Home Blog Page 739
ਨਵੀਂ ਦਿੱਲੀ, 21 ਸਤੰਬਰ | ਭਾਰਤ ਸਰਕਾਰ ਦਾ ਕੈਨੇਡਾ ਉਤੇ ਵੱਡਾ ਐਕਸ਼ਨ ਹੋਇਆ ਹੈ। ਕੈਨੇਡਾ ਦੇ ਨਾਗਰਿਕਾਂ ਨੂੰ ਵੀਜ਼ਾ ਦੇਣ 'ਤੇ ਰੋਕ ਲਗਾ ਦਿੱਤੀ ਹੈ। ਕੈਨੇਡਾ ਨਾਲ ਵਿਵਾਦ ਦੇ ਚਲਦਿਆਂ ਫੈਸਲਾ ਲਿਆ। ਫਿਲਹਾਲ ਅਜੇ ਕੈਨੇਡਾ ਦੇ ਲੋਕਾਂ ਨੂੰ ਵੀਜ਼ਾ ਨਹੀਂ ਮਿਲੇਗਾ। ਕੈਨੇਡਾ ਨਾਲ ਚੱਲਦੇ ਤਣਾਅ ਵਿਚਕਾਰ ਹੁਣ ਭਾਰਤ ਸਰਕਾਰ ਨੇ ਵੀਰਵਾਰ ਨੂੰ ਇਕ ਹੋਰ ਸਖ਼ਤ ਕਦਮ ਚੁੱਕਿਆ ਹੈ। ਭਾਰਤ...
ਅਮਲੋਹ, 21 ਸਤੰਬਰ | ਅਮਲੋਹ ਦੀ ਮਨਪ੍ਰੀਤ ਕੌਰ ਪੁੱਤਰੀ ਬਲਜੀਤ ਸਿੰਘ ਨੇ ਪੰਜਾਬ ਦੀ ਪਹਿਲੀ ਡ੍ਰੋਨ ਇੰਸਟ੍ਰਕਟਰ ਬਣਨ ਦਾ ਮਾਣ ਹਾਸਲ ਕੀਤਾ ਹੈ। ਉਸ ਦੇ ਪਿਤਾ ਬਲਜੀਤ ਸਿੰਘ ਸਾਈਕਲ ਰਿਪੇਅਰ ਦਾ ਕੰਮ ਕਰਦੇ ਹਨ, ਜਿਸ ਨੇ ਸਖ਼ਤ ਮਿਹਨਤ ਕਰਕੇ ਆਪਣੀ ਬੇਟੀ ਦੀ ਪੜ੍ਹਾਈ ਵਿਚ ਕਮੀ ਨਹੀਂ ਆਉਣ ਦਿੱਤੀ ਜਦੋਂਕਿ ਉਸ ਦੀ ਹੋਣਹਾਰ ਬੇਟੀ ਨੇ ਕੁਝ ਬਣ ਕੇ ਦਿਖਾਉਣ ਦੀ...
ਜਲੰਧਰ/ਨਕੋਦਰ, ਸੁਲਤਾਨਪੁਰ ਲੋਧੀ, 21 ਸਤੰਬਰ | ਤਾਜ਼ਾ ਮਾਮਲਾ ਸੁਲਤਾਨਪੁਰ ਲੋਧੀ ਦੇ ਪਿੰਡ ਮੇਵਾ ਸਿੰਘ ਦਾ ਹੈ। ਜਿਥੇ ਪੈਟਰੋਲ ਪੰਪ ਲੁੱਟਣ ਵਾਲਾ ਪੁਲਿਸ ਮੁਲਾਜ਼ਮ ਹੀ ਨਿਕਲਿਆ। ਪਤਾ ਲੱਗਾ ਹੈ ਕਿ ਨਕੋਦਰ ਪੁਲਿਸ ਦਾ ਕਾਂਸਟੇਬਲ ਰਣਧੀਰ ਸਿੰਘ 72 ਘੰਟਿਆਂ ਵਿਚ ਤੀਜਾ ਪੈਟਰੋਲ ਪੰਪ ਲੁੱਟਣ ਆਇਆ ਸੀ। ਉਸ ਨੇ ਸੋਮਵਾਰ ਨੂੰ 1 ਲੱਖ ਰੁਪਏ ਤੇ 3 ਮੋਬਾਇਲ ਲੁੱਟੇ ਸਨ। ਸ਼ਾਹਕੋਟ ਦੇ ਪਿੰਡ...
