ਚੰਡੀਗੜ੍ਹ, 29 ਸਤੰਬਰ | ਪੰਜਾਬ ਵਿਜੀਲੈਂਸ ਦੀ ਟੀਮ ਵੱਲੋਂ ਭਾਜਪਾ ਨੇਤਾ ਮਨਪ੍ਰੀਤ ਸਿੰਘ ਬਾਦਲ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਮਨਪ੍ਰੀਤ ਬਾਦਲ ਦੀ ਭਾਲ ਵਿਚ 6 ਸੂਬਿਆਂ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ, ਦਿੱਲੀ, ਉਤਰਾਖੰਡ ਤੇ ਰਾਜਸਥਾਨ ਵਿਚ ਛਾਪੇਮਾਰੀ ਲਈ ਟੀਮ ਪਹੁੰਚੀ ਹੋਈ ਹੈ।
ਦੱਸ ਦਈਏ ਕਿ ਬਠਿੰਡਾ ਜ਼ਿਲ੍ਹੇ ਵਿਚ ਇਕ ਜਾਇਦਾਦ ਦੀ ਖਰੀਦ ਵਿਚ...
ਮੋਹਾਲੀ, 29 ਸਤੰਬਰ | ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਭਾਰਤ ਤੋਂ ਬਚ ਕੇ ਅਮਰੀਕਾ ਵਿਚ ਸ਼ਰਨ ਲੈਣ ਦੀ ਤਿਆਰੀ ਕਰ ਰਿਹਾ ਹੈ। ਭਾਰਤੀ ਏਜੰਸੀਆਂ ਨੂੰ ਇਨਪੁਟ ਮਿਲਿਆ ਹੈ ਕਿ ਗੋਲਡੀ ਬਰਾੜ ਕੈਲੀਫੋਰਨੀਆ ਦੀ ਨਾਗਰਿਕਤਾ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਦੇ ਨਾਲ ਹੀ ਭਾਰਤ-ਕੈਨੇਡਾ ਵਿਚ ਲੁਕੇ ਗਰਮਖਿਆਲੀਆਂ ਦੇ ਦਸਤਾਵੇਜ਼ ਤਿਆਰ ਕਰਨ ਵਿਚ ਵੀ...
ਨਵੀਂ ਦਿੱਲੀ, 29 ਸਤੰਬਰ | ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿਚ ਭਾਰਤ ਸਰਕਾਰ ਦੀ ਸ਼ਮੂਲੀਅਤ ਦੇ ਭਰੋਸੇਯੋਗ ਦੋਸ਼ਾਂ ਦੇ ਬਾਵਜੂਦ ਕੈਨੇਡਾ ਅਜੇ ਵੀ ਭਾਰਤ ਨਾਲ ਨਜ਼ਦੀਕੀ ਸਬੰਧ ਬਣਾਉਣ ਲਈ ਵਚਨਬੱਧ ਹੈ। ਕੈਨੇਡਾ ਸਥਿਤ ਨੈਸ਼ਨਲ ਪੋਸਟ ਨੇ ਇਹ ਰਿਪੋਰਟ ਦਿੱਤੀ। ਦੁਨੀਆ ਭਰ ਵਿਚ ਭਾਰਤ ਦੇ ਵਧਦੇ ਪ੍ਰਭਾਵ ਵੱਲ ਇਸ਼ਾਰਾ ਕਰਦੇ...
ਲੁਧਿਆਣਾ, 29 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੇਰ ਰਾਤ ਗਣਪਤੀ ਵਿਸਰਜਨ ਦੌਰਾਨ ਸਿੱਧਵਾਂ ਨਹਿਰ ਵਿਚ ਇਕ ਨੌਜਵਾਨ ਦੀ ਡੁੱਬਣ ਨਾਲ ਮੌਤ ਹੋ ਗਈ। ਰਾਤ ਦੇ ਸਮੇਂ ਹਨੇਰਾ ਹੋਣ ਕਾਰਨ ਅਤੇ ਉਥੇ ਮਿਊਜ਼ਿਕ ਸਿਸਟਮ ਲੱਗੇ ਹੋਣ ਕਾਰਨ ਨੌਜਵਾਨ ਦੇ ਡੁੱਬਣ ਦਾ ਪਤਾ ਨਹੀਂ ਲੱਗ ਸਕਿਆ। ਜਦੋਂ ਕਾਫੀ ਦੇਰ ਤੱਕ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਨਾ ਦੇਖਿਆ...
