Wednesday, November 11, 2026
Home Blog Page 74
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਲੀਡਰਾਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਵਾਰ-ਵਾਰ ਛਾਪੇਮਾਰੀ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਰਾਹੀਂ ਡਰਾਉਣ-ਧਮਕਾਉਣ ਅਤੇ ਬਦਲਾਖੋਰੀ ਦੇ ਸਿਆਸੀ ਹੱਥਕੰਡਿਆਂ ਅੱਗੇ ਪੰਜਾਬ ਕਦੇ ਵੀ ਨਹੀਂ ਝੁਕੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਮੰਤਰੀ ਸੰਜੀਵ ਅਰੋੜਾ...
ਭਾਜਪਾ ਵਿਰੋਧੀ ਸਰਕਾਰਾਂ ਨੂੰ ਕੁਚਲਣ ਲਈ ਈਡੀ, ਸੀਬੀਆਈ ਅਤੇ ਚੋਣ ਕਮਿਸ਼ਨ ਦੀ ਵਰਤੋਂ ਕਰ ਰਹੀ ਹੈ: ਹਰਪਾਲ ਸਿੰਘ ਚੀਮਾ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ, ਦੇਸ਼ ਭਰ ਵਿੱਚ ਵਿਰੋਧੀ ਪਾਰਟੀਆਂ ਨੂੰ ਕੁਚਲਣ ਲਈ ਲੋਕਤੰਤਰ ਨੂੰ ਯੋਜਨਾਬੱਧ ਤਰੀਕੇ ਨਾਲ ਖਤਮ ਕਰਨ...
ਜਲੰਧਰ ਸ਼ੇਖਾ ਬਾਜ਼ਾਰ ਨਾਲ ਸੰਬੰਧਿਤ ਚੱਲ ਰਹੇ ਵਿਵਾਦ ਦਾ ਸੁਖਦ ਹੱਲ ਉਸ ਵੇਲੇ ਨਿਕਲਿਆ, ਜਦੋਂ ਜਲੰਧਰ ਸੈਂਟਰਲ ਦੇ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਦੋਵੇਂ ਧਿਰਾਂ ਨੂੰ ਆਪਣੇ ਦਫ਼ਤਰ ਵਿੱਚ ਬੁਲਾ ਕੇ ਆਪਸੀ ਗੱਲਬਾਤ ਰਾਹੀਂ ਸਮਝੌਤਾ ਕਰਵਾਇਆ। ਇਸ ਮਾਮਲੇ ਨਾਲ ਸੰਬੰਧਿਤ ਜਸਵਿੰਦਰ ਸਿੰਘ ਸਚਦੇਵਾ ਅਤੇ ਅਮਿਤ ਵਾਧਵਾ ਮੋਂਟੂ ਨੇ ਆਪਸੀ ਮਨਮੁਟਾਅ ਦੂਰ ਕਰਦੇ ਹੋਏ ਭਾਈਚਾਰੇ, ਅਮਨ-ਸ਼ਾਂਤੀ ਅਤੇ ਆਪਸੀ ਸਤਿਕਾਰ ਨਾਲ...
ਚੰਡੀਗੜ੍ਹ, 9 ਮਈ | ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਚੰਡੀਗੜ੍ਹ ਤੋਂ ਆ ਰਹੀ ਹੈ। ਈਡੀ ਨੇ ਪੰਜਾਬ ਕੈਬਿਨੇਟ ਦੀ ਸੀਨੀਅਰ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫਤਾਰ ਕਰ ਲਿਆ ਹੈ। ਅੱਜ ਸਵੇਰ ਤੋਂ ਹੀ ਉਨ੍ਹਾਂ ਦੇ ਸਰਕਾਰੀ ਘਰ ਸਮੇਤ ਕਈ ਟਿਕਾਣਿਆਂ 'ਤੇ ਰੇਡ ਚੱਲ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਈਡੀ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।...
ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੇ ਅੱਜ ਤੀਜੇ ਦਿਨ ਮਾਲਵਾ ਖੇਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਜਨਤਾ ਪਾਰਟੀ ਅਤੇ ਫਿਰਕੂ ਤਾਕਤਾਂ ’ਤੇ ਵਰ੍ਹਦਿਆਂ ਕਿਹਾ ਕਿ ਭਗਵਾਂ ਪਾਰਟੀ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੋਟਾਂ ਬਟੋਰਨ ਦੀ ਖਾਤਰ ਪੰਜਾਬ ਦੀ ਸਦੀਆਂ ਪੁਰਾਣੀ ਭਾਈਚਾਰਕ ਸਾਂਝ ਦੀਆਂ...