ਜਲੰਧਰ, 21 ਸਤੰਬਰ | ਬੁੱਧਵਾਰ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ 59 ਸੈਕਿੰਡ ਦੀ ਇਕ ਨਿਊਡ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਗਈ। ਇਹ ਵੀਡੀਓ ਸਟ੍ਰੀਟ ਫੂਡ ਵੇਚਣ ਵਾਲੇ ਜੋੜੇ ਦੀ ਸੀ। ਪੁਲਿਸ ਨੇ ਇਸ ਮਾਮਲੇ ਵਿਚ 23 ਸਾਲ ਦੀ ਨੌਜਵਾਨ ਲੜਕੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਲੜਕੀ ਨੂੰ 4 ਸਤੰਬਰ ਨੂੰ ਜੋੜੇ ਨੇ ਨੌਕਰੀ ਤੋਂ ਕੱਢ...
ਕੈਨੇਡਾ, 21 ਸਤੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। 2017 'ਚ ਪੰਜਾਬ ਤੋਂ ਕੈਨੇਡਾ ਭੱਜ ਕੇ ਆਏ ਗੈਂਗਸਟਰ ਸੁਖਦੁਲ ਸਿੰਘ (ਸੁੱਖਾ ਦੁੱਨੇਕੇ) ਦੀ ਕੈਨੇਡਾ ਦੇ ਵਿਨੀਪੈਗ 'ਚ ਅਣਪਛਾਤੇ ਲੋਕਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸੂਤਰਾਂ ਅਨੁਸਾਰ ਸੁਖਦੁਲ ਖਾਲਿਸਤਾਨ ਪੱਖੀ ਤਾਕਤਾਂ ਵਿਚ ਸ਼ਾਮਲ ਹੋ ਗਿਆ ਸੀ। ਉਸ ਦੇ ਬੰਬੀਹਾ ਗੈਂਗ ਨਾਲ ਵੀ ਲਿੰਕ ਦੱਸੇ ਜਾ ਰਹੇ...
ਮੋਹਾਲੀ, 21 ਸਤੰਬਰ | ਕੈਨੇਡਾ ਤੋਂ ਇਕ ਹੋਰ ਦੁਖਦਾਈ ਖਬਰ ਸਾਹਮਣੇ ਆਈ ਹੈ। ਵਿਦੇਸ਼ ਵਿਚ ਰੋਜ਼ ਪੰਜਾਬੀਆਂ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਚੰਗੇ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਸ਼ਨਦੀਪ ਸਿੰਘ 25 ਸਾਲ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਪਟਿਆਲਾ ਦੇ ਖਾਲਸਾ ਮੁਹੱਲੇ ਦਾ ਰਹਿਣ ਵਾਲਾ...
ਚੰਡੀਗੜ੍ਹ, 20 ਸਤੰਬਰ | ਸਿਹਤ ਵਿਭਾਗ ਵੱਲੋਂ ਅਗਲੇ ਮਹੀਨੇ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਜਾ ਸਕਦੀ ਹੈ। ਇਸ ਤਹਿਤ ਕਿਸੇ ਵੀ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀ ਨੂੰ 24 ਘੰਟਿਆਂ ਅੰਦਰ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਇਸ ਦੇ ਨਾਲ ਹੀ ਸੂਬੇ ਦੇ ਜ਼ਿਲ੍ਹਿਆਂ ਦੇ ਸਿਵਲ ਹਸਪਤਾਲਾਂ ਵਿਚ ਮਲਟੀ-ਸਪੈਸ਼ਲਿਸਟ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।ਹਸਪਤਾਲਾਂ ਵਿਚ ਕਾਰਡੀਅਕ ਅਤੇ ਨਿਊਰੋ ਸਰਜਰੀਆਂ ਵੀ ਸ਼ੁਰੂ ਕੀਤੀਆਂ...