ਐਸਏਐਸ ਨਗਰ/ਮੋਹਾਲੀ
ਰੇਲ ਰੋਕੋ ਅੰਦੋਲਨ : ਪੰਜਾਬ-ਹਰਿਆਣਾ ‘ਚ 100 ਤੋਂ ਵੱਧ ਟ੍ਰੇਨਾਂ ਪ੍ਰਭਾਵਿਤ, 51 ਰੱਦ, ਕਈ ਡਾਇਵਰਟ
Admin - 0
ਚੰਡੀਗੜ੍ਹ, 29 ਸਤੰਬਰ | 6 ਸੂਬਿਆਂ ਦੇ 19 ਕਿਸਾਨ ਸੰਗਠਨ 3 ਦਿਨਾ ਰੇਲ ਰੋਕੋ ਅੰਦੋਲਨ ਕਰ ਰਹੇ ਹਨ, ਜਿਸ ਕਾਰਨ ਰੇਲ ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹਰਿਆਣਾ, ਪੰਜਾਬ ਤੇ ਦਿੱਲੀ ਵਿਚ ਚੱਲਣ ਵਾਲੀਆਂ 56 ਤੋਂ ਵੱਧ ਟ੍ਰੇਨਾਂ ਰੱਦ ਕਰਨੀਆਂ ਪਈਆਂ ਤੇ ਕਈਆਂ ਨੂੰ ਡਾਇਵਰਟ ਕਰਨਾ ਪਿਆ। 23 ਟ੍ਰੇਨਾਂ ਨੂੰ ਉਨ੍ਹਾਂ ਦੇ ਨਿਰਧਾਰਤ ਸਟੇਸ਼ਨ ਦੀ ਬਜਾਏ ਰਸਤੇ...
ਕਰਤਾਰਪੁਰ, 29 ਸਤੰਬਰ | ਇਥੇ ਇਕ ਖੌਫਨਾਕ ਵਾਰਦਾਤ ਵਾਪਰੀ ਹੈ। ਸਥਾਨਕ ਆਰੀਆ ਨਗਰ (ਟਾਹਲੀ ਸਾਹਿਬ ਰੋਡ) ਵਾਰਡ ਨੰ. 11 ਵਿਚ ਅਣਪਛਾਤਿਆਂ ਵੱਲੋਂ ਇਕ ਘਰ ਵਿਚ ਰਹਿੰਦੀਆਂ 2 ਔਰਤਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ 65 ਸਾਲਾ ਮਹਿਲਾ ਸੁਰਿੰਦਰ ਕੌਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਜਦਕਿ ਉਸਦੀ ਧੀ ਮੀਨਾ ਰਾਣੀ ਉਤੇ ਵੀ ਹਮਲਾ ਕੀਤਾ ਗਿਆ ਅਤੇ ਗੰਭੀਰ ਜ਼ਖਮੀ...
ਐਸਏਐਸ ਨਗਰ/ਮੋਹਾਲੀ
ਜਲੰਧਰ ‘ਚ ਪੁਲਿਸ ਮੁਲਾਜ਼ਮ ਦੀ ਸਰਕਾਰੀ ਗੱਡੀ ‘ਤੇ ਚੜ੍ਹ ਕੇ ਕੁੜੀ ਨੇ ਬਣਾਈ ਰੀਲ, SHO ਲਾਈਨ-ਹਾਜ਼ਰ
Admin - 0
ਜਲੰਧਰ | ਸੋਸ਼ਲ ਮੀਡੀਆ 'ਤੇ ਨਿੱਤ ਦਿਨ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ। ਤਾਜ਼ਾ ਮਾਮਲਾ ਜਲੰਧਰ ਦਾ ਸਾਹਮਣੇ ਆਇਆ ਹੈ, ਜਿਥੇ ਇਕ ਕੁੜੀ ਨੇ ਭਰੇ ਬਾਜ਼ਾਰ 'ਚ ਪੰਜਾਬ ਪੁਲਿਸ ਦੇ ਐੱਸ. ਐੱਚ. ਓ. ਦੀ ਸਰਕਾਰੀ ਗੱਡੀ 'ਤੇ ਚੜ੍ਹ ਕੇ ਡਾਂਸ ਕੀਤਾ। ਹੈਰਾਨੀ ਵਾਲੀ ਗੱਲ ਇਹ ਹੈ ਕਿ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪਾਉਣ ਦੇ ਬਾਵਜੂਦ ਵੀ...
