਇਸ ਦੇ ਨਾਲ ਹੀ ਉਸ ਨੇ ਵੱਖਰੀ ਮਿਸਾਲ ਵੀ ਪੇਸ਼ ਕੀਤੀ ਹੈ। ਸੁਖਪ੍ਰੀਤ...
ਹੁਸ਼ਿਆਰਪੁਰ, 2 ਅਕਤੂਬਰ| ਦਸੂਹਾ ‘ਚ ਬਾਈਕ ਅਤੇ ਸਕੂਟਰ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਵਿੱਚ ਦੋਵੇਂ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਮੁਹੰਮਦ ਜ਼ਾਕਿਰ ਹੁਸੈਨ (48) ਵਾਸੀ ਮੁਕੇਰੀਆਂ ਅਤੇ ਗਿਆਨ ਚੰਦ ਵਾਸੀ ਨਿਹਾਲਪੁਰ ਮੁਹੱਲਾ ਵਜੋਂ ਹੋਈ ਹੈ। ਜਾਂਚ ਅਧਿਕਾਰੀ ਅਨਿਲ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਮੁਹੰਮਦ ਜ਼ਾਕਿਰ ਹੁਸੈਨ ਕੱਪੜਿਆਂ ਦਾ ਕਾਰੋਬਾਰ ਕਰਦਾ ਸੀ। ਉਹ ਦਸੂਹਾ ਦੀ ਇੱਕ ਦੁਕਾਨ...
ਮੋਹਾਲੀ/ਐਸ.ਏ.ਐਸ. ਨਗਰ, 2 ਅਕਤੂਬਰ | ਥਾਣਾ ਸੋਹਾਣਾ ਅਧੀਨ ਪੈਂਦੇ ਸੈਕਟਰ-79 ’ਚ ਅਣਪਛਾਤਿਆਂ ਵੱਲੋਂ ਇਕ ਵਿਅਕਤੀ ’ਤੇ ਗੋਲੀਆਂ ਮਾਰਨ ਅਤੇ ਕਿਰਪਾਨਾਂ ਨਾਲ ਹਮਲਾ ਕਰਕੇ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਅਭੀਨਵ ਆਨੰਦ ਵਜੋਂ ਹੋਈ ਹੈ, ਜੋ ਕਿ ਪੇਸ਼ੇ ਵਜੋਂ ਇਕ ਆਈ. ਟੀ. ਕੰਪਨੀ ’ਚ ਕੰਮ ਕਰਦਾ ਸੀ। ਇਸ ਸਬੰਧੀ ਡੀ. ਐਸ. ਪੀ. ਸਿਟੀ-2 ਹਰਸਿਮਰਨ ਸਿੰਘ...
ਕਪੂਰਥਲਾ, 1 ਅਕਤੂਬਰ | ਕਪੂਰਥਲਾ ‘ਚ ਪੁਲਿਸ ਨੇ 4 ਮੈਂਬਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਬਜ਼ੁਰਗਾਂ ਕੋਲੋਂ ਲਿਫਟ ਲੈਣ ਦੇ ਬਹਾਨੇ ਬੰਧਕ ਬਣਾ ਕੇ ਲੁੱਟਦੇ ਸਨ। ਮੁਲਜ਼ਮਾਂ ਨੇ ਇਕ ਬਜ਼ੁਰਗ ਵਿਅਕਤੀ ਨੂੰ ਫਸਾ ਕੇ ਪੈਸੇ ਠੱਗ ਲਏ। ਫੜੇ ਗਏ ਮੁਲਜ਼ਮਾਂ ਕੋਲੋਂ ਪੁਲਿਸ ਨੇ ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਵਰਦੀ ਵੀ ਬਰਾਮਦ ਕੀਤੀ ਹੈ। ਮੁਲਜ਼ਮਾਂ ਦਾ ਇਕ ਸਾਥੀ ਪੁਲਿਸ...
ਤਰਨਤਾਰਨ, 1 ਅਕਤੂਬਰ | ਇਥੋਂ ਦੇ ਪਿੰਡ ਠੱਠੇ ਵਿਖੇ ਪੰਜਾਬ ਨੈਸ਼ਨਲ ਬੈਂਕ ਵਿਚ ਇਕ ਬਜ਼ੁਰਗ ਪੈਸੇ ਕਢਾਉਣ ਵਾਸਤੇ ਆਇਆ। ਇਸ ਦੌਰਾਨ ਉਸ ਨੇ 40 ਹਜ਼ਾਰ ਰੁਪਏ ਕਢਵਾ ਕੇ ਜੇਬ ਵਿਚ ਪਾਏ ਤਾਂ 2 ਔਰਤਾਂ ਨੇ ਸ਼ਾਤਿਰਾਨਾ ਢੰਗ ਨਾਲ ਉਸਦੇ ਜੇਬ ਵਿਚੋਂ ਪੈਸੇ ਕੱਢ ਲਏ। ਜਿਨ੍ਹਾਂ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈਆਂ। ਪੁਲਿਸ ਵਲੋਂ ਸੀਸੀਟੀਵੀ ਫੁਟੇਜ਼ ਦੀ ਜਾਂਚ...