ਆਮ ਆਦਮੀ ਪਾਰਟੀ (ਆਪ) ਦੇ ਹੁਸ਼ਿਆਰਪੁਰ ਤੋਂ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂ 'ਤੇ ਆਈ ਇੱਕ ਸ਼ੱਕੀ ਫ਼ੋਨ ਕਾਲ 'ਤੇ ਗੰਭੀਰ ਚਿੰਤਾ ਪ੍ਰਗਟਾਈ ਅਤੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ। ਡਾਕਟਰ ਚੱਬੇਵਾਲ ਨੇ ਇਸ ਘਟਨਾ ਨੂੰ ਬੇਹੱਦ ਸ਼ੱਕੀ ਕਰਾਰ ਦਿੰਦਿਆਂ ਕਿਹਾ ਕਿ ਅਜਿਹੀਆਂ ਚਾਲਾਂ 'ਆਪ' ਆਗੂਆਂ ਵਿਰੁੱਧ ਖੇਡੀ ਜਾ...
ਦਿਲ ਦਾ ਦੌਰਾ ਪੈਣ ਦੀ ਸਥਿਤੀ ਵਿੱਚ ਸਕਿੰਟ-ਸਕਿੰਟ ਕੀਮਤੀ ਹੁੰਦਾ ਹੈ। ਕੁਝ ਮਿੰਟਾਂ ਦੀ ਦੇਰੀ ਜੀਵਨ ਅਤੇ ਮੌਤ ਵਿਚਕਾਰ ਫ਼ਰਕ ਪਾ ਸਕਦੀ ਹੈ। ਪੰਜਾਬ ਵਿੱਚ ਹੁਣ ਸਮੇਂ ਨਾਲ ਚੱਲ ਰਹੀ ਇਹ ਜੰਗ ਲਗਾਤਾਰ ਜਿੱਤੀ ਜਾ ਰਹੀ ਹੈ, ਕਿਉਂਕਿ ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਤੇਜ਼ ਅਤੇ ਨਕਦ -ਰਹਿਤ ਐਂਜੀਓਪਲਾਸਟੀ ਸੇਵਾਵਾਂ ਮਰੀਜ਼ਾਂ ਨੂੰ ਲੋਡ਼ ਪੈਣ ਤੇ ਸਮੇਂ...
ਚੰਡੀਗੜ੍ਹ: 7 ਮਈ | ਕਪੂਰਥਲਾ ਜ਼ਿਲ੍ਹੇ ਵਿੱਚ ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਹੇਠ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਵਿੱਚ ਤੇਜ਼ ਵਾਧਾ ਦਰਜ ਕੀਤਾ ਗਿਆ ਹੈ, ਜੋ ਜ਼ਿਲ੍ਹਾ ਪੁਲਿਸ ਵੱਲੋਂ ਕੀਤੀ ਗਈ ਤੀਬਰ ਅਤੇ ਲਗਾਤਾਰ ਕਾਰਵਾਈ ਨੂੰ ਦਰਸਾਉਂਦਾ ਹੈ। ਅਧਿਕਾਰਕ ਅੰਕੜਿਆਂ ਅਨੁਸਾਰ 1 ਮਾਰਚ 2025 ਤੋਂ 30 ਅਪ੍ਰੈਲ 2026 ਤੱਕ ਕਪੂਰਥਲਾ ਪੁਲਿਸ ਨੇ 30.4 ਕਿਲੋਗ੍ਰਾਮ ਹੈਰੋਇਨ ਬਰਾਮਦ...
ਅੰਮ੍ਰਿਤਸਰ, 7 ਮਈ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਨੂੰ ਲਾਗੂ ਕਰਨ ਦੀ ਸੋਝੀ ਅਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਕਾਨੂੰਨ ਨੂੰ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਅਤੇ ਸ੍ਰੀ ਗੁਰੂ...
ਜਲੰਧਰ : "ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਾਰ (ਸੋਧ) ਐਕਟ, 2026" ਦੇ ਪਾਸ ਹੋਣ ਤੋਂ ਬਾਅਦ ਪੰਜਾਬ ਭਰ ਵਿੱਚ ਕੱਢੀ ਜਾ ਰਹੀ "ਸ਼ੁਕਰਾਨਾ ਯਾਤਰਾ" ਨੂੰ ਵੀਰਵਾਰ ਨੂੰ ਜਲੰਧਰ ਸੈਂਟਰਲ ਵਿੱਚ ਭਾਰੀ ਜਨ ਸਮਰਥਨ ਮਿਲਿਆ। ਇੱਥੇ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਲੋਕਾਂ ਦੀ ਇੱਕ ਵੱਡੀ ਭੀੜ ਨੇ ਸਵਾਗਤ ਕੀਤਾ। ਸਮਾਗਮ ਦੌਰਾਨ ਮੁੱਖ ਮੰਤਰੀ ਨੂੰ ਸੁਣਨ ਲਈ...
- Advertisement -

MOST POPULAR