Home Blog Page 741
ਚੰਡੀਗੜ੍ਹ, 28 ਸਤੰਬਰ | ਇਕ ਤਾਜ਼ਾ ਖਬਰ ਸਾਹਮਣੇ ਆਈ ਹੈ। ਬਦਲਦੇ ਮੌਸਮ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲ ਦਿੱਤਾ ਜਾਵੇਗਾ। ਪੰਜਾਬ ਭਰ ਦੇ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਹੋਵੇਗਾ ਜਦੋਂਕਿ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ...
ਨਵਾਂਸ਼ਹਿਰ, ਖਟਕੜ ਕਲਾਂ, 28 ਸਤੰਬਰ | ਪੰਜਾਬ ਸਰਕਾਰ ਵੱਲੋਂ 710 ਨਵੇਂ ਪਟਵਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ। ਪਟਵਾਰੀਆਂ ਦੇ ਚੱਲ ਰਹੇ ਅੰਦੋਲਨ ਨੂੰ ਲੈ ਕੇ ਸੂਬਾ ਸਰਕਾਰ ਵੱਲੋਂ ਅਹਿਮ ਫੈਸਲਾ ਲਿਆ ਗਿਆ ਸੀ। ਮਾਨ ਸਰਕਾਰ ਨੇ ਨਵੇਂ ਨਿਯੁਕਤ ਕੀਤੇ 710 ਪਟਵਾਰੀਆਂ ਦਾ ਵਿੱਤੀ ਭੱਤਾ 5 ਹਜ਼ਾਰ ਤੋਂ ਵਧਾ ਕੇ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਹੈ। ਮੁੱਖ ਮੰਤਰੀ ਮਾਨ...
ਜਲੰਧਰ, 28 ਸਤੰਬਰ | ਸ਼ਹਿਰ 'ਚ ਲੁੱਟ-ਖੋਹ ਦੀ ਇਕ ਹੋਰ ਵਾਰਦਾਤ ਵਾਪਰੀ ਹੈ। ਹੁਣ ਫਲ ਵਿਕਰੇਤਾ ਮਨੂ ਵਾਸੀ ਅਰਜੁਨ ਨਗਰ ਨੂੰ ਅੱਜ ਸਵੇਰੇ ਰਸਤੇ ਵਿਚ ਲੁਟੇਰਿਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਲੁੱਟ ਲਿਆ ਗਿਆ। ਉਹ ਉਸ ਦੀ ਜੇਬ 'ਚੋਂ ਨਕਦੀ ਅਤੇ ਮੋਬਾਇਲ ਖੋਹ ਕੇ ਫਰਾਰ ਹੋ ਗਏ। ਇਸ ਘਟਨਾ 'ਚ ਉਸ ਨੂੰ ਕਾਫੀ ਸੱਟਾਂ ਲੱਗੀਆਂ।ਲੁੱਟ ਦੀ ਇਹ ਸਾਰੀ...
ਕਪੂਰਥਲਾ, 28 ਸਤੰਬਰ | ਪੰਜਾਬ ਦੇ ਕਪੂਰਥਲਾ ਦੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੀਰਵਾਰ ਸਵੇਰੇ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ। ਉਸ ਨੂੰ ਗ੍ਰਿਫ਼ਤਾਰ ਕਰਨ ਲਈ ਜਲਾਲਾਬਾਦ ਪੁਲਿਸ ਚੰਡੀਗੜ੍ਹ ਸੈਕਟਰ 5 ਸਥਿਤ ਉਸ ਦੀ ਰਿਹਾਇਸ਼ ’ਤੇ ਪੁੱਜੀ। ਪੁਲਿਸ ਦਾ ਕਹਿਣਾ ਹੈ ਕਿ ਉਸ ਖਿਲਾਫ ਨਸ਼ਾ ਤਸਕਰੀ (ਐੱਨ.ਡੀ.ਪੀ.ਐੱਸ. ਐਕਟ) ਦਾ ਪੁਰਾਣਾ ਮਾਮਲਾ ਸੀ, ਜਿਸ ‘ਤੇ ਕਾਰਵਾਈ ਕਰਦੇ ਹੋਏ...
ਚੰਡੀਗੜ੍ਹ, 28 ਸਤੰਬਰ | ਪੰਜਾਬ ਤੇ ਹਰਿਆਣਾ ਬਾਰ ਕੌਂਸਲ ਨੇ ਵਕੀਲਾਂ ਦੀ ਹੜਤਾਲ ਨੂੰ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਬਾਰ ਕੌਂਸਲ ਦੇ ਚੇਅਰਮੈਨ ਐਡਵੋਕੇਟ ਅਸ਼ੋਕ ਸਿੰਗਲਾ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਸਾਰੇ ਵਕੀਲਾਂ ਨੂੰ ਅੱਜ ਤੋਂ ਕੰਮ ‘ਤੇ ਪਰਤਣ ਲਈ ਕਿਹਾ ਹੈ। ਬਾਰ ਐਸੋਸੀਏਸ਼ਨ ਮੁਤਾਬਕ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਦੀਆਂ ਗੱਲਾਂ ਸੁਣੀਆਂ, ਜਿਸ ਵਿਚ ਮੁਕਤਸਰ ਬਾਰ...