ਸੰਗਰੂਰ/ਲਹਿਰਾਗਾਗਾ, 1 ਅਕਤੂਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਚੋਰਾਂ ਵੱਲੋਂ ਐਤਵਾਰ ਤੜਕਸਾਰ ਕਰੀਬ 5-6 ਆੜ੍ਹਤੀਆਂ ਦੀਆਂ ਦੁਕਾਨਾਂ ਦੇ ਸ਼ਟਰ ਤੋੜ ਕੇ ਸਭ ਤੋਂ ਵੱਧ ਸੇਫ਼ ਮੰਨੀਆਂ ਜਾਂਦੀਆਂ ਤਿਜੋਰੀਆਂ ਤੋੜ ਲਈਆਂ, ਇਸ ਖਬਰ ਕਾਰਨ ਪੂਰੇ ਸ਼ਹਿਰ ਵਿਚ ਤਰਥੱਲੀ ਮੱਚ ਗਈ ਹੈ। ਜਾਣਕਾਰੀ ਅਨੁਸਾਰ ਆੜ੍ਹਤੀ ਰੋਮਪਾਲ ਸੰਜੇ ਕੁਮਾਰ, ਮੇਘਰਾਜ ਰੋਸ਼ਨ ਲਾਲ, ਬਿਰਜ ਲਾਲ, ਜਗਨ ਨਾਥ ਤੋਂ ਇਲਾਵਾ 2-3...
ਲੁਧਿਆਣਾ | ਲੁਧਿਆਣਾ ਦੇ ਜਗਰਾਓਂ 'ਚ 3 ਦਿਨਾਂ ਤੋਂ ਲਾਪਤਾ ਨੌਜਵਾਨ ਗੁਰਮੁੱਖ ਸਿੰਘ ਦੀ ਲਾਸ਼ ਅਖਾੜਾ ਨਹਿਰ 'ਚੋਂ ਬਰਾਮਦ ਹੋਈ ਹੈ। ਗੋਤਾਖੋਰ ਨੌਜਵਾਨ ਦੀ ਲਗਾਤਾਰ ਭਾਲ ਕਰ ਰਹੇ ਸਨ। ਥਾਣਾ ਸਿਟੀ ਜਗਰਾਓਂ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ। ਮ੍ਰਿਤਕ ਦੇ ਪਿਤਾ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਬੇਰੁਜ਼ਗਾਰ ਹੋਣ ਕਰਕੇ ਪ੍ਰੇਸ਼ਾਨ ਰਹਿੰਦਾ ਸੀ।...
ਜਲੰਧਰ, 1 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੇਰ ਰਾਤ ਜਲੰਧਰ-ਖੋਜੇਵਾਲਾ ਰੇਲ ਸੈਕਸ਼ਨ ’ਤੇ ਡੀ. ਏ. ਵੀ. ਕਾਲਜ ਤੋਂ ਥੋੜ੍ਹੀ ਦੂਰੀ ਇਕ ਵਿਅਕਤੀ ਦੀ ਰੇਲਗੱਡੀ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ। ਸੂਚਨਾ ਮਿਲਣ ’ਤੇ ਜੀ. ਆਰ. ਪੀ. ਦੇ ਏ. ਐੱਸ. ਆਈ. ਲਲਿਤ ਕੁਮਾਰ ਮੌਕੇ ’ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਕੀਤੀ। ਪੁਲਿਸ ਮੁਤਾਬਕ ਹਾਦਸੇ...
ਨਵਾਂਸ਼ਹਿਰ, 1 ਅਕਤੂਬਰ | ਪਿੰਡ ਮਾਜਰਾ ਜੱਟਾਂ ਨੇੜੇ ਐਤਵਾਰ ਨੂੰ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਥੇ ਇਕ ਤੇਜ਼ ਰਫਤਾਰ ਕਾਰ ਨੇ ਸਕੂਟਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ‘ਚ ਇਕ ਲੜਕੀ ਗੰਭੀਰ ਜ਼ਖਮੀ ਹੋ ਗਈ। ਲੜਕੀ ਦੇ ਪਿਤਾ ਨੇ ਤੁਰੰਤ ਉਸ ਨੂੰ ਪੀ.ਜੀ.ਆਈ. ਭਰਤੀ ਕਰਵਾਇਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਥਾਣਾ ਕਾਠਗੜ੍ਹ ਦੇ ASI ਧਰਮ ਚੰਦ...
- Advertisement -

MOST POPULAR