Home Blog Page 737
ਜਲੰਧਰ/ਲੋਹੀਆਂ ਖ਼ਾਸ, 1 ਅਕਤੂਬਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਜਲੰਧਰ 'ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਥੇ ਲੋਹੀਆਂ ਤੋਂ ਜਾ ਰਹੇ ਮੋਟਰਸਾਈਕਲ ਸਵਾਰ ਦੀ ਕਾਰ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਮੋਟਰਸਾਈਕਲ ਚਾਲਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਪਤਨੀ ਦੀ ਬਾਂਹ ਕੱਟੀ ਗਈ।ਜਾਣਕਾਰੀ ਦਿੰਦਿਆਂ ਆਤਮਾ ਸਿੰਘ ਸੌਂਦ ਨੇ ਦੱਸਿਆ ਕਿ...
ਨਵੀਂ ਦਿੱਲੀ, 1 ਅਕਤੂਬਰ | ਤੇਲ ਕੰਪਨੀਆਂ ਨੇ ਕਮਰਸ਼ੀਅਲ ਐੱਲਪੀਜੀ ਗੈਸ ਸਿਲੰਡਰ ਦੇ ਰੇਟ ਵਿਚ ਵਾਧੇ ਦਾ ਐਲਾਨ ਕੀਤਾ ਹੈ। 1 ਅਕਤੂਬਰ ਯਾਨੀ ਅੱਜ ਤੋਂ 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਐੱਲਪੀਜੀ ਸਿਲੰਡਰਾਂ ਦੀ ਕੀਮਤ 209 ਰੁਪਏ ਵੱਧ ਜਾਵੇਗੀ। ਇਸ ਵਾਧੇ ਨਾਲ ਦਿੱਲੀ ਵਿਚ 19 ਕਿਲੋ ਵਾਲਾ ਕਮਰਸ਼ੀਅਲ ਐੱਲਪੀਜੀ ਸਿਲੰਡਰ 1731.50 ਰੁਪਏ ਵਿਚ ਮਿਲੇਗਾ।ਦੱਸ ਦਈਏ ਕਿ 1 ਸਤੰਬਰ ਨੂੰ ਤੇਲ ਕੰਪਨੀਆਂ...
ਜਲਾਲਾਬਾਦ, 30 ਸਤੰਬਰ | ਅੱਜ ਸੁਖਪਾਲ ਖਹਿਰਾ ਨੂੰ ਜਲਾਲਾਬਾਦ ਕੋਰਟ 'ਚ ਪੇਸ਼ ਕੀਤਾ ਗਿਆ। ਉਹ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਹਨ। ਉਨ੍ਹਾਂ ਨੂੰ 2 ਦਿਨ ਪਹਿਲਾਂ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਉਤੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹੈ।
ਕੈਨੇਡਾ | ਕੈਨੇਡਾ ਤੋਂ ਇਕ ਹੋਰ ਦੁੱਖਦਾਈ ਖਬਰ ਸਾਹਮਣੇ ਆਈ ਹੈ। ਪੰਜਾਬੀ ਨੌਜਵਾਨ ਦੀ ਬੀਮਾਰ ਹੋਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਕੰਵਲਦੀਪ ਸਿੰਘ (34) ਪੁੱਤਰ ਅਵਤਾਰ ਸਿੰਘ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਨਾਗੋਕੇ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕੰਵਲਦੀਪ ਮਾਪਿਆਂ ਦਾ ਇਕਲੌਤਾ ਪੁੱਤ ਸੀ।ਜਾਣਕਾਰੀ ਅਨੁਸਾਰ ਕੰਵਲਦੀਪ ਸਿੰਘ ਲਗਭਗ ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ।...
ਮੋਹਾਲੀ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਮਾਣਯੋਗ ਡੀ.ਜੀ.ਪੀ. ਸਾਹਿਬ ਦੀਆਂ ਹਦਾਇਤਾਂ ਮੁਤਾਬਕ ਬਿਨਾਂ ਲਾਇਸੈਂਸ ਚੱਲ ਰਹੀਆਂ ਫਰਜ਼ੀ ਇਮੀਗ੍ਰੇਸ਼ਨ ਟਰੈਵਲ ਏਜੰਟਾਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਤਹਿਤ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਗੁਰਸ਼ੇਰ ਸਿੰਘ ਸੰਧੂ, ਉਪ ਕਪਤਾਨ ਪੁਲਿਸ (ਇਨਵੈਸਟੀਗੇਸ਼ਨ), ਐਸ.ਏ.ਐਸ ਨਗਰ ਦੀ ਅਗਵਾਈ ਹੇਠ ਇੰਸ. ਸ਼ਿਵ ਕੁਮਾਰ ਇੰਚਾਰਜ...
ਚੰਡੀਗੜ੍ਹ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਕ ਤੇਜ਼ ਰਫ਼ਤਾਰ ਆਟੋ ਨੇ ਸਾਈਕਲ ਸਵਾਰ 2 ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ ਮੁਹਾਲੀ ਦੇ ਡਾਕਟਰ ਦੀ ਮੌਤ ਹੋ ਗਈ, ਜਦੋਂਕਿ ਉਸ ਦੇ ਸਾਥੀ ਨੂੰ ਗੰਭੀਰ ਸੱਟਾਂ ਲੱਗੀਆਂ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਕੁਝ ਦਿਨ ਪਹਿਲਾਂ ਮਟਕਾ ਚੌਕ ਨੇੜੇ ਵਾਪਰਿਆ ਸੀ। ਹੁਣ ਇਸ ਘਟਨਾ ਦੀ ਵੀਡੀਓ...