ਐਸਏਐਸ ਨਗਰ/ਮੋਹਾਲੀ
ਮਾਨ ਸਰਕਾਰ ਦੀ ਡਰੱਗ ਮਾਫ਼ੀਆ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ, ਇਸ ‘ਚ ਸ਼ਾਮਲ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ – ਮਾਲਵਿੰਦਰ ਕੰਗ
Admin - 0
ਚੰਡੀਗੜ੍ਹ, 28 ਸਤੰਬਰ | ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਇਥੇ ਇਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਮੀਡੀਆ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅਪ੍ਰੈਲ-2023 'ਚ ਪੰਜਾਬ ਪੁਲਿਸ ਵੱਲੋਂ ਐੱਸ. ਆਈ. ਟੀ. ਦਾ ਗਠਨ ਕੀਤਾ ਗਿਆ ਸੀ ਅਤੇ ਸੁਖਪਾਲ ਖਹਿਰਾ ਮਾਮਲੇ ਦੀ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਮੁਕਤਸਰ : ਪੁਲਿਸ ਤਸ਼ੱਦਦ ਦੇ ਪੀੜਤ ਵਕੀਲ ਵਰਿੰਦਰ ਸੰਧੂ ਨੂੰ ਪੁਲਿਸ ਕਸਟਡੀ ‘ਚੋਂ ਕੀਤਾ ਡਿਸਚਾਰਜ
Admin - 0
ਮੁਕਤਸਰ, 28 ਸਤੰਬਰ | ਇਥੋਂ ਇਕ ਤਾਜ਼ਾ ਖਬਰ ਸਾਹਮਣੇ ਆਈ ਹੈ। ਪੁਲਿਸ ਤਸ਼ੱਦਦ ਦੇ ਪੀੜਤ ਵਕੀਲ ਵਰਿੰਦਰ ਸੰਧੂ ਨੂੰ ਪੁਲਿਸ ਕਸਟਡੀ ਵਿਚੋਂ ਡਿਸਚਾਰਜ ਕਰ ਦਿੱਤਾ ਗਿਆ ਹੈ। SIT ਨੇ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਸ ਖਿਲਾਫ ਕੋਈ ਫਿਲਹਾਲ ਸਬੂਤ ਪੇਸ਼ ਨਹੀਂ ਹੋਏ ਹਨ।
ਮੋਹਾਲੀ, 28 ਸਤੰਬਰ | ਕੈਮੀਕਲ ਫੈਕਟਰੀ 'ਚ ਅੱਗ ਲੱਗਣ ਮਗਰੋਂ 3 ਔਰਤਾਂ ਅਜੇ ਤਕ ਲਾਪਤਾ ਹਨ। ਦੱਸ ਦਈਏ ਕਿ ਫੋਕਲ ਪੁਆਇੰਟ ਚਨਾਲੋਂ ਦੀ ਕੈਮੀਕਲ ਫੈਕਟਰੀ 'ਚ ਭੇਤਭਰੇ ਹਾਲਾਤ 'ਚ ਬੁੱਧਵਾਰ ਨੂੰ ਭਿਆਨਕ ਅੱਗ ਲੱਗ ਗਈ ਸੀ, ਜਿਸ ਵਿਚ ਝੁਲਸ ਕੇ 5 ਔਰਤਾਂ ਗੰਭੀਰ ਜ਼ਖ਼ਮੀ ਹੋ ਗਈਆਂ ਸਨ। ਚੰਡੀਗੜ੍ਹ ਦੇ ਨਾਲ ਲੱਗਦੇ ਮੁਹਾਲੀ ਜ਼ਿਲ੍ਹੇ ਦੇ ਕੁਰਾਲੀ 'ਚ ਇਕ ਕੈਮੀਕਲ ਫੈਕਟਰੀ...









