ਚੰਡੀਗੜ੍ਹ, 28 ਸਤੰਬਰ | ਪੰਜਾਬ ਤੇ ਹਰਿਆਣਾ ਬਾਰ ਕੌਂਸਲ ਨੇ ਵਕੀਲਾਂ ਦੀ ਹੜਤਾਲ ਨੂੰ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਬਾਰ ਕੌਂਸਲ ਦੇ ਚੇਅਰਮੈਨ ਐਡਵੋਕੇਟ ਅਸ਼ੋਕ ਸਿੰਗਲਾ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਸਾਰੇ ਵਕੀਲਾਂ ਨੂੰ ਅੱਜ ਤੋਂ ਕੰਮ ‘ਤੇ ਪਰਤਣ ਲਈ ਕਿਹਾ ਹੈ। ਬਾਰ ਐਸੋਸੀਏਸ਼ਨ ਮੁਤਾਬਕ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਦੀਆਂ ਗੱਲਾਂ ਸੁਣੀਆਂ, ਜਿਸ ਵਿਚ ਮੁਕਤਸਰ ਬਾਰ...
ਜਲੰਧਰ, 28 ਸਤੰਬਰ | ਸੋਸ਼ਲ ਮੀਡੀਆ 'ਤੇ ਨਿੱਤ ਦਿਨ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ। ਤਾਜ਼ਾ ਮਾਮਲਾ ਜਲੰਧਰ ਦਾ ਸਾਹਮਣੇ ਆਇਆ ਹੈ, ਜਿਥੇ ਇਕ ਕੁੜੀ ਭਰੇ ਬਾਜ਼ਾਰ 'ਚ ਪੰਜਾਬ ਪੁਲਿਸ ਦੇ ਐੱਸ. ਐੱਚ. ਓ. ਦੀ ਸਰਕਾਰੀ ਗੱਡੀ 'ਤੇ ਚੜ੍ਹ ਕੇ ਡਾਂਸ ਕੀਤਾ। ਹੈਰਾਨੀ ਵਾਲੀ ਗੱਲ ਇਹ ਹੈ ਕਿ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪਾਉਣ ਦੇ ਬਾਵਜੂਦ...
ਕਪੂਰਥਲਾ, 28 ਸਤੰਬਰ | ਖਹਿਰਾ ਦੀ ਗ੍ਰਿਫਤਾਰੀ AAP ਦੀ ਬਦਲੇ ਦੀ ਰਾਜਨੀਤੀ ਤੋਂ ਪ੍ਰਭਾਵਿਤ ਹੈ। ਇਹ ਸ਼ਬਦ ਅੱਜ ਪ੍ਰਤਾਪ ਬਾਜਵਾ ਨੇ ਕਹੇ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਜਲਾਲਾਬਾਦ ਪੁਲਿਸ ਨੇ ਅੱਜ ਸਵੇਰੇ 5 ਵਜੇ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਸੈਕਟਰ-5 ਵਿਚ ਘਰ ਵਿਚੋਂ ਹਿਰਾਸਤ ਵਿਚ ਲਿਆ। ਦਰਅਸਲ ਉਨ੍ਹਾਂ ਦੇ ਮੁਲਾਜ਼ਮ ਤੋਂ ਡਰੱਗ ਮਿਲਣ ‘ਤੇ ਇਹ ਐੈਕਸ਼ਨ ਲਿਆ ਗਿਆ ਹੈ। ਦੱਸ...
ਚੰਡੀਗੜ੍ਹ, 28 ਸਤੰਬਰ | ਪੰਜਾਬ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ 30 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਕਰਨਗੀਆਂ। ਕਿਸਾਨ ਅੱਜ ਪੰਜਾਬ ਭਰ ਵਿਚ ਰੇਲਵੇ ਲਾਈਨਾਂ ’ਤੇ ਬੈਠ ਕੇ ਧਰਨਾ ਦੇਣਗੇ। ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਰੇਲ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਜਿਨ੍ਹਾਂ ਲੋਕਾਂ ਨੇ ਟਰੇਨਾਂ ‘ਚ ਪਹਿਲਾਂ ਹੀ ਟਿਕਟਾਂ ਬੁੱਕ ਕਰਵਾ ਲਈਆਂ ਹਨ, ਉਨ੍ਹਾਂ...
ਲੁਧਿਆਣਾ, 28 ਸਤੰਬਰ | ਪੁਲਿਸ ਨੇ ਗੁਰਦਾਸਪੁਰ ਸੀਆਈਏ ਸਟਾਫ ਵਿਚ ਤਾਇਨਾਤ ਏਐੱਸਆਈ ਕਮਲ ਕਿਸ਼ੋਰ ਨੂੰ ਉਸ ਦੇ ਚਾਰ ਸਾਥੀਆਂ ਨਾਲ ਕਾਬੂ ਕੀਤਾ ਹੈ। ਉਸ ਨੇ ਸਾਥੀਆਂ ਨਾਲ ਮਿਲ ਕੇ ਦੁਬਈ ਤੋਂ ਤਸਕਰੀ ਕਰਕੇ ਲਿਆਂਦੇ ਸੋਨੇ ਦੇ ਪੇਸਟ ਨੂੰ ਇਕ ਵਿਅਕਤੀ ਤੋਂ ਮੋਹਾਲੀ ਕੋਲ ਲੁੱਟ ਲਿਆ ਸੀ। ਲੁੱਟੇ ਗਏ ਸੋਨੇ ਦੇ ਪੇਸਟ ਨੂੰ ਉਹ ਲੁਧਿਆਣਾ ਵਿਚ ਸੁਨਿਆਰਿਆਂ ਨੂੰ ਵੇਚਣ ਆਇਆ...
- Advertisement -

MOST POPULAR