ਨਵੀਂ ਦਿੱਲੀ, 30 ਸਤੰਬਰ | ਸ਼ੁੱਕਰਵਾਰ ਨੂੰ ਕਰਵਾਏ ਗਏ ਇਨਾਮ ਵੰਡ ਸਮਾਗਮ ਵਿਚ ਜਲੰਧਰ ਨਾਲ ਸਬੰਧਤ ਵਲੰਟੀਅਰ ਸ਼੍ਰੇਆ ਮੈਣੀ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰੀ ਸੇਵਾ ਯੋਜਨਾ (NSS) ਐਵਾਰਡ ਨਾਲ ਸਨਮਾਨਤ ਕੀਤਾ। ਸ਼੍ਰੇਆ ਨੂੰ ਇਸ ਦੌਰਾਨ ਐਵਾਰਡ ਤੋਂ ਇਲਾਵਾ ਇਕ ਲੱਖ ਰੁਪਏ ਨਕਦ ਤੇ ਚਾਂਦੀ ਦਾ ਤਮਗਾ ਵੀ ਦਿੱਤਾ ਗਿਆ। ਉਸ ਨੂੰ ਰਾਸ਼ਟਰੀ ਸੇਵਾ ਯੋਜਨਾ ਦੇ ਮੂਲ ਉਦੇਸ਼ਾਂ ਮੁਤਾਬਕ...
ਹੁਸ਼ਿਆਰਪੁਰ, 30 ਸਤੰਬਰ | ਹੁਸ਼ਿਆਰਪੁਰ ਦੇ ਟਾਂਡਾ ‘ਚ ਚੱਲਦੀ ਟਰੇਨ ਦੇ ਏਸੀ ਡੱਬੇ ‘ਚੋਂ ਧੂੰਆਂ ਨਿਕਲਣ ਕਾਰਨ ਮੁਸਾਫਿਰਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਲਾਂਕਿ ਧੂੰਆਂ ਅੱਗ ਕਾਰਨ ਨਹੀਂ ਸਗੋਂ ਬਰੇਕ ਰਬੜ ਦੇ ਟੁੱਟਣ ਕਾਰਨ ਨਿਕਲ ਰਿਹਾ ਸੀ। ਮੌਕੇ ‘ਤੇ ਟਰੇਨ ਅੰਦਰ ਮੌਜੂਦ ਕਰਮਚਾਰੀਆਂ ਨੇ ਤੁਰੰਤ ਅੱਗ ਬੁਝਾਊ ਯੰਤਰਾਂ ਦੀ ਮਦਦ ਨਾਲ ਧੂੰਏਂ ਨੂੰ ਬੁਝਾ ਦਿੱਤਾ ਅਤੇ ਟਰੇਨ ਮੁੜ...
ਫਗਵਾੜਾ, 30 ਸਤੰਬਰ | ਫਗਵਾੜਾ ਵਿਚ ਅੱਜ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਵੱਡੀ ਕਾਰਵਾਈ ਕਰਨ ਦੀ ਸੂਚਨਾ ਮਿਲੀ ਹੈ। ਸੂਤਰਾਂ ਅਨੁਸਾਰ ਫਗਵਾੜਾ ਹੁਸ਼ਿਆਰਪੁਰ ਰੋਡ 'ਤੇ ਸੀਨੀਅਰ ਅਕਾਲੀ ਨੇਤਾ ਅਤੇ ਮਾਰਕਫੈੱਡ ਦੇ ਸਾਬਕਾ ਚੇਅਰਮੈਨ ਜਰਨੈਲ ਸਿੰਘ ਵਾਹਿਦ ਨੂੰ ਵਾਹਿਦ ਵਿਲਾ ਵਿਚ ਛਾਪੇਮਾਰੀ ਕਰਕੇ ਗ੍ਰਿਫਤਾਰ ਕੀਤਾ। ਹਾਲਾਂਕਿ ਉਕਤ ਕਾਰਵਾਈ ਦੀ ਅਧਿਕਾਰਤ ਤੌਰ 'ਤੇ ਕਿਸੇ ਵੀ ਤਰ੍ਹਾਂ ਦੀ ਪੰਜਾਬ ਸਰਕਾਰ ਜਾਂ ਪੁਲਿਸ...
ਕੈਨੇਡਾ, 30 ਸਤੰਬਰ | ਕੈਨੇਡਾ ਤੋਂ ਇਕ ਹੋਰ ਦੁੱਖਦਾਈ ਖਬਰ ਸਾਹਮਣੇ ਆਈ ਹੈ। ਪੰਜਾਬੀ ਨੌਜਵਾਨ ਦੀ ਬੀਮਾਰ ਹੋਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਕੰਵਲਦੀਪ ਸਿੰਘ (34) ਪੁੱਤਰ ਅਵਤਾਰ ਸਿੰਘ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਨਾਗੋਕੇ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕੰਵਲਦੀਪ ਮਾਪਿਆਂ ਦਾ ਇਕਲੌਤਾ ਪੁੱਤ ਸੀ।ਜਾਣਕਾਰੀ ਅਨੁਸਾਰ ਕੰਵਲਦੀਪ ਸਿੰਘ ਲਗਭਗ ਡੇਢ ਸਾਲ ਪਹਿਲਾਂ ਕੈਨੇਡਾ...
- Advertisement -

MOST POPULAR