Home Blog Page 742
ਚੰਡੀਗੜ੍ਹ, 09 ਸਤੰਬਰ | ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ ਹੈ। ਦਰਅਸਲ ਸਿਹਤ ਵਿਭਾਗ ਵਲੋਂ ਜਾਰੀ ਕੀਤਾ ਗਿਆ ਇਕ ਪੱਤਰ ਸਾਹਮਣੇ ਆਇਆ ਹੈ, ਜਿਸ ਵਿਚ ਵੱਖ-ਵੱਖ ਵਿਭਾਗਾਂ 'ਚ ਕੰਮ ਕਰ ਰਹੇ ਸਰਕਾਰੀ ਮੁਲਾਜ਼ਮਾਂ ਨੂੰ ਐਮ. ਆਰ. ਆਈ. ਅਤੇ ਸਿਟੀ ਸਕੈਨ ਦੀ ਸਹੂਲਤ ਮੁਫ਼ਤ ਦੇਣ ਦੀ ਗੱਲ ਕਹੀ ਗਈ ਹੈ। ਇਸ ਦੇ ਨਾਲ ਹੀ ਪੱਤਰ ਵਿਚ...
ਫਗਵਾੜਾ, 9 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਲਾਅ ਗੇਟ ਕੋਲ ਖੜ੍ਹੇ ਨੌਜਵਾਨਾਂ ‘ਤੇ 30 ਦੇ ਕਰੀਬ ਹਥਿਆਰਬੰਦ ਬਦਮਾਸ਼ਾਂ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬਦਮਾਸ਼ਾਂ ਦੇ ਹੱਥਾਂ ਵਿਚ ਤੇਜ਼ਧਾਰ ਹਥਿਆਰ ਅਤੇ ਪਿਸਤੌਲ ਸਨ। ਉਨ੍ਹਾਂ ਉਥੇ ਗੋਲੀਆਂ ਵੀ ਚਲਾਈਆਂ। ਇਸ ਹਮਲੇ ਵਿਚ ਇਕ ਨੌਜਵਾਨ ਜਿਸ ਦੀ ਪਛਾਣ ਹਰਪ੍ਰੀਤ...
ਫਰੀਦਕੋਟ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਰੀਦਕੋਟ ਦੇ ਪਿੰਡ ਪੱਖੀ ਕਲਾਂ ਦੀ ਰਹਿਣ ਵਾਲੀ 18 ਸਾਲਾ ਲੜਕੀ ਨੇ ਨਹਿਰ 'ਚ ਛਾਲ ਮਾਰ ਦਿੱਤੀ। ਲੜਕੀ ਡਿਪ੍ਰੈਸ਼ਨ ਦਾ ਸ਼ਿਕਾਰ ਸੀ। ਨਹਿਰ 'ਚ ਛਾਲ ਮਾਰਨ ਤੋਂ ਪਹਿਲਾਂ ਉਸ ਨੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪੋਸਟ ਕਰ ਦਿੱਤੀ। ਵੀਡੀਓ 'ਚ ਲੜਕੀ ਨੇ ਕਿਹਾ ਕਿ ਉਹ ਡਿਪ੍ਰੈਸ਼ਨ ਦੀ ਦਵਾਈ ਲੈ...
ਫਗਵਾੜਾ, 9 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਲਾਅ ਗੇਟ ਕੋਲ ਖੜ੍ਹੇ ਨੌਜਵਾਨਾਂ ‘ਤੇ 30 ਦੇ ਕਰੀਬ ਹਥਿਆਰਬੰਦ ਬਦਮਾਸ਼ਾਂ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬਦਮਾਸ਼ਾਂ ਦੇ ਹੱਥਾਂ ਵਿਚ ਤੇਜ਼ਧਾਰ ਹਥਿਆਰ ਅਤੇ ਪਿਸਤੌਲ ਸਨ। ਉਨ੍ਹਾਂ ਉਥੇ ਗੋਲੀਆਂ ਵੀ ਚਲਾਈਆਂ। ਇਸ ਹਮਲੇ ਵਿਚ ਇਕ ਨੌਜਵਾਨ ਜਿਸ ਦੀ ਪਛਾਣ ਹਰਪ੍ਰੀਤ...
ਫਿਰੋਜ਼ਪੁਰ, 09 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ਼ਹਿਰ ਵਿਚ ਕੱਲ ਗੋਲੀਆਂ ਨਾਲ ਜ਼ਖਮੀ ਹੋਏ ਨੌਜਵਾਨ ਦੀ ਲੁਧਿਆਣਾ ਦੇ ਨਿੱਜੀ ਹਸਪਤਾਲ ਵਿਚ ਦੇਰ ਰਾਤ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਬਾਅਦ ਦੁਪਹਿਰ ਸਥਾਨਕ ਮੱਲਵਾਲ ਰੋਡ 'ਤੇ ਇੱਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ ਸੀ। ਜ਼ਖ਼ਮੀ ਦੀ ਪਛਾਣ ਸਥਾਨਕ ਭੱਟੀਆਂ ਵਾਲੀ ਬਸਤੀ ਵਾਸੀ...