ਤਰਨਤਾਰਨ, 20 ਸਤੰਬਰ | ਥਾਣਾ ਸਰਹਾਲੀ ਦੀ ਪੁਲਿਸ ਨੇ ਪੰਜਾਬ ਪੁਲਿਸ 'ਚ ਬਤੌਰ ਸਬ-ਇੰਸਪੈਕਟਰ ਭਰਤੀ ਹੋਣ ਜਾ ਰਹੇ ਵਿਅਕਤੀ ਨੂੰ 4 ਅਣਪਛਾਤੇ ਲੁਟੇਰਿਆਂ ਵੱਲੋਂ ਲੁੱਟ ਦਾ ਨਿਸ਼ਾਨਾ ਬਣਾ ਲਿਆ ਗਿਆ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਰਿੰਦਰ ਸਿੰਘ ਪੁੱਤਰ ਖਜ਼ਾਨ ਸਿੰਘ ਵਾਸੀ ਬੇਗਮਪੁਰਾ ਨੇ ਸਰਹਾਲੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਪੰਜਾਬ ਪੁਲਿਸ ਵਿਚ ਬਤੌਰ ਸਬ-ਇੰਸਪੈਕਟਰ...
ਲੁਧਿਆਣਾ, 20 ਸਤੰਬਰ | ਲੁਧਿਆਣਾ ਤੋਂ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਲਾਜ਼ਮ ਮਨਪ੍ਰੀਤ ਨੂੰ ਜ਼ਹਿਰੀਲੇ ਕੀੜੇ ਦੇ ਕੱਟਣ ਤੋਂ ਬਾਅਦ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਪਰਿਵਾਰਕ ਮੈਂਬਰਾਂ ਦਾ ਦਾਅਵਾ ਹੈ ਕਿ ਹਸਪਤਾਲ ਦੇ ਸਟਾਫ ਨੇ ਉਨ੍ਹਾਂ ਨੂੰ ਦੱਸਿਆ ਕਿ ਮਨਪ੍ਰੀਤ ਦੀ ਮੌਤ ਹੋ ਚੁੱਕੀ ਹੈ।ਜਦੋਂ ਉਹ ਉਸ ਦੀ ਲਾਸ਼ ਨੂੰ ਐਂਬੂਲੈਂਸ ਵਿਚ ਪੋਸਟਮਾਰਟਮ ਲਈ ਲੈ ਕੇ ਜਾ...
ਚੰਡੀਗੜ੍ਹ, 20 ਸਤੰਬਰ | ਅੱਜ ਪੰਜਾਬ 'ਚ ਬੱਸਾਂ ਦਾ ਚੱਕਾ ਜਾਮ ਹੋਵੇਗਾ। PRTC ਦੇ ਮੁਲਾਜ਼ਮ ਅੱਜ ਹੜਤਾਲ ਕਰਨਗੇ। PRTC ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵੱਲੋਂ ਡਿਪੂ ਫਿਰੋਜ਼ਪੁਰ ਵਿੱਚ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਵਿਚ 20 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ ਕਰਨ ਬਾਰੇ ਐਲਾਨ ਕੀਤਾ ਗਿਆ। ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਡਿਪੂ ਪ੍ਰਧਾਨ ਜਤਿੰਦਰ ਸਿੰਘ ਵੱਲੋਂ...
- Advertisement -

MOST POPULAR