ਲੁਧਿਆਣਾ | ਲੁਧਿਆਣਾ ਵਿਚ 6 ਸਤੰਬਰ ਨੂੰ ਇੱਕ ਬੱਚੇ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ ਸੀ। ਬੱਚੇ ਦੀ ਲਾਸ਼ ਨੂੰ ਦਫਨਾਉਣ ਦੇ 24 ਘੰਟਿਆਂ ਬਾਅਦ ਦੁਬਾਰਾ ਬਾਹਰ ਕੱਢਿਆ ਗਿਆ। ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਬੱਚੇ ਦੇ ਪਰਿਵਾਰਕ ਮੈਂਬਰਾਂ ਦਾ ਇਲਜ਼ਾਮ ਹੈ ਕਿ ਜਿਸ ਹਸਪਤਾਲ ਵਿਚ ਉਹ ਬੱਚੇ ਨੂੰ ਪਹਿਲਾਂ ਇਲਾਜ ਲਈ ਲੈ ਕੇ ਗਏ ਸਨ, ਉਸ ਦੇ ਸਟਾਫ਼...
ਸ੍ਰੀ ਮੁਕਤਸਰ ਸਾਹਿਬ, 9 ਸਤੰਬਰ | ਸਾਊਦੀ ਅਰਬ ‘ਚ 2 ਕਰੋੜ ਰੁਪਏ ਦੀ ਬਲੱਡ ਮਨੀ ਦੇ ਕੇ ਕਤਲ ਦੇ ਕੇਸ ‘ਚੋਂ ਰਿਹਾਅ ਹੋਇਆ ਬਲਵਿੰਦਰ ਸਿੰਘ ਘਰ ਪਰਤ ਆਇਆ ਹੈ। ਬਲਵਿੰਦਰ ਮੁਕਤਸਰ ਦੇ ਪਿੰਡ ਮੱਲਣ ਦਾ ਰਹਿਣ ਵਾਲਾ ਹੈ। 16 ਮਹੀਨਿਆਂ ਬਾਅਦ ਉਹ ਆਪਣੇ ਜੱਦੀ ਘਰ ਵਾਪਸ ਆ ਗਿਆ ਹੈ। ਚਚੇਰੇ ਭਰਾ ਜੋਗਿੰਦਰ ਸਿੰਘ ਅਨੁਸਾਰ ਬਲਵਿੰਦਰ ਸਿੰਘ 2008 ਵਿੱਚ ਸਾਊਦੀ ਅਰਬ...
ਜਲੰਧਰ/ਆਦਮਪੁਰ, 09 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਕਾਲਰਾ ਦੇ ਨੌਜਵਾਨ ਹਰਚਰਨ ਸਿੰਘ ਪਰਹਾਰ ਦੀ ਅਮਰੀਕਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮੌਤ ਦੀ ਖਬਰ ਸੁਣ ਕੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਹਰਚਰਨ ਸਿੰਘ ਨੂੰ ਉਸ ਦੇ ਪਰਿਵਾਰ ਨੇ ਕਰੀਬ ਇਕ ਮਹੀਨਾ ਪਹਿਲਾਂ ਹੀ 45 ਲੱਖ ਰੁਪਏ ਦਾ ਕਰਜ਼ਾ ਚੁੱਕ ਕੇ...
ਸ੍ਰੀ ਹਰਗੋਬਿੰਦਪੁਰ/ਗੁਰਦਾਸਪੁਰ, 09 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। 5 ਸਾਲਾ ਬੱਚੇ ਦੀ ਬੱਸ ਹੇਠਾਂ ਆਉਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਹਰਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਚੀਮਾ ਖੁੱਡੀ ਦਾ ਰਹਿਣ ਵਾਲਾ ਹੈ, ਜਿਸ ਦੀ ਉਮਰ 5 ਸਾਲ ਦੀ ਹੈ ਤੇ ਉਹ ਸੈਂਟਰਲ ਪਬਲਿਕ ਸਕੂਲ ਵਿੱਚ ਨਰਸਰੀ ਕਲਾਸ ਦਾ ਵਿਦਿਆਰਥੀ ਸੀ। ਅੱਜ ਉਸ ਸਮੇਂ ਹਾਦਸਾ...
ਲੁਧਿਆਣਾ, 09 ਸਤੰਬਰ | ਇਥੇ ਇਕ ਖੌਫਨਾਕ ਵਾਰਦਾਤ ਵਾਪਰੀ ਹੈ। ਔਰਤ ਨੂੰ ਛੇੜਨ ਦਾ ਦੋਸ਼ ਲਾਉਂਦੇ ਹੋਏ 2 ਵਿਅਕਤੀਆਂ ਨੇ ਇਕ ਨੌਜਵਾਨ ਨੂੰ ਇੰਨੀ ਬੁਰੀ ਤਰ੍ਹਾਂ ਕੁੱਟਿਆ ਕਿ ਉਸ ਦੀ ਮੌਤ ਹੋ ਗਈ। ਮਾਮਲੇ ਸਬੰਧੀ ਥਾਣਾ ਡਾਬਾ ਦੀ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਮ੍ਰਿਤਕ ਦੀ ਪਛਾਣ ਢੰਡਾਰੀ ਕਲਾਂ ਵਾਸੀ ਅਨੁਰਾਗ ਪਾਂਡੇ (23)...
- Advertisement -

MOST POPULAR